news

Jagga Chopra

Articles by this Author

ਜੇ ਪੰਜਾਬ ਦੀ ਕਿਸੇ ਜੇਲ੍ਹ ਅੰਦਰ ਲਾਰੈਂਸ ਬਸ਼ਨੋਈ ਦਾ ਇੰਟਰਵਿਊ ਨਹੀਂ ਹੋਇਆ ਤਾਂ ਡੀਜੀਪੀ ਸਾਫ਼ ਕਰਨ ਕਿ ਆਖ਼ਰ ਇਹ ਇੰਟਰਵਿਊ ਕਿਥੇ  ਹੋਇਆ :ਬੀਬੀ ਗੁਲਸ਼ਨ
  • ਮਾਨ ਸਰਕਾਰ ਵਿਚ ਸੂਬੇ ਦੀ ਅਮਨ ਕਾਨੂੰਨ ਵਿਵਸਥਾ ਵਿਗੜੀ: ਬੀਬੀ ਗੁਲਸ਼ਨ

ਚੰਡੀਗੜ੍ਹ, 16 ਮਾਰਚ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਮੁੱਖ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ ਵਲੋਂ ਜੇਲ ਦੇ ਅੰਦਰ ਦਿੱਤੇ ਗਏ ਇੰਟਰਵਿਊ ਤੋਂ ਬਾਅਦ ਪੰਜਾਬ ਦੇ ਡੀ;ਜੀ;ਪੀ ਗੌਰਾਵ ਯਾਦਵ ਵਲੋਂ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਗਈ ਗਈ ਸਫਾਈ ਦੇ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ

ਅਦਾਲਤਾਂ ਵਿੱਚ ਪੈਂਡਿੰਗ ਕੇਸਾਂ ਦੀ ਗਿਣਤੀ ਸਿਫਰ ਤੱਕ ਲਿਆਂਦੀ ਜਾਵੇ: ਲਾਲ ਚੰਦ ਕਟਾਰੂਚੱਕ 
  •  ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਵੱਲੋਂ ਮ੍ਰਿਤਕ ਮੁਲਾਜ਼ਮਾਂ ਦੇ ਵਾਰਸਾਂ ਨੂੰ ਨੌਕਰੀ ਦੇਣ ਦੀ ਪ੍ਰਕਿਰਿਆ ਵਿੱਚ ਦੇਰੀ ਨਾ ਕਰਨ ਦੇ ਹੁਕਮ 

ਚੰਡੀਗੜ੍ਹ,  16 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਇੱਕ ਵਰ੍ਹਾ ਪਹਿਲਾਂ ਸਹੁੰ ਚੁੱਕਣ ਸਮੇਂ ਇਹ ਅਹਿਦ ਕੀਤਾ ਸੀ ਕਿ ਸੂਬੇ ਦੇ ਹਰੇਕ ਵਰਗ ਦੀ ਭਲਾਈ ਲਈ ਹਰ ਸੰਭਵ ਹੰਭਲਾ ਮਾਰਿਆ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਮੇਜ਼ਬਾਨੀ `ਚ ਵਾਈ-20 ਸਿਖਰ ਸੰਮੇਲਨ ਅਮਿਟ ਯਾਦਾਂ ਛਡਦਾ ਸੰਪੰਨ, ਜੀ-20 ਦੇਸ਼ਾਂ ਵਾਈ-20 ਪੈਨਲਿਸਟਾਂ ਅਤੇ ਡੈਲੀਗੇਟਾਂ ਨੂੰ ਨਿੱਘੀ ਵਿਦਾਇਗੀ
  • ਪੈਨਲਿਸਟਾਂ ਦੇ ਸੁਝਾਵਾਂ `ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੀ ਕਰੇਗੀ ਕੰਮ: ਡੀਨ ਅਕਾਦਮਿਕ ਮਾਮਲੇੇ
  • ਗਿੱਧੇ-ਭੰਗੜੇ ਦੀ ਧਮਾਲ ਨੇ ਮਹਿਮਾਨਾਂ ਨੂੰ ਕੀਤਾ ਨੱਚਣ ਲਈ ਮਜਬੂਰ

ਅੰਮ੍ਰਿਤਸਰ, 16 ਮਾਰਚ : ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ, ਪ੍ਰੋ. ਸਰਬਜੋਤ ਸਿੰਘ ਬਹਿਲ ਨੇ ਕਿਹਾ ਹੈ ਕਿ ਵਾਈ-20 ਸਿਖਰ ਸੰਮੇਲਨ ਦੇ ਅਧੀਨ ਗੁਰੂ ਨਾਨਕ ਦੇਵ ਯੂਨੀਵਰਸਿਟੀ

ਸਿੱਧੂ ਮੂਸੇਵਾਲਾ ਦੇ ਪਿਤਾ ਇੰਟਰਵਿਊ 'ਤੇ ਬੋਲੇ, ਲਾਰੈਂਸ ਨੂੰ ਵਰਤਿਆ ਜਾ ਰਿਹਾ ਹੈ, ਜਦੋਂ ਕਿ ਕਤਲ ਦਾ ਮਾਸਟਰ ਮਾਇੰਡ ਹਾਲੇ ਵੀ ਗ੍ਰਿਫਤ ‘ਚੋ ਬਾਹਰ ਹੈ

ਲੁਧਿਆਣਾ 16 ਮਾਰਚ : ਗੁਰੁ ਨਾਨਕ ਦੇਵ ਇੰਜੀਨੀਅਰ ਕਾਲਜ ਲੁਧਿਆਣਾ ਵਿਖੇ ਆਨੰਦ ਉਤਸਵ ਸਬੰਧੀ ਕਰਵਾਏ ਸਮਾਗਮ 'ਚ ਵਿਸ਼ੇਸ਼ ਤੌਰ ਤੇ ਪੁੱਜੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਲਾਰੈਂਸ ਬਿਸ਼ਨੋਈ ਦੀ ਇੱਕ ਚੈਨਲ ਤੇ ਵਾਇਰਲ ਹੋ ਰਹੀ ਇੰਟਰਵਿਊ ਤੇ ਕਿਹਾ ਕਿ ਲਾਰੈਂਸ ਨੂੰ ਵਰਤਿਆ ਜਾ ਰਿਹਾ ਹੈ, ਜਦੋਂ ਕਿ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਇੰਡ

ਸਥਾਨਕ ਸਰਕਾਰਾਂ ਵਿਭਾਗ ਦਾ ਸਮਾਚਾਰ ਮੰਤਰੀ ਡਾ: ਨਿੱਝਰ ਨੇ ਪੱਤਰ ਜਾਰੀ ਕੀਤਾ
  • ਨਿੱਝਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਥਾਨਕ ਸਰਕਾਰਾਂ ਵਿਭਾਗ ਦਾ ਇਹ ਉਪਰਾਲਾ ਵਿਭਾਗ ਦੀਆਂ ਪ੍ਰਾਪਤੀਆਂ ਦੇ ਤਿਮਾਹੀ ਰਿਪੋਰਟ ਕਾਰਡ ਵਜੋਂ ਕੰਮ ਕਰੇਗਾ

ਚੰਡੀਗੜ੍ਹ, 16 ਮਾਰਚ  : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਨੇ ਵੀਰਵਾਰ ਨੂੰ ਆਪਣੇ ਵਿਭਾਗ ਦੇ ਤਿਮਾਹੀ ਨਿਊਜ਼ਲੈਟਰ ਦਾ ਪਹਿਲਾ ਅੰਕ ਜਾਰੀ ਕੀਤਾ। ਉਨ੍ਹਾਂ

ਪੰਜਾਬ ਸਰਕਾਰ ਨੇ ਚਾਰ ਸੜਕਾਂ ਨੂੰ ਕੀਤਾ ਟੋਲ ਫਰੀ : ਮੰਤਰੀ ਈ.ਟੀ.ਓ.
  •  ਸਰਕਾਰ ਦੀਆਂ ਹੋਰ ਲੋਕ-ਪੱਖੀ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੰਦਿਆਂ ਇਨ੍ਹਾਂ ਨੂੰ ਇਨਕਲਾਬੀ ਕਦਮ ਕਰਾਰ ਦਿੱਤਾ

ਚੰਡੀਗੜ੍ਹ, 16 ਮਾਰਚ : ਆਮ ਆਦਮੀ ਨੂੰ ਰਾਹਤ ਦੇਣ ਦੇ ਮੰਤਵ ਨਾਲ ਪੰਜਾਬ ਦੇ ਲੋਕ ਨਿਰਮਾਣ ਵਿਭਾਗ (ਪੀ.ਡਬਲਿਊ.ਡੀ.) ਨੇ ਸੂਬੇ ਦੀਆਂ ਚਾਰ ਸੜਕਾਂ ਨੂੰ ਯਾਤਰੀਆਂ ਲਈ ਟੋਲ ਫਰੀ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸੂਬੇ ਭਰ ਵਿੱਚ 509 ਕਰੋੜ ਰੁਪਏ ਦੀ ਲਾਗਤ ਨਾਲ

ਇੱਕ ਅਪ੍ਰੈਲ ਤੋਂ ਸਿਰਫ ਸ਼ਹਿਰਾਂ ਚ ਬੀਅਰ ਅਤੇ ਸ਼ਰਾਬ ਦੀਆਂ ਦੁਕਾਨਾਂ ਖੋਲ੍ਹੀਆਂ ਜਾ ਰਹੀਆਂ ਹਨ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 15 ਮਾਰਚ : ਬੀਅਰ ਅਤੇ ਸ਼ਰਾਬ ਪੀਣੀ ਹੈ ਤਾਂ ਉਸਨੂੰ ਠੇਕੇ ’ਤੇ ਜਾਣ ਦੀ ਜਰੂਰਤ ਨਹੀਂ ਪਵੇਗੀ। ਪੰਜਾਬ ਸਰਕਾਰ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇੱਕ ਅਪ੍ਰੈਲ ਤੋਂ ਸਿਰਫ ਸ਼ਹਿਰਾਂ ਚ ਬੀਅਰ ਅਤੇ ਸ਼ਰਾਬ ਦੀਆਂ ਦੁਕਾਨਾਂ ਖੋਲ੍ਹੀਆਂ ਜਾ ਰਹੀਆਂ ਹਨ ਅਤੇ ਇਸ ਨਾਲ ਸਰਕਾਰ ਦੀ ਆਮਦਨ ਵਧੇਗੀ। ਫਿਲਹਾਲ 77 ਬੀਅਰ ਅਤੇ ਸ਼ਰਾਬ ਦੀਆਂ ਦੁਕਾਨਾਂ ਖੁੱਲ੍ਹਣ ਜਾ ਰਹੀਆਂ

ਮਨੀਸ਼ਾ ਗੁਲਾਟੀ ਪੰਜਾਬ ਸਰਕਾਰ ਦੇ ਫੈਸਲੇ ਖਿਲਾਫ ਪਹੁੰਚੀ ਹਾਈਕੋਰਟ

ਚੰਡੀਗੜ੍ਹ, 15 ਮਾਰਚ : ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਪੰਜਾਬ ਸਰਕਾਰ ਵੱਲੋਂ ਉਹਨਾਂ ਨੂੰ ਵੂਮੈਨ ਕਮਿਸ਼ਨ ਦੇ ਚੇਅਰਪ੍ਰਸਨ ਦੇ ਅਹੁਦੇ ਤੋਂ ਹਟਾਉਣ ਦੇ ਫੈਸਲੇ ਖਿਲਾਫ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਇਸ ਪਟੀਸ਼ਨ 'ਤੇ ਬੁੱਧਵਾਰ ਨੂੰ ਜਸਟਿਸ ਅਨਿਲ ਖੇਤਰਪਾਲ ਦੀ ਬੈਂਚ ਨੇ ਸੁਣਵਾਈ ਕੀਤੀ ਪਰ ਸੁਣਵਾਈ ਵੀਰਵਾਰ ਤੱਕ ਟਾਲ

ਹਲਕਾ ਆਤਮ ਨਗਰ ਦੇ ਵਸਨੀਕਾਂ ਵਲੋਂ ਮੋਬਾਇਲ ਕਲੀਨਿਕ ਦਾ ਲਿਆ ਜਾ ਰਿਹਾ ਭਰਪੂਰ ਲਾਹਾ
  • ਵਿਧਾਇਕ ਸਿੱਧੂ ਵਲੋਂ ਮੋਬਾਇਲ ਵੈਨ ਰਾਹੀਂ ਵਾਰਡ ਨੰਬਰ 36 'ਚ ਸੁਣੀਆਂ ਮੁਸ਼ਕਿਲਾਂ

ਲੁਧਿਆਣਾ, 15 ਮਾਰਚ : ਜ਼ਮੀਨੀ ਪੱਧਰ ੋਤੇ ਹਲਕਾ ਆਤਮ ਨਗਰ ਦੇ ਵਸਨੀਕਾਂ ਦੀਆਂ ਸੇਵਾਵਾਂ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਮੋਬਾਇਲ ਵੈਨ ਅਤੇ ਮੋਬਾਇਲ ਕਲੀਨਿਕ ਦਾ ਲੋਕਾਂ ਵਲੋਂ ਭਰਪੂਰ ਲਾਹਾ ਲਿਆ ਜਾ ਰਿਹਾ ਹੈ ਜਿੱਥੇ ਡਾਕਟਰਾਂ ਵਲੋਂ ਘਰ-ਘਰ ਜਾ ਕੇ ਲੋਕਾਂ ਨੂੰ ਸਿਹਤ

ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਦੀ ਅਗਵਾਈ ਵਾਲੀ ਟੀਮ ਵਲੋਂ 18 ਬੱਚਿਆਂ ਨੂੰ ਕਰਵਾਇਆ ਸਕੂਲ 'ਚ ਦਾਖਲ

ਲੁਧਿਆਣਾ, 15 ਮਾਰਚ : ਸੂਬੇ ਦੇ ਹਰ ਬੱਚੇ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਮੰਤਵ ਨਾਲ ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਜਿਲ੍ਹਾ ਬਾਲ ਸੁਰੱਖਿਆ ਅਫਸਰ, ਲੁਧਿਆਣਾ ਸ੍ਰੀਮਤੀ ਰਸ਼ਮੀ ਦੀ ਅਗਵਾਈ ਹੇਠ ਜਿਲ੍ਹਾ ਲੁਧਿਆਣਾ ਦੇ ਸਲੱਮ ਏਰੀਆਂ ਵਿੱਚ ਸਿੱਖਿਆ ਵਿਭਾਗ ਦੀ ਮਦਦ ਨਾਲ ਉਹਨਾਂ ਬੱਚਿਆਂ ਦਾ ਸਰਵੇ ਕੀਤਾ ਗਿਆ ਜੋ ਬੱਚੇ ਸਕੂਲ ਵਿੱਚ ਦਾਖਲ ਨਹੀਂ ਸਨ।