news

Jagga Chopra

Articles by this Author

ਬੱਬੂ ਮਾਨ ਤੇ ਮਨਕੀਰਤ ਔਲਖ ਨੂੰ ਮਾਰਨ ਲਈ ਬੰਬੀਹਾ ਗੈਂਗ ਬਣਾ ਰਿਹਾ ਸੀ ਯੋਜਨਾ, ਪੁਲਿਸ ਨੇ 4 ਗੈਂਗਸਟਰ ਕੀਤੇ ਗ੍ਰਿਫਤਾਰ

ਚੰਡੀਗੜ੍ਹ, 15 ਮਾਰਚ : ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣ ਲਈ ਪੰਜਾਬੀ ਗਾਇਕ ਬੱਬੂ ਮਾਨ ਅਤੇ ਮਨਕੀਰਤ ਔਲਖ ਦੇ ਕਤਲ ਦੀ ਯੋਜਨਾ ਬਣਾ ਰਿਹੇ ਦਵਿੰਦਰ ਬੰਬੀਹਾ ਗੈਂਗ ਦੇ 4 ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਚੰਡੀਗੜ੍ਹ ਪੁਲਿਸ ਦੇ ਆਪਰੇਸ਼ਨ ਸੈਲ ਵੱਲੋਂ 4 ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਗੈਂਗ ਨੂੰ ਅਰਮਾਨੀਆ ਵਿੱਚ ਲੁਕਿਆ ਲੱਕੀ ਪਟਿਆਲ ਚਲਾ

ਸਰਕਾਰ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਦੇ ਹੱਲ ਲਈ ਦ੍ਰਿੜ : ਅਨਮੋਲ ਗਗਨ ਮਾਨ
  • ਸਿਕਾਇਤ ਨਿਵਾਰਣ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਖਰੜ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਚੰਡੀਗੜ੍ਹ, 15 ਮਾਰਚ : ਪੰਜਾਬ ਦੇ  ਸਿਕਾਇਤ ਨਿਵਾਰਨ, ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਲੇਬਰ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਹੱਲ ਕਰਨ ਲਈ ਪੂਰੀ ਤਰਾਂ

ਜੀ-20 ਸੰਮੇਲਨ ਦੁਨੀਆ ਭਰ ਵਿੱਚ ਸਿੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਪੁਖ਼ਤਾ ਪਲੇਟਫਾਰਮ ਸਾਬਤ ਹੋਵੇਗਾ : ਭਗਵੰਤ ਮਾਨ
  • ਜੀ-20 ਦੇ ਐਜੂਕੇਸ਼ਨ ਵਰਕਿੰਗ ਗਰੁੱਪ ਦੇ ਉਦਘਾਟਨੀ ਸਮਾਰੋਹ ਵਿੱਚ ਕੀਤੀ ਸ਼ਿਰਕਤ
  • ਸਿੱਖਿਆ ਖੇਤਰ ਦੀ ਤਰੱਕੀ ਲਈ ਸੂਬਾ ਸਰਕਾਰ ਵੱਲੋਂ ਚੁੱਕੇ ਮਿਸਾਲੀ ਕਦਮਾਂ ਬਾਰੇ ਦੱਸਿਆ
  • ਲੋਕਾਂ ਦੀਆਂ ਮੁਸ਼ਕਲਾਂ ਬਾਰੇ ਸਰਕਾਰਾਂ ਨੂੰ ਜਾਣੂੰ ਕਰਵਾਉਣ ਦਾ ਵਧੀਆ ਜ਼ਰੀਆ ਬਣੇਗਾ ਸੰਮੇਲਨ

ਅੰਮ੍ਰਿਤਸਰ, 15 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਮੀਦ ਜਤਾਈ ਕਿ ਜੀ-20 ਸੰਮੇਲਨ ਦੁਨੀਆ

ਜੀ-20 ਸੰਮੇਲਨ ਪੰਜਾਬ ਨੂੰ ਲੁੱਟਣ ਦੀਆਂ ਵਿਉਤਾਂ ਘੜਨ ਲਈ ਹੋ ਰਿਹਾ ਹੈ : ਉਗਰਾਹਾਂ 

ਅੰਮ੍ਰਿਤਸਰ, 15 ਮਾਰਚ : ਅੰਮ੍ਰਿਤਸਰ 'ਚ ਹੋ ਰਹੇ ਜੀ-20 ਸੰਮੇਲਨ ਵਿਰੁੱਧ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਸੱਦੇ 'ਤੇ ਇਕੱਠੇ ਹੋਏ ਹਜ਼ਾਰਾਂ ਕਿਸਾਨਾਂ ਖੇਤ ਮਜ਼ਦੂਰਾਂ ਵੱਲੋਂ ਅੱਜ ਰੋਸ ਪ੍ਰਦਰਸ਼ਨ ਕਰਦਿਆਂ ਦੇਸ਼ ਤੇ ਪੰਜਾਬ ਦੀ ਖੇਤੀ, ਸਨਅਤ, ਸਿੱਖਿਆ, ਸਿਹਤ ਬਿਜਲੀ ਤੇ ਪਾਣੀ ਆਦਿ ਖੇਤਰਾਂ ਨੂੰ ਸਾਮਰਾਜੀਆਂ ਦੇ ਲੁਟੇਰੇ ਮੰਤਵਾਂ ਤੋਂ ਦੂਰ ਰੱਖਣ ਤੇ ਸੰਸਾਰ ਵਪਾਰ

ਪੰਜਾਬ ਸਰਕਾਰ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ : ਕੈਬਨਿਟ ਮੰਤਰੀ ਧਾਲੀਵਾਲ
  • ਕੈਬਨਿਟ ਮੰਤਰੀ ਧਾਲੀਵਾਲ ਵੱਲੋਂ 2 ਕਰੋੜ ਦੀ ਲਾਗਤ ਨਾਲ ਬਣੇ ਜ਼ਿਲ੍ਹਾ ਪੰਚਾਇਤ ਰਿਸੋਰਸ ਸੈਂਟਰ ਬਟਾਲਾ ਦਾ ਉਦਘਾਟਨ

ਬਟਾਲਾ, 15 ਮਾਰਚ : 2 ਕਰੋੜ ਦੀ ਲਾਗਤ ਨਾਲ ਬਣੇ ਜ਼ਿਲ੍ਹਾ ਪੰਚਾਇਤ ਰਿਸੋਰਸ ਸੈਂਟਰ, ਬਟਾਲਾ ਦਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਉਦਘਾਟਨ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਬਲਬੀਰ ਸਿੰਘ ਪੰਨੂ ਚੇਅਰਮੈਨ ਪਨਸਪ

ਪੰਜਾਬ ਸਰਕਾਰ ਆੜ੍ਹਤੀਆਂ, ਕਿਸਾਨਾਂ ਅਤੇ ਮਜ਼ਦੂਰਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ : ਕੈਬਨਿਟ ਮੰਤਰੀ ਧਾਲੀਵਾਲ 
  • ਕੈਬਨਿਟ ਮੰਤਰੀ ਧਾਲੀਵਾਲ ਨੇ 1.72 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸ਼ੈੱਡ ਅਤੇ ਬਾਥਰੂਮਾਂ ਦਾ ਨੀਂਹ ਪੱਥਰ ਰੱਖਿਆ

ਬਟਾਲਾ, 15 ਮਾਰਚ : ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਬਟਾਲਾ ਦੇ ਸਬਜ਼ੀ ਮੰਡੀ ਵਿਖੇ 1.72 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸ਼ੈੱਡ ਅਤੇ ਬਾਥਰੂਮਾਂ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਹਲਕਾ ਵਿਧਾਇਕ

ਸੰਯੁਕਤ ਪੰਜਾਬ ਦੀ ਵੈਦਿਕ ਸੰਸਕ੍ਰਿਤੀ : ਸਾਹਿਤ ਅਤੇ ਪੁਰਾਤੱਤਵ ਪ੍ਰਮਾਣਾਂ ਦੇ ਆਲੋਕ ਵਿੱਚ' ਵਿਸ਼ੇ 'ਤੇ ਵਿਸ਼ੇਸ਼ ਭਾਸ਼ਣ

ਪਟਿਆਲਾ, 15 ਮਾਰਚ : ਪੰਜਾਬੀ ਯੂਨੀਵਰਸਿਟੀ ਦੇ ਸੰਸਕ੍ਰਿਤ ਅਤੇ ਪਾਲੀ ਵਿਭਾਗ ਵੱਲੋਂ 'ਸੰਯੁਕਤ ਪੰਜਾਬ ਦੀ ਵੈਦਿਕ ਸੰਸਕ੍ਰਿਤੀ : ਸਾਹਿਤ ਅਤੇ ਪੁਰਾਤੱਤਵ ਪ੍ਰਮਾਣਾਂ ਦੇ ਆਲੋਕ ਵਿੱਚ' ਵਿਸ਼ੇ ਉੱਤੇ ਇੱਕ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਇਸ ਵਿਸ਼ੇਸ਼ ਭਾਸ਼ਣ ਦੇ ਮੁੱਖ ਬੁਲਾਰੇ ਪ੍ਰੋ. ਰਮੇਸ਼ ਚੰਦਰ ਭਾਰਦਵਾਜ, ਵਾਈਸ ਚਾਂਸਲਰ, ਮਹਾਰਿਸ਼ੀ ਵਾਲਮੀਕੀ ਸੰਸਕ੍ਰਿਤ ਯੂਨੀਵਰਸਿਟੀ, ਕੈਥਲ

'ਆਪ' ਨੇ ਪਣ-ਬਿਜਲੀ ਉਤਪਾਦਨ 'ਤੇ ਜਲ ਸੈੱਸ ਲਗਾਉਣ ਦੇ ਪ੍ਰਸਤਾਵ ਲਈ ਹਿਮਾਚਲ ਸਰਕਾਰ ਦੀ ਕੀਤੀ ਨਿੰਦਾ
  • ਪ੍ਰਤਾਪ ਬਾਜਵਾ ਅਤੇ ਬਾਕੀ ਪੰਜਾਬ ਕਾਂਗਰਸ ਲੀਡਰਸ਼ਿਪ ਦੀ ਇਸ ਗੰਭੀਰ ਮੁੱਦੇ 'ਤੇ ਚੁੱਪ ਨੇ ਫਿਰ ਉਨ੍ਹਾਂ ਦਾ ਪੰਜਾਬ ਵਿਰੋਧੀ ਪੱਖ ਕੀਤਾ ਉਜਾਗਰ: ਮਲਵਿੰਦਰ ਸਿੰਘ ਕੰਗ

ਚੰਡੀਗੜ੍ਹ, 15 ਮਾਰਚ : ਕਾਂਗਰਸ ਸਰਕਾਰ ਵੱਲੋਂ ਹਿਮਾਚਲ ਪ੍ਰਦੇਸ਼ ਵਿੱਚ ਪਣ-ਬਿਜਲੀ ਉਤਪਾਦਨ 'ਤੇ ਜਲ ਸੈੱਸ ਲਗਾਉਣ ਦੇ ਪ੍ਰਸਤਾਵ 'ਤੇ ਪੰਜਾਬ ਵੱਲੋਂ ਤਿੱਖੀ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਆਮ ਆਦਮੀ ਪਾਰਟੀ

ਜੋੜ ਮੇਲਿਆਂ ਵਿੱਚ ਗੁਰਮਤਿ ਮਰਯਾਦਾ ਕਾਇਮ ਰੱਖਣ ਲਈ ਪ੍ਰਦੀਪ ਸਿੰਘ ਦੀ ਸ਼ਹਾਦਤ ਨੇ ਸਖ਼ਤ ਕਦਮ ਚੁੱਕਣ ਦਾ ਪੰਥ ਨੂੰ ਦਿੱਤਾ ਸੁਨੇਹਾ : ਪ੍ਰਧਾਨ ਧਾਮੀ

ਬਟਾਲਾ, 15 ਮਾਰਚ : ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਵਿੱਚ ਹੁੱਲੜਬਾਜ਼ਾਂ ਨੂੰ ਰੋਕਦੇ ਹੋਏ ਨਿਹੰਗ ਪਰਦੀਪ ਸਿੰਘ ਦਾ ਕਤਲ ਹੋਇਆ ਸੀ ਤੇ ਅੱਜ ਉਨ੍ਹਾਂ ਦੇ ਜੱਦੀ ਪਿੰਡ ਗਾਜ਼ੀਕੋਟ ਵਿਖੇ ਮ੍ਰਿਤਕ ਨਿਹੰਗ ਪ੍ਰਦੀਪ ਸਿੰਘ ਦੀ ਅੰਤਿਮ ਅਰਦਾਸ ਸਮਾਗਮ ਦੇ ਮੌਕੇ ਤੇ ਅਖੰਡ ਪਾਠ ਸਾਹਿਬ ਦਾ ਭੋਗ ਪਾਏ ਗਏ।ਪ੍ਰਦੀਪ ਸਿੰਘ ਦੀ ਅੰਤਿਮ ਅਰਦਾਸ ਸਮਾਗਮ ਵਿਚ ਵੱਖ ਵੱਖ ਨਿਹੰਗ

ਭਾਰਤ ਪੈਟਰੋਲਿਅਮ ਏਜੰਸੀ ਤੋਂ ਖੋਹ ਕਰਨ ਵਾਲਿਆਂ ਨੂੰ ਪੁਲਿਸ ਨੇ ਕੀਤਾ ਕਾਬੂ

ਭਵਾਨੀਗੜ੍ਹ, 15 ਮਾਰਚ : ਐਸ.ਐਸ.ਪੀ. ਸੰਗਰੂਰ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਬੀਤੀ 05 ਜਨਵਰੀ ਦੀ ਰਾਤ ਭਵਾਨੀਗੜ੍ਹ ਦੇ ਸ਼ਿਵ ਮੰਦਰ ਨੇੜੇ ਭਾਰਤ ਪੈਟਰੋਲਿਅਮ ਏਜੰਸੀ ਤੋਂ ਚਾਰ ਅਣਪਛਾਤੇ ਵਿਅਕਤੀਆਂ ਵੱਲੋਂ ਹਥਿਆਰਾਂ ਦਾ ਡਰਾਵਾ ਦੇ ਕੇ ਖੋਹ ਕੀਤੀ ਗਈ ਸੀ ਜਿਸ ਵਿੱਚ ਸੰਗਰੂਰ ਪੁਲਿਸ ਨੇ ਖੋਹੀ ਗਈ ਰਕਮ ਸਮੇਤ ਪੰਜ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ