news

Jagga Chopra

Articles by this Author

ਬਿਸ਼ਨੋਈ ਦੀ ਬਠਿੰਡਾ ਜੇਲ੍ਹ ਤੋਂ ਇੰਟਰਵਿਊ ਸਪਸ਼ਟ ਸੰਕੇਤ ਕਿ ਪੰਜਾਬ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ ਢੇਰੀ ਹੋਈ : ਬਾਦਲ
  • ਮੂਸੇਵਾਲਾ ਦੇ ਪਰਿਵਾਰ ਨਾਲ ਇਕਜੁੱਟਤਾ ਪ੍ਰਗਟਾਈ, ਕਿਹਾ ਕਿ ਅਕਾਲੀ ਦਲ ਪਰਿਵਾਰ ਨੂੰ ਆਪਣੇ ਪੁੱਤਰ ਦਾ ਇਨਸਾਫ ਲੈਣ ਵਿਚ ਮਦਦ ਕਰੇਗਾ
  • ਭਗਵੰਤ ਮਾਨ ਹੁਣ ਅਸਤੀਫਾ ਦੇਵੇ ਕਿਉਂਕਿ ਉਸਨੂੰ ਸੱਤਾ ਵਿਚ ਬਣੇ ਰਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਰਿਹਾ: ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ, 15 ਮਾਰਚ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ

ਦੋ ਸਾਲਾਂ ਵਿੱਚ 1200 ਪੇਂਡੂ ਛੱਪੜਾਂ ਦੀ ਸਫ਼ਾਈ ਕਰਕੇ ਸੀਚੇਵਾਲ ਮਾਡਲ ਤਹਿਤ ਵਿਕਸਤ ਕਰਨ ਦਾ ਟੀਚਾ ਮਿੱਥਿਆ ਗਿਆ ਹੈ : ਧਾਲੀਵਾਲ

ਗੁਰਦਾਸਪੁਰ, 15 ਮਾਰਚ : ਜ਼ਿਲ੍ਹਾ ਗੁਰਦਾਸਪੁਰ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜਾ ਲੈਣ ਲਈ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਬਟਾਲਾ ਤੋਂ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਕਲਸੀ, ਡਿਪਟੀ ਕਮਿਸ਼ਨਰ ਡਾ

ਜਲਦ ਹੀ ਸੂਬਾ ਪੰਜਾਬ ਖੇਡਾਂ ਨੂੰ ਲੈ ਕੇ ਪੂਰੇ ਭਾਰਤ ਵਿੱਚੋਂ ਪਹਿਲੇ ਨੰਬਰ ਤੇ ਹੋਵੇਗਾ : ਜੈ ਕਿਸ਼ਨ ਸਿੰਘ ਰੋੜੀ
  • 31 ਵਾਂ ਦਸ਼ਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਵਲ ਦੀ ਸ਼ੁਰੂਆਤ ਮੌਕੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ
  • ਹਾਕਸ ਕਲੱਬ ਨੂੰ 10 ਲੱਖ ਰੁਪਏ ਦੀ ਵਿਸ਼ੇਸ ਗ੍ਰਾਂਟ ਦੇਣ ਦਾ ਐਲਾਨ

ਰੂਪਨਗਰ, 15 ਮਾਰਚ : ਪੰਜਾਬ ਸਰਕਾਰ ਸੂਬੇ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਖੇਡਾਂ ਨੂੰ ਲੈ ਕੇ ਲਗਾਤਾਰ ਯਤਨਸ਼ੀਲ ਹੈ ਤੇ ਖੇਡਾਂ ਲਈ ਪੰਜਾਬ ਸਰਕਾਰ ਵੱਲੋਂ ਉਪਰਾਲੇ ਵੀ ਨਿਰੰਤਰ

ਰਾਖੀ ਗੁਪਤਾ ਭੰਡਾਰੀ ਨੇ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 15 ਮਾਰਚ  : ਰਾਖੀ ਗੁਪਤਾ ਭੰਡਾਰੀ, ਆਈ.ਏ.ਐਸ. ਨੇ ਬੁੱਧਵਾਰ ਨੂੰ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਡਾਇਰੈਕਟਰ ਅਮਿਤ ਤਲਵਾੜ ਨੇ ਉਨ੍ਹਾਂ ਦਾ ਸਵਾਗਤ ਕੀਤਾ।

ਲੋਕਾਂ ਨਾਲ ਕੀਤੇ ਬਹੁਤੇ ਵਾਅਦੇ ਸਰਕਾਰ ਨੇ ਇਕ ਸਾਲ ਅੰਦਰ ਹੀ ਪੂਰੇ ਕੀਤੇ: ਮੀਤ ਹੇਅਰ
  • ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਦੇ ਇਕ ਸਾਲ ਪੂਰਾ ਹੋਣ ‘ਤੇ ਬੋਲੇ ਕੈਬਨਿਟ ਮੰਤਰੀ ਮੀਤ ਹੇਅਰ

ਚੰਡੀਗੜ੍ਹ, 15 ਮਾਰਚ : ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਨੇ ਲੋਕਾਂ ਨਾਲ ਕੀਤੇ ਬਹੁਤੇ ਵਾਅਦੇ ਪਹਿਲੇ ਇਕ ਸਾਲ ਦੇ ਅੰਦਰ ਹੀ ਪੂਰੇ ਕਰ ਦਿੱਤੇ ਹਨ। ਇਕ ਸਾਲ ਦੇ ਅਰਸੇ ਦੌਰਾਨ ਸਰਕਾਰ ਦੀ ਇੱਛਾ ਸ਼ਕਤੀ ਅਤੇ ਮੁੱਖ ਮੰਤਰੀ ਦੇ ਕੰਮ ਕਰਨ ਦੀ ਨੀਅਤ ਵਿੱਚ ਕੋਈ

ਸੂਬੇ ਦੇ ਸਾਰੇ ਪਿੰਡਾਂ 'ਚ ਦੂਸ਼ਿਤ ਪਾਣੀ ਨੂੰ ਸਾਫ਼ ਕਰਨ ਲਈ ਸੀਚੇਵਾਲ ਤੇ ਥਾਪਰ ਮਾਡਲ ਨਾਲ ਛੱਪੜਾਂ ਦਾ ਕੀਤਾ ਜਾਵੇਗਾ ਨਵੀਨੀਕਰਨ : ਡਾ. ਬਲਬੀਰ ਸਿੰਘ
  • ਪਿੰਡ ਲੰਗ ਵਿਖੇ 5 ਏਕੜ 'ਚ ਥਾਪਰ ਮਾਡਲ ਨਾਲ ਪਾਣੀ ਨੂੰ ਸਾਫ਼ ਕਰਨ ਦੇ ਨਵੇਂ ਬਣੇ ਪ੍ਰੋਜੈਕਟ ਦਾ ਡਾ. ਬਲਬੀਰ ਸਿੰਘ ਨੇ ਲਿਆ ਜਾਇਜ਼ਾ
  • ਪਿੰਡਾਂ ਦੀ ਨੁਹਾਰ ਬਦਲਣ ਲਈ ਪੰਜਾਬ ਸਰਕਾਰ ਯਤਨਸ਼ੀਲ : ਕੈਬਨਿਟ ਮੰਤਰੀ
  • ਡਾ. ਬਲਬੀਰ ਸਿੰਘ ਨੇ ਪਿੰਡ ਨੰਦਪੁਰ ਕੇਸੋ ਦੇ ਸਕੂਲ 'ਚ ਲੱਗੇ ਨਵੇਂ ਸਬਮਰਸੀਬਲ ਦਾ ਕੀਤਾ ਉਦਘਾਟਨ, ਵਿਦਿਆਰਥੀਆਂ ਦੇ ਹੋਏ ਰੂਬਰੂ ਤੇ ਪਿੰਡਾਂ ਵਾਸੀਆਂ ਦੀਆਂ
ਜੀ-20 ਸੰਮੇਲਨ ਦੇ ਮੱਦੇਨਜ਼ਰ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਡਰੋਨ ਅਤੇ ਮਾਨਵ ਰਹਿਤ ਹਵਾਈ ਵਾਹਨਾਂ 'ਤੇ ਲਾਈ ਪਾਬੰਦੀ

ਅੰਮ੍ਰਿਤਸਰ, 15 ਮਾਰਚ : ਇੱਥੇ ਚੱਲ ਰਹੇ ਜੀ-20 ਸੰਮੇਲਨ ਦੇ ਮੱਦੇਨਜ਼ਰ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਅੱਜ 14 ਮਾਰਚ ਤੋਂ 21 ਮਾਰਚ, 2023 ਤੱਕ ਪੂਰੇ ਕਮਿਸ਼ਨਰੇਟ ਖੇਤਰ ਵਿੱਚ ਉਡਣ ਵਾਲੇ ਡਰੋਨ ਅਤੇ ਮਾਨਵ ਰਹਿਤ ਹਵਾਈ ਵਾਹਨਾਂ 'ਤੇ ਪਾਬੰਦੀ ਲਗਾਈ ਹੈ। ਇਸ ਪਾਬੰਦੀ ਵਿੱਚ ਜੀ-20 ਸਿੱਖਿਆ ਦੇ ਸਥਾਨ, ਵਰਕਿੰਗ ਗਰੁੱਪ ਦੀਆਂ ਮੀਟਿੰਗਾਂ, ਉਹ ਸਥਾਨ ਅਤੇ ਰਸਤੇ ਜਿੱਥੇ

ਪੰਜਾਬ ਵਿੱਚ ਪਿਛਲੇ ਇੱਕ ਸਾਲ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ‘ਚ ਹੋਇਆ ਮਹੱਤਵਪੂਰਨ ਸੁਧਾਰ : ਡੀਜੀਪੀ ਯਾਦਵ
  • ਪਿਛਲੇ ਇੱਕ ਸਾਲ ਦੌਰਾਨ ਪੰਜਾਬ ਵਿੱਚ ਅਪਰਾਧਕ ਕਾਰਵਾਈਆਂ ਵਿੱਚ ਆਈ ਮਹੱਤਵਪੂਰਨ ਗਿਰਾਵਟ, ਨਸ਼ਿਆਂ ਦੀ ਬਰਾਮਦਗੀ ਵਧੀ
  • 16 ਮਾਰਚ 2022 ਤੋਂ ਹੁਣ ਤੱਕ 863.9 ਕਿਲੋ ਹੈਰੋਇਨ, 888 ਕਿਲੋ ਅਫੀਮ, 1229 ਕਿਲੋ ਗਾਂਜਾ, 10.36 ਕਰੋੜ ਰੁਪਏ ਦੀ ਡਰੱਗ ਮਨੀ ਸਮੇਤ 17568 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ
  • ਪੰਜਾਬ ਪੁਲਿਸ ਨੇ 168 ਅੱਤਵਾਦੀਆਂ ਨੂੰ ਗ੍ਰਿਫਤਾਰ ਕਰਕੇ 26 ਅੱਤਵਾਦੀ
"24 ਮਾਰਚ 2023 ਨੂੰ ਰਿਲੀਜ਼ ਹੋਵੇਗੀ ਫਿਲਮ "ਏਸ ਜਹਾਨੋਂ ਦੂਰ ਕਿਤੇ-ਚੱਲ ਜਿੰਦੀਏ"

ਚੰਡੀਗੜ੍ਹ 14 ਮਾਰਚ : "24 ਮਾਰਚ 2023 ਨੂੰ ਰਿਲੀਜ਼ ਹੋਵੇਗੀ ਫਿਲਮ "ਏਸ ਜਹਾਨੋਂ ਦੂਰ ਕਿਤੇ-ਚੱਲ ਜਿੰਦੀਏ", ਫਿਲਮ ਦੇ ਨਿਰਦੇਸ਼ਕ ਉਦੈ ਪ੍ਰਤਾਪ ਸਿੰਘ ਜੋ ਇੱਕ ਨਵੀਂ ਪੰਜਾਬੀ ਫਿਲਮ "ਏਸ ਜਹਾਨੋਂ ਦੂਰ ਕਿਤੇ ਚੱਲ ਜਿੰਦੀਏ" ਦੇ ਨਾਲ, ਵਿਦੇਸ਼ਾਂ ਵਿੱਚ ਰਹਿੰਦੇ ਲੋਕਾਂ ਦਾ ਆਪਣੇ ਦੇਸ਼ ਪ੍ਰਤੀ ਪਿਆਰ ਅਤੇ ਮੁੜ ਵਾਪਿਸ ਆਉਣ ਦੀ ਚਾਹ ਨਾਲ ਰੂਬਰੂ ਕਰਵਾਉਂਦੇ ਹਨ। ਉਦੈ ਪ੍ਰਤਾਪ ਸਿੰਘ

ਪਿੰਡ ਫਲਾਹੀ ਵਿਚ ਸਰਕਾਰੀ ਕੈਟਲ ਪੌਂਡ ਬਹੁਤ ਯੋਜਨਾਬੱਧ ਤਰੀਕੇ ਨਾਲ ਚੱਲ ਰਿਹਾ ਹੈ :  ਜਿੰਪਾ

ਹੁਸ਼ਿਆਰਪੁਰ, 14 ਮਾਰਚ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਪਿੰਡ ਫਲਾਹੀ ਵਿਚ ਸਰਕਾਰੀ ਕੈਟਲ ਪੌਂਡ ਬਹੁਤ ਯੋਜਨਾਬੱਧ ਤਰੀਕੇ ਨਾਲ ਚੱਲ ਰਿਹਾ ਹੈ, ਜਿਸ ਵਿਚ ਦਾਨੀ ਸੱਜਣਾਂ ਦਾ ਬਹੁਤ ਵੱਡਾ ਯੋਗਦਾਨ ਹੈ। ਉਹ ਅੱਜ ਸਰਕਾਰੀ ਕੈਟਲ ਪੌਂਡ ਫਲਾਹੀ ਦਾ ਦੌਰਾ ਕਰਕੇ ਇਥੋਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।