news

Jagga Chopra

Articles by this Author

ਆਮ ਆਦਮੀ ਪਾਰਟੀ ਨੇ ਬਹੁ-ਕਰੋੜੀ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ

ਚੰਡੀਗੜ੍ਹ, 14 ਮਾਰਚ : ਚੰਡੀਗੜ੍ਹ ਨਗਰ ਨਿਗਮ (ਐਮਸੀ) ਵਿੱਚ ਫੈਲੇ ਭ੍ਰਿਸ਼ਟਾਚਾਰ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਮੇਅਰ ਅਨੂਪ ਗੁਪਤਾ 'ਤੇ ਨਿਸ਼ਾਨਾ ਸਾਧਦੇ ਹੋਏ, ਆਮ ਆਦਮੀ ਪਾਰਟੀ (ਆਪ) ਨੇ ਬਹੁ-ਕਰੋੜੀ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ ਤਾਂ ਜੋ ਭਾਜਪਾ ਦੇ ਕਈ ਸੀਨੀਅਰ ਆਗੂਆਂ ਅਤੇ ਉੱਚ ਐਮ ਸੀ ਅਧਿਕਾਰੀਆਂ ਦੀ ਸ਼ਮੂਲੀਅਤ ਦਾ ਪਤਾ ਲਗਾਇਆ ਜਾ

ਜੇਕਰ ਮੈਨੂੰ ਕੁੱਝ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰ ਕੇਂਦਰ ਸਰਕਾਰ ਦੀ ਹੋਵੇਗੀ : ਸਾਬਕਾ ਰਾਜਪਾਲ ਮਲਿਕ 

ਨਵੀਂ ਦਿੱਲੀ, 14 ਮਾਰਚ : ਜੰਮੂ ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆ ਪਾਲ ਮਲਿਕ ਨੂੰ ਜੈੱਡ ਪਲੱਸ ਸੁਰੱਖਿਆ ਨਾ ਦੇਣ ਦਾ ਕੇਂਦਰ ਸਰਕਾਰ ਵੱਲੋਂ ਫੈਸਲਾ ਲਿਆ ਗਿਆ ਹੈ। ਇਸ ਫੈਸਲੇ ਬਾਰੇ ਸਾਬਕਾ ਰਾਜਪਾਲ ਸੱਤਿਆ ਪਾਲ ਮਲਿਕ ਨੇ ਇਕ ਨਿੱਜੀ ਚੈਨਲ ਨਾਲ ਵਿਸ਼ੇਸ਼ ਗੱਲਬਾਤ ਕੀਤੀ। ਉਹਨਾਂ ਨੇ ਕੇਂਦਰ ਸਰਕਾਰ ਦੇ ਇਸ ਫ਼ੈਸਲੇ 'ਤੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਮੈਨੂੰ ਪੁਲਿਸ

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਉਮੀਦਵਾਰ ਚੌਧਰੀ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਕੀਤੀ ਮੁਲਾਕਾਤ 

ਨਵੀਂ ਦਿੱਲੀ, 14 ਮਾਰਚ : ਭਾਰਤੀ ਰਾਸ਼ਟਰੀ ਕਾਂਗਰਸ ਵੱਲੋਂ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਆਪਣੇ ਨਾਮ ਦੇ ਐਲਾਨ ਤੋਂ ਬਾਅਦ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਫਿਲੌਰ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਸਮੇਤ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਮੁਲਾਕਾਤ ਕੀਤੀ।। ਇਸ ਮੌਕੇ ਉਨ੍ਹਾਂ ਨਾਲ

ਡੇਰਾਬੱਸੀ ਵਿਖੇ ਅਣਅਧਿਕਾਰਤ ਡੰਪ ਪੁਆਇੰਟ ਦੀ ਸਫ਼ਾਈ ਦਾ ਕੰਮ ਕੀਤਾ ਮੁਕੰਮਲ

ਡੇਰਾਬੱਸੀ, 14 ਮਾਰਚ : ਨਦੀਆਂ ਦੀ ਸੰਭਾਲ ਲਈ ਕੌਮਾਂਤਰੀ ਦਿਵਸ ਮੌਕੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਘੱਗਰ ਪੁਲ, ਡੇਰਾਬੱਸੀ ਵਿਖੇ ਨਗਰ ਕੌਂਸਲ ਡੇਰਾਬੱਸੀ ਦੇ ਸਟਾਫ਼ ਦੇ ਸਹਿਯੋਗ ਨਾਲ ਅਣਅਧਿਕਾਰਤ ਡੰਪ ਪੁਆਇੰਟ ਦੀ ਸਫ਼ਾਈ ਕਰਨ ਦਾ ਕੰਮ ਮੁਕੰਮਲ ਕੀਤਾ। ਇਹ ਖੁਲਾਸਾ ਕਰਦਿਆਂ ਪੰਜਾਬ ਦੇ ਵਿਗਿਆਨ ਤਕਨਾਲੋਜੀ ਤੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਖ ਮੰਤਰੀ

ਸਾਬਕਾ ਕਾਂਗਰਸੀ ਵਿਧਾਇਕ ਵੈਦ ਦੇ ਖਿਲਾਫ ਐਕਸਾਈਜ਼ ਐਕਟ ਦੇ ਤਹਿਤ ਕੇਸ ਦਰਜ 

ਲੁਧਿਆਣਾ, 14 ਮਾਰਚ : ਪੰਜਾਬ 'ਚ ਕਾਂਗਰਸੀ ਆਗੂਆਂ ਦੀਆਂ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀ ਹਨ।  ਸਾਧੂ ਸਿੰਘ ਧਰਮਸੋਤ, ਭਾਰਤ ਭੂਸ਼ਣ ਆਸ਼ੂ ਤੋਂ ਬਾਅਦ ਹੁਣ ਲੁਧਿਆਣਾ ਤੋਂ ਸਾਬਕਾ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ 'ਤੇ ਵਿਜੀਲੈਂਸ ਨੇ ਸ਼ਿਕੰਜਾ ਕਸਣਾ ਸ਼ੁਰੂ ਕਰ ਦਿੱਤਾ ਹੈ। ਦੱਸ ਦਈਏ ਕਿ ਲੁਧਿਆਣਾ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਦੇ ਘਰ ਵਿਜ਼ੀਲੈਂਸ

ਅਮਰੀਕਾ ਰਹਿੰਦੇ ਦੋ ਭਰਾਵਾਂ ਵੱਲੋਂ ਫਿਰੌਤੀ ਦੀਆਂ ਧਮਕੀਆਂ ‘ਤੇ ਧਿਆਨ ਨਾ ਦੇਣ ਤੋਂ ਬਾਅਦ ਉਨ੍ਹਾਂ ਦੇ ਘਰ ਤੇ ਅਣਪਛਾਤਿਆਂ ਨੇ ਚਲਾਈਆਂ ਗੋਲੀਆਂ  

ਬਟਾਲਾ, 14 ਮਾਰਚ : ਗੈਂਗਸਟਰਾਂ ਵੱਲੋਂ ਐਨ.ਆਰ.ਆਈਜ਼ ਅਤੇ ਪੈਸੇ ਵਾਲੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਕੋਲੋਂ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ। ਬੀਤੇ ਦਿਨੀਂ ਪੁਲਿਸ ਜ਼ਿਲ੍ਹਾ ਬਟਾਲਾ ਦੇ ਅਧੀਨ ਇੱਕ ਕਸਬੇ ਦੇ ਪ੍ਰਾਈਵੇਟ ਸਕੂਲ ਪ੍ਰਬੰਧਕ ਨੂੰ 10 ਲੱਖ ਫਿਰੌਤੀ ਦੇਂਣ ਦੀਆਂ ਫੋਨ ਕਾਲਾਂ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਅਤੇ ਹੁਣ ਦੋ ਅਮਰੀਕਾ

ਰਾਮ ਰਹੀਮ ਨੇ ਡੇਰੇ ਦਾ ਸਿਆਸੀ ਵਿੰਗ ਕੀਤਾ ਭੰਗ 

ਚੰਡੀਗੜ੍ਹ, 14 ਮਾਰਚ : ਡੇਰਾ ਸਿਰਸਾ ਮੁਖੀ ਨੇ ਆਪਣੇ ਡੇਰੇ ਦਾ ਸਿਆਸੀ ਵਿੰਗ ਭੰਗ ਕਰ ਦਿੱਤਾ ਹੈ। ਰਾਮ ਰਹੀਮ ਨੇ ਆਪਣੇ ਸੰਘ ਅਤੇ ਪੈਰੋਕਾਰਾਂ ਨੂੰ ਸੰਦੇਸ਼ ਦਿੱਤਾ ਹੈ ਕਿ ਡੇਰਾ ਸੱਚਾ ਸੌਦਾ ਦਾ ਕੋਈ ਸਿਆਸੀ ਵਿੰਗ ਨਹੀਂ ਹੋਵੇਗਾ। ਇਸ ਵਿੰਗ ਦਾ ਗਠਨ 2007 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 2006 ਵਿੱਚ ਕੀਤਾ ਗਿਆ ਸੀ। 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ

ਪੰਜਾਬ ਪੁਲਿਸ ਨੇ 8 ਮਹੀਨਿਆਂ 'ਚ 1628 ਵੱਡੀਆਂ ਮੱਛੀਆਂ ਸਮੇਤ 11360 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 760.28 ਕਿਲੋ ਹੈਰੋਇਨ ਬਰਾਮਦ
  • 5 ਜੁਲਾਈ ਤੋਂ ਹੁਣ ਤੱਕ ਪੁਲਿਸ ਟੀਮਾਂ ਨੇ 10.36 ਕਰੋੜ ਰੁਪਏ ਦੀ ਡਰੱਗ ਮਨੀ, 464 ਕਿਲੋ ਅਫੀਮ, 586 ਕਿਲੋ ਗਾਂਜਾ, 270 ਕੁਇੰਟਲ ਭੁੱਕੀ ਅਤੇ 53.73 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਕੀਤੀਆਂ ਬਰਾਮਦ
  • ਇੱਕ ਹਫ਼ਤੇ ਵਿੱਚ 7.60 ਕਿਲੋ ਹੈਰੋਇਨ, 13.87 ਕਿਲੋ ਗਾਂਜਾ, 10.30 ਕਿਲੋ ਅਫੀਮ, 1.47 ਲੱਖ ਰੁਪਏ ਦੀ ਡਰੱਗ ਮਨੀ ਸਮੇਤ 234 ਨਸ਼ਾ ਤਸਕਰ/ਸਪਲਾਇਰ ਕਾਬੂ

ਚੰਡੀਗ

ਮੁਲਾਜ਼ਮਾਂ ਨੂੰ ਝਟਕਾ, ਨਹੀਂ ਮਿਲੇਗਾ 18 ਮਹੀਨਿਆਂ ਦਾ ਡੀਏ 

ਨਵੀਂ ਦਿੱਲੀ, 14 ਮਾਰਚ : ਕੇਂਦਰ ਸਰਕਾਰ ਵੱਲੋਂ ਆਪਣੇ ਮੁਲਾਜ਼ਮਾਂ ਨੂੰ ਇਕ ਵੱਡਾ ਝਟਕਾ ਦਿੱਤਾ ਗਿਆ ਹੈ। ਕੇਂਦਰ ਸਰਕਾਰ ਨੇ ਡੀਏ ਦੀ ਉਡੀਕ ਕਰ ਰਹੇ ਮੁਲਾਜ਼ਮਾਂ ਨੂੰ ਝਟਕਾ ਦਿੱਤਾ ਹੈ। 18 ਮਹੀਨਿਆਂ ਦੇ ਮਹਿੰਗਾਈ ਭੱਤੇ ਦੀ ਉਡੀਕ ਕਰ ਰਹੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਹੁਣ ਸਪੱਸ਼ਟ ਕਰ ਦਿੱਤਾ ਕਿ ਡੀਏ ਨਹੀਂ ਦੱਤਾ ਜਾਵੇਗਾ। ਇਸ ਸਬੰਧੀ ਕੇਂਦਰੀ ਰਾਜ ਮੰਤਰੀ ਪੰਕਜ ਚੌਧਰੀ ਨੇ

ਬਠਿੰਡਾ ਅਤੇ ਅੰਮ੍ਰਿਤਸਰ ਵਿਕਾਸ ਅਥਾਰਟੀਆਂ ਵੱਲੋਂ ਪ੍ਰਮੁੱਖ ਜਾਇਦਾਦਾਂ ਦੀ ਕੀਤੀ ਜਾਵੇਗੀ ਈ-ਨਿਲਾਮੀ
  • ਸਕੂਲ, ਮਲਟੀਪਲੈਕਸ ਅਤੇ ਹੋਰ ਵਪਾਰਕ ਤੇ ਰਿਹਾਇਸ਼ੀ ਜਾਇਦਾਦਾਂ ਖ਼ਰੀਦਣ ਦਾ ਮੌਕਾ

ਚੰਡੀਗੜ੍ਹ, 14 ਮਾਰਚ  : ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਅਧੀਨ ਕਾਰਜਸ਼ੀਲ ਬਠਿੰਡਾ ਵਿਕਾਸ ਅਥਾਰਟੀ (ਬੀ.ਡੀ.ਏ.) ਅਤੇ ਅੰਮ੍ਰਿਤਸਰ ਵਿਕਾਸ ਅਥਾਰਟੀ (ਏ.ਡੀ.ਏ.) ਵੱਲੋਂ ਕ੍ਰਮਵਾਰ 15 ਮਾਰਚ ਅਤੇ 22 ਮਾਰਚ ਤੋਂ ਵੱਖ-ਵੱਖ ਜਾਇਦਾਦਾਂ ਦੀ ਈ-ਨਿਲਾਮੀ ਸ਼ੁਰੂ ਕੀਤੀ ਜਾਵੇਗੀ। ਬਠਿੰਡਾ ਵਿਕਾਸ