ਕੈਲੀਫੋਰਨੀਆ, 13 ਮਾਰਚ : ਕੈਲੀਫੋਰਨੀਆ ਦੇ ਸੈਨ ਡਿਏਗੋ ਕਾਉਂਟੀ ਦੇ ਬਲੈਕ ਬੀਚ ਦੇ ਤੱਟ 'ਤੇ ਕਿਸ਼ਤੀ ਪਲਟਣ ਕਾਰਨ ਅੱਠ ਲੋਕਾਂ ਦੀ ਮੌਤ ਹੋ ਗਈ। ਸੀਐਨਐਨ ਨੇ ਅਧਿਕਾਰੀਆਂ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ। ਘਟਨਾ ਐਤਵਾਰ ਕਰੀਬ 11:30 ਵਜੇ ਵਾਪਰੀ। ਮੌਕੇ 'ਤੇ ਮੱਛੀ ਫੜਨ ਵਾਲੀ ਕਿਸ਼ਤੀ 'ਤੇ ਸਵਾਰ ਵਿਅਕਤੀ ਨੇ 911 'ਤੇ ਫੋਨ ਕਰਕੇ ਮਾਮਲੇ ਦੀ ਸੂਚਨਾ ਪੁਲਸ ਨੂੰ ਦਿੱਤੀ।
news
Articles by this Author
ਜਲੰਧਰ, 13 ਮਾਰਚ : ਜਲੰਧਰ ਲੋਕ ਸਭਾ ਹਲਕੇ 'ਚ ਆਗਾਮੀ ਜ਼ਿਮਨੀ ਚੋਣ ਲਈ ਭਾਰਤੀ ਰਾਸ਼ਟਰੀ ਕਾਂਗਰਸ ਵੱਲੋਂ ਕਰਮਜੀਤ ਕੌਰ ਚੌਧਰੀ ਦੀ ਉਮੀਦਵਾਰੀ ਦੇ ਐਲਾਨ ਤੋਂ ਬਾਅਦ ਫਿਲੌਰ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਕਿਹਾ ਕਿ ਉਹਨਾਂ ਦਾ ਪਰਿਵਾਰ ਕਾਂਗਰਸ ਪਾਰਟੀ ਲੀਡਰਸ਼ਿਪ ਵੱਲੋਂ ਉਹਨਾਂ ’ਤੇ ਭਰੋਸਾ ਜਤਾਉਣ ਲਈ ਤਹਿ ਦਿਲੋਂ ਧੰਨਵਾਦੀ ਹੈ। ਉਹਨਾਂ ਨੇ ਕਿਹਾ, "ਜਲੰਧਰ ਲੋਕ ਸਭਾ
ਹੁਸ਼ਿਆਰਪੁਰ , 13 ਮਾਰਚ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਭਰਪੂਰ ਯਤਨ ਕਰ ਰਹੀ ਹੈ, ਜਿਸ ਤਹਿਤ ਜਿਥੇ ਵੱਡੇ ਪੱਧਰ ’ਤੇ ਖੇਡ ਮੁਕਾਬਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਉਥੇ ਖਿਡਾਰੀਆਂ ਨੂੰ ਸਰਵਪੱਖੀ ਵਿਕਾਸ ਲਈ ਵੀ ਕੋਈ ਕਮੀ ਨਹੀਂ ਛੱਡੀ
ਵਲਿੰਗਟਨ, 13 ਮਾਰਚ : ਨਿਊਜੀਲੇਂਡ ਇੰਮੀਗ੍ਰੇਸ਼ਨ ਵੱਲੋਂ 2021 ਰੈਜ਼ੀਡੈਂਟ ਵੀਜਾ ਸ਼੍ਰੇਣੀ ਲਈ ਦੋ ਗੇੜਾਂ ਵਿੱਚ ਅਰਜੀਆਂ ਦੀ ਮੰਗ ਕੀਤੀ ਗਈ ਸੀ, ਇਹ 31 ਜੁਲਾਈ 2022 ਤੱਕ ਦਾਖਲ ਕਰਨ ਲਈ ਸੀ। ਇਸ ਸ਼੍ਰੇਣੀ ਅਧੀਨ 11 ਮਾਰਚ 2023 ਤੱਕ ਅੰਕੜਿਆਂ ਅਨੁਸਾਰ 160,336 ਲੋਕ ਪੱਕੇ ਹੋ ਗਏ ਹਨ। ਇਸ ਸ਼੍ਰੇਣੀ ਤਹਿਤ ਕੁੱਲ 106,096 ਅਰਜੀਆਂ ਮਿਲੀਆਂ ਸਨ, ਜਿਸ ਵਿੱਚ ਕੁੱਲ 214, 325 ਲੋਕ
ਟੈਕਸਾਸ, 13 ਮਾਰਚ : ਅਮਰੀਕਾ ਦੇ ਟੈਕਸਾਸ ਦੇ ਡਲਾਸ ਸ਼ਹਿਰ ਵਿੱਚ ਇੱਕ ਅਪਾਰਟਮੈਂਟ ਬਿਲਡਿੰਗ ਵਿੱਚ ਹੋਈ ਗੋਲੀਬਾਰੀ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ। ਇਹ ਜਾਣਕਾਰੀ ਇੱਕ ਟੈਲੀਵਿਜ਼ਨ ਚੈਨਲ ਦੀ ਰਿਪੋਰਟ ਵਿੱਚ ਮਿਲੀ ਹੈ। ਟੈਲੀਵਿਜ਼ਨ ਨਿਊਜ਼ ਚੈਨਲ ਦੀ ਰਿਪੋਰਟ ਮੁਤਾਬਕ ਗੋਲੀਬਾਰੀ ਦੀ ਘਟਨਾ ਐਤਵਾਰ ਰਾਤ ਨੂੰ ਵਾਪਰੀ। ਘਟਨਾ ਦੀ ਪੁਸ਼ਟੀ ਕਰਦੇ ਹੋਏ ਪੁਲਿਸ ਨੇ ਦੱਸਿਆ ਕਿ
ਨਵੀਂ ਦਿੱਲੀ, 13 ਮਾਰਚ : ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸੋਮਵਾਰ ਨੂੰ ਸੰਸਦ 'ਚ ਲੋਕਤੰਤਰ 'ਤੇ ਰਾਹੁਲ ਗਾਂਧੀ ਦੇ ਬਿਆਨ ਨੂੰ ਉਠਾਉਣ 'ਤੇ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਲੋਕਤੰਤਰ ਨੂੰ ਕੁਚਲਣ ਵਾਲੇ ਲੋਕ ਇਸ ਨੂੰ ਬਚਾਉਣ ਦੀ ਗੱਲ ਕਰ ਰਹੇ ਹਨ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ‘ਤਾਨਾਸ਼ਾਹ’ ਕਰਾਰ ਦਿੱਤਾ। ਖੜਗੇ ਨੇ ਬੀਆਰਐਸ
ਨਵੀਂ ਦਿੱਲੀ, 13 ਮਾਰਚ : ਬਜਟ ਸੈਸ਼ਨ ਦੀ ਲਾਈਵ ਅਪਡੇਟ ਅੱਜ ਜਿਵੇਂ ਹੀ ਸੰਸਦ ਦੇ ਬਜਟ ਸੈਸ਼ਨ ਦਾ ਦੂਜਾ ਪੜਾਅ ਸ਼ੁਰੂ ਹੋਇਆ ਤਾਂ ਸਦਨ 'ਚ ਹੰਗਾਮਾ ਹੋ ਗਿਆ। ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਭਾਜਪਾ ਨੇ ਰਾਹੁਲ ਦੇ ਬਿਆਨ 'ਤੇ ਕਾਂਗਰਸ ਨੂੰ ਘੇਰਨ ਦੀ ਕੋਸ਼ਿਸ਼ ਕੀਤੀ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਰਾਹੁਲ ਨੂੰ ਲੰਡਨ ਵਿੱਚ ਦੇਸ਼ ਨੂੰ ਬਦਨਾਮ ਕਰਨ
ਨਵੀਂ ਦਿੱਲੀ, ਪੀਟੀਆਈ : ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਸੋਮਵਾਰ ਨੂੰ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ 'ਤੇ ਪਹੁੰਚ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਵਿਚ ਪੰਜਾਬ ਦੀਆਂ ਪੰਜ ਕਿਸਾਨ ਯੂਨੀਅਨਾਂ ਸ਼ਾਮਲ ਹੋਈਆਂ। ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਸਾਵਧਾਨੀ ਦੇ ਤੌਰ 'ਤੇ ਮੌਕੇ 'ਤੇ ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਇਸ ਦੌਰਾਨ
ਲੁਧਿਆਣਾ, 13 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਵਿਕਾਸ ਲਈ ਬੇਹੱਦ ਸੰਵੇਦਨਸ਼ੀਲ ਰਹੀ ਹੈ ਜਿਸ ਤਹਿਤ ਹੁਣ ਪੰਜਾਬ ਵਾਸੀਆਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹਰ ਇੱਕ ਹਲਕੇ ਵਿੱਚ ਰਹਿੰਦੇ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਲਈ ਗ੍ਰਾਂਟਾਂ ਦੇ ਗੱਫ਼ੇ ਜਾਰੀ ਕੀਤੇ ਜਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ
- ਵਿਧਾਇਕ ਗਰੇਵਾਲ ਦੀ ਅਗਵਾਈ 'ਚ ਹਲਕਾ ਪੂਰਬੀ 'ਚ ਪਹਿਲਾ ਸ਼ਾਨਦਾਰ ਕਬੱਡੀ ਟੂਰਨਾਮੈਂਟ ਆਯੋਜਿਤ
- ਫਾਈਨਲ ਮੁਕਾਬਲੇ 'ਚ ਕੰਗਨਵਾਲ ਦੀ ਟੀਮ ਰਹੀ ਜੇਤੂ, ਰਛੀਨ ਪਿੰਡ ਦੀ ਟੀਮ ਨੇ ਕੀਤਾ ਦੂਜਾ ਸਥਾਨ ਹਾਸਲ
- ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਭਗਵੰਤ ਮਾਨ ਸਰਕਾਰ ਦਾ ਸ਼ਲਾਘਾਯੋਗ ਕਦਮ : ਵਿਧਾਇਕ ਗਰੇਵਾਲ
- ਕਿਹਾ ! ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤੇ ਜਾਣਗੇ ਹਰ