ਡੇਹਲੋਂ , 13 ਮਾਰਚ : ਡੇਹਲੋਂ ਤੋਂ ਪੱਖੋਵਾਲ ਰੋਡ ਤੇ ਗੁੱਜਰਵਾਲ ਦੇ ਨਜ਼ਦੀਕ ਹੋਏ ਇੱਕ ਭਿਆਨਕ ਸੜਕ ਹਾਦਸੇ ‘ਚ ਦੋ ਨੌਜਵਾਨਾਂ ਦੀ ਮੌਤ ਹੋਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਮੋਟਰਸਾਈਕਲ ਤੇ ਸਵਾਰ ਸਨ, ਕਿ ਉਨ੍ਹਾਂ ਨੂੰ ਇੱਕ ਤੇਜ ਟਰਾਲੇ ਨੇ ਕੁਚਲ ਦਿੱਤਾ, ਜਿਸ ਕਾਰਨ ਇੱਕ ਨੌਜਵਾਨ ਦੀ ਮੌਕੇ ਤੇ ਮੌਤ ਹੋ ਗਈ, ਜਦੋਂ ਕਿ ਦੂਸਰੇ ਨੌਜਵਾਨ ਦੀ ਇਲਾਜ ਲਈ ਹਸਪਤਾਲ
news
Articles by this Author
- ਰਾਜਸਥਾਨ ਦੇ ਲੋਕ ਵੀ ਝਾੜੂ ਦਾ ਬਟਨ ਦਬਾਉਣ ਲਈ ਤਿਆਰ : ਭਗਵੰਤ ਮਾਨ
- ਭਾਜਪਾ ਦਾ ਡਬਲ ਇੰਜਣ ਕਰ ਰਿਹਾ ਹੈ ਦੋਹਰਾ ਭ੍ਰਿਸ਼ਟਾਚਾਰ, ਭਾਜਪਾ ਨੇ ਦੇਸ਼ ਦੀ ਜਨਤਾ ਨਾਲ ਸਿਰਫ ਝੂਠੇ ਵਾਅਦੇ ਕੀਤੇ : ਮਾਨ
- ਮੁੱਖ ਮੰਤਰੀ ਮਾਨ ਨੇ ਰਾਜਸਥਾਨ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਦਾ ਸਮਰਥਨ ਕਰਨ ਦੀ ਕੀਤੀ ਅਪੀਲ
ਚੰਡੀਗੜ੍ਹ, 13 ਮਾਰਚ : ਰਾਜਸਥਾਨ 'ਚ ਆਮ ਆਦਮੀ ਪਾਰਟੀ ਦੀ ਰੈਲੀ ਨੂੰ
ਹੁਸ਼ਿਆਰਪੁਰ, 13 ਮਾਰਚ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਯੋਜਨਾਬੱਧ ਤਰੀਕੇ ਨਾਲ ਸ਼ਹਿਰਾਂ ਤੇ ਪਿੰਡਾਂ ਵਿਚ ਵਿਕਾਸ ਕਾਰਜ ਕਰਵਾ ਰਹੀ ਹੈ। ਉਹ ਅੱਜ ਵਾਰਡ ਨੰਬਰ 27 ਦੇ ਨਿਊ ਦੀਪ ਨਗਰ ਵਿਚ 8.07 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਗਲੀ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਉਣ ਦੌਰਾਨ ਇਲਾਕਾ
- ਸੰਸਦ ਮੈਂਬਰ ਨੇ "ਹੁਨਰ ਅਤੇ ਨੌਕਰੀਆਂ ਦਾ ਭਵਿੱਖ" 'ਤੇ ਬੀ20 ਸੰਮੇਲਨ ਵਿੱਚ ਮੁੱਖ ਭਾਸ਼ਣ ਦਿੱਤਾ
ਨਵੀਂ ਦਿੱਲੀ, 13 ਮਾਰਚ : ਵਿਸ਼ਵ ਪੱਧਰ 'ਤੇ ਬੇਰੁਜ਼ਗਾਰੀ ਨੂੰ ਦੂਰ ਕਰਨ ਲਈ ਹੁਨਰ ਵਿਕਾਸ ਹੀ ਇੱਕੋ ਇੱਕ ਹੱਲ ਹੈ, ਜਿੱਥੇ ਨੌਕਰੀਆਂ ਦਾ ਅੰਤਰ 473 ਮਿਲੀਅਨ ਹੈ। ਅੱਜ ਨਵੀਂ ਦਿੱਲੀ ਵਿੱਚ ਜੀ-20 ਸੰਮੇਲਨ ਵਿੱਚ ਬੋਲਦਿਆਂ ਰਾਜ ਸਭਾ ਮੈਂਬਰ ਸ਼੍ਰੀ ਵਿਕਰਮਜੀਤ ਸਾਹਨੀ ਨੇ
ਲੁਧਿਆਣਾ, 13 ਮਾਰਚ : ਅੱਜ ਵਿਸ਼ਵ ਭੋਜਨ ਪੁਰਸਕਾਰ ਜੇਤੂ ਸੰਸਾਰ ਪ੍ਰਸਿੱਧ ਝੋਨਾ ਵਿਗਿਆਨੀ ਡਾ. ਗੁਰਦੇਵ ਸਿੰਘ ਖੁਸ਼ ਨੇ ਅੱਜ ਪੀ.ਏ.ਯੂ. ਦੇ ਸੰਚਾਰ ਕੇਂਦਰ ਦਾ ਦੌਰਾ ਕੀਤਾ। ਇਸ ਦੌਰਾਨ ਉਹਨਾਂ ਨੇ ਪੀ.ਏ.ਯੂ. ਵੱਲੋਂ ਸੰਚਾਰ ਲਈ ਵਰਤੇ ਜਾ ਰਹੇ ਤਰੀਕਿਆਂ ਨੂੰ ਗਹੁ ਨਾਲ ਦੇਖਿਆ। ਡਾ. ਖੁਸ਼ ਨੇ ਕਿਹਾ ਕਿ ਖੇਤੀ ਖੋਜਾਂ ਅਤੇ ਉਤਪਾਦਨ ਤਕਨੀਕਾਂ ਨੂੰ ਕਿਸਾਨਾਂ ਤੱਕ ਪ੍ਰਸਾਰਿਤ ਕਰਨ
ਜਲੰਧਰ, 13 ਮਾਰਚ : ਕੁੱਝ ਸਮਾਂ ਪਹਿਲਾਂ ਲੋਕ ਸਭਾ ਹਲਕਾ ਜਲੰਧਰ ਦੇ ਪਾਰਲੀਮੈਂਟ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਮੌਤ ਹੋ ਗਈ ਸੀ, ਜਿਸ ਕਾਰਨ ਲੋਕ ਸਭਾ ਦੀ ਜਿਮਨੀ ਚੋਣ ਹੋਣ ਜਾ ਰਹੀ ਹੈ, ਜਿਸ ਨੁੰ ਲੈ ਕੇ ਵੱਖ ਵੱਖ ਪਾਰਟੀਆਂ ਵੱਲੋਂ ਦਿਨ ਰਾਤ ਇੱਕ ਕੀਤਾ ਹੋਇਆ ਹੈ, ਇਸੇ ਨੂੰ ਲੈ ਕੇ ਅੱਜ ਲੋਕ ਸਭਾ ਹਲਕਾ ਜਲੰਧਰ ਤੋਂ ਸਵ. ਸੰਤੋਖ ਸਿੰਘ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ
ਚੰਡੀਗੜ੍ਹ, 13 ਮਾਰਚ : ਫਿਲਮ "ਏਸ ਜਹਾਨੋਂ ਦੂਰ ਕਿਤੇ-ਚੱਲ ਜਿੰਦੀਏ" ਦਾ ਨਵਾਂ ਗੀਤ 'ਪਿਗਲ ਗਾਈ' ਰਿਲੀਜ਼ ਹੋ ਚੁਕਿਆ ਹੈ, ਜੋ ਇੱਕ ਔਰਤ ਦੀਆਂ ਦਿਲ ਦੀਆਂ ਭਾਵਨਾਵਾਂ ਨੂੰ ਸਾਂਝਾ ਕਰਦਾ ਹੈ। ਘੈਂਟ ਬੁਆਏਜ਼ ਐਂਟਰਟੇਨਮੈਂਟ ਅਤੇ ਨੀਰੂ ਬਾਜਵਾ ਐਂਟਰਟੇਨਮੈਂਟ ਵੱਲੋਂ ਪੇਸ਼ ਕੀਤੀ ਗਈ ਹੈ ਅਤੇ ਹੈਰੀ ਕਾਹਲੋਂ, ਕੁਲਵਿੰਦਰ ਬਿੱਲਾ ਅਤੇ ਸੰਤੋਸ਼ ਸੁਭਾਸ਼ ਥੀਟੇ ਦੁਆਰਾ ਨਿਰਮਿਤ ਇਹ
ਲੁਧਿਆਣਾ , 13 ਮਾਰਚ : ਪੀ ਏ ਯੂ ਦੇ ਮਾਈਕਰੋਬਾਇਓਲੋਜਿਸਟ ਡਾ ਸੀਮਾ ਗਰਚਾ ਅਤੇ ਸ਼੍ਰੀਮਤੀ ਰੂਪਸੀ ਕਾਂਸਲ ਵਲੋਂ ਵਿਕਸਿਤ ਕੀਤੀ ਗੁੜ ਦੇ ਸ਼ੀਰੇ ਤੋਂ ਜੀਵਾਣੂੰ ਖਾਦ ਬਣਾਉਣ ਦੀ ਵਿਧੀ ਨੂੰ ਭਾਰਤੀ ਪੇਟੈਂਟ ਨੰਬਰ 423627 ਦਿੱਤਾ ਗਿਆ ਹੈ। ਡਾ ਸੀਮਾ ਗਰਚਾ ਨੇ ਇਸ ਬਾਰੇ ਗੱਲ ਕਰਦਿਆਂ ਦੱਸਿਆ ਕਿ ਗੰਨੇ ਦੇ ਉਦਯੋਗ ਤੋਂ ਪੈਦਾ ਹੋਣ ਵਾਲੇ ਸ਼ੀਰੇ ਨੂੰ ਜੀਵਾਣੂ ਖਾਦਾਂ ਪੈਦਾ ਕਰਨ
- ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਵੱਲੋਂ ਕੰਟਰੋਲ ਰੂਮ ਦਾ ਨਿਰੀਖਣ
- ਸ਼ਿਕਾਇਤਕਰਤਾਵਾਂ ਨਾਲ ਖੁਦ ਗੱਲ ਕਰਕੇ ਉਨ੍ਹਾਂ ਦੇ ਮਾਮਲਿਆਂ ਬਾਰੇ ਲਈ ਜਾਣਕਾਰੀ
ਚੰਡੀਗੜ੍ਹ, 13 ਮਾਰਚ : ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਾਰੇ ਪ੍ਰਵਾਸੀ ਪੰਜਾਬੀਆਂ ਨੂੰ ਭਰੋਸਾ ਦਿਵਾਇਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਹਰੇਕ ਪ੍ਰਵਾਸੀ
- ਆਪ ਦੇ ਬੁਲਾਰੇ ਮਲਵਿੰਦਰ ਕੰਗ ਵੱਲੋਂ ਪੰਜਾਬ ਦੇ ਕਰਜ਼ੇ ਅਤੇ ਵਿੱਤੀ ਸਥਿਤੀ ਬਾਰੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦੀ ਆਲੋਚਨਾ
- ਮਾਨ ਸਰਕਾਰ ਨੇ ਨਾ ਸਿਰਫ਼ ਪਿਛਲੀ ਸਰਕਾਰ ਦਾ 36046 ਕਰੋੜ ਰੁਪਏ ਦਾ ਕਰਜ਼ਾ ਮੋੜਿਆ ਸਗੋਂ ਮੁਫ਼ਤ ਬਿਜਲੀ, ਉੱਚ ਦਰਜੇ ਦੀਆਂ ਸਿਹਤ ਸਹੂਲਤਾਂ ਦੇਣ ਸਮੇਤ ਲੋਕਾਂ ਦੀ ਭਲਾਈ ਲਈ ਖਰਚੇ ਫੰਡ: ਕੰਗ
- ਕੰਗ ਨੇ ਪੰਜਾਬ