ਲੁਧਿਆਣਾ, 13 ਮਾਰਚ : ਲੁਧਿਆਣਾ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਦੋ ਆਸਕਰ ਜਿੱਤ ਕੇ ਭਾਰਤ ਦਾ ਇਤਿਹਾਸ ਰਚਣ 'ਤੇ ਬਹੁਤ ਹੀ ਉਤਸ਼ਾਹ ਅਤੇ ਗਰਮਜੋਸ਼ੀ ਨਾਲ ਪ੍ਰਤੀਕਿਰਿਆ ਦਿੱਤੀ ਹੈ। ਅੱਜ ਇੱਥੇ ਇੱਕ ਬਿਆਨ ਵਿੱਚ, ਉਨ੍ਹਾਂ ਕਿਹਾ ਕਿ ਉਹ ਇੱਕ ਭਾਰਤੀ ਹੋਣ 'ਤੇ ਮਾਣ ਮਹਿਸੂਸ ਕਰ ਰਹੇ ਹਨ ਕਿਉਂਕਿ ਫਿਲਮ ਆਰਆਰਆਰ ਦੇ ਗੀਤ ਨਾਟੂ-ਨਾਟੂ ਨੇ
news
Articles by this Author
- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਵਚਨਬੱਧ
ਚੰਡੀਗੜ੍ਹ, 13 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਹਰ
ਚੰਡੀਗੜ੍ਹ, 13 ਮਾਰਚ : ਟੈੱਟ ਦਾ ਪੇਪਰ ਰੱਦ ਕਰਦਿਆਂ ਕਰਦਿਆਂ ਹੋਇਆ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਵਲੋਂ ਪ੍ਰਿੰਸੀਪਲ ਸੈਕਟਰੀ ਪੱਧਰ ਦੀ ਜਾਂਚ ਦੇ ਹੁਕਮ ਦਿੱਤੇ ਗਏ ਹਨ। ਦੱਸ ਦਈਏ ਕਿ, ਲੰਘੇ ਕੱਲ੍ਹ PSTET ਪੇਪਰ ਵਿਚ ਉੱਤਰ ਲੀਕ ਹੋ ਗਿਆ ਸੀ। ਜਿਸ ਦੇ ਸਬੰਧ ਵਿਚ ਹੁਣ ਸਿੱਖਿਆ ਮੰਤਰੀ ਨੇ ਕਿਹਾ ਕਿ, ਸਾਡੀ ਪ੍ਰੀਖਿਆ ਪ੍ਰਕਿਰਿਆ ਵਿੱਚ ਪੂਰੀ ਨਿਰਪੱਖਤਾ ਬਣਾਈ ਰੱਖਣ ਲਈ, A++
- ਟੈੱਟ ਪੇਪਰ 'ਚ ਗੜਬੜੀਆਂ ਕਰਨ ਦੇ ਮੁਲਜ਼ਮਾਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੇ ਨਿਰਦੇਸ਼
- ਟੈੱਟ ਦੇ ਪੇਪਰ ਵਿੱਚ ਹੋਈਆਂ ਲਾਪਰਵਾਹੀਆਂ-ਗੜਬੜੀਆਂ ਬਰਦਾਸ਼ਤ ਨਹੀਂ: ਮੁੱਖ ਮੰਤਰੀ
- ਵਿਦਿਆਰਥੀਆਂ ਦੇ ਭਵਿੱਖ ਨਾਲ ਜਿਸ ਨੇ ਵੀ ਧੋਖਾ ਕੀਤਾ ਹੈ ਉਹ ਸਲਾਖਾਂ ਪਿੱਛੇ ਹੋਵੇਗਾ : ਮੁੱਖ ਮੰਤਰੀ
ਚੰਡੀਗੜ੍ਹ, 13 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੁਲਿਸ ਨੂੰ ਹਦਾਇਤ
ਲੁਧਿਆਣਾ, 12 ਮਾਰਚ : ਅਗਲੇ ਸਾਲ 2024 ‘ਚ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਜਿਸ ਨੁੰ ਲੈ ਕੇ ਵੱਖ ਵੱਖ ਪਾਰਟੀਆਂ ਵੱਲੋਂ ਹੁਣੇ ਤੋਂ ਹੀ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸੇ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਲੋਕ ਸਭਾ ਲੁਧਿਆਣਾ ਤੋਂ ਪਾਰਟੀ ਵੱਲੋਂ ਪਹਿਲਾ ਉਮੀਦਵਾਰ ਐਲਾਨ ਕੇ ਚੋਣਾਂ ਦਾ ਬਿਗਲ ਵਜਾ ਦਿੱਤਾ ਹੈ। ਇਸ
- ਸਮਾਗਮ ਦੀ ਪ੍ਰਧਾਨਗੀ ਡਾਃ ਵਰਿਆਮ ਸਿੰਘ ਸੰਧੂ, ਪ੍ਰੋਃ ਪ੍ਰਿਤਪਾਲ ਕੌਰ ਹਲਵਾਰਵੀ ਡਾਃ ਸੁਰਿੰਦਰ ਗਿੱਲ ਤੇ ਚਰਨਜੀਤ ਸਿੰਘ ਬਾਠ ਤੇ ਆਧਾਰਿਤ ਪ੍ਰਧਾਨਗੀ ਮੰਡਲ ਨੇ ਕੀਤੀ
- ਕਾਮਰੇਡ ਰਤਨ ਸਿੰਘ ਹਲਵਾਰਾ ਯਾਦਗਾਰੀ ਭਾਸ਼ਨ ਡਾਃ ਹਰਿਭਜਨ ਸਿੰਘ ਭਾਟੀਆ ਨੇ ਦਿੱਤਾ।
ਲੁਧਿਆਣਾ, 12 ਮਾਰਚ (ਰਘਵੀਰ ਸਿੰਘ ਜੱਗਾ) : ਗੁਰੂ ਰਾਮ ਦਾਸ ਕਾਲਿਜ ਆਫ਼ ਐਜੂਕੇਸ਼ਨ ਹਲਵਾਰਾ(ਲੁਧਿਆਣਾ ਵਿਖੇ ਅੱਜ
ਜੋਹਨਸਬਰਗ, 12 ਮਾਰਚ : ਦੱਖਣੀ ਅਫਰੀਕਾ ਦੇ ਮਸ਼ਹੂਰ ਰੈਪਰ ਅਤੇ ਸੰਗੀਤਕਾਰ ਕੋਸਟਾ ਟਿਚ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੀ ਉਮਰ ਮਹਿਜ਼ 27 ਸਾਲ ਸੀ। ਦੱਸਿਆ ਜਾ ਰਿਹਾ ਹੈ ਕਿ ਕੋਸਟਾ ਟਿਚ ਸ਼ਨੀਵਾਰ ਨੂੰ ਜੋਹਨਸਬਰਗ 'ਚ ਅਲਟਰਾ ਮਿਊਜ਼ਿਕ ਕੰਸਰਟ 'ਚ ਪਰਫਾਰਮ ਕਰ ਰਹੇ ਸਨ। ਜਿਥੇ ਅਚਾਨਕ ਉਹ ਗਾਉਂਦੇ ਹੋਏ ਸਟੇਜ 'ਤੇ ਡਿੱਗ ਪਏ। ਕੋਸਟਾ ਟਿਚ ਦੇ ਇਸ ਆਖਰੀ ਪ੍ਰਦਰਸ਼ਨ ਦਾ ਇੱਕ
ਇਸਲਾਮਾਬਾਦ, 12 ਮਾਰਚ : ਦੱਖਣੀ ਪਾਕਿਸਤਾਨ ਵਿੱਚ ਇੱਕ ਟਰਾਲੀ ਦੇ ਨਹਿਰ ਵਿੱਚ ਡਿੱਗਣ ਕਾਰਨ 10 ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ। ਪੁਲਿਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਘਟਨਾ ਪੰਜਾਬ ਦੇ ਡੇਰਾ ਗਾਜ਼ੀ ਖਾਨ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਰਾਤ ਨੂੰ ਵਾਪਰੀ। ਬਚਾਅ ਕਾਰਜ 'ਚ ਸ਼ਾਮਲ ਇਕ ਅਧਿਕਾਰੀ ਨੇ ਦੱਸਿਆ ਕਿ ਟਰਾਲੀ 'ਚ
ਐਸ.ਏ.ਐਸ. ਨਗਰ, 12 ਮਾਰਚ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਕ੍ਰਿਕਟ ਖੇਡ ਕੇ ਆਲ ਇੰਡੀਆ ਸਿਵਲ ਸਰਵਿਸਜ਼ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ ਕੀਤਾ ਗਿਆ।ਖੇਡ ਵਿਭਾਗ ਵੱਲੋਂ 12 ਤੋਂ 19 ਮਾਰਚ ਤੱਕ ਕਰਵਾਏ ਜਾ ਰਹੇ ਇਸ ਕ੍ਰਿਕਟ ਟੂਰਨਾਮੈਂਟ ਵਿੱਚ ਦੇਸ਼ ਭਰ ਦੇ ਵੱਖ-ਵੱਖ ਸੂਬਿਆਂ, ਕੇਂਦਰ ਸਾਸ਼ਿਤ ਪ੍ਰਦੇਸ਼ਾਂ ਅਤੇ ਖੇਤਰੀ ਖੇਡ ਬੋਰਡਾਂ ਦੀਆਂ 39 ਟੀਮਾਂ
ਚੰਡੀਗੜ੍ਹ, 12 ਮਾਰਚ : ਸਰਕਾਰ ਨੇ ਪੰਜਾਬ ਦੇ 22 ਜ਼ਿਲ੍ਹਿਆਂ ਵਿਚ 1201 ਨਵੇਂ ਰਾਸ਼ਨ ਡਿਪੂ ਅਲਾਟ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਵਿਚ ਸਰਕਾਰ ਵੱਲੋਂ ਜਨਰਲ ਕੈਟਾਗਰੀ, ਐੱਸਸੀ/ਬੀਸੀ, ਰਿਟਾਇਰਡ ਫੌਜੀ, ਫ੍ਰੀਡਮ ਫਾਈਟਰ, ਹੈਂਡੀਕੈਪਡ, ਮਹਿਲਾਵਾਂ ਵੱਲੋਂ ਚਲਾਈ ਜਾ ਰਹੀ ਸਵੈ-ਸੇਵੀ ਸੰਸਥਾਵਾਂ ਸਣੇ ਦੰਗਾ ਪੀੜਤ ਤੇ ਅੱਤਵਾਦ ਪ੍ਰਭਾਵਿਤ ਪਰਿਵਾਰਾਂ ਨੂੰ ਰਾਸ਼ਨ ਡਿਪੂ