news

Jagga Chopra

Articles by this Author

ਨੇਪਾਲ ‘ਚ ਪਹਾੜੀ ਨਾਲ ਟਕਰਾ ਕੇ ਪਲਟੀ ਬੱਸ, 6 ਲੋਕਾਂ ਦੀ ਮੌਤ ਅਤੇ 28 ਜਖ਼ਮੀ

ਕਾਠਮੰਡੂ, 12 ਮਾਰਚ : ਨੇਪਾਲ ਦੇ ਸਿੰਧੂਲੀ ਜ਼ਿਲ੍ਹੇ ‘ਚ ਇੱਕ ਬੱਸ ਪਹਾੜੀ ਨਾਲ ਟਕਰਾਉਣ ਕਾਰਨ ਪਲਟ ਗਈ, ਇਸ ਹੋਏ ਹਾਦਸੇ ‘ਚ 6 ਲੋਕਾਂ ਦੀ ਮੌਤ ਅਤੇ 28 ਦੇ ਜਖ਼ਮੀ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਬੱਸ ਵਿੱਚ 34 ਯਾਤਰੀ ਸਵਾਰ ਸਨ। ਹਾਦਸੇ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਹਾਦਸੇ 'ਚ ਤਿੰਨ ਪੁਰਸ਼ਾਂ ਅਤੇ ਤਿੰਨ ਔਰਤਾਂ ਦੀ ਮੌਕੇ 'ਤੇ ਹੀ ਮੌਤ ਹੋ

ਸ਼ਾਰਟ ਸਰਕਟ ਕਾਰਨ ਝੌਪੜੀ ਨੂੰ ਲੱਗੀ ਅੱਗ, ਪਤੀ-ਪਤਨੀ ਸਮੇਤ ਤਿੰਨ ਮਾਸੂਮ ਬੱਚਿਆਂ ਦੀ ਮੌਤ

ਕਾਨਪੁਰ, 12 ਮਾਰਚ : ਉੱਤਰ ਪ੍ਰਦੇਸ਼ ਦੇ ਕਾਨਪੁਰ ਦੇਹਾਤੀ ਦੇ ਰੂੜਾ ਥਾਣਾ ਖੇਤਰ ਦੇ ਅਧੀਨ ਪੈਂਦੇ ਪਿੰਡ 'ਚ ਰਾਤ ਨੂੰ ਇਕ ਝੌਂਪੜੀ 'ਚ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਹਾਦਸੇ ਵਿੱਚ ਪਤੀ-ਪਤਨੀ ਅਤੇ ਉਨ੍ਹਾਂ ਦੇ ਤਿੰਨ ਮਾਸੂਮ ਬੱਚਿਆਂ ਦੀ ਝੁਲ਼ਸਣ ਕਾਰਨ ਮੌਤ ਹੋ ਗਈ। ਬਾਅਦ ਵਿੱਚ ਬਜ਼ੁਰਗ ਮਾਂ ਵੀ ਝੁਲ਼ਸ ਗਈ। ਡੀਐਮ ਅਤੇ ਐਸਪੀ ਨੇ ਮੌਕੇ ਦਾ ਮੁਆਇਨਾ ਕੀਤਾ।ਡੀਐਮ ਨੇ ਆਫ਼ਤ

ਬਾਬਾ ਜੱਸਾ ਸਿੰਘ ਆਹਲੂਵਾਲੀਆ ਤੇ ਅਕਾਲੀ ਬਾਬਾ ਫੂਲਾ ਸਿੰਘ ਦੇ ਆਦਮਕੱਦ ਬੁੱਤ ਦੋ ਚੌਕਾਂ ‘ਚ ਸਥਾਪਤ

ਅੰਮ੍ਰਿਤਸਰ 12 ਮਾਰਚ : ਘਿਓ ਮੰਡੀ ਚੌਂਕ ਅਤੇ ਚੌਂਕ ਸ਼ੇਰਾਂ ਵਿਚ ਕਰਮਵਾਰ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਛੇਵੇਂ ਮੁਖੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਬਾਬਾ ਜੱਸਾ ਸਿੰਘ ਆਹਲੂਵਾਲੀਆ ਅਤੇ ਅਕਾਲੀ ਬਾਬਾ ਫੂਲਾ ਸਿੰਘ ਦੇ ਬੁੱਤਾਂ ਤੋਂ ਪਰਦਾ ਕਸੀ ਦੀ ਰਸਮ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸਿੰਘ ਸਾਹਿਬ ਬਾਬਾ ਬਲਬੀਰ ਸਿੰਘ

ਨਜਾਇਜ਼ ਮਾਈਨਿੰਗ ਖਿਲਾਫ ਵੱਡੀ ਕਾਰਵਾਈ, ਰੂਪਨਗਰ ਜ਼ਿਲ੍ਹੇ 'ਚ 4 ਪੋਕਲੇਨ ਮਸ਼ੀਨਾਂ ਤੇ 5 ਟਿੱਪਰ ਜ਼ਬਤ

ਚੰਡੀਗੜ੍ਹ, 12 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਵਾਜਬ ਕੀਮਤਾਂ ਉਤੇ ਲੋੜੀਂਦਾ ਰੇਤਾ ਮੁਹੱਈਆ ਕਰਵਾਉਣਾ ਅਤੇ ਗੈਰ ਕਾਨੂੰਨੀ ਖਣਨ ਖਿਲਾਫ ਸਖਤ ਕਾਰਵਾਈ ਦੇ ਨਿਰਦੇਸ਼ਾਂ 'ਤੇ ਚੱਲਦਿਆਂ ਖਣਨ ਵਿਭਾਗ ਵੱਲੋਂ ਬੀਤੀ ਰਾਤ ਵੱਡੀ ਕਾਰਵਾਈ ਕਰਦਿਆਂ ਰੂਪਨਗਰ ਜ਼ਿਲੇ ਦੇ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰਕੇ ਸਵਾ ਨਦੀ ਵਿੱਚੋਂ 4 ਪੋਕਲੇਨ ਮਸ਼ੀਨਾਂ ਅਤੇ 5

ਸਰਕਾਰ ਦਾ ਨੁਕਸ ਛੁਪਾਉਣ ਲਈ ਮੰਤਰੀ ਅਰੋੜਾ ਉਨ੍ਹਾਂ ਚ ਨੁਕਸ ਕੱਢ ਰਹੇ ਹਨ : ਬਲਕੌਰ ਸਿੰਘ

ਮਾਨਸਾ, 12 ਮਾਰਚ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਅਤੇ ਉਸਨੂੰ ਇਨਸਾਫ ਦਿਵਾਉਣ ਦੀ ਮੰਗ ਨੂੰ ਲੈ ਕੇ ਜਿੱਥੇ ਉਸਦੇ ਪਿਤਾ ਬਲਕੌਰ ਸਿੰਘ, ਮਾਤਾ ਚਰਨ ਕੌਰ ਵੱਲੋਂ ਪਿਛਲੇ ਤਕਰੀਬਨ 11 ਮਹੀਨਿਆਂ ਤੋਂ ਮੰਗ ਕੀਤੀ ਜਾ ਰਹੀ ਹੈ, ਉੱਥੇ ਇਸ ਮੰਗ ਨੂੰ ਲੈ ਉਨ੍ਹਾਂ ਵੱਲੋਂ ਵਿਧਾਨ ਸਭਾ ਅੱਗੇ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ, ਇਸੇ ਮੰਗ ਨੂੰ ਲੈ ਕੇ ਕਾਂਗਰਸ ਪਾਰਟੀ ਦੇ

ਪੰਜਾਬੀ ਯੂਨੀਵਰਸਿਟੀ ਦੀ ਗਰਾਂਟ ਵਿਚ ਵਾਧਾ ਕੀਤੇ ਜਾਣ ਦਾ ਭਰੋਸਾ ਦਿੱਤੇ ਜਾਣ 'ਤੇ ਵਾਈਸ-ਚਾਂਸਲਰ ਨੇ ਸਰਕਾਰ ਦਾ ਕੀਤਾ ਧੰਨਵਾਦ 

ਪਟਿਆਲਾ, 12 ਮਾਰਚ : ਪੰਜਾਬ ਸਰਕਾਰ ਵੱਲੋਂ ਪੰਜਾਬੀ ਯੂਨੀਵਰਸਿਟੀ ਦੀ ਸਲਾਨਾ ਗਰਾਂਟ ਵਿਚ ਵਾਧਾ ਕੀਤੇ ਜਾਣ ਦਾ ਭਰੋਸਾ ਦਿੱਤੇ ਜਾਣ ਉਪਰੰਤ ਵਾਈਸ-ਚਾਂਸਲਰ ਪ੍ਰੋ. ਅਰਵਿੰਦ ਨੇ ਸਰਕਾਰ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਭਰੋਸਾ ਦਿਵਾਇਆ ਗਿਆ ਹੈ ਕਿ ਨੇੜ-ਭਵਿੱਖ ਵਿੱਚ ਪੰਜਾਬੀ ਯੂਨੀਵਰਸਿਟੀ ਦਾ

ਸਰਕਾਰ ਵੱਲੋਂ ਆਮ ਆਦਮੀ ਕਲੀਨਿਕਾਂ ਵਿੱਚ ਜਲਦ ਹੀ ਨਵਾਂ ਸਟਾਫ ਨਿਯੁਕਤ ਕੀਤਾ ਜਾਵੇਗਾ : ਡਾ. ਬਲਬੀਰ ਸਿੰਘ

ਨਵਾਂ ਸ਼ਹਿਰ, 12 ਮਾਰਚ : ਪੰਜਾਬ ਸਰਕਾਰ ਵੱਲੋਂ ਆਮ ਆਦਮੀ ਕਲੀਨਿਕਾਂ ਵਿੱਚ ਜਲਦ ਹੀ ਨਵਾਂ ਸਟਾਫ ਨਿਯੁਕਤ ਕੀਤਾ ਜਾਵੇਗਾ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ, ਡਾ. ਬਲਬੀਰ ਸਿੰਘ ਨੇ ਅੱਜ ਨਵਾਂਸ਼ਹਿਰ ਦੀ ਆਪਣੀ ਫੇਰੀ ਦੌਰਾਨ ਕੀਤਾ। ਇਸ ਮੌਕੇ ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਗੁਲਦਸਤਾ ਭੇਟ

ਭਾਰਤੀ ਜਨਤਾ ਪਾਰਟੀ ਨੇ ਅਮਨ-ਕਾਨੂੰਨ ਦੇ ਮਾਮਲੇ ਤੇ ਸੜਕਾਂ ਤੇ ਉਤਰਨ ਦਾ ਐਲਾਨ ਕੀਤਾ 

ਬਠਿੰਡਾ, 12 ਮਾਰਚ : ਭਾਰਤੀ ਜਨਤਾ ਪਾਰਟੀ ਪੰਜਾਬ ਨੇ ਅਮਨ-ਕਾਨੂੰਨ ਦੇ ਮਾਮਲੇ ਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਕਟਹਿਰੇ ਚ ਖੜ੍ਹਾ ਕਰਦਿਆਂ ਹਾਲਾਤ ਨਾ ਸੁਧਰਨ ਦੀ ਸੂਰਤ ਵਿੱਚ ਸੜਕਾਂ ਤੇ ਉਤਰਨ ਦਾ ਐਲਾਨ ਕੀਤਾ ਹੈ। ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਡਾਕਟਰ ਰਾਜ ਕੁਮਾਰ ਵੇਰਕਾ ਨੇ ਅੱਜ ਬਠਿੰਡਾ ਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਆਖਿਆ ਕੀ ਪੰਜਾਬ ਦੇ ਹਲਾਤ

ਜੀ 20 ਸੰਮੇਲਨ ਖ਼ਿਲਾਫ ਰੋਸ ਮੁਜ਼ਾਹਰਾ ਕਰੇਗੀ ਬੀਕੇਯੂ ਏਕਤਾ-ਉਗਰਾਹਾਂ

ਚੰਡੀਗੜ੍ਹ, 12 ਮਾਰਚ : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) 15 ਮਾਰਚ ਨੂੰ ਅੰਮ੍ਰਿਤਸਰ 'ਚ ਹੋ ਰਹੇ ਜੀ-20 ਸੰਮੇਲਨ ਦਾ ਵਿਰੋਧ ਕਰਦਿਆਂ ਅੰਮ੍ਰਿਤਸਰ 'ਚ ਰੋਸ ਮੁਜ਼ਾਹਰਾ ਕਰੇਗੀ ਤੇ ਮੰਗ ਕਰੇਗੀ ਕਿ ਦੇਸ਼ ਤੇ ਪੰਜਾਬ ਦੀ ਖੇਤੀ ਤੇ ਸਨਅਤ ਨੂੰ ਇਹਨਾਂ ਸਾਮਰਾਜੀ ਲੁਟੇਰੇ ਮੰਤਵਾਂ ਦੇ ਪ੍ਰਛਾਵੇਂ ਤੋਂ ਦੂਰ ਰੱਖਿਆ ਜਾਵੇ ਤੇ ਸੰਸਾਰ ਵਪਾਰ ਸੰਸਥਾ ਵਰਗੇ ਸਾਮਰਾਜੀ ਅਦਾਰਿਆਂ ਨਾਲ

ਭਗਵੰਤ ਮਾਨ ਸਰਕਾਰ ਨੇ ਆਪਣੇ ਦੂਸਰੇ ਬਜਟ ਰਾਹੀਂ ਹਰ ਵਰਗ ਨੂੰ ਸਨਮਾਨ ਦਿੱਤਾ : ਡਾ. ਬਲਜੀਤ ਕੌਰ
  • ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਮਾਨਦਾਰ ਕਾਰਜ-ਪ੍ਰਣਾਲੀ ਸਦਕਾ ਸਕਾਲਰਸ਼ਿਪ ਸਕੀਮ ਵਧੀਆ ਅਤੇ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਲਈ ਹਾਸਲ ਹੋਈ ਪੰਜਵੀਂ ਪੁਜੀਸ਼ਨ
  • ਆਂਗਣਵਾੜੀ ਵਰਕਰਾਂ ਦੀ ਭਰਤੀ ਵਿੱਚ ਬਾਬਾ ਸਾਹਿਬ ਅੰਬੇਡਕਰ ਦੀ ਵਿਚਾਰਧਾਰਾ ਅਨੁਸਾਰ ਰਾਖਵਾਂਕਰਨ ਲਾਗੂ ਕਰਨਾ ਪੰਜਾਬ ਸਰਕਾਰ ਦਾ ਵੱਡਾ ਕਦਮ
  • ਬਦਲੀਆਂ ਸਬੰਧੀ ਨੀਤੀ ਲਾਗੂ ਕਰਕੇ