ਚੰਡੀਗੜ੍ਹ, 11 ਮਾਰਚ : ਪੰਜਾਬ ਸਰਕਾਰ ਨੇ ਮਹਿਲਾ ਕਮਿਸ਼ਨ ਦੀ ਚੇਅਰਪਰਸ਼ਨ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ। ਮਨੀਸ਼ਾ ਗੁਲਾਟੀ ਨੂੰ ਪਿਛਲੀ ਸਰਕਾਰ ਵੱਲੋਂ ਐਕਸਟੈਂਸਨ ਦਿੱਤੀ ਗਈ ਸੀ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅਹੁਦੇ ਤੋਂ ਹਟਾ ਦਿੱਤਾ ਸੀ। ਇਸ ਤੋਂ ਬਾਅਦ ਮਨੀਸ਼ਾ ਗੁਲਾਟੀ ਵੱਲੋਂ ਹਾਈਕੋਰਟ ਵਿੱਚ ਪਹੁੰਚ
news
Articles by this Author
ਕੈਲੀਫੋਰਨੀਆ, 11 ਮਾਰਚ : ਕੈਲੀਫੋਰਨੀਆ 'ਚ ਆਏ ਤੂਫ਼ਾਨ ਕਾਰਨ ਦੱਖਣੀ ਕੈਲੀਫੋਰਨੀਆ ਵਿੱਚ ਬਰਫ਼ ਵਿੱਚ ਦੱਬ ਕੇ 13 ਲੋਕਾਂ ਦੀ ਮੌਤ ਹੋ ਗਈ ਹੈ। ਇਕ ਸਮਾਚਾਰ ਏਜੰਸੀ ਨੇ ਸੈਨ ਬਰਨਾਰਡੀਨੋ ਕਾਉਂਟੀ ਕੋਰੋਨਰ ਦਫਤਰ ਦੇ ਹਵਾਲੇ ਨਾਲ ਕਿਹਾ ਕਿ 26 ਫਰਵਰੀ ਤੋਂ 8 ਮਾਰਚ ਤੱਕ ਪਹਾੜਾਂ ਵਿਚ 13 ਲੋਕਾਂ ਦੀ ਮੌਤ ਹੋ ਗਈ। ਬਰਫ਼ ਦੇ ਤੂਫ਼ਾਨ ਨੇ ਇਲਾਕੇ ਨੂੰ ਤਬਾਹ ਕਰ ਦਿੱਤਾ। ਕੋਰੋਨਰ ਨੇ
ਗੁਰਦਾਸਪੁਰ, 11 ਮਾਰਚ : ਹੋਲਾ-ਮਹੱਲਾ ਦੇਖਣ ਸ੍ਰੀ ਅਨੰਦਪੁਰ ਸਾਹਿਬ ਗਏ ਗੁਰਦਾਸਪੁਰ ਦੇ ਪਿੰਡ ਗਾਜੀਕੋਟ ਦੇ 24 ਸਾਲਾ ਦੇ ਨਿਹੰਗ ਪਰਦੀਪ ਸਿੰਘ ਦਾ ਕੁੱਝ ਹੁੱਲੜਬਾਜ਼ਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਅੱਜ ਉਸ ਦੇ ਜੱਦੀ ਪਿੰਡ ਗਾਜੀਕੋਟ ਵਿਖੇ ਉਸ ਦੀ ਮ੍ਰਿਤਕ ਦੇਹ ਨੂੰ ਲਿਆਂਦਾ ਗਿਆ, ਉਸ ਦੀ ਮ੍ਰਿਤਕ ਦੇ ਪਿੰਡ ਪਹੁੰਚਣ ਤੇ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਦੇਖਣ ਨੂੰ ਮਿਲੀ
ਚੰਡੀਗੜ੍ਹ, 11 ਮਾਰਚ : ਪੰਜਾਬ ਵਿਧਾਨ ਸਭਾ 'ਚ ਬਜਟ 2023-24 'ਤੇ ਬਹਿਸ ਦੌਰਾਨ, ਭਾਜਪਾ ਵਿਧਾਇਕਾਂ ਨੇ ਸੂਬੇ ਦੀਆਂ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਨਾ ਦੇਣ 'ਤੇ ਭਗਵੰਤ ਮਾਨ ਸਰਕਾਰ ਦੀ ਆਲੋਚਨਾ ਕੀਤੀ। ਭਾਜਪਾ ਦੇ ਸੂਬਾ ਪ੍ਰਧਾਨ ਤੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਬਜਟ ’ਤੇ ਬਹਿਸ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਔਰਤਾਂ
ਚੰਡੀਗੜ੍ਹ, 11 ਮਾਰਚ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿਧੂ ਦੀ ਪਤਨੀ ਅਤੇ ਸਾਬਕਾ ਵਿਧਾਇਕਾ ਨਵਜੋਤ ਕੌਰ ਸਿੱਧੂ ਨੇ ਫਿਰ ਪੰਜਾਬ ਵਿਚ ਅਫ਼ੀਮ ਦੀ ਖੇਤੀ ਦੀ ਮੰਗ ਚੁੱਕੀ ਹੈ। ਨਵਜੋਤ ਕੌਰ ਸਿੱਧੂ ਪਹਿਲਾਂ ਵੀ ਅਫੀਮ ਦੀ ਖੇਤੀ ਨੂੰ ਲੈ ਕੇ ਕਈ ਵਾਰ ਅਪਣੀ ਪ੍ਰਤੀਕਿਰਿਆ ਦੇ ਚੁੱਕੇ ਹਨ ਤੇ ਅੱਜ ਇਕ ਵਾਰ ਫਿਰ ਉਹਨਾਂ ਨੇ ਟਵੀਟ ਕਰ ਕੇ
ਲੁਧਿਆਣਾ, 11 ਮਾਰਚ : ਦਵਿੰਦਰ ਸਿੰਘ ਲੋਟੇ, ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਲੁਧਿਆਣਾ ਅਤੇ 'ਮੇਰਾ ਬਚਪਨ' ਐਨ.ਜੀ.ਓ. ਦੇ ਪ੍ਰਧਾਨ ਰਜਤ ਸ਼ਰਮਾ ਦੇ ਸਾਂਝੇ ਯਤਨਾਂ ਸਦਕਾ ਸਰਕਾਰੀ ਕਾਲਜ (ਲੜਕੀਆਂ), ਲੁਧਿਆਣਾ ਵਿਖੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਅੰਤਰ-ਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ। ਇਸ ਸਮਾਗਮ ਮੌਕੇ ਡਾ. ਰਜਿੰਦਰ ਕੌਰ, ਆਈ.ਆਰ.ਐੱਸ. ਇਨਕਮ ਟੈਕਸ
ਲੁਧਿਆਣਾ, 11 ਮਾਰਚ : ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਮਹਿਲਾ ਕਰਮਚਾਰੀਆਂ ਲਈ ਬਰਾਬਰੀ ਅਤੇ ਸਮਾਨਤਾ ਨੂੰ ਯਕੀਨੀ ਬਣਾਉਣ ਲਈ ਮਹਿਲਾ ਦਿਵਸ ਮੌਕੇ, ਲੁਧਿਆਣਾ ਪੁਲਿਸ ਕਮਿਸ਼ਨਰੇਟ ਵਲੋਂਂ ਡੀ.ਐਸ.ਪੀ. ਰੈਂਕ ਅਤੇ ਰਾਜ ਦੀ ਸੇਵਾ ਵਿੱਚ ਉਨ੍ਹਾਂ ਦੇ ਅਮਿੱਟ ਯੋਗਦਾਨ ਦੀ ਸ਼ਲਾਘਾ ਕਰਦਿਆਂ ਮਹਿਲਾ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ। ਕਮਿਸ਼ਨਰ ਪੁਲਿਸ
ਚੰਡੀਗੜ੍ਹ 11 ਮਾਰਚ : ਹਾਲ ਹੀ ਵਿੱਚ ਜ਼ੀ ਪੰਜਾਬੀ ਨੇ ਫੈਮਿਲੀ ਸੀਜ਼ਨ ਦੇ ਨਾਲ ਅੰਤਾਕਸ਼ਰੀ 3 ਦੇ ਨਵੇਂ ਸੀਜ਼ਨ ਦੀ ਘੋਸ਼ਣਾ ਕੀਤੀ ਹੈ ਅਤੇ ਟੀਮ ਲੁਧਿਆਣਾ ਵਿੱਚ 12 ਮਾਰਚ ਨੂੰ ਗ੍ਰੀਨਲੈਂਡ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਲੰਧਰ ਬਾਈਪਾਸ, ਜੀ.ਟੀ. ਰੋਡ, ਲੁਧਿਆਣਾ, ਸਵੇਰੇ 9 ਵਜੇ ਵਿਖੇ ਆਡੀਸ਼ਨ ਕਰਵਾਉਣ ਜਾ ਰਹੀ ਹੈ।ਇਹ ਸੀਜ਼ਨ ਹੋਰ ਵੀ ਮਨੋਰੰਜਕ ਹੋਣ ਜਾ ਰਿਹਾ ਹੈ ਕਿਉਂਕਿ
ਰਾਏਕੋਟ, 11 ਮਾਰਚ (ਚਮਕੌਰ ਸਿੰਘ ਦਿੳਲ) : ਸਥਾਨਕ ਸ੍ਰੀ ਸ਼ਿਵ ਮੰਦਿਰ ਬਗੀਚੀ ਵਿਖੇ ਸਥਿੱਤ ਸ੍ਰੀ ਸਾਲ੍ਹਾਸਰ ਬਾਲਾ ਜੀ ਧਾਮ ਵਿਖੇ ਅੱਜ ਮੰਦਿਰ ਕਮੇਟੀ ਅਤੇ ਸ੍ਰੀ ਬਾਲਾ ਜੀ ਪਰਿਵਾਰ ਦੇ ਮੈਂਬਰਾਂ ਦੀ ਮੌਜ਼ੂਦਗੀ ’ਚ ਸ੍ਰੀ ਬਾਲਾ ਜੀ ਦੇ ਮੰਦਿਰ ’ਤ ਗੁਬੰਦ ਸਥਾਪਤ ਕਰਨ ਦੀ ਸੇਵਾ ਕਰਵਾਈ ਗਈ। ਮੰਦਿਰ ’ਤੇ ਗੁਬੰਦ ਸਥਾਪਤ ਕਰਨ ਤੋਂ ਪਹਿਲਾਂ ਪੰਡਤ ਸ੍ਰੀ ਪਰਮਾਨੰਦ ਜੀ ਅਤੇ ਪੰਡਤ
ਲੁਧਿਆਣਾ, 11 ਮਾਰਚ (ਰਘਵੀਰ ਸਿੰਘ ਜੱਗਾ) : ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਸਟਾਕਟਨ(ਅਮਰੀਕਾ) ਵੱਸਦੇ ਨੌਜਵਾਨ ਪੰਜਾਬੀ ਕਵੀ ਕੁਲਵੰਤ ਸਿੰਘ ਸੇਖੋਂ ਨੂੰ ਦੋਸ਼ਾਲਾ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੀਆਂ ਕੁਝ ਪ੍ਰਕਾਸ਼ਨਾਵਾਂ ਭੇਂਟ ਕਰਕੇ ਪ੍ਰੋਃ ਗੁਰਭਜਨ ਸਿੰਘ ਗਿੱਲ, ਸਰਦਾਰਨੀ ਜਸਵਿੰਦਰ ਕੌਰ ਗਿੱਲ ਤੇ ਸੁਰੀਲੇ ਪੰਜਾਬੀ ਕਵੀ ਤ੍ਰੈਲੋਚਨ ਲੋਚੀ ਨੇ ਸਨਮਾਨਿਤ