news

Jagga Chopra

Articles by this Author

ਜ਼ਿਲ੍ਹਾ ਲੁਧਿਆਣਾ ਵਿੱਚ ਇੱਕੋ ਦਿਨ ਹੋਏ 10154 ਵਿਦਿਆਰਥੀਆਂ ਦੇ ਨਵੇਂ ਦਾਖਲੇ 
  • ਬਲਾਕ ਲੁਧਿਆਣਾ-1 ਨੇ 1405 ਦਾਖਲੇ ਕਰਕੇ ਜ਼ਿਲੇ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ 

ਲੁਧਿਆਣਾ, 11 ਮਾਰਚ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਸਰਕਾਰ ਵੱਲੋ ਸੂਬੇ ਦੇ ਲੋਕਾਂ ਨਾਲ ਬਿਹਤਰ ਅਤੇ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਸਕੂਲ ਸਿੱਖਿਆ ਪ੍ਰਤੀ ਲੋਕਾਂ ਦਾ

ਹਿਮਾਚਲ ਪ੍ਰਦੇਸ਼ ‘ਚ ਵਾਹਨਾਂ ਦੀ ਐਂਟਰੀ ਹੋਈ ਮਹਿੰਗੀ, ਨਵੇਂ ਰੇਟ 01 ਅਪ੍ਰੈਲ ਤੋਂ ਹੋਣਗੇ ਲਾਗੂ

ਸਿਮਲਾ, 11 ਮਾਰਚ : ਹਿਮਾਚਲ ਪ੍ਰਦੇਸ਼ ‘ਚ ਟੋਲ ਬੈਰੀਅਰਾਂ ਦੀ ਨਿਲਾਮੀ ਤੋਂ ਇਕ ਦਿਨ ਬਾਅਦ ਹੀ ਐਂਟਰੀ ਟੈਕਸ ਵੀ ਵਧਾ ਦਿੱਤਾ ਹੈ। ਆਬਕਾਰੀ ਤੇ ਕਰ ਵਿਭਾਗ ਨੇ ਟੋਲ ਬੈਰੀਅਰਾਂ ‘ਤੇ ਐਂਟਰੀ ਟੈਕਸ ਦੀਆਂ ਨਵੀਆਂ ਦਰਾਂ ਜਾਰੀ ਕਰ ਦਿੱਤੀਆਂ ਹਨ। ਦੱਸ ਦੇਈਏ ਕਿ ਹਿਮਾਚਲ ਦੇ ਪ੍ਰਾਈਵੇਟ ਵਾਹਨਾਂ ਤੋਂ ਕੋਈ ਟੈਕਸ ਨਹੀਂ ਲਿਆ ਜਾਵੇਗਾ, ਪਰ ਹਿਮਾਚਲ ਪ੍ਰਦੇਸ਼ ਨੰਬਰ ਵਾਲੇ ਕਮਰਸ਼ੀਅਲ

ਲਾਲੂ ਪ੍ਰਸਾਦ ਯਾਦਵ ਦਾ ਇੱਕ ਹੀ ਨਾਅਰਾ ਸੀ-ਤੁਸੀਂ ਮੈਨੂੰ ਪਲਾਟ ਦਿਓ, ਮੈਂ ਤੁਹਾਨੂੰ ਨੌਕਰੀ ਦਿਆਂਗਾ : ਅਨੁਰਾਗ ਠਾਕੁਰ

ਨਵੀਂ ਦਿੱਲੀ, 11 ਮਾਰਚ : ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਖ਼ਿਲਾਫ਼ ED-CBI ਦੀ ਕਾਰਵਾਈ ‘ਤੇ ਵੱਡਾ ਬਿਆਨ ਦਿੱਤਾ ਹੈ। ਅਨੁਰਾਗ ਠਾਕੁਰ ਨੇ ਕਿਹਾ ਕਿ ਲਾਲੂ ਪ੍ਰਸਾਦ ਯਾਦਵ ਦਾ ਇੱਕ ਹੀ ਨਾਅਰਾ ਸੀ-ਤੁਸੀਂ ਮੈਨੂੰ ਪਲਾਟ ਦਿਓ, ਮੈਂ ਤੁਹਾਨੂੰ ਨੌਕਰੀ ਦਿਆਂਗਾ। ਹਰ ਕਿਸੇ ਨੇ ਭ੍ਰਿਸ਼ਟਾਚਾਰ ਦਾ ਆਪਣਾ ਮਾਡਲ ਬਣਾ ਲਿਆ ਹੈ, ਅੱਜ ਜਦੋਂ

ਸਵਾਤੀ ਮਾਲੀਵਾਲ ਦਾ ਵੱਡਾ ਬਿਆਨ, ਜਦੋਂ ਮੈਂ ਛੋਟੀ ਸੀ ਤਾਂ ਮੇਰੇ ਪਿਤਾ ਮੇਰਾ ਸ਼ੋਸ਼ਣ ਕਰਦੇ ਸਨ। 

ਨਵੀਂ ਦਿੱਲੀ, 11 ਮਾਰਚ : ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਸ਼ਨੀਵਾਰ ਨੂੰ ਦਿੱਲੀ ਸਰਕਾਰ ਦੇ ਇਕ ਪ੍ਰੋਗਰਾਮ ‘ਚ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਮੇਰੇ ਪਿਤਾ ਮੇਰਾ ਜਿਨਸੀ ਸ਼ੋਸ਼ਣ ਕਰਦੇ ਸਨ। ਮੈਂ ਆਪਣੀ ਮਾਂ, ਮਾਸੀ, ਵਾਰਸ ਅਤੇ ਨਾਨਾ-ਨਾਨੀ ਦੀ ਬਦੌਲਤ ਇਸ ਦਰਦ ਤੋਂ ਬਾਹਰ ਆ ਸਕੀ। ਸਵਾਤੀ ਮਾਲੀਵਾਲ ਨੇ ਕਿਹਾ ਕਿ ਜਦੋਂ ਮੈਂ ਛੋਟੀ ਸੀ ਤਾਂ ਮੇਰੇ

ਫਰੀਡਮ ਫਾਈਟਰ ਪਰਿਵਾਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਲਈ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ 

ਸੰਗਰੂਰ, 11 ਮਾਰਚ : ਆਜਾਦੀ ਘੁਲਾਟੀਏ ਪਰਿਵਾਰਾਂ ਦੀ ਸੰਸਥਾ ਫਰੀਡਮ ਫਾਈਟਰ ਸਕਸੈਸਰਜ਼ ਆਰਗੇਨਾਈਜੇਸ਼ਨ (196) ਵੱਲੋਂ ਫਰੀਡਮ ਫਾਈਟਰ ਪਰਿਵਾਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਮੰਨਵਾਉਣ ਲਈ ਅੱਜ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਕੇ ਅਣਮਿੱਥੇ ਸਮੇਂ ਲਈ ਧਰਨਾ ਲਾਇਆ ਪਰ ਮੌਕੇ ਤੇ ਪੁੱਜੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ 31 ਮਾਰਚ ਨੂੰ ਚੰਡੀਗੜ੍ਹ

‘ਨਵੀਂ ਖੇਤੀ ਨੀਤੀ’ ਲਈ ਪੰਜਾਬ ਸਰਕਾਰ ਸਾਰਥਕ ਕੋਸ਼ਿਸ਼ਾਂ ਕਰ ਰਹੀ ਹੈ : ਮੰਤਰੀ ਧਾਲੀਵਾਲ 

ਚੰਡੀਗੜ੍ਹ, 11 ਮਾਰਚ : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪੰਚਾਇਤ ਤੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਲੋਕ ਪੱਖੀ ਤੇ ਵਿਕਾਸ ਮੁਖੀ ਬਜਟ ਪੇਸ਼ ਕਰਨ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਇਕ ਸੰਤੁਲਿਤ ਤੇ ਹਰ ਵਰਗ ਦਾ ਧਿਆਨ ਰੱਖਣ ਵਾਲ ਬਜਟ ਪੇਸ਼ ਕੀਤਾ ਗਿਆ ਹੈ।

ਪਟਿਆਲਾ 'ਚ ਪੰਜਾਬ ਖੋ-ਖੋ ਐਸੋਸੀਏਸ਼ਨ ਵੱਲੋਂ ਕਰਵਾਈ ਗਈ ਮਹਿਲਾ ਖੋ-ਖੋ ਚੈਂਪੀਅਨਸ਼ਿਪ

ਪਟਿਆਲਾ, 11 ਮਾਰਚ : ਪੰਜਾਬ ਖੋ-ਖੋ ਐਸੋਸੀਏਸ਼ਨ ਵੱਲੋਂ ਔਰਤਾਂ ਦੀਆਂ ਖੇਡਾਂ ਲਈ ਖੇਲੋ ਇੰਡੀਆ ਦਸ ਕਾ ਦਮ ਈਵੈਂਟ ਦੇ ਹਿੱਸੇ ਵਜੋਂ ਕਰਵਾਈ ਗਈ ਮਹਿਲਾ ਖੋ-ਖੋ ਚੈਂਪੀਅਨਸ਼ਿਪ ਪੋਲੋ ਗਰਾਊਂਡ, ਪਟਿਆਲਾ ਵਿਖੇ ਸਫਲਤਾਪੂਰਵਕ ਸਮਾਪਤ ਹੋਈ। ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਆਯੋਜਿਤ ਇਸ ਸਮਾਗਮ ਵਿੱਚ ਰਾਜ ਭਰ ਦੀਆਂ ਕੁਝ ਸਰਵੋਤਮ ਮਹਿਲਾ ਅਥਲੀਟਾਂ ਨੇ ਸਨਮਾਨਾਂ ਲਈ ਮੁਕਾਬਲਾ

ਸਿਹਤ ਵਿਭਾਗ ਵੱਲੋਂ 12 ਮਾਰਚ ਤੋਂ ਮਨਾਇਆ ਜਾਵੇਗਾ ‘ਗਲੂਕੋਮਾ ਹਫ਼ਤਾ’ : ਡਾ. ਬਲਬੀਰ ਸਿੰਘ
  • ਮੁੱਢਲੀ ਜਾਂਚ ਅਤੇ ਢੁਕਵੇਂ ਇਲਾਜ ਨਾਲ ‘ਗਲੂਕੋਮਾ’ ਤੋਂ ਬਚਿਆ ਸਕਦਾ ਹੈ : ਡਾ. ਬਲਬੀਰ ਸਿੰਘ
  • ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ

ਚੰਡੀਗੜ੍ਹ, 11 ਮਾਰਚ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਮ ਲੋਕਾਂ ਨੂੰ ਵਿਸ਼ਵ ਪੱਧਰੀ

ਸਿੱਖੋ ਤੇ ਵੱਧੋ ਪ੍ਰੋਗਰਾਮ ਤਹਿਤ ਬਚਿਆਂ ਨੂੰ ਗੁੱਡ ਟੱਚ ਤੇ ਬੈਡ ਟੱਚ ਬਾਰੇ ਕਰਵਾਇਆ ਜਾਣੂੰ

ਫਾਜ਼ਿਲਕਾ, 11 ਮਾਰਚ : ਪਿੰਡ ਝੁੱਗੇ ਮਹਿਤਾਬ ਸਿੰਘ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਡਿਪਟੀ ਕਮਿਸ਼ਨਰ ਫਾਜਿਲਕਾ ਡਾ. ਸੇਨੂੰ ਦੁਗਲ ਦੇ ਦਿਸ਼ਾ—ਨਿਰਦੇਸ਼ਾ ਤਹਿਤ ਜ਼ਿਲੇ੍ਹ ਅੰਦਰ ਚਲਾਏ ਜਾ ਰਹੇ ਸਿੱਖੋ ਤੇ ਵਧੋ ਪ੍ਰੋਗਰਾਮ ਤਹਿਤ ਜਿਲ੍ਹਾ ਬਾਲ ਸੁਰੱਖਿਆ ਅਫਸਰ ਵੱਲੋ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਰੀਤੂ ਬਾਲਾ ਵੱਲੋਂ ਸਿੱਖੋ ਤੇ ਵੱਧੋ ਪ੍ਰੋਗਰਾਮ

ਪੰਜਾਬ ਸਰਕਾਰ ਨੂੰ ਨਸ਼ੇ ਦੀ ਸਮੱਸਿਆ ਬਾਰੇ ਸੱਚਾਈ ਜਾਣਨ ਲਈ ਸ਼ਾਮ ਨੂੰ ਪਿੰਡਾਂ ਵਿੱਚ ਜਾਣ ਦੀ ਲੋੜ ਹੈ : ਮਨੀਸ਼ ਤਿਵਾੜੀ 

ਲੁਧਿਆਣਾ, 11 ਮਾਰਚ : ਕਾਂਗਰਸ ਦੇ ਕੌਮੀ ਬੁਲਾਰੇ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਕਾਰਵਾਈ ਸਬੰਧੀ ਸੂਬਾ ਸਰਕਾਰ ਦੇ ਦਾਅਵਿਆਂ ’ਤੇ ਸਵਾਲ ਚੁੱਕੇ ਹਨ।  ਸੰਸਦ ਮੈਂਬਰ ਤਿਵਾੜੀ ਅੱਜ ਲੁਧਿਆਣਾ ਦੇ ਪਿੰਡ ਢੇਰੀ ਵਿਖੇ ਸੀਨੀਅਰ ਕਾਂਗਰਸੀ ਆਗੂ ਅਤੇ ਕਬੱਡੀ ਪ੍ਰਮੋਟਰ ਗੁਰਮੇਲ ਸਿੰਘ ਪਹਿਲਵਾਨ ਵੱਲੋਂ ਕਰਵਾਈ ਗਈ