ਲੁਧਿਆਣਾ, 10 ਮਾਰਚ : ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਬੀਤੇ ਕੱਲ੍ਹ ਵਿਧਾਨ ਸਭਾ ਸੈਸ਼ਨ ਦੌਰਾਨ ਮੁਹੱਲਾ ਕਲੀਨਿਕਾਂ ਦੇ ਨਾਲ-ਨਾਲ ਡਰੱਗ ਸਟੋਰ ਖੋਲ੍ਹਣ ਦੀ ਵੀ ਅਪੀਲ ਕੀਤੀ ਗਈ ਤਾਂ ਜੋ ਵਸਨੀਕਾਂ ਨੂੰ ਸਸਤੀਆਂ ਦਵਾਈਆਂ ਦਾ ਲਾਭ ਮਿਲ ਸਕੇ। ਵਿਧਾਇਕ ਸਿੱਧੂ ਵਲੋਂ, ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਅਰਵਿੰਦ ਕੇਜ਼ਰੀਵਾਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ
news
Articles by this Author
ਲੁਧਿਆਣਾ, 10 ਮਾਰਚ : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਬੀਤੇ ਕੱਲ੍ਹ ਚੰਡੀਗੜ੍ਹ ਵਿਖੇ ਰਾਜ ਸਭਾ ਮੈਂਬਰ ਰਾਘਵ ਚੱਢਾ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਉਨ੍ਹਾਂ ਬਿਜਲੀ ਦੇ ਮੀਟਰਾਂ ਅਤੇ ਰਜਿਸਟਰੀਆਂ ਲਈ ਐਨ.ਓ.ਸੀ. ਦੇ ਮੁੱਦੇ 'ਤੇ ਖਾਸ ਤਵੱਜੋ ਦੇਣ ਦੀ ਅਪੀਲ ਕੀਤੀ। ਉਨ੍ਹਾਂ ਰਾਜ ਸਭਾ ਮੈਂਬਰ ਚੱਢਾ ਨਾਲ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਤ
ਲੁਧਿਆਣਾ, 10 ਮਾਰਚ : ਸਿਹਤ ਵਿਭਾਗ ਵੱਲੋ ਜਾਰੀ ਹੁਕਮਾਂ ਮੁਤਾਬਿਕ ਸਿਵਲ ਸਰਜਨ ਡਾ ਹਿਤਿੰਦਰ ਕੌਰ ਦੇ ਦਿਸਾ ਨਿਰਦੇਸਾਂ ਤਹਿਤ ਜਿਲ੍ਹੇ ਭਰ ਦੇ ਸਰਕਾਰੀ ਸਿਹਤ ਕੇਦਰਾਂ 'ਚ ਆਮ ਲੋਕਾਂ ਨੂੰ ਡੇਗੂ ਦੇ ਪੈਦਾ ਹੋਣ ਵਾਲੇ ਲਾਰਵੇ ਸਬੰਧੀ ਟੀਮਾਂ ਵਲੋ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਮੁਹਿੰਮ ਤਹਿਤ ਅੱਜ ਰਾਜਗੂਰ ਨਗਰ ਜੀ-ਬਲਾਕ ਵਿੱਚ ਲੋਕਾਂ ਨੂੰ ਘਰ ਘਰ ਜਾਂ ਕੇ ਜਾਗਰੂਕ ਕੀਤਾ ਗਿਆ
ਲੁਧਿਆਣਾ, 10 ਮਾਰਚ : ਪੰਜਾਬ ਸਰਕਾਰ ਵਲੋ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਵਲੋ ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹੇ ਭਰ ਵਿੱਚ ਕਾਲਾ ਮੋਤੀਆ ਹਫ਼ਤਾ 12 ਮਾਰਚ ਤੋ 18 ਮਾਰਚ ਤੱਕ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਸਿਵਲ ਸਰਜਨ ਡਾ ਹਿਤਿੰਦਰ ਕੌਰ ਨੇ ਦੱਸਿਆ ਕੇ ਇਸ ਹਫਤੇ ਦੌਰਾਨ ਅੱਖਾਂ ਦੇ ਮਾਹਿਰ
ਜਗਰਾਉਂ , 10 ਮਾਰਚ ( ਰਛਪਾਲ ਸਿੰਘ ਸ਼ੇਰਪੁਰੀ) : ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਬੱਜਟ ਸ਼ੈਸ਼ਨ ਦੌਰਾਨ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਪ੍ਰਸ਼ਨ ਨੰਬਰ 402 ਰਾਹੀਂ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਜਗਰਾਉਂ ਸ਼ਹਿਰ ਜਾਂ ਇਸ ਦੇ ਨਾਲ ਲੱਗਦੇ ਏਰੀਏ ਵਿੱਚ ਕੋਈ ਵੀ ਵੱਡਾ ਖੇਡ ਸਟੇਡੀਅਮ ਨਹੀਂ ਹੈ। ਜਗਰਾਉਂ ਸ਼ਹਿਰ ਦੇ ਲੋਕਾਂ ਦੀ ਇੱਕ ਵੱਡੀ ਮੰਗ
ਨਵੀਂ ਦਿੱਲੀ, 10 ਮਾਰਚ : ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਹਮਰੁਤਬਾ ਅਲਬਾਨੀਜ਼ ਨਾਲ ਸਾਂਝੀ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਮੋਦੀ ਨੇ ਦੱਸਿਆ ਕਿ ਉਨ੍ਹਾਂ ਦੀ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨਾਲ ਕਈ ਮੁੱਦਿਆਂ 'ਤੇ ਗੱਲਬਾਤ ਹੋਈ ਹੈ। ਇਸ ਤੋਂ ਇਲਾਵਾ ਆਸਟ੍ਰੇਲੀਆ 'ਚ ਹਿੰਦੂ ਮੰਦਰਾਂ ਨੂੰ ਨਿਸ਼ਾਨਾ ਬਣਾਉਣ 'ਤੇ ਵੀ ਚਰਚਾ ਹੋਈ। ਮੋਦੀ ਨੇ ਕਿਹਾ, "ਮੈਂ ਆਸਟ੍ਰੇਲੀਆ ਵਿੱਚ
ਨਵੀਂ ਦਿੱਲੀ, 10 ਮਾਰਚ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਇੱਕ ਮੁਕਾਬਲਤਨ ਨੌਜਵਾਨ ਸੰਸਥਾ ਹੈ ਅਤੇ ਇਹ ਭਾਰਤ ਦੀ ਸੱਭਿਆਚਾਰਕ ਏਕਤਾ ਦਾ ਇੱਕ ਜੀਵਤ ਪ੍ਰਤੀਬਿੰਬ ਪੇਸ਼ ਕਰਦੀ ਹੈ। ਯੂਨੀਵਰਸਿਟੀ ਦੀ ਛੇਵੀਂ ਕਨਵੋਕੇਸ਼ਨ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੁਰਮੂ ਨੇ ਕਿਹਾ ਕਿ ਸੰਸਥਾ ਵਿੱਚ ਮੌਜੂਦਾ ਸਮੇਂ ਵਿੱਚ ਮਹਿਲਾ
ਜਲੰਧਰ, 10 ਮਾਰਚ : ਪੰਜਾਬ ਟਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਐਕਟ 2014 ਤਹਿਤ ਨਿਰਧਾਰਤ ਨਿਯਮਾਂ ਦੀ ਉਲੰਘਣਾ ਕਰਨ ਵਾਲੇ 263 ਇਮੀਗ੍ਰੇਸ਼ਨ ਕੰਸਲਟੈਂਟ/ਆਈਲੈਟਸ ਸੈਂਟਰਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਡੀਸੀ ਜਸਪ੍ਰੀਤ ਸਿੰਘ ਨੇ ਅੱਜ ਦੱਸਿਆ ਕਿ ਇਸ ਤੋਂ ਪਹਿਲਾਂ 495 ਟਿਕਟਿੰਗ ਏਜੰਟਾਂ/ਆਈਲੈਟਸ ਸੈਂਟਰਾਂ ਦੇ ਲਾਇਸੈਂਸ ਜਾਰੀ ਕੀਤੇ ਗਏ ਸਨ।
- ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸਾਲ 2023-24 ਲਈ ਆਬਕਾਰੀ ਨੀਤੀ ਨੂੰ ਮਨਜ਼ੂਰੀ
- ਸ਼ਰਾਬ ਕਾਰੋਬਾਰ ਵਿੱਚ ਸਥਿਰਤਾ ਬਰਕਰਾਰ ਰੱਖਣ ਅਤੇ ਪਿਛਲੇ ਸਾਲਾਂ ਵਿੱਚ ਸ਼ੁਰੂ ਹੋਏ ਸੁਧਾਰਾਂ ਨੂੰ ਜਾਰੀ ਰੱਖਣ ਲਈ ਚੁੱਕਿਆ ਕਦਮ
ਚੰਡੀਗੜ੍ਹ, 10 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸ਼ੁੱਕਰਵਾਰ ਨੂੰ ਸਾਲ 2023-24 ਦੀ ਆਬਕਾਰੀ ਨੀਤੀ
- ਆਮਦਨ ਤੋਂ ਵੱਧ ਜਾਇਦਾਦ ਬਨਾਉਣ ਦਾ ਹੈ ਮਾਮਲਾ
ਚੰਡੀਗੜ੍ਹ: 10 ਮਾਰਚ : ਵਿਜੀਲੈਂਸ ਬਿਓਰੋ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਲੁੱਕ ਆੳ੍ਵਟ ਨੋਟਿਸ ਜਾਰੀ ਕੀਤਾ ਹੈ। ਵਿਜੀਲੈਂਸ ਵੱਲੋਂ ਚਰਨਜੀਤ ਸਿੰਘ ਚੰਨੀ ‘ਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੀ ਜਾਂਚ ਚੱਲ ਰਹੀ ਹੈ। ਪਿਛਲੇ ਦਿਨੀ ਬਜਟ ਇਜਲਾਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਾਂਗਰਸ