ਲੰਡਨ, 10 ਮਾਰਚ : ਬ੍ਰਿਟਿਸ਼ ਮੈਡੀਕਲ ਆਰਮੀ ਅਫ਼ਸਰ ਪੰਜਾਬੀ ਮੂਲ ਦੀ ਹਰਪ੍ਰੀਤ ਚੰਦੀ ਉਰਫ਼ ਪੋਲਰ ਪ੍ਰੀਤ ਨੇ ਨਵਾਂ ਰਿਕਾਰਡ ਕਾਇਮ ਕੀਤਾ ਹੈ। ਪੋਲਰ ਪ੍ਰੀਤ ਨੇ ਬਗ਼ੈਰ ਕਿਸੇ ਸਹਾਇਤਾ ਤੋਂ ਇਕੱਲਿਆਂ ਹੀ ਦੱਖਣੀ ਧਰੁਵ ਦੀ ਸਭ ਤੋਂ ਲੰਬੀ ਯਾਤਰਾ ਕਰਨ ਦਾ ਰਿਕਾਰਡ ਬਣਾਇਆ ਹੈ। ਜਨਵਰੀ 2023 ਵਿਚ ਉਨ੍ਹਾਂ ਨੇ ਇਕੱਲਿਆਂ ਹੀ ਐਂਟਾਰਕਟਿਕਾ ਦੀ ਯਾਤਰਾ ਪੂਰੀ ਕੀਤੀ। ਜਨਵਰੀ 2022 ਵਿਚ ਪੋਲਰ
news
Articles by this Author
ਲਾਗੋਸ, 10 ਮਾਰਚ : ਨਾਈਜੀਰੀਆ ਦੇ ਲਾਗੋਸ ਵਿੱਚ ਇੱਕ ਬੱਸ ਅਤੇ ਟਰੇਨ ਵਿੱਚ ਹੋਈ ਭਿਆਨਕ ਟੱਕਰ ‘ਚ 8 ਲੋਕਾਂ ਦੀ ਮੌਤ ਅਤੇ ਕਈਆਂ ਦੇ ਜਖ਼ਮੀ ਹੋਣ ਦੀ ਖ਼ਬਰ ਹੈ। ਐਮਰਜੈਂਸੀ ਰਿਸਪਾਂਸ ਏਜੰਸੀ ਨੇ ਕਿਹਾ ਕਿ ਇਹ ਦਿਲ ਦਹਿਲਾ ਦੇਣ ਵਾਲਾ ਹਾਦਸਾ ਹੈ। ਜਾਣਕਾਰੀ ਅਨੁਸਾਰ ਇਸੋਲੋ ਤੋਂ ਅਲੌਸਾ ਜਾ ਰਹੀ ਬੱਸ ਨੰਬਰ 33 ਨੇ ਸ਼ੋਗੁਨਲੇ ਵਿੱਚ ਪੀਡਬਲਯੂਡੀ ਰੇਲ ਕਰਾਸਿੰਗ 'ਤੇ ਗਲਤ ਮੋੜ ਲਿਆ
ਕੈਲੀਫੋਰਨੀਆ, 10 ਮਾਰਚ : ਰਾਜ ਬੇਕਰਸਫੀਲਡ ਸਿਟੀ ਕੌਂਸਲ ਲਈ ਸਾਬਕਾ ਉਮੀਦਵਾਰ ਵੀ ਰਹਿ ਚੁੱਕੇ ਅਮਰੀਕੀ ਸਿੱਖ ਨੇਤਾ ਰਾਜ ਸਿੰਘ ਗਿੱਲ (60) 'ਤੇ ਕੈਲੀਫੋਰਨੀਆ ਦੇ ਇਕ ਗੁਰਦੁਆਰੇ ਨੂੰ ਜਲਾਉਣ ਦੀ ਸਾਜ਼ਿਸ਼ ਰਚਣ ਦਾ ਇਲਜ਼ਾਮ ਹੈ। ਰਾਜ 'ਤੇ ਕੈਲੀਫੋਰਨੀਆ ਦੇ ਸਭ ਤੋਂ ਵੱਡੇ ਸਿੱਖ ਗੁਰਦੁਆਰੇ ਦੇ ਮੈਂਬਰ ਨੂੰ ਗੋਲੀ ਮਾਰਨ ਲਈ ਲੋਕਾਂ ਨੂੰ ਪੈਸੇ ਦੇਣ ਦਾ ਵੀ ਇਲਜ਼ਾਮ ਹੈ। ਅਮਰੀਕਾ
ਹੈਮਬਰਗ, 10 ਮਾਰਚ : ਜਰਮਨੀ ਦੇ ਸ਼ਹਿਰ ਹੈਮਬਰਗ ਵਿੱਚ ਦੇਰ ਰਾਤ ਇੱਕ ਚਰਚ ਵਿੱਚ ਅੰਨ੍ਹੇਵਾਹ ਗੋਲੀਬਾਰੀ ਹੋਈ। ਪੁਲਿਸ ਨੇ ਦੱਸਿਆ ਕਿ ਇਸ ਘਟਨਾ 'ਚ 8 ਲੋਕਾਂ ਦੀ ਮੌਤ ਹੋ ਗਈ। ਕਈ ਜ਼ਖਮੀ ਦੱਸੇ ਜਾ ਰਹੇ ਹਨ। ਮਰਨ ਵਾਲਿਆਂ ਦੀ ਗਿਣਤੀ ਹੋਰ ਵਧਣ ਦਾ ਖਦਸ਼ਾ ਹੈ। ਪੁਲਿਸ ਮੁਤਾਬਕ ਹਮਲਾਵਰ ਕਰੀਬ 10 ਮਿੰਟ ਤੱਕ ਗੋਲੀਬਾਰੀ ਕਰਦਾ ਰਿਹਾ। ਪੁਲਿਸ ਦਾ ਮੰਨਣਾ ਹੈ ਕਿ ਹਮਲਾਵਰ ਵੀ ਮਾਰਿਆ
ਚੰਡੀਗੜ੍ਹ, 10 ਮਾਰਚ : ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤਾ ਬੱਜਟ ਪੂਰੀ ਤਰ੍ਹਾਂ ਨਿਰਾਸ਼ਾਜਨਕ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੀਤਾ, ਉਨ੍ਹਾਂ ਕਿਹਾ ਕਿ ਬੱਜਟ ਵਿੱਚ ਕਿਸਾਨਾਂ, ਮਜ਼ਦੂਰਾਂ ਅਤੇ ਹਰ ਵਪਾਰੀ ਵਰਗ ਨੂੰ ਨਿਰਾਸ਼ ਕਰਨ ਵਾਲਾ ਹੈ। ਉਨ੍ਹਾਂ ਨੇ ਔਰਤਾਂ ਨੂੰ ਹਜ਼ਾਰ ਰੁਪਏ
ਚੰਡੀਗੜ੍ਹ, 10 ਮਾਰਚ : ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਬੱਜਟ ਵਿੱਚ ਗਏ ਐਲਾਨਾਂ ਨਾਲ ਪੂਰੀ ਤਰ੍ਹਾਂ ਬੇਨਕਾਬ ਹੋ ਗਈ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੀਤਾ, ਉਨ੍ਹਾਂ ਕਿਹਾ ਕਿ ਕਿਹਾ, “ਇਹ ਬਜਟ ਨੇ
ਚੰਡੀਗੜ੍ਹ, 10 ਮਾਰਚ : ਅੱਜ ਭਗਵੰਤ ਮਾਨ ਸਰਕਾਰ ਨੇ ਅਪਣਾ ਪਹਿਲਾ ਬਜਟ ਪੇਸ਼ ਕੀਤਾ। ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਕੁੱਲ 1 ਲੱਖ 96 ਹਜ਼ਾਰ 462 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ। ਇਹ ਬਜਟ ਪੇਸ਼ ਹੋਣ ਤੋਂ ਬਾਅਦ ਵਿਰੋਧੀ ਧਿਰ ਦੇ ਆਗੂਆਂ ਨੇ ਇਸ ਬਜਟ ਦੀ ਆਲੋਚਨਾ ਕੀਤੀ। ਬਜਟ ਬਾਰੇ ਸਾਬਕਾ ਖਜਾਨਾ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ‘ਆਪ’ ਸਰਕਾਰ
- ਕਿਹਾ ਕਿ ਸੂਬੇ ਸਿਰ ਕਰਜ਼ਾ 42181 ਕਰੋੜ ਰੁਪਏ ਵੱਧ ਕੇ 3.47 ਲੱਖ ਕਰੋੜ ਹੋ ਗਿਆ ਜੋ ਜੀ ਐਸ ਡੀ ਪੀ ਦਾ 46.81 ਫੀਸਦੀ ਬਣਦਾ ਹੈ
- ਕਿਹਾ ਕਿ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਤੋਂ ਇਨਕਾਰ ਕੀਤਾ ਗਿਆ ਤੇ ਓ ਪੀ ਐਸ ਤੇ ਬਿਜਲੀ ਪੈਦਾਵਾਰ ਵਾਸਤੇ ਕੋਈ ਪੈਸਾ ਅਲਾਟ ਨਹੀਂ ਕੀਤਾ
- ਮੁੱਖ ਮੰਤਰੀ ਨੂੰ ਕਿਹਾ ਕਿ ਉਹ ਦੱਸਣ ਕਿ ਉਹਨਾਂ ਦੀ ਸਰਕਾਰ ਕੀਤੇ ਵਾਅਦੇ ਅਨੁਸਾਰ ਰੇਤ
ਚੰਡੀਗੜ੍ਹ, 10 ਮਾਰਚ : ਪੰਜਾਬ ਸਰਕਾਰ ਦੇ ਬਜਟ 'ਤੇ ਪ੍ਰਤੀਕਿਰਿਆ ਦਿੰਦਿਆਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ ਹੈ ਕਿ ਇਹ ਇਕ ਅਗਾਂਹਵਧੂ ਬਜਟ ਹੈ, ਜਿਸ ਵਿਚ ਸਿੱਖਿਆ, ਹੁਨਰ ਵਿਕਾਸ, ਸਿਹਤ ਅਤੇ ਖੇਤੀਬਾੜੀ 'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ। ਇਸ ਤਹਿਤ ਸਿੱਖਿਆ ਖੇਤਰ ਨੂੰ 17072 ਕਰੋੜ ਰੁਪਏ ਦੀ ਅਲਾਟਮੈਂਟ ਮਿਲੀ, ਜੋ ਪਿਛਲੇ ਸਾਲ ਨਾਲੋਂ 12 ਫੀਸਦੀ ਵੱਧ
ਚੰਡੀਗੜ੍ਹ, 10 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਦੇ ਮਕਸਦ ਨਾਲ ਮੈਕਸ ਐਸੋਸੀਏਟਸ, ਰਾਮਾ ਮੰਡੀ, ਜਲੰਧਰ ਦੇ ਮਾਲਕ ਆਰਕੀਟੈਕਟ ਰਾਜਵਿੰਦਰ ਸਿੰਘ ਨੂੰ ਨਗਰ ਨਿਗਮ ਜਲੰਧਰ ਦੇ ਮੁਲਾਜ਼ਮਾਂ ਨਾਲ ਮਿਲੀਭੁਗਤ ਰਾਹੀਂ ਜ਼ਮੀਨ ਦੀ ਵਰਤੋਂ ਵਿੱਚ ਤਬਦੀਲੀ (ਸੀ.ਐਲ.ਯੂ.) ਸਰਟੀਫਿਕੇਟ ਜਾਰੀ ਕਰਾਉਣ ਬਦਲੇ 60, 000 ਰੁਪਏ ਦੀ ਰਿਸ਼ਵਤ