news

Jagga Chopra

Articles by this Author

ਟਰਾਂਸਪੋਰਟ ਖੇਤਰ ਨੂੰ ਨਵੀਂ ਗਤੀ ਦੇਣ ਲਈ ਬਜਟ ਵਿੱਚ 42 ਫ਼ੀਸਦੀ ਵਾਧਾ: ਲਾਲਜੀਤ ਭੁੱਲਰ

ਚੰਡੀਗੜ੍ਹ, 10 ਮਾਰਚ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਟਰਾਂਸਪੋਰਟ ਖੇਤਰ ਲਈ ਰੱਖਿਆ ਗਿਆ 567 ਕਰੋੜ ਰੁਪਏ ਦਾ ਬਜਟ, ਜੋ ਵਿੱਤੀ ਵਰ੍ਹੇ 2022-23 ਦੇ ਮੁਕਾਬਲੇ 42 ਫ਼ੀਸਦੀ ਵੱਧ ਹੈ, ਸੂਬਾ ਸਰਕਾਰ ਵੱਲੋਂ ਟਰਾਂਸਪੋਰਟ ਖੇਤਰ ਵਿੱਚ ਬਦਲਾਅ ਲਿਆਉਣ ਲਈ ਕੀਤੇ ਜਾ ਰਹੇ ਯਤਨਾਂ

ਪੰਜਾਬ ਦਾ ਦੂਰਅੰਦੇਸ਼ੀ ਬਜਟ ਵਾਤਾਵਰਣ ਸੁਰੱਖਿਆ ਅਤੇ ਨਵਿਆਉਣਯੋਗ ਊਰਜਾ ਵਿੱਚ ਵਾਧਾ ਕਰੇਗਾ: ਅਮਨ ਅਰੋੜਾ
  • ਅਗਲੇ ਪੰਜ ਸਾਲਾਂ ਵਿੱਚ ਸਾਰੇ ਡੀਜ਼ਲ ਆਧਾਰਤ ਖੇਤੀਬਾੜੀ ਪੰਪ ਸੈੱਟਾਂ ਨੂੰ ਸੌਰ ਊਰਜਾ 'ਤੇ ਤਬਦੀਲ ਕਰਨ ਦੇ ਇਰਾਦੇ ਲਈ ਬਜਟ ਦੀ ਸ਼ਲਾਘਾ

ਚੰਡੀਗੜ੍ਹ, 10 ਮਾਰਚ : ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਬਜਟ 2023-24 ਨੂੰ ਦੂਰਅੰਦੇਸ਼ੀ ਕਰਾਰ ਦਿੰਦਿਆਂ ਇਸ ਨੂੰ ਵਾਤਾਵਰਣ

ਸੂਬੇ ਦੇ ਪਿੰਡਾਂ ‘ਚ ਜਲ ਸਪਲਾਈ ਅਤੇ ਸੈਨੀਟੇਸ਼ਨ ਦੇ ਕੰਮਾਂ ਅਤੇ ਪ੍ਰੋਜੈਕਟਾਂ ਲਈ ਬਜਟ ਵਿਚ 27 ਫੀਸਦੀ ਵਾਧਾ - ਜਿੰਪਾ 

ਚੰਡੀਗੜ੍ਹ, 10 ਮਾਰਚ : ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਬਜਟ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰ ਅੰਦੇਸ਼ੀ ਸੋਚ ਅਤੇ ਯੋਗ ਅਗਵਾਈ ਸਦਕਾ ਹਰ ਖੇਤਰ ਨੂੰ ਵਿਕਾਸਮੁਖੀ ਬਣਾਉਣ ਲਈ ਯੋਗ ਯਤਨ ਕੀਤੇ ਗਏ ਹਨ। ਉਨ੍ਹਾਂ ਪਿੰਡਾਂ ‘ਚ ਜਲ ਸਪਲਾਈ

ਧਾਲੀਵਾਲ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਬਜਟ ‘ਚ 20 ਫੀਸਦੀ ਵਾਧੇ ਲਈ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ ਕੀਤਾ
  • ਕਿਸਾਨਾਂ ਨੂੰ ਮੌਸਮ ਦੀਆਂ ਤਬਦੀਲੀਆਂ ਅਤੇ ਹੋਰ ਬੇਯਕੀਨੀਆਂ ਤੋਂ ਬਚਾਉਣ ਲਈ ਫਸਲ ਬੀਮਾ ਦੀ ਸਹੂਲਤ ਜਲਦ

ਚੰਡੀਗੜ੍ਹ, 10 ਮਾਰਚ : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪੰਚਾਇਤ ਤੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਲੋਕ ਪੱਖੀ ਤੇ ਵਿਕਾਸਮੁਖੀ ਬਜਟ ਪੇਸ਼ ਕਰਨ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ

ਪੰਜਾਬ ਬਜਟ ਵਿਕਾਸਮੁੱਖੀ, ਸ਼ਹਿਰਾਂ ਦੇ ਵਿਕਾਸ ਨੂੰ ਮਿਲੇਗੀ ਨਵੀਂ ਦਿਸ਼ਾ: ਡਾ. ਨਿੱਜਰ

ਚੰਡੀਗੜ੍ਹ, 10 ਮਾਰਚ  : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਸਾਲ 2023-24 ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ ਨੂੰ ਵਿਕਾਸਮੁਖੀ ਐਲਾਨਦਿਆਂ ਕਿਹਾ ਕਿ ਇਹ ਬਜਟ ਸ਼ਹਿਰਾਂ ਦੇ ਵਿਕਾਸ ਨੂੰ ਇਕ ਨਵੀਂ ਦਿਸ਼ਾ ਪ੍ਰਦਾਨ ਕਰੇਗਾ। ਪੰਜਾਬ ਬਜਟ-2023 ਦੀ ਸਲਾਘਾ ਕਰਦਿਆਂ ਡਾ

 ਸਾਲ 2023-24 ਦਾ ਬਜਟ ‘ਆਮ ਲੋਕਾਂ ਦਾ, ਬਜਟ ਨਵੇਂ, ਪ੍ਰਗਤੀਸ਼ੀਲ ਅਤੇ ਖੁਸ਼ਹਾਲ ਪੰਜਾਬ ਦੀ ਬੁਨਿਆਦ - ਮਾਨ 
  • ਮੁੱਖ ਮੰਤਰੀ ਵੱਲੋਂ ਭਰਵੀਂ ਸ਼ਲਾਘਾ
  • ਸਾਡੀ ਸਰਕਾਰ ਦੇ ਪਲੇਠੇ ਸੰਪੂਰਨ ਬਜਟ ਵਿਚ ਸਿਹਤ, ਸਿੱਖਿਆ, ਖੇਤੀਬਾੜੀ, ਰੋਜ਼ਗਾਰ ਵਰਗੇ ਪ੍ਰਮੁੱਖ ਖੇਤਰਾਂ ਲਈ ਫੰਡਾਂ ਵਿਚ ਇਜ਼ਾਫਾ  
  • ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਨੂੰ ਹੁਲਾਰਾ ਦੇਣ ਲਈ ਲੋਕਾਂ ਉਤੇ ਕੋਈ ਟੈਕਸ ਨਾ ਲਾਇਆ
  • ਸੂਬੇ ਵਿਚ ਆਸ ਦੀ ਨਵੀਂ ਕਿਰਨ ਜਗਾਏਗਾ ਬਜਟ  

ਚੰਡੀਗੜ੍ਹ, 10 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ

ਰੂਸ ਨੇ ਯੂਕਰੇਨ ਦੇ ਮਿਜਾਈਲਾਂ ਨਾਲ ਕੀਤੇ ਹਮਲਿਆਂ ‘ਚ 06 ਲੋਕਾਂ ਦੀ ਮੌਤ, ਕਈ ਜਖ਼ਮੀ

ਕੀਵ, 09 ਮਾਰਚ : ਰੂਸ ਨੇ ਬੁੱਧਵਾਰ ਨੂੰ ਸਵੇਰ ਸਮੇਂ ਯੂਕਰੇਨ ਦੇ ਕਈ ਸ਼ਹਿਰਾਂ ਵਿੱਚ ਵੱਡੀ ਪੱਧਰ ਤੇ ਮਿਜਾਈਲ ਨਾਲ ਹਮਲੇ ਕੀਤੇ, ਇਸ ਹਮਲੇ ‘ਚ 6 ਲੋਕਾਂ ਦੀ ਮੌਤ ਅਤੇ ਕਈ ਜਖ਼ਮੀ ਹੋ ਗਏ। ਇਸ ਸਬੰਧੀ ਪੱਛਮੀ ਲਵੀਵ ਦੇ ਗਵਰਨਰ ਮਕਿਸਮ ਵੋਜਤਿਸਕੀ ਨੇ ਦੱਸਿਆ ਕਿ ਇਕ ਮਿਜਾਈਲ ਜਲੋਚੇਸਕੀ ਜਿਲ੍ਹੇ ਦੇ ਵਸੋਂ ਵਾਲੇ ਇਲਾਕੇ ਵਿੱਚ ਡਿੱਗ ਗਈ, ਜਿਸ ਕਾਰਨ 04 ਲੋਕਾਂ ਦੀ ਮੌਤ ਹੋ ਗਈ।

ਸੂਰਤ ‘ਚ ਕੱਪੜਾ ਫੈਕਟਰੀ ਨੂੰ ਲੱਗੀ ਅੱਗ ਕਾਰਨ ਕਰੋੜਾਂ ਨੁਕਸਾਨ, ਚਾਰ ਘੰਟੇ ਮੁਸ਼ੱਕਤ ਨਾਲ ਅੱਗ ਤੇ ਪਾਇਆ ਕਾਬੂ

ਪਲਸਾਨਾ, 09 ਮਾਰਚ : ਸੂਰਤ ਜ਼ਿਲ੍ਹੇ ਦੇ ਪਲਸਾਨਾ ਵਿੱਚ ਬੁੱਧਵਾਰ ਰਾਤ ਨੂੰ ਇੱਕ ਡਾਇੰਗ ਮਿੱਲ ਵਿੱਚ ਭਿਆਨਕ ਅੱਗਣ ਲੱਗਣ ਕਾਰਨ ਕਰੋੜਾਂ ਰੂਪੈ ਦਾ ਨੁਕਸਾਨ ਹੋ ਜਾਣ ਦੀ ਖ਼ਬਰ ਹੈ। ਅੱਗ ਐਨੀ ਭਿਆਨਕ ਸੀ ਕਿ ਤਕਰੀਬਨ ਚਾਰ ਘੰਟੇ ਦੀ ਸਖ਼ਤ ਕੋਸ਼ਿਸ਼ ਸਦਕਾ ਅੱਗ ਤੇ ਕਾਬੂ ਪਾਇਆ ਗਿਆ। ਹੋਲੀ ਹੋਣ ਕਰਕੇ ਫੈਕਟਰੀ ਬੰਦ ਸੀ ਕਿ ਅਚਾਨਕ ਅੱਗ ਲੱਗ ਗਈ, ਭਾਵੇਂ ਇਸ ਅੱਗ ਲੱਗਣ ਦੀ ਘਟਨਾਂ ਵਿੱਚ

ਭਾਰਤੀ ਡਿਗਰੀ ਨੂੰ ਆਸਟ੍ਰੇਲੀਆ ਵਿਚ ਮਿਲੇਗੀ ਮਾਨਤਾ : ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼  

ਗਾਂਧੀਨਗਰ, 09 ਮਾਰਚ : ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ ਨੇ ਬੁੱਧਵਾਰ ਸ਼ਾਮ ਨੂੰ ਐਲਾਨ ਕੀਤਾ ਕਿ ਉਹਨਾਂ ਦੇ ਦੇਸ਼ ਅਤੇ ਭਾਰਤ ਸਰਕਾਰ ਨੇ ਆਸਟਰੇਲੀਆ-ਭਾਰਤ ਸਿੱਖਿਆ ਯੋਗਤਾ ਮਾਨਤਾ ਵਿਧੀ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਐਲਬਨੀਜ਼ ਨੇ ਇਕ ਸਮਾਗਮ ਵਿਚ ਅਧਿਕਾਰਤ ਤੌਰ 'ਤੇ ਘੋਸ਼ਣਾ ਕੀਤੀ ਕਿ ਆਸਟ੍ਰੇਲੀਆ ਦੀ ਡੀਕਿਨ ਯੂਨੀਵਰਸਿਟੀ ਗੁਜਰਾਤ ਦੇ ਗਾਂਧੀਨਗਰ ਵਿਚ

ਗਰਮੀ ਦੇ ਮੌਸਮ ਦੌਰਾਨ ਬਿਜਲੀ ਕੱਟ ਨਾ ਲੱਗੇ : ਕੇਂਦਰੀ ਊਰਜਾ ਮੰਤਰੀ

ਨਵੀਂ ਦਿੱਲੀ, 09 ਮਾਰਚ : ਕੇਂਦਰ ਸਰਕਾਰ ਨੇ ਬਿਜਲੀ ਕੰਪਨੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਗਰਮੀ ਦੇ ਮੌਸਮ ਦੌਰਾਨ ਬਿਜਲੀ ਕੱਟ ਨਾ ਲੱਗੇ। ਬਿਜਲੀ ਮੰਤਰਾਲੇ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਬਿਜਲੀ ਮੰਤਰੀ ਨੇ ਬਿਜਲੀ ਕੰਪਨੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਗਰਮੀਆਂ ਦੇ ਮੌਸਮ ਦੌਰਾਨ ਬਿਜਲੀ ਕੱਟ ਨਾ ਲੱਗੇ। ਕੇਂਦਰੀ ਊਰਜਾ ਮੰਤਰੀ ਆਰ.ਕੇ