news

Jagga Chopra

Articles by this Author

ਮਸ਼ਹੂਰ ਅਦਾਕਾਰ ਸਤੀਸ਼ ਕੌਸ਼ਿਕ ਦਾ ਮੁੰਬਈ ‘ਚ ਦਿਹਾਂਤ, ਅਭਿਨੇਤਾ ਅਨੁਪਮ ਖੇਰ ਨੇ ਟਵੀਟ ਕਰਕੇ ਮੌਤ ਦੀ ਕੀਤੀ ਪੁਸ਼ਟੀ 

ਮੁੰਬਈ, 09 ਮਾਰਚ : ਮਸ਼ਹੂਰ ਅਦਾਕਾਰ, ਨਿਰਮਾਤਾ ਅਤੇ ਨਿਰਦੇਸ਼ਕ ਸਤੀਸ਼ ਕੌਸ਼ਿਕ ਦਾ ਵੀਰਵਾਰ ਤੜਕੇ 66 ਸਾਲ ਦੀ ਉਮਰ ‘ਚ ਮੁੰਬਈ ‘ਚ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੇ ਕਰੀਬੀ ਦੋਸਤ ਅਭਿਨੇਤਾ ਅਨੁਪਮ ਖੇਰ ਨੇ ਟਵੀਟ ਕਰਕੇ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕੀਤੀ ਅਤੇ ਦੱਸਿਆ ਕਿ ਅਭਿਨੇਤਾ ਇਸ ਦੁਨੀਆ ‘ਚ ਨਹੀਂ ਰਹੇ। ਇਸ ਖਬਰ ਤੋਂ ਬਾਅਦ ਪੂਰੀ ਇੰਡਸਟਰੀ ਸੋਗ ਵਿੱਚ ਡੁੱਬੀ ਹੋਈ ਹੈ।

ਅੰਮ੍ਰਿਤਸਰ ਏਅਰਪੋਰਟ ਤੋਂ ਗੁਰ ਔਜਲਾ ਨੂੰ ਹਿਰਾਸਤ ਵਿੱਚ ਲਿਆ

ਅੰਮ੍ਰਿਤਸਰ, 09 ਮਾਰਚ : ਵਾਰਿਸ ਪੰਜਾਬ ਦੇ ਜੱਥੇਦਾਰ ਅੰਮ੍ਰਿਤਪਾਲ ਸਿੰਘ ਦੇ ਸਾਥੀ ਨੂੰ ਅੰਮ੍ਰਿਤਸਰ ਏਅਰਪੋਰਟ ਤੋਂ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਫੜੇ ਗਏ ਨੌਜਵਾਨ ਦੀ ਪਛਾਣ ਗੁਰਿੰਦਰਪਾਲ ਸਿੰਘ ਉਰਫ਼ ਗੁਰ ਔਜਲਾ ਵਜੋਂ ਹੋਈ ਹੈ। ਪੰਜਾਬ ਵੱਲੋਂ ਉਸ ਵਿਰੁੱਧ ਲੁੱਕ ਆਊਟ ਸਰਕੂਲਰ ਜਾਰੀ ਕੀਤਾ ਗਿਆ ਸੀ। ਫਿਲਹਾਲ ਗ੍ਰਿਫਤਾਰ ਗੁਰ ਔਜਲਾ ਤੋਂ ਅੰਮ੍ਰਿਤਸਰ ਏਅਰਪੋਰਟ ‘ਤੇ

ਪ੍ਰਸ਼ਾਸਨ ਵਲੋਂ ਸਕੂਲੀ ਵਿਦਿਆਰਥਣਾਂ ਲਈ 'ਕਰਾਵ ਮਾਗਾ' ਆਤਮ ਰੱਖਿਆ ਪ੍ਰੋਗਰਾਮ ਦੀ ਸ਼ੁਰੂਆਤ
  • ਆਈ.ਏ.ਐਸ. ਅਧਿਕਾਰੀ ਅਪਰਨਾ ਅਤੇ ਵਿਸ਼ੇਸ਼ ਟੀਮਾਂ ਸਕੂਲੀ ਲੜਕੀਆਂ ਨੂੰ ਆਤਮ ਰੱਖਿਆ ਲਈ ਸਿਖਲਾਈ ਦੇਣਗੀਆਂ
  • ਲੜਕੀਆਂ ਨੂੰ ਸਸ਼ਕਤ ਅਤੇ ਆਤਮਵਿਸ਼ਵਾਸੀ ਬਣਾਉਣ 'ਚ ਇਹ ਪ੍ਰਗੋਰਾਮ ਸਫ਼ਲ ਸਿੱਧ ਹੋਵੇਗਾ - ਡਿਪਟੀ ਕਮਿਸ਼ਨਰ ਸੁਰਭੀ ਮਲਿਕ

ਲੁਧਿਆਣਾ, 09 ਮਾਰਚ (ਰਘਵੀਰ ਸਿੰਘ ਜੱਗਾ) : ਮਹਿਲਾ ਦਿਵਸ ਮੌਕੇ ਸਕੂਲੀ ਲੜਕੀਆਂ ਨੂੰ ਸਸ਼ਕਤ ਬਣਾਉਣ ਦੇ ਉਦੇਸ਼ ਨਾਲ ਇੱਕ ਵਿਲੱਖਣ ਪਹਿਲਕਦਮੀ ਤਹਿਤ

ਸਿਰਕੱਢ ਪਰਵਾਸੀ ਪੰਜਾਬੀ ਲੇਖਕ ਰਵਿੰਦਰ  ਰਵੀ ਦਾ 86ਵਾਂ ਜਨਮ ਦਿਨ ਮਨਾਇਆ

ਲੁਧਿਆਣਾ, 09 ਮਾਰਚ (ਰਘਵੀਰ ਸਿੰਘ ਜੱਗਾ) : ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ, ਲੁਧਿਆਣਾ ਦੇ ਪਰਵਾਸੀ ਸਾਹਿਤ ਅਧਿਅਨ ਕੇਂਦਰ ਵੱਲੋਂ ਪਰਵਾਸੀ ਸਾਹਿਤ ਦੇ ਬਾਬਾ ਬੋਹੜ, ਬਹੁਵਿਧਾਵੀ ਲੇਖਕ ਰਵਿੰਦਰ ਰਵੀ ਦੇ 86ਵੇਂ ਜਨਮ ਦਿਨ ਮੌਕੇ 9 ਮਾਰਚ 2023 ਨੂੰ ਇਕ ਵੈਬੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਉਨ੍ਹਾਂ ਦਾ ਜੀਵਨ ਤੇ ਸਿਰਜਣਾ ਸੰਸਾਰ ਸ੍ਰੋਤਿਆਂ ਨਾਲ ਸਾਂਝਾ ਕੀਤਾ ਗਿਆ।

ਨਿਰਮਲ ਆਸਰਮ ਡੇਰਾ ਭੋਰੇਵਾਲਾ ਪਿੰਡ ਰਸੂਲਪੁਰ (ਮੱਲ੍ਹਾ) ਦਾ ਧਾਰਮਿਕ ਸਮਾਗਮ ਸਮਾਪਤ 

ਹਠੂਰ, 09 ਮਾਰਚ (ਰਛਪਾਲ ਸਿੰਘ ਸ਼ੇਰਪੁਰੀ) : ਬ੍ਰਹਮਗਿਆਨੀ ਸੰਤ ਬਾਬਾ ਭਾਗ ਸਿੰਘ ਜੀ ਭੋਰੇ ਵਾਲੇ, ਬ੍ਰਹਮਗਿਆਨੀ ਸੰਤ ਬਾਬਾ ਧਿਆਨਾਨੰਦ ਜੀ, ਬ੍ਰਹਮਗਿਆਨੀ ਸੰਤ ਬਾਬਾ ਰਾਮਾ ਨੰਦ ਤਿਆਗੀ ਜੀ ਆਦਿ ਮਹਾਪੁਰਸਾ ਦੀ ਮਿੱਠੀ ਯਾਦ ਨੂੰ ਸਮਰਪਿਤ ਇਲਾਕੇ ਦੀਆ ਗੁਰਸੰਗਤਾ ਦੇ ਸਹਿਯੋਗ ਨਾਲ ਨਿਰਮਲ ਆਸਰਮ ਡੇਰਾ ਭੋਰੇਵਾਲਾ ਪਿੰਡ ਰਸੂਲਪੁਰ (ਮੱਲ੍ਹਾ) ਦੇ ਮੁੱਖ ਸੇਵਾਦਾਰ ਮਹੰਤ ਕਮਲਜੀਤ ਸਿੰਘ

ਪੀੜ੍ਹਤ ਮਾਂ ਨੇ ਮ੍ਰਿਤਕ ਪੁੱਤ-ਧੀ ਦੀ ਫੋਟੋ ਫੜ ਕੇ ਮੰਗਿਆ ਨਿਆਂ, ਅਣਮਿਥੇ ਸਮੇਂ ਦਾ ਧਰਨਾ 352ਵੇਂ ਦਿਨ 'ਚ ਸ਼ਾਮਲ

ਜਗਰਾਉਂ, 09 ਮਾਰਚ (ਰਛਪਾਲ ਸਿੰਘ ਸ਼ੇਰਪੁਰੀ) : ਕੌਮਾਂਤਰੀ ਮਹਿਲਾ ਦਿਵਸ 'ਤੇ ਲੰਘੀ 10 ਦਸੰਬਰ ਨੂੰ ਮੌਤ ਹੋ ਚੁੱਕੀ ਪੁਲਿਸ ਜ਼ੁਲਮ ਦੀ ਸ਼ਿਕਾਰ ਕੁਲਵੰਤ ਕੌਰ ਰਸੂਲਪੁਰ ਦੀ ਤਰਫੋ ਹਲਕਾ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਦੇ ਨਾਂ ਅਤੇ ਸਤਾ 'ਚ ਕਾਬਜ਼ ਤਮਾਮ ਔਰਤਾਂ, ਜੋ ਔਰਤ ਹੱਕਾਂ ਦੀ ਤਰਜ਼ਮਾਨੀ ਕਰਨ ਦਾ ਦਾਅਵਾ ਕਰਦੀਆਂ ਹਨ, ਦੇ ਨਾਂ ਮਰਹੂਮ ਗਰੀਬ "ਧੀ" ਦਾ ਇੱਕ ਖਤ ਲਿਖਿਆ

ਅੰਤਰਰਾਸ਼ਟਰੀ ਔਰਤ ਦਿਵਸ ਨੂੰ ਸਮਰਪਿਤ ਸਾਹਿਤ ਸਭਾ ਰਾਏਕੋਟ ਵੱਲੋਂ ਕਵੀ ਦਰਬਾਰ ਕਰਵਾਇਆ ਗਿਆ। 

ਰਾਏਕੋਟ, 09 ਮਾਰਚ (ਚਮਕੌਰ ਸਿੰਘ ਦਿਉਲ) : ਅੰਤਰਰਾਸ਼ਟਰੀ ਔਰਤ ਦਿਵਸ ਨੂੰ ਸਮਰਪਿਤ ਸਾਹਿਤ ਸਭਾ ਰਾਏਕੋਟ ਵੱਲੋਂ ਪ੍ਰਧਾਨ ਬਲਬੀਰ ਬੱਲੀ ਅਤੇ ਜਗਦੇਵ ਸਿੰਘ ਕਲਸੀ ਦੀ ਅਗਵਾਈ ਹੇਠ ਕਵੀ ਦਰਬਾਰ ਕਰਵਾਇਆ ਗਿਆ। ਇਸ ਮੌਕੇ ਮਾ. ਮੁਖਤਿਆਰ ਸਿੰਘ, ਜਗਦੇਵ ਸਿੰਘ ਕਲਸੀ, ਬਲਬੀਰ ਬੱਲੀ ਨੇ ਪੰਜਾਬੀ ਮਾਂ ਬੋਲੀ ਬਾਰੇ ਵਿਚਾਰ ਚਰਚਾ ਕੀਤੀ, ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਕਿਤਾਬਾਂ ਨਾਲ

ਅੰਤਰ-ਰਾਸ਼ਟਰੀ ਔਰਤ ਦਿਵਸ 'ਤੇ ਹੁਨਰ-ਏ-ਕਾਇਨਾਤ ਵੈਲਫੇਅਰ ਸੁਸਾਇਟੀ ਵੱਲੋਂ ਸਨਮਾਨ ਸਮਾਰੋਹ ਕਰਵਾਇਆ ਗਿਆ। 

ਰਾਏਕੋਟ, 09 ਮਾਰਚ (ਚਮਕੌਰ ਸਿੰਘ ਦਿਉਲ) : ਅੰਤਰਰਾਸ਼ਟਰੀ ਔਰਤ ਦਿਵਸ ਨੂੰ ਸਮਰਪਿਤ ਰਾਏਕੋਟ ਵਿਖੇ ਹੁਨਰ - ਏ-ਕਾਇਨਾਤ ਵੈਲਫੇਅਰ ਸੁਸਾਇਟੀ (ਰਜਿ. ) ਰਾਏਕੋਟ, ਪੰਜਾਬ ਵਲੋਂ ਪ੍ਰਧਾਨ ਬਲਬੀਰ ਕੌਰ ਰਾਏਕੋਟੀ ਦੀ ਅਗਵਾਈ ਹੇਠ ਇੱਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਖ ਵੱਖ ਖੇਤਰ ਵਿੱਚ ਨਾਮਣਾ ਖੱਟਣ ਵਾਲੀਆਂ ਔਰਤਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸਮਾਜ

1 ਕੁਇੰਟਲ 80 ਕਿਲੋ ਗ੍ਰਾਮ ਡੋਡਿਆਂ ਦੀ ਫਸਲ ਸਮੇਤ ਇਕ ਵਿਅਕਤੀ ਗ੍ਰਿਫਤਾਰ

ਰਾਏਕੋਟ, 09 ਮਾਰਚ (ਚਮਕੌਰ ਸਿੰਘ ਦਿਉਲ) : ਪੁਲਿਸ  ਥਾਣਾ ਰਾਏਕੋਟ ਅਧੀਨ ਪੈਦੀ ਪੁਲਸ ਚੌਕੀ ਲੋਹਟਬੱਦੀ ਪੁਲਿਸ ਵੱਲੋਂ  ਇੱਕ ਵਿਅਕਤੀ ਨੂੰ ਖੜ੍ਹੀ ਪੋਸਤ (ਡੋਡੇ) ਦੀ ਫਸਲ ਇੱਕ ਕੁਇੰਟਲ 80 ਕਿਲੋ ਗ੍ਰਾਮ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ। ਇਸ ਸੰਬੰਧੀ ਡੀਐੱਸਪੀ ਦਫਤਰ ਰਾਏਕੋਟ ਵਿਖੇ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਡੀਐੱਸਪੀ ਰਛਪਾਲ ਸਿੰਘ ਢੀਂਡਸਾ ਨੇ

ਸਾਡੇ ਭਰਮ ਵੱਖੋ-ਵੱਖ ਹੋ ਸਕਦੇ ਹਨ ਧਰਮ ਨਹੀਂ : ਨਾਮਧਾਰੀ ਮੁਖੀ ਸੰਤ ਉਦੇ ਸਿੰਘ
  • ਸਰਬ ਧਰਮ ਸੰਮੇਲਨ ‘ਇਨਸਾਨ ਨੂੰ ਇਨਸਾਨ ਬਣਨ’ ਦੇ ਸੁਨੇਹੇ ਨਾਲ ਸੰਪੰਨ
  • ਜਦੋਂ ਸ਼ਬਦ ਦੀ ਤਾਕਤ ਪਹਿਚਾਣ ਲਈ, ਫਿਰ ਮਿਟ ਜਾਣਗੇ ਧਰਮਾਂ ਦੇ ਬਖੇੜੇ : ਬਾਬਾ ਗੁਰਿੰਦਰ ਸਿੰਘ

ਲੁਧਿਆਣਾ, 09 ਮਾਰਚ (ਰਘਵੀਰ ਸਿੰਘ ਜੱਗਾ) : ਨਾਮਧਾਰੀ ਸੰਪਰਦਾਇ ਵੱਲੋਂ ਗੁਰਦੁਆਰਾ ਸ੍ਰੀ ਭੈਣੀ ਸਾਹਿਬ, ਲੁਧਿਆਣਾ ਵਿਖੇ ਨਾਮਧਾਰੀ ਮੁਖੀ ਸੰਤ ਉਦੇ ਸਿੰਘ ਜੀ ਦੀ ਅਗਵਾਈ ਹੇਠ ਸਰਬ ਧਰਮ ਸੰਮੇਲਨ ਦਾ ਆਯੋਜਨ