news

Jagga Chopra

Articles by this Author

ਤਹਿਸੀਲ ਕੰਪਲੈਕਸ ਰਾਏਕੋਟ 'ਚ ਵਹੀਕਲ ਪਾਰਕਿੰਗ ਦੀ ਬੋਲੀ 22 ਮਾਰਚ ਨੂੰ

ਰਾਏਕੋਟ, 09 ਮਾਰਚ (ਚਮਕੌਰ ਸਿੰਘ ਦਿਉਲ) : ਤਹਿਸੀਲ ਕੰਪਲੈਕਸ ਰਾਏਕੋਟ ਵਿਖੇ ਵਾਹਨਾਂ ਲਈ ਪਾਰਕਿੰਗ ਨੂੰ ਠੇਕੇ 'ਤੇ ਦੇਣ ਸਬੰਧੀ ਖੁੱਲੀ ਬੋਲੀ 22 ਮਾਰਚ, 2023 ਨੂੰ ਦਫ਼ਤਰ ਉਪ ਮੰਡਲ ਮੈਜਿਸਟ੍ਰੇਟ, ਰਾਏਕੋਟ ਵਿੱਚ ਰੱਖੀ ਗਈ ਹੈ ਜਿਸ ਸਬੰਧੀ ਰਿਜ਼ਰਵ ਰਕਮ 1.50 ਲੱਖ ਹੈ ਅਤੇ ਸਕਿਊਰਟੀ ਰਕਮ 10 ਹਜ਼ਾਰ ਰੁਪਏ ਨਿਰਧਾਰਤ ਕੀਤੀ ਗਈ ਹੈ। ਇਸ ਸਬੰਧੀ ਉਪ-ਮੰਡਲ ਮੈਜਿਸਟ੍ਰੇਟ ਰਾਏਕੋਟ

ਮਿਸਰ ਦੀ ਰਾਜਧਾਨੀ ਕਾਹਿਰਾ 'ਚ ਵਾਪਰੇ ਰੇਲ ਹਾਦਸੇ ਵਿੱਚ 2 ਲੋਕਾਂ ਦੀ ਮੌਤ, 16 ਜ਼ਖਮੀ 

ਕਾਹਿਰਾ, 09 ਮਾਰਚ : ਮਿਸਰ ਦੀ ਰਾਜਧਾਨੀ ਕਾਹਿਰਾ ਦੇ ਉੱਤਰ 'ਚ 23 ਕਿਲੋਮੀਟਰ ਦੂਰ ਕਸਬੇ ਕਾਲਯੁਬ 'ਚ ਵਾਪਰੇ ਰੇਲ ਹਾਦਸੇ 'ਚ ਘੱਟੋ-ਘੱਟ ਦੋ ਲੋਕਾਂ ਦੀ ਮੌਤ ਹੋ ਗਈ ਅਤੇ 16 ਹੋਰ ਜ਼ਖਮੀ ਹੋ ਗਏ। ਸਿਨਹੂਆ ਨਿਊਜ਼ ਏਜੰਸੀ ਦੀ ਰਿਪੋਰਟ ਮੁਤਾਬਕ ਮਿਸਰ ਦੇ ਸਿਹਤ ਮੰਤਰਾਲੇ ਨੇ ਕਿਹਾ ਕਿ 16 ਜ਼ਖ਼ਮੀਆਂ ਵਿਚੋਂ 10 ਦਾ ਇਲਾਜ ਕਾਲਯੁਬ ਸਪੈਸ਼ਲਿਸਟ ਹਸਪਤਾਲ ਵਿਚ ਚੱਲ ਰਿਹਾ ਹੈ ਅਤੇ

ਗੌਮਤੀ ਨਦੀ ‘ਚ ਡੁੱਬਣ ਕਾਰਨ ਤਿੰਨ ਨੌਜਵਾਨਾਂ ਦੀ ਮੌਤ , ਇੱਕ ਲਾਪਤਾ

ਸ਼ੁਲਤਾਨਪੁਰ, 09 ਮਾਰਚ : ਗੌਮਤੀ ਨਦੀ ‘ਚ ਡੁੱਬਣ ਕਾਰਨ ਤਿੰਨ ਨੌਜਵਾਨਾਂ ਦੀ ਮੌਤ ਤੇ ਇੱਕ ਦੇ ਲਾਪਤਾ ਹੋਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਹੋਲੀ ਖੇਡਣ ਤੋਂ ਬਾਅਦ ਕੁੱਝ ਨੌਜਵਾਨ ਗੌਮਤੀ ਨਦੀ ਵਿੱਚ ਨਹਾਉਣ ਲਈ ਗਏ ਸਨ, ਇਸ ਦੌਰਾਨ ਉਨ੍ਹਾਂ ਦਾ ਇੱਕ ਸਾਥੀ ਜਦੋਂ ਨਦੀ ਵਿੱਚ ਡੁੱਬਣ ਲੱਗਾ ਤਾਂ ਉਸਨੂੰ ਬਚਾਉਣ ਲਈ ਤਿੰਨ ਨੌਜਵਾਨ ਡੂੰਘੇ ਪਾਣੀ ਵਿੱਚ ਚਲੇ ਗਏ, ਪਰ ਉਹ ਖੁਦ ਹੀ

ਕੈਂਸਰ ਪੀੜਤਾਂ ਨੂੰ ਸਰਜਰੀ ਤੋ ਬਾਅਦ 6 ਮਹੀਨੇ ਤੱਕ ਦਵਾਈਆਂ ਦਾ ਖ਼ਰਚ ਵੀ ਰਾਹਤ ਯੋਜਨਾ ਵਿੱਚ ਹੋਵੇ ਸ਼ਾਮਿਲ : ਇਆਲੀ
  • ਸੈਸ਼ਨ ਦੌਰਾਨ ਕੈਂਸਰ ਰਾਹਤ ਯੋਜਨਾਂ ਦੀਆਂ ਬੇਲੋੜੀਆਂ ਸ਼ਰਤਾਂ ਨੂੰ ਖ਼ਤਮ ਕਰਨ ਦੀ ਕੀਤੀ ਮੰਗ

ਮੁੱਲਾਂਪੁਰ ਦਾਖਾ,  09 ਮਾਰਚ  (ਮਨਪ੍ਰੀਤ) : ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੇ ਦੌਰਾਨ ਅਕਾਲੀ ਬਸਪਾ ਵਿਧਾਇਕ ਦਲ ਦੇ ਨੇਤਾ ਮਨਪ੍ਰੀਤ ਸਿੰਘ ਇਆਲੀ ਨੇ ਪੰਜਾਬ ਅੰਦਰ ਵੱਡੀ ਗਿਣਤੀ ਕੈਂਸਰ ਪੀੜਤਾਂ ਦੀਆਂ ਮੁਸ਼ਕਲਾਂ ਦਾ ਮੁੱਦਾ ਉਠਾਉਂਦੇ ਹੋਏ ਸੂਬਾ ਸਰਕਾਰ ਦੀ ਕੈਂਸਰ ਰਾਹਤ ਯੋਜਨਾ

ਛੱਤੀਸਗੜ੍ਹ 'ਚ ਹੋਲੀ ਵਾਲੇ ਦਿਨ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ, 2 ਜ਼ਖਮੀ

ਛੱਤੀਸਗੜ੍ਹ, 09 ਮਾਰਚ : ਹੋਲੀ ਵਾਲੇ ਦਿਨ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। 2 ਲੋਕ ਗੰਭੀਰ ਜ਼ਖਮੀ ਹੋ ਗਏ ਹਨ। ਤਿੰਨੋਂ ਨੌਜਵਾਨ ਮੋਟਰਸਾਈਕਲ 'ਤੇ ਹੋਲੀ ਮਨਾਉਣ ਲਈ ਘਰੋਂ ਨਿਕਲੇ ਸਨ। ਪਰ ਰਸਤੇ ਵਿੱਚ ਇੱਕ ਹੋਰ ਬਾਈਕ ਨਾਲ ਆਹਮੋ-ਸਾਹਮਣੇ ਟੱਕਰ ਹੋ ਗਈ। ਜਾਣਕਾਰੀ ਅਨੁਸਾਰ ਰਾਮਕੁਮਾਰ ਕੇਨਵਟ (32), ਉਜੀਤਰਾਮ ਬਰੇਥ (30) ਅਤੇ ਦੁਰਗੇਸ਼

ਕਿਸਾਨ ਆਗੂ ਰਾਕੇਸ਼ ਟਿਕੈਤ ਅਤੇ ਉਨ੍ਹਾਂ ਦੇ ਪਰਿਵਾਰ ਨੁੰ ਜਾਨੋਂ ਮਾਰਨ ਦੀ ਮਿਲੀ ਧਮਕੀ

ਮੁਜ਼ੱਫਰਨਗਰ, 09 ਮਾਰਚ : ਕਿਸਾਨ ਆਗੂ ਰਾਕੇਸ਼ ਟਿਕੈਤ ਅਤੇ ਉਨ੍ਹਾਂ ਦੇ ਪਰਿਵਾਰ ਨੁੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਦੀ ਖ਼ਬਰ ਸਾਹਮਣੇ ਆ ਰਹੀ ਹੈ, ਮਿਲੀ ਜਾਣਕਾਰੀ ਅਨੁਸਾਰ ਰਾਕੇਸ਼ ਟਿਕੈਤ ਦੇ ਪੁੱਤਰ ਗੌਰਵ ਟਿਕੈਤ ਨੂੰ ਧਮਕੀ ਫੋਨ ਤੇ ਮਿਲੀ ਹੈ, ਜਿਸ ਤੋਂ ਬਾਅਦ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਧਮਕੀ ਮਿਲਣ ਦੇ ਮਾਮਲੇ ‘ਚ ਸਰਕਾਰ ਤੋਂ ਜਾਂਚ ਦੀ ਮੰਗ ਕੀਤੀ ਹੈ। ਇਸ ਸਬੰਧੀ

ਸਿੱਖਿਆ ਮੰਤਰੀ ਵੱਲੋਂ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ 10 ਮਾਰਚ ਨਵੇਂ ਦਾਖ਼ਲੇ ਕਰਨ ਦਾ ਮਹਾਂ-ਅਭਿਆਨ ਚਲਾਉਣ ਦੇ ਹੁਕਮ

ਚੰਡੀਗੜ੍ਹ, 09 ਮਾਰਚ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਭਲਕ (10 ਮਾਰਚ) ਤੋਂ ਨਵੇਂ ਦਾਖ਼ਲੇ ਕਰਨ ਦਾ ਮਹਾਂ-ਅਭਿਆਨ ਚਲਾਉਣ ਦੇ ਹੁਕਮ ਦਿੱਤੇ ਹਨ। ਅੱਜ ਇਥੇ ਸੂਬੇ ਦੇ ਸਮੂਹ ਸਿੱਖਿਆ ਸਿੱਖਿਆ ਅਧਿਕਾਰੀਆਂ ਅਤੇ ਜ਼ਿਲ੍ਹਾ ਟੀਮਾਂ ਨਾਲ ਹੋਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿੱਖਿਆ ਮੰਤਰੀ ਸ. ਹਰਜੋਤ

ਪੰਜਾਬ ਸਰਕਾਰ ਸਿਹਤ ਸੇਵਾਵਾਂ ਵਿੱਚ ਸੁਧਾਰ ਲਿਆਉਣ ਲਈ ਕੰਮ ਕਰ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 09 ਮਾਰਚ : ਪੰਜਾਬ ਵਿਧਾਨ ਸਭਾ ਵੱਲੋਂ ਅੱਜ ਸਰਬਸੰਮਤੀ ਨਾਲ ਇੱਕ ਗੈਰ-ਸਰਕਾਰੀ ਮਤਾ ਪਾਸ ਕੀਤਾ ਗਿਆ ਹੈ, ਜਿਸ ਤਹਿਤ ਮਹਿੰਗੀਆਂ ਦਰਾਂ 'ਤੇ ਦਵਾਈਆਂ ਦੀ ਕੀਮਤ ਨਿਰਧਾਰਤ ਕਰਕੇ ਆਮ ਆਦਮੀ ਨੂੰ ਲੁੱਟਣ ਦਾ ਮਾਮਲਾ ਕੇਂਦਰ ਸਰਕਾਰ ਕੋਲ ਉਠਾਇਆ ਜਾਵੇਗਾ। ਇਹ ਗੈਰ-ਸਰਕਾਰੀ ਮਤਾ ਅੱਜ ਇੱਥੇ 16ਵੀਂ ਵਿਧਾਨ ਸਭਾ ਦੇ ਚੱਲ ਰਹੇ ਬਜਟ ਸੈਸ਼ਨ ਦੌਰਾਨ ਵਿਧਾਇਕ ਡਾ. ਚਰਨਜੀਤ ਸਿੰਘ

ਗਾਇਕ ਸਿੱਧੂ ਮੂਸੇਵਾਲਾ ਦੇ ਇਨਸਾਫ ਮੁੱਦੇ ਨੂੰ ਲੈ ਕੇ ਵਿਧਾਨ ਸਭਾ ‘ਚ ਮਾਹੌਲ ਗਰਮਾਇਆ, ਕਾਂਗਰਸ ਅਤੇ ਆਪ ਦੇ ਮੰਤਰੀਆਂ-ਵਿਧਾਇਕਾਂ ‘ਚ ਹੋਈ ਤਿੱਖੀ ਬਹਿਸ

ਚੰਡੀਗੜ੍ਹ, 09 ਮਾਰਚ : ਵਿਧਾਨ ਸਭਾ ਦੇ ਬੱਜਟ ਇਜਲਾਸ ਦੇ ਅੱਜ ਚੌਥੇ ਦਿਨ ਸਦਨ ਦੀ ਕਾਰਵਾਈ ਵਿੱਚ ਕਾਂਗਰਸ ਪਾਰਟੀ ਦੇ ਆਗੂਆਂ ਵੱਲੋਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮੁੱਦਾ ਜ਼ੋਰੋ ਖਰੋਸ਼ ਨਾਲ ਉਠਾਇਆ ਗਿਆ। ਜਿਸ ਕਰਕੇ ਕਾਂਗਰਸੀ ਵਿਧਾਇਕਾਂ ਅਤੇ ਸਰਕਾਰ ਦੇ ਮੰਤਰੀਆਂ-ਵਿਧਾਇਕਾਂ ਵਿੱਚ ਤਿੱਖੀ ਜਵਾਬ ਤਲਬੀ ਹੋਈ।ਇਸ ਮੌਕੇ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਅਮਰਿੰਦਰ

ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਸਰਕਾਰ ਖਿਲਾਫ ਮਾਰਚ ਕੱਢਿਆ ਗਿਆ।

ਚੰਡੀਗੜ੍ਹ, 9 ਮਾਰਚ : ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਖਿਲਾਫ ਵਿਧਾਨ ਸਭਾ ਵੱਲ ਮਾਰਚ ਕੱਢਿਆ ਗਿਆ। ਭਾਜਪਾ ਦੇ ਦਫਤਰ ਸੈਕਟਰ 37 ਵਿੱਚ ਇਕੱਠੇ ਹੋਏ ਵੱਡੀ ਗਿਣਤੀ ਭਾਜਪਾ ਵਰਕਰਾਂ ਵੱਲੋਂ ਵਿਧਾਨ ਸਭਾ ਦਾ ਘਿਰਾਓ ਕਰਨ ਲਈ ਚਾਲੇ ਪਾਏ ਗਏ। ਭਾਜਪਾ ਦੀ ਸੂਬਾ ਲੀਡਰਸ਼ਿਪ ਦੀ ਅਗਵਾਈ ਵਿੱਚ ਜਦੋਂ ਵਿਧਾਨ ਸਭਾ ਵੱਲ ਮਾਰਚ ਕੀਤਾ ਜਾ ਰਿਹਾ ਸੀ ਤਾਂ