ਚੰਡੀਗੜ੍ਹ, 9 ਮਾਰਚ : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਭਲਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਵੇਗੀ। ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 10 ਮਾਰਚ ਨੂੰ ਦੁਪਹਿਰ ਬਾਅਦ 3.30 ਵਜੇ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦਾ ਏਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਚੱਲ ਰਿਹਾ ਹੈ। ਸ਼ੁਕਰਵਾਰ ਨੂੰ
news
Articles by this Author
ਮੋਹਾਲੀ, 09 ਮਾਰਚ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 24 ਫ਼ਰਵਰੀ ਨੂੰ ਬਾਰ੍ਹਵੀਂ ਸ਼੍ਰੇਣੀ ਦੀ ਮੁਲਤਵੀ ਕੀਤੀ ਪਰੀਖਿਆ ਲੈਣ ਲਈ ਨਵੀਂ ਮਿਤੀ ਨਿਰਧਾਰਤ ਕਰਨ ਦੇ ਨਾਲ-ਨਾਲ ਬਾਰ੍ਹਵੀਂ ਸ਼੍ਰੇਣੀ ਦੀ ਡੇਟਸ਼ੀਟ ਵਿੱਚ ਵੀ ਅੰਸ਼ਿਕ ਸੋਧ ਕੀਤੀ ਗਈ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪ੍ਰੈਸ ਨੂੰ ਜਾਰੀ ਕੀਤੀ ਜਾਣਕਾਰੀ ਅਨੁਸਾਰ ਪ੍ਰਸ਼ਾਸਨਿਕ ਕਾਰਨਾਂ ਕਰਕੇ 24 ਫ਼ਰਵਰੀ ਨੂੰ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਕੀਤੀ ਮੁਲਾਕਾਤ, ਸਰਕਾਰ ਦੀਆਂ ਪ੍ਰਾਪਤੀਆਂ ਦੀ ਕੀਤੀ ਸ਼ਲਾਘਾ
ਚੰਡੀਗੜ੍ਹ, 9 ਮਾਰਚ : ਕੋਟਕਪੂਰਾ ਪੈਸਟੀਸਾਈਡ ਐਸੋਸੀਏਸ਼ਨ ਦਾ ਵਫ਼ਦ ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਵੇਖਣ ਚੰਡੀਗੜ੍ਹ ਪੁੱਜਾ। ਇਸ 24 ਮੈਂਬਰੀ ਵਫ਼ਦ ਨੇ ਸਦਨ ਵਿੱਚ ਕਾਰਵਾਈ ਵੇਖਣ ਉਪਰੰਤ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਰਾਜਨ ਗਰਗ ਦੀ ਅਗਵਾਈ ਵਿੱਚ ਵਿਧਾਨ
- ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਸੂਬਾ ਸਰਕਾਰ 'ਤੇ ਨਿਸ਼ਾਨਾ ਸਾਧਿਆ, ਕਿਹਾ- ਅਪਰਾਧੀਆਂ 'ਚ ਕਾਨੂੰਨ ਦਾ ਡਰ ਖਤਮ ਹੋਇਆ
ਮੋਹਾਲੀ, 09 ਮਾਰਚ : ਸ਼੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਪਿੰਡ ਬਾਕਰਪੁਰ ਦੇ ਵਿਕਾਸ ਲਈ 5 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਇਲਾਕਾ ਨਿਵਾਸੀਆਂ ਨੂੰ ਭੇਂਟ ਕੀਤਾ ਗਿਆ। ਇਸ ਦੌਰਾਨ ਅਮਨ
ਫ਼ਰੀਦਕੋਟ, 09 ਮਾਰਚ : ਪਿਛਲੇ ਦਿਨੀਂ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਕਰ ਰਹੀ ਏਡੀਜੀਪੀ ਐੱਲਕੇ ਯਾਦਵ ਦੀ ਅਗਵਾਈ ਵਾਲੀ ਐਸਆਈਟੀ ਨੇ 7 ਹਜ਼ਾਰ ਪੰਨਿਆਂ ਦੀ ਰਿਪੋਰਟ ਫਰੀਦਕੋਟ ਦੀ ਅਦਾਲਤ ਵਿੱਚ ਪੇਸ਼ ਕੀਤੀ ਸੀ। ਐਸਆਈਟੀ ਵੱਲੋਂ ਕੋਟਕਪੁਰਾ ਫਾਇਰਿੰਗ ਕੇਸ ਵਿਚ ਦਾਇਰ ਕੀਤੀ ਚਾਰਜਸ਼ੀਟ ਦਾ ਨੋਟਿਸ ਲੈਂਦਿਆ ਸਥਾਨਕ ਅਦਾਲਤ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ
ਲੁਧਿਆਣਾ 09 ਮਾਰਚ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਐਸੋਸੀਏਸ਼ਨ ਆਫ ਇੰਡੀਅਨ ਯੂਨੀਵਰਸਿਟੀਜ਼ ਨਵੀਂ ਦਿੱਲੀ ਵੱਲੋਂ ਜੈਨ ਯੂਨੀਵਰਸਿਟੀ ਬੰਗਲੌਰ ਵਿਖੇ ਆਯੋਜਿਤ ਸਰਵ ਭਾਰਤੀ ਨੈਸ਼ਨਲ ਅੰਤਰ ਯੂਨੀਵਰਸਿਟੀ ਯੁਵਕ ਮੇਲੇ ਵਿੱਚ ਨਾਟਕ ਅਤੇ ਭਾਸ਼ਣ ਮੁਕਾਬਲੇ ਵਿੱਚ ਅਹਿਮ ਸਥਾਨ ਪ੍ਰਾਪਤ ਕੀਤੇ ਹਨ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ ਸਤਬੀਰ ਸਿੰਘ ਗੋਸਲ ਨੇ ਸਬੰਧਤ
- ਐਡਵੋਕੇਟ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਹਰਿਆਣਾ ਕਮੇਟੀ ਸਬੰਧੀ ਸੌਂਪੇ ਮੰਗ ਪੱਤਰ
- ਸ਼੍ਰੋਮਣੀ ਕਮੇਟੀ ਵੱਲੋਂ ਸੂਚਨਾ ਕੇਂਦਰ ਵਿਖੇ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 09 ਮਾਰਚ : ਭਾਰਤ ਦੇ ਰਾਸ਼ਟਰਪਤੀ ਸ੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ
ਅੰਮ੍ਰਿਤਸਰ, 09 ਮਾਰਚ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਲੱਗੇ ਸੋਨੇ ਦੀ ਧੁਆਈ ਅਤੇ ਸਾਫ-ਸਫਾਈ ਦੀ ਸੇਵਾ ਅੱਜ ਅਰਦਾਸ ਉਪਰੰਤ ਆਰੰਭ ਕੀਤੀ ਗਈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਭਾਈ ਮਹਿੰਦਰ ਸਿੰਘ ਮੁਖੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਉਪਰ ਗੁੰਬਦਾਂ ’ਤੇ ਲੱਗੇ ਸੋਨੇ ਦੀ ਧੁਆਈ
ਚੰਡੀਗੜ੍ਹ, 09 ਮਾਰਚ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਬਜ਼ੁਰਗਾਂ, ਵਿਧਵਾ ਅਤੇ ਬੇਸਹਾਰਾ ਔਰਤਾਂ, ਆਸ਼ਰਿਤ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਲਈ ਪੈਨਸ਼ਨ ਵਿੱਚ ਵਾਧਾ ਭਵਿੱਖ ਵਿੱਚ ਜਲਦ ਕੀਤਾ ਜਾਵੇਗਾ। ਇਹ ਗੱਲ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕਾ ਗਨੀਵ ਕੌਰ ਮਜੀਠੀਆ ਵੱਲੋਂ ਕੀਤੇ ਸਵਾਲ ਦੇ ਜਵਾਬ ਵਿੱਚ ਕਹੀ। ਡਾ
ਹੁਸਿ਼ਆਰਪੁਰ, 09 ਮਾਰਚ : ਹੁਸਿ਼ਆਰਪੁਰ ਦੇ ਪਿੰਡ ਜਹਾਨਖੇਲਾਂ ਵਿਖੇ ਗਊ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਹੋਈ ਝੜਪ ਨੇ ਖੂਨੀ ਰੂਪ ਧਾਰਨ ਕਰ ਲਿਆ ਤੇ ਇਕ ਧਿਰ ਵਲੋਂ ਦੂਜੀ ਧਿਰ ਦੇ ਦੋ ਨੌਜਵਾਨਾਂ ਤੇ ਕੁਹਾੜਿਆਂ ਨਾਲ ਹਮਲਾ ਕਰਕੇ ਗੰਭੀਰ ਰੂਪ 'ਚ ਜ਼ਖਮੀ ਕਰ ਦਿੱਤਾ, ਜਿਸ ਕਾਰਨ ਇਕ ਨੌਜਵਾਨ ਅਮਿਤ ਕੁਮਾਰ ਪੁੱਤਰ ਅਨੂਪ ਕੁਮਾਰ ਦੀ ਇਲਾਜ ਦੌਰਾਨ ਮੌਤ ਹੋ ਗਈ ਸੀ। ਇਸ ਸਬੰਧ ਚ ਥਾਣਾ