news

Jagga Chopra

Articles by this Author

ਵਿਧਾਨ ਸਭਾ 'ਚ ਵਿਧਾਇਕ ਚੱਢਾ ਨੇ ਦਵਾਈਆਂ ਦੀ ਉੱਚੀਆਂ ਕੀਮਤਾਂ ਦਾ ਚੁੱਕਿਆ ਮੁੱਦਾ 

ਰੂਪਨਗਰ, 09 ਮਾਰਚ : ਪੰਜਾਬ ਵਿਧਾਨ ਸਭਾ ਵਿਚ ਚੱਲ ਰਹੇ ਸੈਸ਼ਨ ਦੌਰਾਨ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਦਿਨੇਸ਼ ਚੱਢਾ ਨੇ ਦਵਾਈਆਂ ਦੇ ਐਮ.ਆਰ.ਪੀ. ਬਹੁਤ ਜ਼ਿਆਦਾ ਹੋਣ ਦੇ ਮੁੱਦੇ ਉੱਤੇ ਕੇਂਦਰ ਸਰਕਾਰ ਕੋਲ ਮਾਮਲਾ ਉਠਾਉਣ ਲਈ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਡਰੱਗ ਸਪਲਾਈ ਕੰਟਰੋਲ ਆਰਡਰ ਦੇ ਅੰਦਰ ਦਵਾਈਆਂ ਦੀਆਂ ਕੀਮਤਾਂ ਕੇਂਦਰ ਸਰਕਾਰ ਵਲੋਂ ਤੈਅ ਕੀਤੀਆਂ ਜਾਂਦੀਆਂ ਹਨ ਜਦਕਿ

ਪੰਥ ਬਾਦਲ ਤੇ ਮਜੀਠੀਆ ਪਰਿਵਾਰ ਤੋਂ ਪ੍ਰਭਾਵ ਮੁਕਤ ਸਾਂਝੀ ਲੀਡਰਸ਼ਿਪ ਚਾਹੁੰਦੈ : ਰਵੀਇੰਦਰ
  • ਬਾਦਲ ਘਰ ਬੈਠਣ ਜਾਂ ਫਿਰ ਰੋਹ ਦਾ ਸਾਹਮਣ ਕਰਨ : ਰਵੀਇੰਦਰ
  • ਸਿੱਖ ਇਤਿਹਾਸ  ਬਾਦਲਾਂ ਨੂੰ ਕਦੇ ਮਾਫ ਨਹੀਂ ਕਰੇਗਾ-ਪੰਥਕ ਮੱਸਲਿਆਂ ਦਾ ਹੱਲ ਸਾਂਝੀ ਲੀਡਰਸ਼ਿਪ ਹੀ ਕਰ ਸਕਦੀ ਹੈ

ਚੰਡੀਗੜ੍ਹ  09 ਮਾਰਚ : ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਸਾਬਕਾ ਸਪੀਕਰ ਪੰਜਾਬ ਵਿਧਾਨ ਸਭਾ ਨੇ ਪੰਥ ਦੀ ਮੌਜ਼ੂਦਾ ਸਥਿਤੀ ਤੇ ਡੂੰਘੀ  ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਿੱਖ

ਸਰਕਾਰ ਲੋਕਾਂ ਨੂੰ ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ: ਡਾ. ਨਿੱਜਰ
  • ਕਿਹਾ, ਬਟਾਲਾ ਵਿੱਖੇ ਵਿਰਾਸਤੀ ਰਹਿੰਦ ਖੂੰਹਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਨ ਲਈ ਖਰਚੇ ਜਾਣਗੇ 1.21 ਕਰੋੜ ਰੁਪਏ

ਚੰਡੀਗੜ੍ਹ, 09 ਮਾਰਚ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਟਾਲਾ ਵਿਖੇ ਵਿਰਾਸਤੀ ਰਹਿੰਦ ਖੂੰਹਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਨ ਲਈ ਤਕਰੀਬਨ 1.21 ਕਰੋੜ ਰੁਪਏ ਖਰਚਣ ਦਾ ਫ਼ੈਸਲਾ

ਗੁਰਮੀਤ ਰਾਮ ਰਹੀਮ 'ਤੇ ਰਵਿਦਾਸ ਟਾਈਗਰ ਫੋਰਸ ਪੰਜਾਬ ਦੀ ਸ਼ਿਕਾਇਤ 'ਤੇ ਮਾਮਲਾ ਦਰਜ 

ਜਲੰਧਰ, 09 ਮਾਰਚ : ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਲੈ ਕੇ ਇੱਕ ਨਵਾਂ ਵਿਵਾਦ ਜੁੜ ਗਿਆ ਹੈ। 5 ਫਰਵਰੀ ਨੂੰ ਸਤਿਸੰਗ ਦੌਰਾਨ ਡੇਰਾ ਮੁਖੀ ਨੇ ਗੁਰੂ ਰਵਿਦਾਸ ਅਤੇ ਕਬੀਰ ਦਾਸ ਮਹਾਰਾਜ 'ਤੇ ਅਪਮਾਨਜਨਕ ਟਿੱਪਣੀਆਂ ਕੀਤੀਆਂ ਸਨ। ਜਿਸ ਮਗਰੋਂ ਜਲੰਧਰ ਦੇ ਥਾਣਾ ਪਤਾਰਾ 'ਚ ਰਵਿਦਾਸ ਟਾਈਗਰ ਫੋਰਸ ਪੰਜਾਬ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕੀਤਾ ਗਿਆ ਹੈ। ਮੀਡੀਆ ਦੀ ਖ਼ਬਰ

ਨਿਹੰਗ ਬਾਣੇ ਵਿਚ ਭਾਈ ਪਰਦੀਪ ਸਿੰਘ ਦੀ ਮੌਤ ਤੇ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਦੁਖ ਦਾ ਪ੍ਰਗਟਾਵਾ

ਅਨੰਦਪੁਰ ਸਾਹਿਬ, 09 ਮਾਰਚ : ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਅਤੇ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀਆਂ ਨੇ ਹੋਲੇ ਮਹੱਲੇ ਸਮੇਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਿਹੰਗ ਸਿੰਘ ਸਰੂਪ ਵਿਚ ਭਾਈ ਪਰਦੀਪ ਸਿੰਘ ਗਾਜੀਕੋਟ ਗੁਰਦਾਸਪੁਰ ਨੂੰ ਕੁੱਝ ਫਿਰਕੂ ਲੋਕਾਂ ਵੱਲੋਂ ਹਮਲਾ ਕਰ ਕੇ ਮਾਰ ਮਕਾਉਣ ਦੀ

ਰਾਸ਼ਟਰਪਤੀ ਮੁਰਮੂ ਦਾ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਮੁੱਖ ਮੰਤਰੀ ਨੇ ਕੀਤਾ ਸਵਾਗਤ

ਅੰਮ੍ਰਿਤਸਰ, 09 ਮਾਰਚ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਆਪਣੇ ਜਹਾਜ਼ ਰਾਹੀਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚੇ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਸਵਾਗਤ ਕੀਤਾ ਇਸ ਤੋਂ ਬਾਅਦ ਉਹ ਸਿੱਧਾ ਹਰਿਮੰਦਰ ਸਾਹਿਬ ਲਈ ਰਵਾਨਾ ਹੋਏ। ਜਿੱਥੇ ਗੁਰੂਘਰ 'ਚ ਮੱਥਾ ਟੇਕਣ ਤੋਂ ਬਾਅਦ ਉਹ ਸ਼ਹੀਦਾਂ ਨੂੰ ਮੱਥਾ ਟੇਕਣ ਲਈ ਜਲਿਆਂਵਾਲਾ

ਰਾਸ਼ਟਰਪਤੀ ਦਾ ਅੰਮ੍ਰਿਤਸਰ ਪੁੱਜਣ ਤੇ ਭਗਵੰਤ ਮਾਨ ਨੇ ਕੀਤਾ ਸਵਾਗਤ, ਪਵਿੱਤਰ ਨਗਰੀ ਦੀ ਸ਼ਾਨਾਮੱਤੀ ਸੱਭਿਆਚਾਰਕ, ਸਮਾਜਿਕ ਤੇ ਧਾਰਮਿਕ ਵਿਰਾਸਤ ਬਾਰੇ ਕਰਵਾਇਆ ਜਾਣੂ
  • ਮੁੱਖ ਮੰਤਰੀ ਨੇ ਰਾਸ਼ਟਰਪਤੀ ਨਾਲ ਸ੍ਰੀ ਹਰਿਮੰਦਰ ਸਾਹਿਬ, ਜਲ੍ਹਿਆਂਵਾਲਾ ਬਾਗ਼, ਦੁਰਗਿਆਣਾ ਮੰਦਰ ਅਤੇ ਭਗਵਾਨ ਵਾਲਮੀਕਿ ਤੀਰਥ ਵਿਖੇ ਕੀਤੇ ਦਰਸ਼ਨ

ਅੰਮ੍ਰਿਤਸਰ, 09 ਮਾਰਚ  : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਇਸ ਪਵਿੱਤਰ ਸ਼ਹਿਰ ਵਿੱਚ ਪਹਿਲੀ ਵਾਰ ਪੁੱਜਣ ਉਤੇ ਸਵਾਗਤ ਕੀਤਾ। ਮੁੱਖ ਮੰਤਰੀ ਨੇ ਇਕ ਦਿਨਾ ਦੌਰੇ ਉਤੇ ਅੰਮ੍ਰਿਤਸਰ

ਅਸਮ ਤੋਂ ਪਾਕਿਸਤਾਨੀ ਏਜੰਟਾਂ ਨੂੰ ਸਿਮ ਕਾਰਡ ਦੀ ਸਪਲਾਈ ਕਰਨ ਦੇ ਦੋਸ਼ ਵਿਚ 5 ਲੋਕਾਂ ਨੂੰ ਕੀਤਾ ਗ੍ਰਿਫਤਾਰ

ਨਾਗਾਂਵ, 8 ਮਾਰਚ : ਅਸਮ ਦੇ ਨਾਗਾਂਵ ਤੇ ਮੋਰੀਗਾਂਵ ਜ਼ਿਲ੍ਹਿਆਂ ਤੋਂ ਪਾਕਿਸਤਾਨੀ ਏਜੰਟਾਂ ਨੂੰ ਸਿਮ ਕਾਰਡ ਦੀ ਸਪਲਾਈ ਕਰਨ ਦੇ ਦੋਸ਼ ਵਿਚ 5 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਕੋਲੋਂ ਵਿਦੇਸ਼ੀ ਦੂਤਘਰ ਦੇ ਨਾਲ ਰੱਖਿਆ ਸੂਚਨਾਵਾਂ ਨੂੰ ਸਾਂਝਾ ਕਰਨ ਲਈ ਵਰਤੋਂ ਵਿਚ ਲਿਆਂਦੇ ਜਾਣ ਵਾਲੇ ਹੈਂਡਸੈੱਟ ਸਣੇ ਕਈ ਮੋਬਾਈਲ ਫੋਨ, ਸਿਮ ਕਾਰਡ

ਭਾਰਤ ਦੇ ਆਸਟ੍ਰੇਲੀਆ ਵਿੱਚ ਬਾਰਡਰ-ਗਾਵਸਕਰ ਟਰਾਫੀ ਦੇ ਚੌਥੇ ਮੈਚ ਦੇ ਟੌਸ ਦਾ ਸਿੱਕਾ ਉਛਾਲ ਸਕਦੇ ਨੇ ਪ੍ਰਧਾਨ ਮੰਤਰੀ ਮੋਦੀ

ਅਹਿਮਦਾਬਾਦ, 8 ਮਾਰਚ : ਭਾਰਤ ਤੇ ਆਸਟ੍ਰੇਲੀਆ ਵਿਚ ਬਾਰਡਰ-ਗਾਵਸਕਰ ਟਰਾਫੀ ਦਾ ਚੌਥਾ ਤੇ ਆਖਰੀ ਟੈਸਟ ਮੈਚ 9 ਮਾਰਚ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿਚ ਖੇਡਿਆ ਜਾਵੇਗਾ। ਭਾਰਤ ਤੇ ਆਸਟ੍ਰੇਲੀਆ ਦੋਵਾਂ ਲਈ ਇਹ ਮੈਚ ਕਾਫੀ ਖਾਸ ਹੋਵੇਗਾ ਕਿਉਂਕਿ ਭਾਰਤ ਜਿੱਤਿਆ ਤਾਂ ਸੀਰੀਜ ‘ਤੇ ਕਬਜ਼ਾ ਹੋਵੇਗਾ ਤੇ ਵਰਲਡ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਵਿਚ ਜਾਣ ਦਾ ਮੌਕਾ ਵੀ

ਮਹੀਨਾਵਾਰ ਪ੍ਰੋਗਰਾਮ 'ਮੰਗਲਕਾਮਨਾ' ਤਹਿਤ 'ਬਦਨਾਮ ਕੁੜੀ’  ਨਾਟਕ ਦੀ ਪੇਸ਼ਕਾਰੀ 

ਪਟਿਆਲਾ, 8 ਮਾਰਚ (ਯਸ਼ਨਪ੍ਰੀਤ ਸਿੰਘ ਢਿੱਲੋਂ) : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਯੁਵਕ ਭਲਾਈ ਵਿਭਾਗ ਵੱਲੋਂ ਸਾਰਥਕ ਰੰਗਮੰਚ ਪਟਿਆਲਾ ਦੇ ਸਹਿਯੋਗ ਨਾਲ ਆਪਣੇ ਮਹੀਨਾਵਾਰ ਪ੍ਰੋਗਰਾਮ 'ਮੰਗਲਕਾਮਨਾ' ਤਹਿਤ 'ਬਦਨਾਮ ਕੁੜੀ’  ਨਾਟਕ ਦੀ ਪੇਸ਼ਕਾਰੀ ਕਰਵਾਈ ਗਈ। ਨਾਟਕ ਦੀ ਪੇਸ਼ਕਾਰੀ ਤੋਂ ਪਹਿਲਾਂ ਡਾ. ਇੰਦਰਜੀਤ ਕੌਰ ਨੇ ਯੁਵਕ ਭਲਾਈ ਵਿਭਾਗ ਤੇ ਸਾਰਥਕ ਰੰਗਮੰਚ ਵੱਲੋਂ ਆਾਏ ਹੋਏ