ਸ਼ਿਮਲਾ, 08 ਮਾਰਚ : ਸ਼ਿਮਲਾ ਸਥਿਤ ਨੇਰਵਾ ਖੇਤਰ 'ਚ ਇਕ ਵਾਹਨ 200 ਮੀਟਰ ਡੂੰਘੀ ਖੱਡ 'ਚ ਡਿੱਗਣ ਕਾਰਨ ਫ਼ੌਜ ਦੇ ਇਕ ਜਵਾਨ ਸਮੇਤ 4 ਲੋਕਾਂ ਦੀ ਮੌਤ ਹੋ ਗਈ। ਹਾਦਸੇ ਦਾ ਸ਼ਿਕਾਰ ਹੋਇਆ ਵਾਹਨ ਕੈਦੀ ਗ੍ਰਾਮ ਪੰਚਾਇਤ ਭਰੰਤ ਤੋਂ ਨੇਰਵਾ ਜਾ ਰਿਹਾ ਸੀ। ਪੀੜਤਾਂ ਨੂੰ ਹਸਪਤਾਲ ਲਿਜਾਇਆ ਗਿਆ ਪਰ ਰਸਤੇ ਵਿਚ ਹੀ ਉਨ੍ਹਾਂ ਦੀ ਮੌਤ ਹੋ ਗਈ। ਪੁਲਿਸ ਨੇ ਕਿਹਾ ਕਿ ਮ੍ਰਿਤਕਾਂ ਦੀ ਪਛਾਣ ਲੱਕੀ
news
Articles by this Author
ਸ੍ਰੀ ਅਨੰਦਪੁਰ ਸਾਹਿਬ, 08 ਮਾਰਚ : ਸ੍ਰੀ ਅਨੰਦਪੁਰ ਸਾਹਿਬ ਵਿਖੇ ਅੱਜ ਖਾਲਸਾਈ ਸ਼ਾਨੋ-ਸ਼ੌਕਤ ਦੇ ਪ੍ਰਤੀਕ ਹੋਲੇ-ਮਹੱਲੇ ਦਾ ਤਿਉਹਾਰ ਸ਼ਰਧਾ ਤੇ ਧੂਮ-ਧਾਮ ਨਾਲ ਮਨਾਇਆ ਗਿਆ, ਜਿਸ ਵਿਚ ਲੱਖਾਂ ਦੀ ਗਿਣਤੀ ਵਿਚ ਸੰਗਤ ਸ਼ਾਮਲ ਹੋਈ। ਅੱਜ ਬਾਅਦ ਦੁਪਹਿਰ ਮਹੱਲਾ ਨਗਰ ਕੀਰਤਨ ਦੇ ਰੂਪ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਅਰਦਾਸ ਕਰ ਕੇ ਕੱਢਿਆ ਗਿਆ, ਜਿਸ ਵਿਚ ਨਿਹੰਗ ਸਿੰਘ ਪੁਰਾਤਨ
ਨਿਊਯਾਰਕ, 08 ਮਾਰਚ : ਅਮਰੀਕੀ ਸੈਨੇਟ ਨੇ ਭਾਰਤੀ-ਅਮਰੀਕੀ ਵਕੀਲ ਅਰੁਣ ਸੁਬਰਾਮਨੀਅਮ ਦੀ ਨਿਊਯਾਰਕ ਦੇ ਦੱਖਣੀ ਜ਼ਿਲ੍ਹੇ ਲਈ ਜੱਜ ਵਜੋਂ ਨਿਯੁਕਤੀ ਕਰ ਦਿੱਤੀ ਹੈ। ਇਸ ਤਰ੍ਹਾਂ ਉਹ ਇਸ ਜ਼ਿਲ੍ਹਾ ਅਦਾਲਤ ਦੇ ਜੱਜ ਬਣਨ ਵਾਲੇ ਪਹਿਲਾ ਦੱਖਣੀ ਏਸ਼ੀਆਈ ਵਿਅਕਤੀ ਬਣ ਗਏ ਹਨ। ਅਮਰੀਕੀ ਸੈਨੇਟ ਨੇ ਮੰਗਲਵਾਰ ਸ਼ਾਮ ਨੂੰ ਸੁਬਰਾਮਨੀਅਮ ਦੀ ਦੱਖਣੀ ਜ਼ਿਲ੍ਹੇ ਨਿਊਯਾਰਕ ਲਈ ਜੱਜ ਵਜੋਂ ਨਿਯੁਕਤੀ
ਵਾਲਟਰਗੰਜ, 08 ਮਾਰਚ : ਬਸਤੀ ਜ਼ਿਲ੍ਹੇ ਦੇ ਵਾਲਟਰਗੰਜ ਇਲਾਕੇ ‘ਚ ਦੋ ਮੋਟਰਸਾਈਕਲਾਂ ਦੀ ਟੱਕਰ ‘ਚ ਤਿੰਨ ਲੋਕਾਂ ਦੀ ਮੌਤ ਹੋ ਗਈ। ਪੁਲਿਸ ਸੂਤਰਾਂ ਨੇ ਬੁੱਧਵਾਰ ਨੂੰ ਦੱਸਿਆ ਕਿ ਸੋਨਹਾ ਥਾਣਾ ਖੇਤਰ ਦੇ ਅਧੀਨ ਕਾਨੇਥੂ ਦਾ ਰਹਿਣ ਵਾਲਾ ਹਿਮਾਂਸ਼ੂ ਮਿਸ਼ਰਾ (20) ਮੰਗਲਵਾਰ ਰਾਤ ਕਰੀਬ 9.30 ਵਜੇ ਆਪਣੀ ਸਿਹਤ ਕਰਮਚਾਰੀ ਮਾਂ ਨੂੰ ਘਰ ਵਾਪਸ ਲਿਆਉਣ ਲਈ ਜ਼ਿਲ੍ਹਾ ਮਹਿਲਾ ਹਸਪਤਾਲ
ਨਿਊਯਾਰਕ, 08 ਮਾਰਚ : ਮੱਧ ਫਲੋਰੀਡਾ ਵਿੱਚ ਬੀਤੇ ਦਿਨ ਇੱਕ ਝੀਲ ਉੱਤੇ ਦੋ ਜਹਾਜ਼ਾਂ ਦੇ ਟਕਰਾਉਣ ਕਾਰਨ ਘੱਟੋ-ਘੱਟ ਚਾਰ ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਪੋਲਕ ਕਾਉਂਟੀ ਸ਼ੈਰਿਫ ਦੇ ਦਫ਼ਤਰ ਦੇ ਚੀਫ ਸਟੀਵ ਲੈਸਟਰ ਨੇ ਕਿਹਾ ਕਿ ਵਿੰਟਰ ਹੈਵਨ ਵਿੱਚ ਲੇਕ ਹਾਰਟ੍ਰਿਜ ਵਿਖੇ ਹਾਦਸੇ ਵਿੱਚ ਲਾਪਤਾ ਲੋਕਾਂ ਦੀ ਭਾਲ ਲਈ ਇੱਕ ਖੋਜ ਸ਼ੁਰੂ ਕੀਤੀ ਗਈ ਹੈ।
ਨਵੀਂ ਦਿੱਲੀ , 08 ਮਾਰਚ : ਆਮ ਆਦਮੀ ਪਾਰਟੀ ਦੁੇ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸ੍ਰੀ ਆਨੰਦਪੁਰ ਸਾਹਿਬ ਨੂੰ ਵਿਰਾਸਤੀ ਸ਼ਹਿਰ ਬਣਾਉਣ ਦੀ ਸੰਸਦ ਵਿੱਚ ਮੰਗ ਕੀਤੀ ਹੈ। ਉਨ੍ਹਾਂ ਨੇ ਟਵੀਟ ਕੀਤਾ, “ਹੋਲਾ ਮੁਹੱਲਾ ਦੇ ਸ਼ੁਭ ਮੌਕੇ ‘ਤੇ, ਮੈਂ ਪਵਿੱਤਰ ਸ਼ਹਿਰ ਸ੍ਰੀ ਅਨੰਦਪੁਰ ਸਾਹਿਬ ਨੂੰ ਵਿਰਾਸਤੀ ਸ਼ਹਿਰ ਦਾ ਦਰਜਾ ਦੇਣ ਲਈ ਆਪਣੀ ਬੇਨਤੀ ਨੂੰ ਦੁਹਰਾਉਂਦਾ ਹਾਂ, ਜੋ
ਸ਼੍ਰੀ ਆਨੰਦਪੁਰ ਸਾਹਿਬ : ਸ਼੍ਰੀ ਅਨੰਦਪੁਰ ਸਾਹਿਬ ਹੋਲਾ-ਮੁਹੱਲਾ ਦੌਰਾਨ ਨਿਹੰਗ ਪਹਿਰਾਵੇ ਵਿੱਚ ਪਹੁੰਚੇ ਪ੍ਰਦੀਪ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਕੁਲਤਾਰ ਸਿੰਘ ਸੰਧਵਾਂ ਨੇ ਇਸ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਆਨੰਦਪੁਰ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ ਬਹੁਤ ਹੀ ਦੁਖਦਾਈ ਹੈ
ਚੰਡੀਗੜ੍ਹ 08 ਮਾਰਚ : ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਅਗਾਊਂ ਜ਼ਮਾਨਤ ਮਿਲਣ ਤੋਂ ਬਾਅਦ ਪਹਿਲੀ ਵਾਰ ਕਾਂਗਰਸ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੇਰੇ ਖ਼ਿਲਾਫ਼ ਸਾਜ਼ਿਸ਼ ਰਚਣ ਲਈ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਗਈਆਂ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਚੰਨੀ ਤੇ ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਤੇ ਨਵਜੋਤ ਸਿੱਧੂ ਨੇ ਹਰ ਮੀਟਿੰਗ
ਲਹਿਰਾਗਾਗਾ, 08 ਮਾਰਚ : ਲਹਿਰਾਗਾਗਾ ਦੇ ਪਿੰਡ ਖੇਤਲਾ ਨੇੜੇ ਖੜ੍ਹੇ ਦੋ ਤੇਲ ਟੈਂਕਰਾਂ ਵਿੱਚ ਭਿਆਨਕ ਅੱਗ ਲੱਗ ਗਈ। ਕੁਝ ਹੀ ਦੇਰ 'ਚ ਦੋਵੇਂ ਤੇਲ ਟੈਂਕਰ ਸੜ ਕੇ ਸੁਆਹ ਹੋ ਗਏ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਅੱਗ 'ਤੇ ਕਾਬੂ ਪਾਇਆ ਗਿਆ। ਦੱਸ ਦੇਈਏ ਕਿ ਪਿੰਡ ਖੇਤਲਾ ਦੇ ਕੋਲ ਜਿਓ ਰਿਲਾਇੰਸ ਦਾ ਤੇਲ ਡਿਪੂ ਹੈ, ਜਿੱਥੇ ਤੇਲ
ਬਠਿੰਡਾ, 08 ਮਾਰਚ : ਬਠਿੰਡਾ ‘ਚ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਟਰੈਕਟਰ – ਟਰਾਲੀ ਨਾਲ ਟੱਕਰ ਹੋਣ ਕਰਕੇ ਹੋਏ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਾਰ ਪਿੰਡ ਗੋਨਿਆਣਾ ਕਲਾਂ ਤੋਂ ਮੋਟਰਸਾਈਕਲ ਤੇ ਸਵਾਰ ਹੋ ਕੇ ਤਿੰਨ ਨੌਜਵਾਨਾਂ ਦੀ ਟਰੈਕਟਰ ਟਰਾਲੀ ਨਾਲ ਟੱਕਰ ਹੋ ਗਈ, ਜਿਸ ਕਾਰਨ ਦੋ ਨੌਜਵਾਨਾਂ ਦੀ ਮੌਤ ਹੋਣ ਜਾਣ ਦੀ