news

Jagga Chopra

Articles by this Author

ਭਾਰਤੀ ਜਲ ਸੈਨਾ ਦੇ ਹੈਲੀਕਾਪਟਰ ਨੇ ਮੁੰਬਈ ਦੇ ਤੱਟ ਕੋਲ ਕੀਤੀ ਐਮਰਜੈਂਸੀ ਲੈਂਡਿੰਗ 

ਮੁੰਬਈ, 08 ਮਾਰਚ : ਭਾਰਤੀ ਜਲ ਸੈਨਾ ਦੇ ਇੱਕ ਹੈਲੀਕਾਪਟਰ ਨੇ ਮੁੰਬਈ ਦੇ ਤੱਟ ਕੋਲ ਐਮਰਜੈਂਸੀ ਲੈਂਡਿੰਗ ਕੀਤੀ ਹੈ। ਰਾਹਤ ਦੀ ਗੱਲ ਹੈ ਕਿ ਚਾਲਕ ਦਲ ਦੇ ਮੈਂਬਰਾਂ ਨੂੰ ਬਚਾ ਲਿਆ ਗਿਆ ਹੈ। ਭਾਰਤੀ ਜਲ ਸੈਨਾ ਦੇ ਅਨੁਸਾਰ, ਭਾਰਤੀ ਜਲ ਸੈਨਾ ਦੇ ਐਡਵਾਂਸਡ ਲਾਈਟ ਹੈਲੀਕਾਪਟਰ ਨੇ ਮੁੰਬਈ ਤੋਂ ਰੁਟੀਨ ਉਡਾਣ ਭਰੀ ਸੀ। ਲੈਂਡਿੰਗ ਤੋਂ ਬਾਅਦ ਤੁਰੰਤ ਖੋਜ ਅਤੇ ਬਚਾਅ ਮੁਹਿੰਮ ਦੇ ਨਤੀਜੇ

ਸੀਆਰਪੀਐਫ ਅਤੇ ਬੀਐਸਐਫ ਦੇ ਜਵਾਨਾਂ ਨੇ ਹੋਲੀ ਦਾ ਤਿਉਹਾਰ ਮਨਾਇਆ, ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀਆਂ ਸ਼ੁਭਕਾਮਨਾਵਾਂ 

ਪੁਲਵਾਮਾ, 8 ਮਾਰਚ : ਪੂਰੇ ਦੇਸ਼ ਵਿੱਚ ਹੋਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਲੋਕ ਆਪਣੇ ਘਰਾਂ ਵਿਚ, ਗਲੀਆਂ ਵਿਚ, ਮੰਦਰਾਂ ਵਿਚ ਰੰਗ ਸੁੱਟ ਰਹੇ ਹਨ। ਕਈ ਥਾਵਾਂ ‘ਤੇ ਬੱਚੇ ਛੱਤਾਂ ਦੇ ਕੰਢਿਆਂ ‘ਤੇ ਪਾਣੀ ਦੇ ਗੁਬਾਰਿਆਂ ਨਾਲ ਘਰਾਂ ਦੀਆਂ ਬਾਲਕੋਨੀਆਂ ‘ਤੇ ਬੈਠੇ ਹਨ ਅਤੇ ਕਈ ਥਾਵਾਂ ‘ਤੇ ਪਾਣੀ ਦੀਆਂ ਪਿਚਕਾਰੀਆਂ ਨਾਲ ਇਕ-ਦੂਜੇ ਨੂੰ ਰੰਗ ਲਗਾ ਰਹੇ ਹਨ। ਦੇਸ਼

ਸਾਡੇ ਗੁਰੂਆਂ-ਪੀਰਾਂ ਦੁਆਰਾ ਧਾਰਮਿਕ ਗ੍ਰੰਥਾਂ ‘ਚ ਔਰਤ ਨੂੰ ਵਿਸ਼ੇਸ਼ ਦਰਜਾ ਦਿੱਤਾ ਗਿਆ ਹੈ : ਮੁੱਖ ਮੰਤਰੀ ਭਗਵੰਤ ਮਾਨ 

ਚੰਡੀਗੜ੍ਹ, 08 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੋਲੀ ਦੇ ਤਿਓਹਾਰ ਅਤੇ ਕੌਮਾਂਤਰੀ ਮਹਿਲਾ ਦਿਵਸ ‘ਤੇ ਸਮੂਹ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ ਹੈ। ਮੁੱਖ ਮੰਤਰੀ ਨੇ ਮਹਿਲਾ ਦਿਵਸ ‘ਤੇ ਵਧਾਈ ਸੰਦੇਸ਼ ਦਿੰਦਿਆਂ ਲਿਖਿਆ ਕਿ ” ਸਾਡੇ ਗੁਰੂਆਂ-ਪੀਰਾਂ ਦੁਆਰਾ ਧਾਰਮਿਕ ਗ੍ਰੰਥਾਂ ‘ਚ ਔਰਤ ਨੂੰ ਵਿਸ਼ੇਸ਼ ਦਰਜਾ ਦਿੱਤਾ ਗਿਆ ਹੈ, ਬੰਦੇ ਦੀ ਜ਼ਿੰਦਗੀ ‘ਚ ਔਰਤ ਵੱਖ-ਵੱਖ

ਕਪੂਰਥਲਾ ਦੇ ਦੋ ਨੌਜਵਾਨ ਦਰਿਆ 'ਚ ਡੁੱਬੇ, ਇੱਕ ਦੀ ਮੌਤ, ਦੂਜੇ ਦੀ ਭਾਲ ਜਾਰੀ 

ਸ੍ਰੀ ਅਨੰਦਪੁਰ ਸਾਹਿਬ, 8 ਮਾਰਚ : ਸ੍ਰੀ ਅਨੰਦਪੁਰ ਸਾਹਿਬ ਹੋਲਾ ਮਹੱਲਾ ‘ਤੇ ਜ਼ਿਲ੍ਹਾ ਕਪੂਰਥਲਾ ਦੇ ਦੋ ਨੌਜਵਾਨ ਦਰਿਆ ਵਿੱਚ ਡੁੱਬ ਗਏ, ਜਿਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਗਈ, ਜਿਸ ਦੀ ਲਾਸ਼ ਗੋਤਾਖੋਰਾਂ ਦੀ ਮਦਦ ਨਾਲ ਬਰਾਮਦ ਕਰ ਲਈ ਗਈ ਹੈ, ਜਦਕਿ ਦੂਜੇ ਦੀ ਭਾਲ ਜਾਰੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਿਮਰਨ ਸਿੰਘ ਪੁੱਤਰ ਆਲਮ ਸਿੰਘ ਵਾਸੀ ਕੈਂਪਪੁਰਾ ਕਪੂਰਥਲਾ ਅਤੇ ਬੀਰ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਭਲਕੇ ਅੰਮ੍ਰਿਤਸਰ ਆਉਣਗੇ

ਚੰਡੀਗੜ੍ਹ, 8 ਮਾਰਚ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਪੰਜਾਬ ਆਉਣਗੇ, ਰਾਸ਼ਟਰਪਤੀ ਦੀ ਆਮਦ ਮੌਕੇ ਭਲਕੇ ਅੰਮ੍ਰਿਤਸਰ ਸ਼ਹਿਰ ਦੀਆਂ ਕਈ ਸੜਕਾਂ ਅਤੇ ਆਵਾਜਾਈ ਬੰਦ ਰਹੇਗੀ ਅਤੇ ਰੂਟ ਬਦਲੇ ਜਾਣਗੇ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਭਲਕੇ ਦੁਪਹਿਰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚਣਗੇ, ਇਸ ਦੌਰਾਨ ਰਾਸ਼ਟਰਪਤੀ ਸੱਚਖੰਡ ਸ੍ਰੀ ਦਰਬਾਰ ਸਾਹਿਬ, ਜਲ੍ਹਿਆਂਵਾਲਾ ਬਾਗ, ਦੁਰਗਿਆਣਾ ਮੰਦਿਰ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਉਪ ਮੰਡਲ ਪਾਤੜਾਂ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ

ਪਾਤੜਾਂ, 08 ਮਾਰਚ (ਯਸ਼ਨਪ੍ਰੀਤ ਸਿੰਘ ਢਿੱਲੋਂ) : ਪਿੰਡ ਬਾਹਮਣ ਮਾਜਰਾ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਸਟਾਫ਼ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ, 27 ਫਰਵਰੀ ਤੋਂ 8 ਮਾਰਚ ਤੱਕ ਪੰਜਾਬ ਭਰ ਵਿੱਚ ਬਲਾਕ ਪੱਧਰ ਤੇ ਮਨਾਇਆ ਜਾ ਰਿਹਾ ਹੈ। ਉਪ ਮੰਡਲ ਪਾਤੜਾ ਦੇ ਸ਼ੋਸ਼ਲ ਸਟਾਫ਼ ਵੱਲੋਂ ਸੀ.ਡੀ.ਐੱਸ ਅਕਾਸ਼ਦੀਪ ਕੌਰ ਅਤੇ ਬੀ.ਆਰ.ਸੀ ਬਲਵਿੰਦਰ ਸਿੰਘ ਨੇ

ਕੈਗ ਦੀ ਰਿਪੋਰਟ ‘ਚ ਖੁਲਾਸਾ, ਪੰਜਾਬ ਵਿੱਚ 14 ਗ੍ਰਾਮ ਪੰਚਾਇਤਾਂ ਵਿੱਚ 18 ਮ੍ਰਿਤਕ ਵਿਅਕਤੀ ਵਿਕਾਸ ਕਾਰਜ ਕਰਦੇ ਪਾਏ ਗਏ
  • 37 ਪੰਚਾਇਤਾਂ ‘ਚ 315 ਅਜਿਹੇ ਕੇਸ ਆਏ ਸਾਹਮਣੇ ਜਿਨ੍ਹਾਂ ‘ਚ ਇੱਕੋ ਪਰਿਵਾਰ ਨੂੰ ਦੋ-ਦੋ ਜੌਬ ਕਾਰਡ ਜਾਰੀ ਕੀਤੇ ਗਏ

ਚੰਡੀਗੜ੍ਹ, 8 ਮਾਰਚ : ਪੰਜਾਬ ਵਿੱਚ 14 ਗ੍ਰਾਮ ਪੰਚਾਇਤਾਂ ਵਿੱਚ 18 ਮ੍ਰਿਤਕ ਵਿਅਕਤੀ ਵਿਕਾਸ ਕਾਰਜ ਕਰਦੇ ਪਾਏ ਗਏ ਹਨ। ਇਨ੍ਹਾਂ ਮ੍ਰਿਤਕਾਂ ਦੀ ਹਾਜ਼ਰੀ ਵੀ ਮਨਰੇਗਾ ਰਜਿਸਟਰਾਂ ਵਿੱਚ ਦਰਜ ਹੁੰਦੀ ਰਹੀ ਅਤੇ ਜੌਬ ਕਾਰਡ ਵੀ ਅੱਪਡੇਟ ਕੀਤੇ ਜਾਂਦੇ ਰਹੇ। ਭਾਰਤ

ਆਨੰਦਪੁਰ ਸਾਹਿਬ ਵਿਖੇ ਕਤਲ ਕੀਤੇ ਨਿਹੰਗ ਸਿੰਘ ਦੇ ਪਰਿਵਾਰ ਨੇ ਸੰਸਕਾਰ ਕਰਨ ਤੋਂ ਕੀਤਾ ਇਨਕਾਰ

ਗੁਰਦਾਸਪੁਰ, 8 ਮਾਰਚ : ਸ੍ਰੀ ਆਨੰਦਪੁਰ ਸਾਹਿਬ ਵਿੱਚ ਹੋਲਾ ਮੁਹੱਲਾ ਦੇਖਣ ਗਏ ਐਨ.ਆਰ.ਆਈ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਪਰਿਵਾਰਕ ਮੈਂਬਰਾਂ ਨੇ ਉਸ ਦਾ ਅੰਤਿਮ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਗੁਰਦਾਸਪੁਰ ਦੇ ਪਿੰਡ ਗਾਜ਼ੀਕੋਟ ਦੇ ਰਹਿਣ ਵਾਲੇ ਨਿਹੰਗ ਪ੍ਰਦੀਪ ਸਿੰਘ (24) 'ਤੇ ਕੁਝ ਵਿਅਕਤੀਆਂ ਨੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ ਸੀ, ਜਿਸ 'ਚ ਉਸ ਦੀ ਮੌਤ ਹੋ ਗਈ

ਗੁਰਦੁਆਰਾ ਪ੍ਰਬੰਧ ਅਤੇ ਸਿੱਖ ਮਸਲਿਆਂ ਅੰਦਰ ਸਰਕਾਰੀ ਦਖ਼ਲ ਤੋਂ ਸੁਚੇਤ ਹੋਣ ਦੀ ਲੋੜ ਹੈ : ਪ੍ਰਧਾਨ ਧਾਮੀ 
  • ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਕੌਮ ਦੀ ਰੀੜ ਦੀ ਹੱਡੀ ਹੈ : ਗਿਆਨੀ ਹਰਪ੍ਰੀਤ ਸਿੰਘ 

ਸ੍ਰੀ ਅਨੰਦਪੁਰ ਸਾਹਿਬ, 8 ਮਾਰਚ : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਦਾ ਗੌਰਵਮਈ ਦਿਹਾੜਾ ਅੱਜ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਇਆ ਗਿਆ। ਇਸ ਮੌਕੇ ਨਿਰੰਤਰ ਗੁਰਮਤਿ ਸਮਾਗਮ ਤਹਿਤ ਵੱਖ-ਵੱਖ ਪ੍ਰਸਿੱਧ ਰਾਗੀ ਜਥਿਆਂ ਨੇ ਸੰਗਤ ਨੂੰ

ਹੋਲਾ ਮਹੱਲਾ ਮੌਕੇ ਸਰਕਾਰ ਤੇ ਪ੍ਰਸ਼ਾਸ਼ਨ ਦੀ ਕਾਰਗੁਜ਼ਾਰੀ ਰਹੀ ਬੇਹੱਦ ਨਿਰਾਸ਼ਾਜਨਕ : ਸ਼੍ਰੋਮਣੀ ਕਮੇਟੀ 

ਸ੍ਰੀ ਅਨੰਦਪੁਰ ਸਾਹਿਬ, 8 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹੋਲਾ ਮਹੱਲਾ ਦੌਰਾਨ ਢਿੱਲੇ ਸਰਕਾਰੀ ਪ੍ਰਬੰਧਾਂ ਦੀ ਕਰੜੀ ਆਲੋਚਨਾ ਕੀਤੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਥੇ ਹੋਲਾ ਮਹੱਲਾ ਮੌਕੇ ਪ੍ਰਬੰਧਾਂ ਦੀ ਨਿਗਰਾਨੀ ਕਰਨ ਪੁੱਜੇ ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ ਅਤੇ ਸ. ਹਰਜੀਤ ਸਿੰਘ ਲਾਲੂ ਘੁੰਮਣ ਨੇ ਕਿਹਾ ਕਿ ਤਖ਼ਤ