news

Jagga Chopra

Articles by this Author

ਸਿੱਖ ਪਾਰਲੀਮੈਂਟ ਦੇ ਟੁਕੜੇ ਕਰਨ ਤੋਂ ਬਾਅਦ ਸਿੱਖਾਂ ਦੀ ਬਦਦੁਆ ਕਾਰਨ ਪਾਰਲੀਮੈਂਟ ਦੇ ਵੀ ਕਈ ਟੁਕੜੇ ਹੋਣਗੇ : ਗਿਆਨੀ ਹਰਪ੍ਰੀਤ ਸਿੰਘ

ਆਨੰਦਪੁਰ ਸਾਹਿਬ, 8 ਮਾਰਚ : ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਸੁਪਰੀਮ ਕੋਰਟ ਅਤੇ ਕੇਂਦਰ ਸਰਕਾਰ ਉਤੇ ਵੱਡਾ ਹਮਲਾ ਬੋਲਿਆ ਹੈ। ਹੌਲੇ ਮੁਹੱਲੇ ਮੌਕੇ ਕੌਮ ਨੂੰ ਦਿੱਤੇ ਸੰਦੇਸ਼ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋੜ ਕੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਏ ਜਾਣ ਨੂੰ ਲੈ ਕੇ ਕੇਂਦਰ ਸਰਕਾਰ ਉਤੇ ਵੱਡਾ

ਕੈਬਨਿਟ ਮੰਤਰੀ ਜੌੜਾਮਾਜਰਾ ਨੇ ਦਿਵਿਆਂਗ ਲੋੜਵੰਦਾਂ ਨੂੰ ਆਪਣੀ ਕਿਰਤ ਕਮਾਈ ‘ਚੋਂ 25 ਟਰਾਈ ਸਾਈਕਲ ਵੰਡੇ

ਸਮਾਣਾ, 8 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਲਈ ਭਲਾਈ ਕੇਂਦਰਿਤ ਉਪਰਾਲੇ ਪੂਰੀ ਤਨਦੇਹੀ ਨਾਲ ਕਰਨ ਦੀ ਵਚਨਬੱਧਤਾ ਤਹਿਤ ਕੈਬਨਿਟ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਮਾਣਾ ਵਿਖੇ ਆਪਣੀ ਕਿਰਤ ਕਮਾਈ ‘ਚੋਂ ਦਿਵਿਆਂਗ ਲੋੜਵੰਦਾਂ ਨੂੰ 25 ਟਰਾਈ ਸਾਈਕਲ ਵੰਡੇ।ਗਰੀਬ, ਲੋੜਵੰਦ, ਬੇਸਹਾਰਾ ਅਤੇ ਹੋਰਨਾਂ

ਹੌਲੀ ਖੇਡਦੇ ਲੋਕਾਂ ਤੇ ਅਚਾਨਕ ਤੋਪ ਦਾ ਗੋਲਾ ਡਿੱਗਿਆ, 3 ਲੋਕਾਂ ਦੀ ਮੌਤ, ਤਿੰਨ ਜ਼ਖਮੀ

ਪਟਨਾ, 8 ਮਾਰਚ : ਬਿਹਾਰ ਦੇ ਜ਼ਿਲ੍ਹਾ ਗਯਾ ਵਿੱਚ ਹੌਲੀ ਖੇਡਦੇ ਲੋਕਾਂ ਉਤੇ ਅਚਾਨਕ ਤੋਪ ਦਾ ਗੋਲਾ ਡਿੱਗ ਗਿਆ ਜਿਸ ਵਿੱਚ 3 ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਗਯਾ ਜ਼ਿਲ੍ਹੇ ਦੇ ਥਾਣਾ ਬਾਰਾਚਟੀ ਦੇ ਪਿੰਡ ਗੂਲਰਵੇਦ ਵਿੱਚ ਜਦੋਂ ਪਿੰਡ ਦੇ ਲੋਕ ਹੌਲੀ ਖੇਡ ਰਹੇ ਸਨ ਤਾਂ ਅਚਾਨਕ ਤੋਪ ਦਾ ਗੋਲਾ ਡਿੱਗ ਗਿਆ। ਇਹ ਤੋਪ ਦਾ ਗੋਲਾ ਫੌਜ ਦੇ ਅਭਿਆਸ

‘ਫੌਜੀ ਤੇ ਉਨ੍ਹਾਂ ਦੇ ਪਰਿਵਾਰ ਚੀਨੀ ਮੋਬਾਈਲ ਨਾ ਵਰਤਣ’, ਖੁਫੀਆ ਏਜੰਸੀਆਂ ਨੇ ਕੀਤਾ ਅਲਰਟ

ਨਵੀਂ ਦਿੱਲੀ, 07 ਮਾਰਚ : ਚੀਨ ਦੇ ਨਾਲ ਸਰਹੱਦ LAC 'ਤੇ ਤਣਾਅ ਵਿਚਾਲੇ ਖੁਫੀਆ ਏਜੰਸੀਆਂ ਨੇ ਇੱਕ ਐਡਵਾਈਜ਼ਰੀ ਵਿੱਚ ਕਿਹਾ ਹੈ ਕਿ ਦੇਸ਼ ਦੇ ਫੌਜੀਆਂ ਨੂੰ ਚੀਨੀ ਮੋਬਾਈਲ ਫੋਨ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਫੌਜੀਆਂ ਦੇ ਪਰਿਵਾਰ ਵਾਲਿਆਂ ਨੂੰ ਵੀ ਚੀਨੀ ਫੋਨ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਇਸ ਦੇ ਲਈ ਸਾਰੀਆਂ ਰੱਖਿਆ ਯੂਨਿਟਾਂ ਅਤੇ ਫਾਰਮੇਸ਼ਨਾਂ ਨੂੰ ਆਪਣੇ ਕਰਮਚਾਰੀਆਂ

"ਏਸ ਜਹਾਨੋਂ ਦੂਰ ਕਿਤੇ-ਚੱਲ ਜਿੰਦੀਏ" 24 ਮਾਰਚ 2023 ਨੂੰ ਦੁਨੀਆ ਭਰ ਵਿੱਚ ਹੋਵੇਗੀ ਰਿਲੀਜ਼ 

ਚੰਡੀਗੜ੍ਹ, 07 ਮਾਰਚ : ਘੈਂਟ ਬੁਆਏਜ਼ ਐਂਟਰਟੇਨਮੈਂਟ ਅਤੇ ਨੀਰੂ ਬਾਜਵਾ ਐਂਟਰਟੇਨਮੈਂਟ ਵੱਲੋਂ ਪੇਸ਼ ਹੋਣ ਵਾਲੀ ਫਿਲਮ "ਇਸ ਜਹਾਨੋਂ ਦੂਰ ਕੀਤੇ ਚੱਲ ਜਿੰਦੀਏ" ਦੇ ਟ੍ਰੇਲਰ ਨੇ ਹਾਲ ਹੀ 'ਚ ਦਰਸ਼ਕਾਂ ਦਾ ਮਨ ਮੋਹ ਲਿਆ ਹੈ। ਇਸ ਫਿਲਮ ਦੀ ਕਹਾਣੀ ਬਹੁਤ ਸਾਰੇ ਲੋਕਾਂ ਦੀ ਅਸਲ ਜ਼ਿੰਦਗੀ ਦੀ ਹਕੀਕਤ ਬਿਆਨ ਕਰੇਗੀ ਜੋ ਆਪਣੇ ਅਜ਼ੀਜ਼ਾਂ ਤੋਂ ਦੂਰ ਵਿਦੇਸ਼ਾਂ ਵਿੱਚ ਰਹਿੰਦੇ ਹਨ। ਗੰਭੀਰ

RSS ਨੇ ਭਾਰਤ ਦੇ ਸਾਰੇ ਅਦਾਰਿਆਂ 'ਤੇ ਕਬਜ਼ਾ ਕੀਤਾ : ਰਾਹੁਲ ਗਾਂਧੀ

ਲੰਡਨ,  07 ਮਾਰਚ : ਲੰਡਨ ਦੇ ਚਥਮ ਹਾਊਸ ਵਿਚ ਇਕ ਗੱਲਬਾਤ ਦੌਰਾਨ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਰਾਸ਼ਟਰੀ ਸਵੈਮ ਸੇਵਕ ਸੰਘ (ਆਰਐਸਐਸ) ਨੂੰ 'ਕੱਟੜਪੰਥੀ' ਅਤੇ 'ਫਾਸੀਵਾਦੀ' ਸੰਗਠਨ ਕਰਾਰ ਦਿੱਤਾ ਅਤੇ ਦੋਸ਼ ਲਗਾਇਆ ਕਿ ਇਸ ਨੇ ਭਾਰਤ ਦੀਆਂ ਲਗਭਗ ਸਾਰੀਆਂ ਸੰਸਥਾਵਾਂ 'ਤੇ ਕਬਜ਼ਾ ਕਰ ਲਿਆ ਹੈ।ਰਾਹੁਲ ਗਾਂਧੀ ਨੇ ਕਿਹਾ, "ਭਾਰਤ ਵਿੱਚ ਲੋਕਤੰਤਰੀ ਮੁਕਾਬਲੇ ਦੀ ਪ੍ਰਕਿਰਤੀ ਪੂਰੀ

ਪੰਜਾਬ ਸਰਕਾਰ ਵੱਲੋਂ ਨੋਜਵਾਨਾਂ ਦੇ ਰੋਜ਼ਗਾਰ ਲਈ ਵੱਡਾ ਉਪਰਾਲਾ
  • 13, 15 ਅਤੇ 17 ਮਾਰਚ ਨੂੰ ਹੋਵੇਗਾ ਮੈਗਾ ਰੋਜ਼ਗਾਰ ਮੇਲਿਆਂ ਦਾ ਆਯੋਜਨ

ਲੁਧਿਆਣਾ, 07 ਮਾਰਚ : ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੁਰਭੀ ਮਲਿਕ ਵੱਲੋਂ ਦੱਸਿਆ ਗਿਆ ਕਿ ਜਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਵੱਲੋਂ 13, 15 ਅਤੇ 17 ਮਾਰਚ, 2023 ਨੂੰ ਮੈਗਾ ਰੋੋਜ਼ਗਾਰ ਮੇਲਿਆਂ

ਸਿਹਤ ਵਿਭਾਗ ਵਲੋ ਖਾਲਸਾ ਕਾਲਜ 'ਚ ਮਨਾਇਆ ਜਿਲ੍ਹਾ ਪੱਧਰੀ ਅੰਤਰ ਰਾਸ਼ਟਰੀ ਮਹਿਲਾ ਦਿਵਸ

ਲੁਧਿਆਣਾ, 7 ਮਾਰਚ : ਕੈਬਨਿਟ ਮੰਤਰੀ ਡਾ ਬਲਬੀਰ ਸਿੰਘ ਅਤੇ ਸਿਹਤ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਸਰਜਨ ਡਾ ਹਿਤਿੰਦਰ ਕੌਰ ਦੀ ਹਾਜ਼ਰੀ ਵਿਚ ਖਾਲਸਾ ਕਾਲਜ (ਲੜਕੀਆਂ) ਵਿਖੇ ਜਿਲ੍ਹਾ ਪੱਧਰੀ ਸੈਮੀਨਾਰ 'ਅੰਤਰ ਰਾਸ਼ਟਰੀ ਮਹਿਲਾ ਦਿਵਸ' ਮਨਾਇਆ ਗਿਆ। ਇਸ ਮੌਕੇ ਕਾਲਜ ਵਿਦਿਆਰਥਣਾਂ ਦੇ ਕਵਿਤਾ, ਭਾਸ਼ਣ, ਸਕਿੱਟ ਅਤੇ ਪੇਟਿੰਗ ਮੁਕਾਬਲੇ ਕਰਵਾਏ ਗਏ। ਇਸ ਮੌਕੇ ਕਾਲਜ

ਸਿਵਲ ਸਰਜ਼ਨ ਵਲੋਂ ਸਾਈਕਲ ਰੈਲੀ ਨੂੰ ਝੰਡੀ ਦੇ ਕੇ ਕੀਤਾ ਰਵਾਨਾ

ਲੁਧਿਆਣਾ, 07 ਮਾਰਚ : ਸਿਹਤ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬੀਤੇ ਕੱਲ੍ਹ ਸਿਵਲ ਸਰਜਨ ਡਾ ਹਿਤਿੰਦਰ ਕੌਰ ਵਲੋਂ ਅੰਤਰ ਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ, ਸਿਵਲ ਸਰਜਨ ਦਫਤਰ ਤੋ ਸਾਈਕਲ ਰੈਲੀ ਨੂੰ ਝੰਡੀ ਦੇ ਕੇ ਰਵਾਨਾ ਕੀਤਾ ਗਿਆ, ਸਾਈਕਲ ਰੈਲੀ ਸ਼ਹਿਰ ਦੇ ਡੀ ਐਮ ਸੀ ਚੈਕ, ਹੈਬੋਵਾਲ ਚੌਕ, ਆਰਤੀ ਚੌਕ, ਭਾਈਵਾਲਾ ਚੌਕ, ਕਿਚਲੂ ਨਗਰ, ਰੋਜ਼ ਗਾਰਡਨ, ਫੁਹਾਰਾ ਚੌਕ ਤੋ

ਵਿਧਾਇਕ ਗਰੇਵਾਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਹਲਕਾ ਪੂਰਬੀ ਦੇ ਹਸਪਤਾਲਾਂ ਨੂੰ ਅਪਗ੍ਰੇਡ  ਕਰਨ ਦੀ ਅਪੀਲ

ਲੁਧਿਆਣਾ, 07 ਮਾਰਚ : ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਹਲਕਾ ਪੂਰਬੀ ਵਿਧਾਇਕ  ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਹਲਕਾ ਪੂਰਬੀ ਅੰਦਰ ਹੋ ਰਹੇ ਵਿਕਾਸ ਕਾਰਜਾਂ ਦੀ ਸ਼ਲਾਘਾ ਕਰਦਿਆ ਕਿਹਾ ਕਿ ਹਲਕੇ ਅੰਦਰ ਖੁੱਲੇ  ਮੁਹੱਲਾ ਕਲੀਨਿਕਾਂ ਨਾਲ ਹਲਕਾ ਪੂਰਬੀ ਦੇ ਵਾਸੀਆਂ ਨੂੰ ਮੁਫ਼ਤ ਇਲਾਜ ਦੀ ਸਹੂਲਤ ਮਿਲ ਰਹੀ ਹੈ । ਉਨ੍ਹਾਂ ਕਿਹਾ ਕਿ ਹਲਕਾ ਪੂਰਬੀ ਦੇ ਅੰਦਰ 70 ਫ਼ੀਸਦੀ