news

Jagga Chopra

Articles by this Author

ਵਿਧਾਇਕ ਸਿੱਧੂ ਵਲੋਂ ਵਿਧਾਨ ਸਭਾ ਸੈਸ਼ਨ ਦੌਰਾਨ ਸ਼ਹੀਦ ਸੁਖਦੇਵ ਥਾਪਰ ਦੇ ਜੱਦੀ ਘਰ ਤੱਕ ਸਿੱਧੀ ਪਹੁੰਚ ਨੂੰ ਯਕੀਨੀ ਬਣਾਉਣ ਦੀ ਅਪੀਲ

ਲੁਧਿਆਣਾ, 07 ਮਾਰਚ : ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਅੱਜ ਵਿਧਾਨ ਸਭਾ ਸੈਸ਼ਨ ਦੌਰਾਨ ਸਥਾਨਕ ਨੌਘਾਰਾ ਮੁਹੱਲਾ ਵਿਖੇ ਸ਼ਹੀਦ ਸੁਖਦੇਵ ਥਾਪਰ ਦੇ ਜੱਦੀ ਘਰ ਤੱਕ ਸਿੱਧੀ ਪਹੁੰਚ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ। ਬੀਤੇ ਕੱਲ੍ਹ ਉਨ੍ਹਾਂ ਸੈਸ਼ਨ ਦੌਰਾਨ ਡਾ. ਬੀ.ਆਰ. ਅੰਬੇਦਕਰ ਨਗਰ ਦੀ ਕਲੋਨੀ ਨੂੰ ਰੈਗੂਲਰ ਕਰਨ ਦਾ ਮੁੱਦਾ ਵੀ ਆਪਣੀ ਬੁਲੰਦ ਆਵਾਜ਼

ਆਰ.ਟੀ.ਏ. ਲੁਧਿਆਣਾ ਵੱਲੋਂ ਵਾਹਨਾਂ ਦੀ ਚੈਕਿੰਗ ਲਗਾਤਾਰ ਜਾਰੀ, ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਬੱਸਾਂ ਦੇ ਵੀ ਕੱਟੇ ਚਲਾਨ

ਲੁਧਿਆਣਾ, 07 ਮਾਰਚ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ  ਟ੍ਰਾਂਸਪੋਰਟ ਵਿਭਾਗ ਦੀ ਆਰ.ਟੀ.ਏ. ਡਾ. ਪੂਨਮ ਪ੍ਰੀਤ ਕੌਰ ਵਲੋਂ ਅੱਜ ਲੁਧਿਆਣਾ ਦੀਆਂ ਵੱਖ-ਵੱਖ ਸੜਕਾਂ 'ਤੇ ਚੈਕਿੰਗ ਕਰਦਿਆਂ ਨਿਯਮਾਂ ਦੀ ਉਲੰਘਣਾਂ ਕਰਨ ਵਾਲੀਆਂ 5 ਟੂਰਿਸਟ ਬੱਸਾਂ ਅਤੇ 5 ਯਾਤਰੀ ਬੱਸਾਂ ਦੇ ਚਲਾਨ ਕੀਤੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਾਹਨਾਂ ਦੇ ਦਸਤਾਵੇਜ਼ਾਂ ਵਿੱਚ ਖਾਮੀਆਂ ਪਾਈਆਂ ਗਈਆਂ

ਕੈਮੀਕਲ ਯੁਕਤ ਰੰਗ ਆਉਣ ਕਰਕੇ ਹੋਲੀ ਦਾ ਤਿਉਹਾਰ ਹੋਇਆ ਫਿੱਕਾ

 photo

ਲੁਧਿਆਣਾ, 07 ਮਾਰਚ (ਰਘਵੀਰ ਸਿੰਘ ਜੱਗਾ) : ਹੋਲੀ ਭਾਰਤ ਦਾ ਇੱਕ ਪ੍ਰਸਿੱਧ ਤਿਉਹਾਰ ਹੈ, ਇਹ ਰੰਗਾਂ ਦਾ ਤਿਉਹਾਰ ਹੈ ਹੋਲੀ, ਕਈ ਥਾਵਾਂ ’ਤੇ ਇਹ ਹੋਲਿਕਾ ਦਹਿਨ ਦੇ ਨਾਂਅ ਨਾਲ ਵੀ ਜਾਣਿਆ ਜਾਂਦਾ ਹੈ। ਇਸ ਤਿਉਹਾਰ ਨੂੰ ਜਿਆਦਾਤਰ ਲੋਕ ਇਕ ਦੂਸਰੇ ਦੇ ਰੰਗ ਲਗਾ ਕੇ ਮਨਾਉਂਦੇ ਹਨ। ਪੁਰਾਣੇ ਸਮਿਆਂ ਵਿੱਚ ਹੋਲੀ ਵਾਲੇ ਦਿਨ ਲੋਕ ਢੋਲ ਦੀ ਤਾਲ  ਤੇ ਨੱਚਦੇ ਸਨ ਅਤੇ ਘਰ ਘਰ ਜਾ

ਸਾਹਿਬਜ਼ਾਦਾ ਜੋਰਾਵਰ ਸਿੰਘ ਸਰਕਾਰੀ ਕਾਲਜ, ਬੁਰਜ ਹਰੀ ਸਿੰਘ ਵਿਖੇ ਅੰਤਰ-ਰਾਸ਼ਟਰੀ ਔਰਤ ਦਿਵਸ ਮਨਾਇਆ 

ਰਾਏਕੋਟ, 07 ਮਾਰਚ (ਚਮਕੌਰ ਸਿੰਘ ਦਿਓਲ) : ਸਥਾਨਕ ਸਾਹਿਬਜ਼ਾਦਾ ਜੋਰਾਵਰ ਸਿੰਘ ਸਰਕਾਰੀ ਕਾਲਜ, ਬੁਰਜ ਹਰੀ ਸਿੰਘ ਵਿਖੇ ਪ੍ਰਿੰਸੀਪਲ ਡਾਕਟਰ ਪ੍ਰਦੀਪ ਸਿੰਘ ਵਾਲੀਆ ਦੀ ਅਗਵਾਈ ਹੇਠ ਅੰਤਰ-ਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪਿੰਡ ਬੁਰਜ ਹਰੀ ਸਿੰਘ ਦੇ ਸਰਪੰਚ ਭੁਪਿੰਦਰ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਵਿਦਿਆਰਥੀਆਂ

ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੀ ਪਿੰਡ ਬੱਸੀਆਂ ਇਕਾਈ ਦਾ ਗਠਨ, ਦਰਸ਼ਨ ਸਿੰਘ ਢੇਸੀ ਨੂੰ ਚੁਣਿਆ ਪ੍ਰਧਾਨ 

ਰਾਏਕੋਟ, 07 ਮਾਰਚ (ਚਮਕੌਰ ਸਿੰਘ ਦਿਓਲ) : ਨੇੜਲੇ ਪਿੰਡ ਬੱਸੀਆਂ ਵਿਖੇ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੀ ਮੀਟਿੰਗ ਜਿਲ੍ਹਾ ਪ੍ਰਧਾਨ ਜਸਪ੍ਰੀਤ ਸਿੰਘ ਢੱਟ, ਬਲਾਕ ਰਾਏਕੋਟ ਦੇ ਪ੍ਰਧਾਨ ਗੁਰਮਿੰਦਰ ਸਿੰਘ ਗੋਗੀ ਭੁੱਲਰ ਅਤੇ ਮੁੱਖ ਬੁਲਾਰਾ ਨਰਿੰਦਰ ਸਿੰਘ ਲਾਡੀ ਸਹੌਲੀ ਦੀ ਅਗਵਾਈ ਹੇਠ ਹੋਈ। ਜਿਸ ਵਿੱਚ ਕਿਸਾਨਾਂ ਦੀਆਂ ਮੰਗਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ

ਪੰਜਾਬ ਦੇ ਰਾਜਪਾਲ ਪੁਰੋਹਿਤ ਨੇ ਹੋਲੀ ਦੇ ਤਿਉਹਾਰ ਦੀ ਦਿੱਤੀ ਵਧਾਈ

ਚੰਡੀਗੜ੍ਹ, 7 ਮਾਰਚ : ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਹੋਲੀ ਦੇ ਤਿਉਹਾਰ ਦੀ ਪੂਰਵ ਸੰਧਿਆ ਮੌਕੇ ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਨਿੱਘੀ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿੱਚ ਰਾਜਪਾਲ ਨੇ ਕਿਹਾ ਕਿ ਹੋਲੀ ਦਾ ਤਿਉਹਾਰ ਸਾਨੂੰ ਅਧਰਮ,  ਝੂਠ ਅਤੇ ਅਨਿਆਂ ਵਿਰੁੱਧ ਲੜਨ ਦੀ ਪ੍ਰੇਰਨਾ ਦਿੰਦਾ

ਨਿਊਜਰਸੀ ਵਿਚ ਵਾਪਰੇ ਰੇਲ ਹਾਦਸੇ ਵਿਚ ਭਾਰਤੀ ਵਿਅਕਤੀ ਦੀ ਮੌਤ

ਨਿਊਜਰਸੀ, 07 ਮਾਰਚ : ਅਮਰੀਕਾ ਦੇ ਨਿਊਜਰਸੀ ਵਿਚ ਵਾਪਰੇ ਰੇਲ ਹਾਦਸੇ ਵਿਚ ਭਾਰਤੀ ਵਿਅਕਤੀ ਦੀ ਮੌਤ ਹੋ ਗਈ। ਮੀਡੀਆ ਰਿਪੋਰਟਾਂ ਅਨੁਸਾਰ ਆਂਧਰਾ ਪ੍ਰਦੇਸ਼ ਦੇ ਅੰਨਾਮਈਆ ਜ਼ਿਲ੍ਹੇ ਦਾ ਮ੍ਰਿਤਕ ਸ਼੍ਰੀਕਾਂਤ ਡਿਗਾਲਾ (39) ਪ੍ਰਿੰਸਟਨ ਜੰਕਸ਼ਨ ਸਟੇਸ਼ਨ 'ਤੇ ਇਕ ਇੰਟਰਸਿਟੀ ਰੇਲਗੱਡੀ ਦੀ ਲਪੇਟ ਵਿਚ ਆ ਗਿਆ। ਐਮਟਰੈਕ ਦੇ ਬੁਲਾਰੇ ਨੇ ਦੱਸਿਆ ਕਿ ਐਮਟਰੈਕ ਟ੍ਰੇਨ 178, ਵਾਸ਼ਿੰਗਟਨ

ਨਿਊਯਾਰਕ ਵਿੱਚ ਜਹਾਜ਼ ਹੋਇਆ ਹਾਦਸਾਗ੍ਰਸਤ, ਭਾਰਤੀ ਮੂਲ ਦੀ ਇੱਕ ਔਰਤ ਦੀ ਮੌਤ, ਪਾਇਲਟ ਗੰਭੀਰ ਜ਼ਖ਼ਮੀ 

ਨਿਊਯਾਰਕ, 07 ਮਾਰਚ : ਅਮਰੀਕਾ ਦੇ ਨਿਊਯਾਰਕ ਵਿੱਚ ਇੱਕ ਜਹਾਜ਼ ਹਾਦਸੇ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਦੀ ਮੌਤ ਹੋ ਗਈ। ਜਦਕਿ ਉਸ ਦੀ ਬੇਟੀ ਅਤੇ ਪਾਇਲਟ ਗੰਭੀਰ ਜ਼ਖ਼ਮੀ ਹੋ ਗਈਆਂ ਹਨ ਹਨ। ਉਨ੍ਹਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਮੀਡੀਆ ਰਿਪੋਰਟਾਂ ਅਨੁਸਾਰ ਇਹ ਹਾਦਸਾ ਜਹਾਜ਼ ਦੇ ਕਾਕਪਿਟ 'ਚ ਅੱਗ ਲੱਗਣ ਕਾਰਨ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਇਹ ਜਹਾਜ਼ ਲੌਂਗ

ਹਲਕਾ ਡੇਰਾ ਬਾਬਾ ਨਾਨਕ ਵਿਖੇ ਇੱਕ ਨੌਜਵਾਨ ਦੀ ਤੇਜ਼ਧਾਰ ਹਥਿਆਰਾਂ ਨਾਲ ਕਤਲ

ਡੇਰਾ ਬਾਬਾ ਨਾਨਕ, 07 ਮਾਰਚ : ਹਲਕਾ ਡੇਰਾ ਬਾਬਾ ਨਾਨਕ ਵਿਖੇ ਇੱਕ ਨੌਜਵਾਨ ਦੀ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਹਲਕਾ ਡੇਰਾ ਬਾਬਾ ਨਾਨਕ ਵਿਖੇ ਚੋਹਲਾ ਸਾਹਿਬ ਦੇ ਮੇਲੇ ਦੇ ਦਰਸ਼ਨਾਂ ਲਈ ਆਏ ਰੁਪਿੰਦਰ ਸਿੰਘ (20) ਪੁੱਤਰ ਬਲਬੀਰ ਸਿੰਘ ਵਾਸੀ ਪਿੰਡ ਹਰੂਵਾਲ ਦੀ ਕੁੱਝ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨੇ ਕਤਲ ਕਰ ਦਿੱਤਾ।

ਢਾਕਾ ‘ਚ ਹੋਏ ਧਮਾਕੇ ਵਿੱਚ 11 ਲੋਕਾਂ ਦੀ ਹੋਈ ਮੌਤ, 100 ਤੋਂ ਜਿਆਦਾ ਜਖ਼ਮੀ

ਢਾਕਾ, 07 ਮਾਰਚ : ਬੰਗਲਾਦੇਸ਼ ਦੀ ਰਾਜਧਾਨੀ ਢਾਕਾ ‘ਚ ਇੱਕ ਇਮਾਰਤ ਵਿੱਚ ਧਮਾਕਾ ਹੋਣ ਕਾਰਨ 11 ਲੋਕਾਂ ਦੀ ਮੌਤ ਅਤੇ 100 ਤੋਂ ਵਧੇਰੇ ਲੋਕਾਂ ਦੇ ਜਖ਼ਮੀ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਢਾਕਾ ਦੇ ਭੀੜ ਭਾੜ ਵਾਲੇ ਬਜ਼ਾਰ ‘ਚ  ਧਮਾਕਾ ਹੋਇਆ, ਹਾਲੇ ਤੱਕ ਧਮਾਕੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ, ਪਰ ਇਸ ਹਾਦਸੇ ਵਿੱਚ ਜਖ਼ਮੀ ਹੋਏ ਲੋਕਾਂ ਦੀ ਹਾਲਤ ਗੰਭੀਰ ਬਣੀ