ਮੋਹਾਲੀ, 06 ਮਾਰਚ : ਲੰਮੇ ਸਮੇਂ ਤੋਂ ਚੱਲੀ ਆ ਰਹੀ ਟ੍ਰੈਫਿਕ ਅਤੇ ਸੜਕ ਦੁਰਘਟਨਾਵਾਂ ਨਾਲ ਨਜਿੱਠਣ ਲਈ ਹਲਕਾ ਮੋਹਾਲੀ ਦੇ 'ਆਪ' ਵਿਧਾਇਕ ਕੁਲਵੰਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਪੂਰੀ ਦ੍ਰਿੜਤਾ ਨਾਲ ਮੁੱਦਾ ਚੁੱਕਿਆ। ਇਸ ਦੌਰਾਨ ਵਿਧਾਇਕ ਕੁਲਵੰਤ ਸਿੰਘ ਨੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਏਅਰਪੋਰਟ ਚੌਂਕ ਤੋਂ ਲੈ ਕੇ ਖਰੜ ਤੱਕ ਟਰੈਫਿਕ ਪ੍ਰਭਾਵਿਤ ਚੌਂਕਾਂ ਦਾ ਮਸਲਾ
news
Articles by this Author
- ਦੋਸ਼ੀ ਨੇ ਸ਼ਿਕਾਇਤਕਰਤਾ ਦੀ ਤਨਖਾਹ ਜਾਰੀ ਕਰਨ ਲਈ ਮੰਗੀ ਸੀ 10, 000 ਰੁਪਏ ਰਿਸ਼ਵਤ
ਚੰਡੀਗੜ੍ਹ, 06 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਜੋਨ ਡੀ, ਨਗਰ ਨਿਗਮ (ਐਮ.ਸੀ.) ਲੁਧਿਆਣਾ ਵਿੱਚ ਨੰਬਰਦਾਰ ਵਜੋਂ ਤਾਇਨਾਤ ਕਰਮਚਾਰੀ ਸੋਨੂੰ ਨੂੰ 10, 00 ਰੁਪਏ ਦੀ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ
ਅੰਮ੍ਰਿਤਸਰ, 06 ਮਾਰਚ : ਸੂਬੇ ਵਿੱਚ 15-17 ਅਤੇ 19-20 ਮਾਰਚ ਨੂੰ ਹੋਣ ਵਾਲੇ ਵੱਕਾਰੀ ਜੀ-20 ਸੰਮੇਲਨ ਨੂੰ ਪੂਰੀ ਤਰ੍ਹਾਂ ਸਫ਼ਲ ਕਰਨ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅੰਮ੍ਰਿਤਸਰ ਸਾਹਿਬ ਵਿਖੇ ਕੀਤਾ। ਵੱਡ-ਆਕਾਰੀ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ
ਚੰਡੀਗੜ੍ਹ, 06 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜਗਾਰ ਦੇਣ ਦੇ ਬਾਅਦੇ ਤਹਿਤ ਖੁਰਾਕ, ਸਿਵਲ ਸਪਲਾਈਜ ਅਤੇ ਖਪਤਕਾਰ ਮਾਮਲੇ ਵਿਭਾਗ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਅਨਾਜ ਭਵਨ, ਸੈਕਟਰ 39 ਸੀ, ਚੰਡੀਗੜ੍ਹ ਵਿਖੇ ਖੁਰਾਕ, ਸਿਵਲ ਸਪਲਾਈਜ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਲੀਗਲ ਮੀਟਰੋਲੋਜੀ ਵਿੰਗ ਵਿੱਚ ਨਵ
ਚੰਡੀਗੜ੍ਹ, 06 ਮਾਰਚ : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਵਿਧਾਨ ਸਭਾ ‘ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਰਵੱਈਏ ਤੇ ਇਤਰਾਜ ਜਤਾਉਂਦਿਆਂ ਕਿਹਾ ਕਿ ਵਿਜੀਲੈਂਸ ਦੀ ਕਾਰਵਾਈ ਤੇ ਮੁੱਖ ਮੰਤਰੀ ਮਾਨ ਨੂੰ ਮੁਆਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਪਣੀ ਗੱਲ ਕਹਿਣ ਦੀ ਆਜ਼ਾਦੀ ਹੈ। ਪ੍ਰਤਾਪ ਸਿੰਘ
ਮੋਗਾ, 06 ਮਾਰਚ : ਆਈਟੀਆਈ ਮੋਗਾ ਦੇ ਨਜਦੀਕ ਇੱਕ ਸੜਕ ਹਾਦਸਾ ਵਾਪਰਨ ਕਰਕੇ ਇੱਕ ਨੌਜਵਾਨ ਲੜਕੀ ਦੀ ਮੌਤ ਹੋਣ ਜਾਣ ਦੀ ਖ਼ਬਰ ਹੈ। ਜਾਣਕਾਰੀ ਦਿੰਦਿਆ ਮ੍ਰਿਤਕ ਲੜਕੀ ਦੇ ਜਖ਼ਮੀ ਪਿਤਾ ਅਮਰਜੀਤ ਸਿੰਘ ਨੇ ਦੱਸਿਆ ਕਿ ਉਹ ਸਮਾਲਸਰ ਤੋਂ ਮੋਗਾ ਤੋਂ ਦਵਾਈ ਲੈਣ ਲਈ ਅ ਰਹੇ ਸਨ, ਕਿ ਜਦੋਂ ਉਹ ਆਈਟੀਆਈ ਦੇ ਨੇੜੇ ਆਏ ਤਾਂ ਲੁਧਿਆਣਾ ਤੋਂ ਮੋਗਾ ਬੱਸ ਸਟੈਂਡ ਵੱਲ ਨੂੰ ਜਾ ਰਹੀ ਬੱਸ ਨੇ
ਚੰਡੀਗੜ੍ਹ, 06 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਕਿਰਤ, ਸਿਕਾਇਤ ਨਿਵਾਰਣ, ਨਿਵੇਸ਼ ਪ੍ਰੋਤਸਾਹਨ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਪੰਜਾਬ ਬਿਲਡਿੰਗ ਐਂਡ ਅਦਰ
ਚੰਡੀਗੜ੍ਹ, 06 ਮਾਰਚ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਸਮੂਹ ਅਧਿਆਪਕਾਂ ਅਤੇ ਸਕੂਲ ਮੁੱਖੀਆਂ ਨੂੰ ਅਪੀਲ ਕੀਤੀ ਕਿ ਉਹ ਉਹ ਆਪਣੇ ਬੱਚਿਆਂ ਦੇ ਦਾਖਲੇ ਸਰਕਾਰੀ ਸਕੂਲਾਂ ਵਿਚ ਕਰਵਾਉਣ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸਕੂਲ ਸਿੱਖਿਆ ਵਿਭਾਗ ਵਿਚ ਕੰਮ ਕਰ ਰਹੇ ਸਾਰੇ ਅਧਿਆਪਕਾਂ, ਸਕੂਲ ਮੁਖੀਆਂ ਅਤੇ ਅਧਿਆਪਕਾਂ
ਨਵੀਂ ਦਿੱਲੀ, 06 ਮਾਰਚ : ਨੌਕਰੀ ਦੇ ਬਦਲੇ ਜ਼ਮੀਨ ਘਪਲੇ ਮਾਮਲੇ 'ਚ ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਤੋਂ ਸੀ. ਬੀ. ਆਈ. ਵਲੋਂ ਪੁੱਛ-ਗਿੱਛ ਕੀਤੇ ਜਾਣ 'ਤੇ ਭਾਜਪਾ 'ਤੇ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਤੰਜ਼ ਕੱਸਿਆ ਹੈ। ਪ੍ਰਿਯੰਕਾ ਗਾਂਧੀ ਵਾਡਰਾ ਨੇ ਦੋਸ਼ ਲਗਾਇਆ ਕਿ ਭਾਜਪਾ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ, ਪਰ ਲਾਲੂ
ਤਰਨਤਾਰਨ, 06 ਮਾਰਚ : ਸ੍ਰੀ ਗੋਇੰਦਵਾਲ ਸਾਹਿਬ ਜੇਲ੍ਹ ਦੀ ਇਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਇਹ ਜੇਲ੍ਹ ਇਕ ਵਾਰ ਮੁੜ ਸੁਰਖੀਆਂ ’ਚ ਆਈ ਹੈ। ਵਾਇਰਲ ਵੀਡੀਓ ਤੋਂ ਬਾਅਦ ਪੰਜਾਬ ਸਰਕਾਰ ਅਤੇ ਜੇਲ੍ਹ ਵਿਭਾਗ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ 7 ਜੇਲ੍ਹ ਅਧਿਕਾਰੀਆਂ ਨੂੰ ਮੁਅੱਤਲ ਕਰਕੇ 5 ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਸੀ। ਇਸ ਜੇਲ੍ਹ ਅੰਦਰ ਬੰਦ ਇਕ ਸਚਿਨ ਭਵਾਨੀ ਨਾਮ ਦੇ