news

Jagga Chopra

Articles by this Author

ਸ਼ੀਸ਼ ਮਹਿਲ 'ਚ ਕਰਾਫ਼ਟ ਮੇਲਾ ਪਟਿਆਲਵੀਆਂ ਲਈ ਸਦੀਵੀ ਯਾਦਾਂ ਛੱਡਦਾ ਹੋਇਆ ਸਮਾਪਤ
  • - ਕਰਾਫ਼ਟ ਮੇਲਾ-ਰੰਗਲਾ ਪੰਜਾਬ ਦੀ ਸਮਾਪਤੀ ਮੌਕੇ ਪੁੱਜੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ
  • - ਭਗਵੰਤ ਮਾਨ ਸਰਕਾਰ ਪੰਜਾਬ ਦੀ ਅਮੀਰ ਵਿਰਾਸਤ ਨੂੰ ਸੰਭਾਲਣ ਲਈ ਵਚਨਬੱਧ-ਅਮਨ ਅਰੋੜਾ
  • - ਵਿਧਾਇਕ ਅਜੀਤਪਾਲ ਕੋਹਲੀ ਤੇ ਦੇਵ ਮਾਨ, ਆਈ.ਜੀ. ਛੀਨਾ ਤੇ ਹੋਰ ਸ਼ਖ਼ਸੀਅਤਾਂ ਨੇ ਵੀ ਕੀਤੀ ਸ਼ਿਰਕਤ
  • - ਗਾਇਕ ਮਾਸਟਰ ਸਲੀਮ ਦੀ ਪੇਸ਼ਕਾਰੀ ਨੇ ਦਰਸ਼ਕਾਂ ਦਾ ਕੀਤਾ ਮੰਨੋਰੰਜਨ

ਪਟਿਆਲਾ, 5 ਮਾਰਚ

ਕੰਵਰਦੀਪ ਕੌਰ ਨੂੰ ਚੰਡੀਗੜ੍ਹ ਦਾ ਲਗਾਇਆ ਐਸਐਸਪੀ 

ਚੰਡੀਗੜ੍ਹ, 5 ਮਾਰਚ : ਚੰਡੀਗੜ੍ਹ ਨੂੰ ਪੰਜਾਬ ਕੇਡਰ ਵਿੱਚੋਂ ਨਵਾਂ ਐਸਐਸਪੀ ਮਿਲ ਗਿਆ ਹੈ। 2013 ਬੈਚ ਦੀ IPS ਅਧਿਕਾਰੀ ਕੰਵਰਦੀਪ ਕੌਰ ਨੂੰ ਚੰਡੀਗੜ੍ਹ ਦਾ ਐਸਐਸਪੀ ਲਗਾਇਆ ਗਿਆ ਹੈ। ਕੰਵਰਦੀਪ ਕੌਰ ਫਿਲਹਾਲ ਫਿਰੋਜ਼ਪੁਰ ਵਿੱਚ ਐਸਐਸਪੀ ਵਜੋਂ ਤੈਨਾਤ ਹਨ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਸਨ ਤਾਂ ਉਸ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ ਗਾਇਕ ਗੁਰਦਾਸ ਮਾਨ

ਮਾਨਸਾ, 5 ਮਾਰਚ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਗਾਇਕ ਗੁਰਦਾਸ ਮਾਨ ਪਹੁੰਚੇ, ਜਿੱਥੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨਾਲ ਲੰਬੀ ਗੱਲਬਾਤ ਕੀਤੀ, ਉੱਥੇ ਹੀ ਪਰਿਵਾਰ ਨਾਲ ਵੀ ਸਮਾਂ ਬਿਤਾਇਆ।ਪਿੰਡ ਮੂਸੇਵਾਲਾ ਦੀ ਹਵੇਲੀ 'ਚ ਪਹੁੰਚੇ ਗੁਰਦਾਸ ਮਾਨ ਸਿੱਧੂ ਮੂਸੇਵਾਲਾ ਦੀ ਤਸਵੀਰ ਦੇਖ ਕੇ ਭਾਵੁਕ ਹੋ ਗਏ। ਪਹਿਲਾਂ ਉਸ ਨੇ ਤਸਵੀਰ ਅੱਗੇ

ਕਲਾਨੌਰ 'ਚ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਯਾਦ ਵਿੱਚ ਹਵੇਲੀ ਬਣਵਾ ਰਹੇ ਨੇ ਫੌਜੀ ਭਰਾ  

ਕਲਾਨੌਰ, 5 ਮਾਰਚ : ਮੌਤ ਤੋਂ ਬਾਅਦ ਪੰਜਾਬ ਦੇ ਲਗਭਗ ਹਰ ਇਲਾਕੇ ਵਿਚ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਫੈਨ ਮੂਸੇਵਾਲਾ ਦੀ ਯਾਦ ਵਿਚ ਕੈਂਡਲ ਮਾਰਚ ਕੱਢਦੇ, ਲੰਗਰ ਲਗਾਉਂਦੇ ਅਤੇ ਟੈਂਟੂ ਬਣਾਉਂਦੇ ਨਜ਼ਰ ਆਏ ਪਰ ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਕਲਾਨੌਰ ਦੇ ਪਿੰਡ ਜੋਗੋਵਾਲ ਬੇਦੀਆਂ ਦੇ ਫੌਜੀ ਭਰਾਵਾਂ ਨੇ ਮੁਸੇ ਵਾਲਾ ਦੀ ਯਾਦ ਵਿਚ ਕਰੋੜਾਂ ਦੀ ਲਾਗਤ ਵਾਲੀ ਹਵੇਲੀ ਤਿਆਰ

ਕੇਂਦਰੀ ਮੰਤਰੀ ਮਾਂਡਵੀਆ ਪਹੁੰਚੇ ਪਟਿਆਲਾ, ਮੰਤਰੀ ਡਾ: ਬਲਬੀਰ ਸਿੰਘ ਨੇ ਸੌਂਪਿਆ ਮੰਗ ਪੱਤਰ
  • ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਕੇਂਦਰੀ ਸਹਾਇਤਾ ਮੰਗੀ

ਪਟਿਆਲ਼ਾ, 5 ਮਾਰਚ : ਕੇਂਦਰੀ ਸਿਹਤ ਮੰਤਰੀ ਡਾ: ਮਨਸੁਖ ਮਾਂਡਵੀਆ ਅੱਜ ਪਟਿਆਲਾ ਪਹੁੰਚੇ। ਇਸ ਦੌਰਾਨ ਪੰਜਾਬ ਦੇ ਸਿਹਤ ਤੇ ਮੈਡੀਕਲ ਸਿੱਖਿਆ ਮੰਤਰੀ ਡਾ: ਬਲਬੀਰ ਸਿੰਘ ਨੇ ਉਨ੍ਹਾਂ ਦਾ ਸਵਾਗਤ ਕੀਤਾ। ਕੇਂਦਰੀ ਮੰਤਰੀ ਨਾਲ ਪੰਜਾਬ ਦੇ ਸਿਹਤ ਖੇਤਰ ਨਾਲ ਸਬੰਧਤ ਮਾਮਲਿਆਂ 'ਤੇ ਵੀ

ਨਵਾਂ ਵਿਦਿਅਕ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਵਿਦਿਆਰਥੀਆਂ ਲਈ ਕਿਤਾਬਾਂ ਸਕੂਲਾਂ ਵਿੱਚ ਪਹੁੰਚੀਆਂ : ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 5 ਮਾਰਚ : ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਦੇਣ ਦੇ ਵਾਅਦੇ ਨਾਲ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਵੱਲੋਂ ਸਿੱਖਿਆ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਪੰਜਾਬ ਵਿੱਚ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਵਿਦਿਅਕ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਵਿਦਿਆਰਥੀਆਂ ਲਈ ਕਿਤਾਬਾਂ ਸਕੂਲਾਂ ਵਿੱਚ ਪਹੁੰਚੀਆਂ ਹੋਣ। ਨਵਾਂ ਵਿਦਿਅਕ ਸੈਸ਼ਨ ਸ਼ੁਰੂ ਹੋਣ ਤੋਂ

ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਸੀਸੀਟੀਵੀ ਕੈਮਰੇ ਲਗਾਉਣ ਲਈ 26.40 ਕਰੋੜ ਰੁਪਏ ਜਾਰੀ : ਬੈਂਸ

ਚੰਡੀਗੜ੍ਹ, 5 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਕੂਲਾਂ ਵਿਚ ਸੀ ਸੀ ਟੀ ਵੀ ਕੈਮਰੇ ਲਗਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਦੇ 15584

ਸਰਬੱਤ ਦੇ ਭਲੇ ਤੇ ਭਾਈਚਾਰਕ ਸਾਂਝ ਦੇ ਲਈ ਕਰਵਾਇਆ ਹੋਲੀ ਪਰਿਵਾਰ ਮਿਲਣ ਪ੍ਰੋਗਰਾਮ : ਸ਼ੁਭਾਸ ਸ਼ਰਮਾ

ਮੋਹਾਲੀ, 05 ਮਾਰਚ : ਸਰਬੱਤ ਦੇ ਭਲੇ ਤੇ ਭਾਈਚਾਰਕ ਸਾਂਝ ਦਾ ਪ੍ਰਤੀਕ ਰੰਗਾਂ ਦੇ ਪਵਿੱਤਰ ਤਿਉਹਾਰ ਹੋਲੀ ਦੇ ਮੌਕੇ ਤੇ ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਸ਼ੁਭਾਸ ਸ਼ਰਮਾ ਜੀ ਵੱਲੋਂ ਭਾਜਪਾ ਦੇ ਜਿਲਾ ਪ੍ਰਧਾਨ ਸ਼ੰਜੀਵ ਵਿਸ਼ਿਸ਼ਟ ਦੀ ਪ੍ਰਧਾਨਗੀ ਹੇਠ ਰਤਨ ਪ੍ਰੋਫੈਸਨਲ ਕਾਲਜ ਸੋਹਾਣਾ ਵਿਖੇ “ਹੋਲੀ ਪਰਿਵਾਰ ਮਿਲਣ “ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਕੇਂਦਰੀ ਮੰਤਰੀ ਸੋਮ

ਮੋਦੀ ਸਰਕਾਰ ਦੇਸ਼ ਦੀ ਲੋਕਤੰਤਰੀ ਨੀਂਹ ਨੂੰ ਹਿਲਾਉਣ ਦੀ ਕੋਸ਼ਿਸ਼ ਕਰ ਰਹੀ ਹੈ : ਰਾਘਵ ਚੱਢਾ
  • ਸੀਬੀਆਈ ਨੇ 95% ਤੋਂ ਵੱਧ ਕੇਸ ਸਿਰਫ ਵਿਰੋਧੀ ਪਾਰਟੀਆਂ ਦੇ ਨੇਤਾਵਾਂ 'ਤੇ ਹੀ ਦਰਜ ਕੀਤੇ :  ਚੱਢਾ

ਚੰਡੀਗੜ੍ਹ, 5 ਮਾਰਚ : ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਮੋਦੀ ਸਰਕਾਰ ਲਗਾਤਾਰ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਕਰਕੇ ਦੇਸ਼ ਦੀ ਲੋਕਤੰਤਰੀ ਨੀਂਹ ਨੂੰ ਹਿਲਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਭਾਜਪਾ ਜਿਸ ਵੀ ਵਿਰੋਧੀ ਪਾਰਟੀ ਨੂੰ ਮਜ਼ਬੂਤ

ਗੋਇੰਦਵਾਲ ਜੇਲ੍ਹ ਵਿੱਚ ਹੋਏ ਕਤਲ ਮਾਮਲੇ ’ਚ 7 ਮੁਲਾਜ਼ਮ ਮੁਅੱਤਲ, 5 ਗ੍ਰਿਫਤਾਰ

ਚੰਡੀਗੜ੍ਹ, 5 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜੇਲ੍ਹਾਂ ਵਿੱਚੋਂ ਨਾਰਕੋ-ਗੈਂਗਸਟਰ-ਅੱਤਵਾਦੀ ਗਠਜੋੜ ਨੂੰ ਖ਼ਤਮ ਕਰਨ ਦੀ ਵਚਨਬੱਧਤਾ ਦੇ ਤਹਿਤ ਪੰਜਾਬ ਪੁਲਿਸ ਨੇ ਸੱਤ ਜੇਲ੍ਹ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ, ਜਿਨ੍ਹਾਂ ਵਿੱਚੋਂ ਪੰਜ ਨੂੰ ਕੇਂਦਰੀ ਜੇਲ੍ਹ, ਗੋਇੰਦਵਾਲ ਸਾਹਿਬ ਦੇ ਸੁਪਰਡੈਂਟ ਸਮੇਤ ਡਿਊਟੀ ਵਿੱਚ ਅਣਗਹਿਲੀ ਵਰਤਣ ਅਤੇ ਵੀਡੀਓ ਲੀਕ