news

Jagga Chopra

Articles by this Author

ਵਿਧਾਇਕ ਪੱਪੀ ਪਰਾਸ਼ਰ ਵਲੋਂ ਘਾਟੀ ਮੁਹੱਲਾ ਅਤੇ ਦਰੇਸੀ ਵਿਖੇ ਨਵੇਂ ਟਿਊਬਵੈਲਾਂ ਦਾ ਉਦਘਾਟਨ

ਲੁਧਿਆਣਾ, 04 ਮਾਰਚ : ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵੱਲੋਂ ਘਾਟੀ ਮੁਹੱਲਾ ਵਿਖੇ 12.5 ਹਾਰਸ ਪਾਵਰ ਅਤੇ ਦਰੇਸੀ ਵਿਖੇ 25 ਹਾਰਸ ਪਾਵਰ ਦੇ ਟਿਊਬਵੈਲ ਵਸਨੀਕਾਂ ਨੂੰ ਸਮਰਪਿਤ ਕੀਤੇ ਗਏ। ਵਿਧਾਇਕ ਪੱਪੀ ਪਰਾ਼ਸਰ ਵੱਲੋਂ ਇਸ ਮੌਕੇ ਇਲਾਕਾ ਨਿਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਘਾਟੀ ਮੁਹੱਲਾ ਅਤੇ ਦਰੇਸੀ ਦੇ ਵਸਨੀਕਾਂ ਨੂੰ ਬੀਤੇ

ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 44 'ਚ ਸੜ੍ਹਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ

ਲੁਧਿਆਣਾ, 04 ਮਾਰਚ : ਇਲਾਕੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਹਲਕਾ ਆਤਮ ਨਗਰ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਵਾਰਡ ਨੰਬਰ 44 ਅਧੀਨ ਪੈਂਦੇ ਅਰਬਨ ਅਸਟੇਟ ਦੁੱਗਰੀ ਵਿਖੇ ਪੁਰਾਣੀ ਪੁਲਿਸ ਚੌਂਕੀ ਰੋਡ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ

ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਪੀੜ੍ਹਤ ਲੋਕਾਂ ਦੀ ਲਈ ਸਾਰ, ਨਵੇਂ ਇੰਤਕਾਲ ਵੀ ਕੀਤੇ ਜਾਰੀ
  • ਮਾਮਲਾ ਪਟਵਾਰ ਸਰਕਲ ਜੱਸੀਆਂ 'ਚ ਜਾਅਲੀ ਇੰਤਕਾਲ ਦਰਜ਼ ਕਰਨ ਦਾ -

ਲੁਧਿਆਣਾ, 04 ਮਾਰਚ : ਪਟਵਾਰ ਸਰਕਲ ਜੱਸੀਆਂ ਤਹਿਸੀਲ ਲੁਧਿਆਣਾ (ਪੱਛਮੀ) ਵਿਖੇ ਬੀਤੇ ਸਮੇਂ ਵਿੱਚ ਤੱਤਕਾਲੀ ਪਟਵਾਰੀ ਵਲੋਂ ਜਾਅਲੀ ਇੰਤਕਾਲਾਂ ਦੀ ਸਮੱਸਿਆਵਾਂ ਤੋਂ ਪੀੜ੍ਹਤ ਲੋਕਾਂ ਦੀ ਸਾਰ ਲੈਂਦਿਆਂ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਨਵੇਂ ਇੰਤਕਾਲ ਜਾਰੀ ਕਰਵਾਏ

ਰੈਡ ਕਰਾਸ ਸੋਸਾਇਟੀ ਵੱਲੋਂ ਲੋੜਵੰਦ 9 ਸਾਲਾ ਬੱਚੀ ਨੂੰ ਸੁਣਨ 'ਚ ਸਹਿਯੋਗ ਕਰਨ ਵਾਲੀ ਕੰਨਾਂ ਦੀ ਮਸ਼ੀਨ ਕਰਵਾਈ ਮੁਹੱਈਆ

ਲੁਧਿਆਣਾ, 04 ਮਾਰਚ : ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵਲੋਂ ਜ਼ਿਲ੍ਹੇ ਦੇ ਪਿੰਡ ਧਮੋਟ ਕਲਾਂ ਦੀ 9 ਸਾਲਾ ਬੱਚੀ ਅਭਿਜੋਤ ਕੌਰ ਨੂੰ ਸੁਣਨ ਵਿੱਚ ਸਹਿਯੋਗ ਕਰਨ ਵਾਲੀ ਕੰਨਾਂ ਦੀ ਮਸ਼ੀਨ ਸਪੁਰਦ ਕੀਤੀ ਗਈ। ਐਸ.ਡੀ.ਐਮ. ਪਾਇਲ ਜਸਲੀਨ ਕੌਰ ਭੁੱਲਰ ਵਲੋਂ ਡਾ. ਕੰਵਲਦੀਪ ਸਿੰਘ ਲਾਇਲ ਦਾ ਇਸ ਨੇਕ ਕਾਰਜ ਵਿੱਚ ਯੋਗਦਾਨ ਪਾਉਣ ਲਈ ਧੰਨਵਾਦ ਕੀਤਾ। ਲਾਇਲ ਪਹਿਲਾਂ ਵੀ ਅਜਿਹੀਆਂ ਦੋ ਮਸ਼ੀਨਾਂ ਦਾਨ

ਮਾਈਨਿੰਗ ਵਿਭਾਗ ਵਲੋਂ ਸਰਕਾਰੀ ਥਾਵਾਂ 'ਤੇ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲੇ ਪੰਜ ਟਿੱਪਰ ਅਤੇ ਇੱਕ ਜੇ.ਸੀ.ਬੀ. ਕਾਬੂ
  • ਤਿੰਨ ਮੁਲਜ਼ਮਾਂ ਤੇ ਹੋਰ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ਼
  • ਗੈਰ-ਕਾਨੂੰਨੀ ਮਾਈਨਿੰਗ ਮਾਫੀਆ ਦਾ ਮੁਕੰਮਲ ਸਫਾਇਆ ਕੀਤਾ ਜਾਵੇਗਾ : ਗੁਰਮੀਤ ਸਿੰਘ ਮੀਤ ਹੇਅਰ

ਲੁਧਿਆਣਾ, 4 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਅਤੇ ਖਣਨ ਤੇ ਭੂ-ਵਿਗਿਆਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮਾਈਨਿੰਗ ਵਿਭਾਗ ਦੀਆਂ ਵੱਖ-ਵੱਖ ਟੀਮਾਂ ਨੇ ਭੂਖੜੀ ਅਤੇ ਧਨਾਨਸੂ ਵਿਖੇ ਅਚਨਚੇਤ

ਦਿੱਲੀ ਵਿਚ 2 ਦਿਨ ਲਈ ਪੁਲਿਸ ਮੰਗਣ ਵਾਲਿਆਂ ਨੇ ਦੇਖੋ ਪੰਜਾਬ ਵਿਚ ਇਕ ਸਾਲ ਵਿਚ ਕੀ ਹਾਲ ਬਣਾ ਕੇ ਰੱਖ ਦਿੱਤਾ ਹੈ : ਅਨੁਰਾਗ ਠਾਕੁਰ

ਰੋਪੜ, 04 ਮਾਰਚ : ਰੋਪੜ ਵਿਖੇ ਕੇਂਦਰੀ ਯੁਵਾ ਖੇਡ, ਸੂਚਨਾ ਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਨੂੰ ਆੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਦਿੱਲੀ ਵਿਚ 2 ਦਿਨ ਲਈ ਪੁਲਿਸ ਮੰਗਣ ਵਾਲਿਆਂ ਨੇ ਦੇਖੋ ਪੰਜਾਬ ਵਿਚ ਇਕ ਸਾਲ ਵਿਚ ਕੀ ਹਾਲ ਬਣਾ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਮਨ-ਕਾਨੂੰਨ ਬਣਾਈ ਰੱਖਣ ਵਿਚ ਪੂਰੀ

ਆਪ ਦੀ ਸਰਕਾਰ ਪੰਜਾਬ ਨੂੰ ਤਰੱਕੀ, ਖੁਸ਼ਹਾਲੀ ਅਤੇ ਵਿਕਾਸ ਦੀਆਂ ਮਜ਼ਬੂਤ ਲੀਹਾਂ ’ਤੇ ਪਾਵੇਗੀ : ਹਰਚੰਦ ਬਰਸਟ
  • ਪੰਜਾਬ ਮੰਡੀ  ਬੋਰਡ ਦੇ ਚੇਅਰਮੈਨ ਨੇ ਲਾਂਬੜਾ ‘ਚ ਵੱਖ-ਵੱਖ ਪਿੰਡਾਂ ਦੇ ਸਰਪੰਚਾਂ-ਪੰਚਾਂ ਨੂੰ ਕੀਤਾ ਆਮ ਆਦਮੀ ਪਾਰਟੀ ’ਚ ਸ਼ਾਮਿਲ
  • ਸਰਕਾਰ ਦੀ ਨੀਅਤ ਸਾਫ਼, ਸੂਬੇ ਦੀ ਆਰਥਿਕਤਾ ਅਤੇ ਵਿਕਾਸ ਨੂੰ ਮਿਲੇਗਾ ਵੱਡਾ ਹੁਲਾਰਾ
  • ਅਮਨ-ਕਾਨੂੰਨ ਦੀ ਵਿਵਸਥਾ ਨੂੰ ਹਰ ਹਾਲ ਰੱਖਿਆ ਜਾਵੇਗਾ ਬਰਕਰਾਰ

ਲਾਂਬੜਾ, 4 ਮਾਰਚ  : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਅੱਜ

ਚੰਡੀਗੜ੍ਹ ਵਿੱਚ ਪਹਿਲੀ ਵਾਰ ਦੇਵ ਸਮਾਜ ਕਾਲਜ ਵਿਖੇ "ਪੰਜਾਬੀ ਮਾਂ ਬੋਲੀ ਮੇਲਾ" ਕਰਵਾਇਆ ਗਿਆ

ਚੰਡੀਗੜ੍ਹ, 04 ਮਾਰਚ : ਪੰਜਾਬੀ ਮਾਂ ਬੋਲੀ ਅਤੇ ਪੰਜਾਬੀ ਸੱਭਿਆਚਾਰ ਨੂੰ ਸਮਰਪਿਤ *"ਪੰਜਾਬੀ ਮਾਂ ਬੋਲੀ ਮੇਲਾ"* ਸ਼ਨੀਵਾਰ ਨੂੰ ਦੇਵ ਸਮਾਜ ਕਾਲਜ, ਸੈਕਟਰ-45, ਚੰਡੀਗੜ੍ਹ ਵਿਖੇ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ। ਮੇਲੇ ਵਿੱਚ ਭਾਗ ਲੈਣ ਵਾਲੇ ਕਲਾਕਾਰਾਂ ਵਿੱਚੋਂ ਪ੍ਰਮੁੱਖ ਸੁਰਿੰਦਰ ਸ਼ਿੰਦਾ, ਜਸਬੀਰ ਜੱਸੀ, ਬਾਲ ਮੁਕੰਦ ਸ਼ਰਮਾ, ਪੰਮੀ ਬਾਈ, ਮਲਕੀਤ ਰੌਣੀ, ਬੌਬੀ ਬਾਜਵਾ

ਐਮਪੀ ਅਰੋੜਾ ਨੇ ਐਨਐਚਏਆਈ ਅਧਿਕਾਰੀਆਂ ਨਾਲ ਲੁਧਿਆਣਾ ਵਿੱਚ ਐਲੀਵੇਟਿਡ ਰੋਡ ਪ੍ਰੋਜੈਕਟ ਦਾ ਲਿਆ ਜਾਇਜ਼ਾ

ਲੁਧਿਆਣਾ, 23 ਮਾਰਚ: ਲੁਧਿਆਣਾ-ਫ਼ਿਰੋਜ਼ਪੁਰ ਹਾਈਵੇ 'ਤੇ ਐਲੀਵੇਟਿਡ ਰੋਡ ਪ੍ਰੋਜੈਕਟ ਦਾ ਦੌਰਾ ਕਰਨ ਤੋਂ ਬਾਅਦ, ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ, ਕੇ.ਐਲ. ਸਚਦੇਵਾ, ਪ੍ਰੋਜੈਕਟ ਡਾਇਰੈਕਟਰ, ਐਨ.ਐਚ.ਏ.ਆਈ. ਦੇ ਨਾਲ ਕਿਹਾ ਕਿ ਉਨ੍ਹਾਂ ਨੂੰ ਐਨ.ਐਚ.ਏ.ਆਈ. ਦੇ ਅਧਿਕਾਰੀਆਂ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਪ੍ਰੋਜੈਕਟ ਜੂਨ ਦੇ ਅੰਤ ਤੱਕ ਪੂਰਾ ਕਰ ਲਿਆ ਜਾਵੇਗਾ। ਅਰੋੜਾ

ਵਿਆਹ ’ਚ ਹੋ ਗਿਆ ਹੰਗਾਮਾ, ਜੰਮ ਕੇ ਚੱਲੀਆਂ ਕੁਰਸੀਆਂ 

ਲੁਧਿਆਣਾ, 04 ਮਾਰਚ : ਲੁਧਿਆਣਾ ਵਿਚ ਇਕ ਵਿਆਹ ਸਮਾਗਮ ਵਿਚ ਹੰਗਾਮਾ ਹੋ ਗਿਆ ਤੇ ਜੰਮ ਕੇ ਕੁਰਸੀਆਂ ਚੱਲੀਆਂ ਜਿਸਦੇ ਨਤੀਜੇ ਵਜੋਂ ਦਰਜਨ ਤੋਂ ਜ਼ਿਆਦਾ ਲੋਕ ਜ਼ਖ਼ਮੀ ਹੋ ਗਏ ਤੇ ਰਿਸ਼ਤੇਦਾਰਾਂ ਨੇ ਭੱਜ ਕੇ ਜਾਨ ਬਚਾਈ। ਟਿੱਬਾ ਰੋਡ ਸਥਿਤ ਮੇਜਰ ਧਰਮਸ਼ਾਲਾ ਵਿਚ ਇਕ ਵਿਆਹ ਪ੍ਰੋਗਰਾਮ ਵਿਚ ਝਗੜੇ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂਹਨ।  ਇਸ ਵਿਚ ਰਿਸ਼ਤੇਦਾਰ ਇਧਰ ਉਧਰ