ਨਵੀਂ ਦਿੱਲੀ, 2 ਮਾਰਚ : ਸੁਪਰੀਮ ਕੋਰਟ ਨੇ ਅੱਜ ਮੁੱਖ ਚੋਣ ਕਮਿਸ਼ਨਰ ਅਤੇ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਨੂੰ ਲੈ ਕੇ ਇਤਿਹਾਸਕ ਫੈਸਲਾ ਸੁਣਾਇਆ। ਅਦਾਲਤ ਨੇ ਹੁਕਮ ਦਿੱਤਾ ਕਿ ਪ੍ਰਧਾਨ ਮੰਤਰੀ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਸੀਜੇਆਈ ਦਾ ਇੱਕ ਪੈਨਲ ਉਨ੍ਹਾਂ ਦੀ ਨਿਯੁਕਤੀ ਕਰੇਗਾ। ਪਹਿਲਾਂ ਸਿਰਫ਼ ਕੇਂਦਰ ਸਰਕਾਰ ਹੀ ਇਨ੍ਹਾਂ ਦੀ ਚੋਣ ਕਰਦੀ ਸੀ।5 ਮੈਂਬਰੀ ਬੈਂਚ
news
Articles by this Author

ਨਵੀਂ ਦਿੱਲੀ, 02 ਮਾਰਚ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਜੀ-20 ਵਿਦੇਸ਼ ਮੰਤਰੀਆਂ ਦੀ ਬੈਠਕ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ, ''ਮੈਂ ਜੀ-20 ਵਿਦੇਸ਼ ਮੰਤਰੀਆਂ ਦੀ ਬੈਠਕ ਲਈ ਭਾਰਤ 'ਚ ਤੁਹਾਡਾ ਸਵਾਗਤ ਕਰਦਾ ਹਾਂ। ਇਹ ਏਕਤਾ, ਇੱਕ ਉਦੇਸ਼ ਅਤੇ ਕਾਰਜ ਦੀ ਏਕਤਾ ਦੀ ਲੋੜ ਨੂੰ ਦਰਸਾਉਂਦਾ ਹੈ। ਪੀਐਮ ਮੋਦੀ ਨੇ ਕਿਹਾ, “ਭਾਰਤ ਨੇ ਆਪਣੀ ਜੀ-20

ਨਵੀਂ ਦਿੱਲੀ, 02 ਮਾਰਚ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੈਦਰਾਬਾਦ ਹਾਊਸ ਵਿਖੇ ਇਟਲੀ ਦੇ ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ ਨਾਲ ਸਾਂਝੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਅਸੀਂ ਆਪਣੇ ਆਰਥਿਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ 'ਤੇ ਜ਼ੋਰ ਦਿੱਤਾ। ਸਾਡੀਆਂ 'ਮੇਕ ਇਨ ਇੰਡੀਆ' ਅਤੇ 'ਆਤਮਨਿਰਭਰ ਭਾਰਤ' ਮੁਹਿੰਮਾਂ ਭਾਰਤ ਵਿੱਚ ਨਿਵੇਸ਼ ਦੇ

- ਕਾਰਵਾਈ ਪੰਜਾਬ ਨੂੰ ਅਪਰਾਧ ਮੁਕਤ ਰਾਜ ਬਣਾਉਣ ਲਈ ਚੱਲ ਰਹੀ ਮੁਹਿੰਮ ਦਾ ਹਿੱਸਾ
- ਪੁਲਿਸ ਪਾਰਟੀਆਂ ਵੱਲੋਂ ਦੇਸ਼ ਵਿਰੋਧੀ ਅਤੇ ਸਮਾਜ ਵਿਰੋਧੀ ਅਪਰਾਧਿਕ ਤੱਤਾਂ ਨਾਲ ਜੁੜੇ 100 ਤੋਂ ਵੱਧ ਸਥਾਨਾਂ 'ਤੇ ਛਾਪੇਮਾਰੀ
ਚੰਡੀਗੜ੍ਹ, 2 ਮਾਰਚ : ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਉਦੇਸ਼ ਨਾਲ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਅੱਜ ਦੇਸ਼ ਵਿਰੋਧੀ ਅਤੇ ਸਮਾਜ ਵਿਰੋਧੀ

ਚੰਡੀਗੜ੍ਹ, 2 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਫਿਰੋਜ਼ਪੁਰ ਛਾਉਣੀ ਦੇ ਐਸ.ਐਚ.ਓ. ਵਜੋਂ ਤਾਇਨਾਤ ਇੰਸਪੈਕਟਰ ਨਵੀਨ ਕੁਮਾਰ ਅਤੇ ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਵਾਲੰਟੀਅਰ ਜਤਿੰਦਰ ਗਿੱਲ ਵਿਰੁੱਧ 15, 000 ਰੁਪਏ ਰਿਸ਼ਵਤ ਮੰਗਣ ਤੇ ਹਾਲਸ ਕਰਨ ਲਈ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਸ ਮਾਮਲੇ

ਚੰਡੀਗੜ੍ਹ, 2 ਮਾਰਚ : ਪੰਜਾਬ ਦੇ 30 ਸਕੂਲਾਂ ਦੇ ਪ੍ਰਿੰਸੀਪਲ 4 ਮਾਰਚ ਨੂੰ ਸਿਖਲਾਈ ਲਈ ਸਿੰਗਾਪੁਰ ਜਾਣਗੇ। ਇਹ ਸਿਖਲਾਈ 11 ਮਾਰਚ ਤੱਕ ਚੱਲੇਗੀ। ਇਹ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਵੀਰਵਾਰ ਨੂੰ ਟਵੀਟ ਕਰਕੇ ਦਿੱਤੀ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣਾ ਹੈ ਜਿਸ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ

ਚੰਡੀਗੜ੍ਹ, 2 ਮਾਰਚ : ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਪ੍ਰਤੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਅੱਜ ਕਿਹਾ ਕਿ 31 ਮਾਰਚ ਤੱਕ 142 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਮੁੱਖ ਸਕੱਤਰ ਨੇ ਇਨ੍ਹਾਂ

ਪਟਿਆਲਾ, 2 ਮਾਰਚ : ਪੰਜਾਬ ਸਰਕਾਰ ਵੱਲੋਂ ਪੀ.ਆਰ.ਟੀ.ਸੀ. ਦੇ ਨਵ-ਨਿਯੁਕਤ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਅੱਜ ਇੱਥੇ ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਕੀਤੇ ਗਏ ਸ਼ੁਕਰਾਨੇ ਬਾਅਦ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਦੌਰਾਨ ਵਿਸ਼ੇਸ਼ ਤੌਰ 'ਤੇ ਪੁੱਜੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ

ਮਨੀਲਾ, 02 ਮਾਰਚ : ਵਾਤਾਵਰਣ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਮਨੀਲਾ ਵਿੱਚ ਭਾਰਤੀ ਦੂਤਾਵਾਸ ਵਿੱਚ ਰਾਜਦੂਤ ਸ਼ੰਭੂ ਐਸ.ਕੁਮਾਰਨ ਨਾਲ ਮੀਟਿੰਗ ਕਰਕੇ ਜੇਲ੍ਹ ਵਿੱਚ ਬੰਦ ਚਾਰ ਸਾਲਾਂ ਤੋਂ ਬਲਦੇਵ ਸਿੰਘ ਦਾ ਮਸਲਾ ਗੰਭੀਰਤਾ ਨਾਲ ਉਠਾਇਆ। ਭਾਰਤੀ ਦੂਤਾਵਾਸ ਵਿੱਚ ਰਾਜਦੂਤ ਨਾਲ 45 ਮਿੰਟਾਂ ਤੱਕ ਚੱਲੀ ਮੀਟਿੰਗ ਦੌਰਾਨ ਫਿਲੀਪਾਈਨ ਵਿੱਚ ਰਹਿੰਦੇ ਭਾਰਤੀਆਂ

ਚੰਡੀਗੜ੍ਹ, 02 ਮਾਰਚ : ਪੰਜਾਬ ‘ਚ ਹੁਣ ਕੇਂਦਰੀ ਬਲਾਂ ਦੀਆਂ ਕੰਪਨੀਆਂ ਤਾਇਨਾਤ ਕੀਤੀਆਂ ਜਾਣਗੀਆਂ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਆਪਣੀ ਮੁਲਾਕਾਤ ਵਿੱਚ ਇਸਦੀ ਮੰਗ ਕੀਤੀ ਸੀ ਜਿਸ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਨੇ ਪ੍ਰਵਾਨ ਕਰ ਲਿਆ ਹੈ। ਪੰਜਾਬ ਵਿੱਚ ਅਗਲੇ ਕੁਝ ਦਿਨਾਂ ਤੋਂ ਆਨੰਦਪੁਰ ਸਾਹਿਬ ਵਿਖੇ ਹੋਲਾ ਮੁਹੱਲਾ ਤੇ