news

Jagga Chopra

Articles by this Author

ਨਰੋਏ ਸਮਾਜ ਦੀ ਸਿਰਜਣਾ ਲਈ ਮੀਡੀਆ ਨੂੰ ਆਪਣੀ ਭੂਮਿਕਾ ਨਿਰਪੱਖਤਾ ਨਾਲ ਨਿਭਾਏ : ਅਮਨ ਅਰੋੜਾ 

ਪਟਿਆਲਾ, 16 ਫਰਵਰੀ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਮੰਤਰੀ  ਅਮਨ ਅਰੋੜਾ ਨੇ  ਕਿਹਾ ਹੈ ਕਿ ਇੱਕ ਨਰੋਏ ਸਮਾਜ ਦੀ ਸਿਰਜਣਾ ਲਈ ਮੀਡੀਆ ਆਪਣੀ ਭੂਮਿਕਾ ਨਿਰਪੱਖਤਾ ਨਾਲ ਨਿਭਾਵੇ। ਅਮਨ ਅਰੋੜਾ  ਚੜ੍ਹਦੀਕਲਾ ਟਾਈਮ ਟੀ.ਵੀ. ਦੇ ਚੇਅਰਮੈਨ ਤੇ ਪਦਮਸ੍ਰੀ ਜਗਜੀਤ ਸਿੰਘ ਦਰਦੀ ਦੀ ਅਗਵਾਈ ਹੇਠ ਚੜ੍ਹਦੀਕਲ੍ਹਾ ਮੀਡੀਆ ਗਰੁੱਪ ਵੱਲੋਂ ਚੜ੍ਹਦੀਕਲਾ ਟਾਈਮ ਟੀ.ਵੀ. ਦੇ ਫਾਊਂਡਰ

ਹਰੀਕੇ ਝੀਲ ‘ਤੇ ਸੈਲਾਨੀਆਂ ਲਈ ਬਣਾਇਆ ਜਾਵੇਗਾ ਸ਼ਾਨਦਾਰ “ਡਿਜ਼ੀਟਲ ਵਿਆਖਿਆ ਕੇਂਦਰ”- ਕਟਾਰੂਚੱਕ

ਤਰਨਤਾਰਨ, 16 ਫਰਵਰੀ : ਹਰੀਕੇ ਝੀਲ ‘ਤੇ 01 ਕਰੋੜ ਰੁਪਏ ਦੀ ਲਾਗਤ ਨਾਲ ਸੈਲਾਨੀਆਂ ਲਈ ਸ਼ਾਨਦਾਰ “ਡਿਜ਼ੀਟਲ ਵਿਆਖਿਆ ਕੇਂਦਰ” ਬਣਾਇਆ ਜਾਵੇਗਾ, ਜਿੱਥੇ ਆਉਣ ਵਾਲੇ ਸੈਲਾਨੀਆਂ ਨੂੰ ਹਰੀਕੇ ਝੀਲ, ਇੱਥੇ ਸਰਦ ਰੁੱਤ ਦੇ ਮਹਿਮਾਨ ਪ੍ਰਵਾਸੀ ਪੰਛੀਆਂ ਤੇ ਜੀਵ-ਜੰਤੂਆਂ, ਡਾਲਫਿਨ ਅਤੇ ਘੜਿਆਲ ਆਦਿ ਬਾਰੇ ਵਿਸਥਾਰ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ।ਇਹ ਜਾਣਕਾਰੀ ਜੰਗਲਾਤ ਅਤੇ ਜੰਗਲੀ ਜੀਵ

ਭਵਿੱਖ 'ਚ ਹੋਣ ਵਾਲੀ ਆਰਮੀ ਭਰਤੀ ਰੈਲੀ ਲਈ ਸੀ-ਪਾਈਟ ਕੇਂਦਰ ਲੁਧਿਆਣਾ ਵੱਲੋਂ ਮੁਫਤ ਸਿਖਲਾਈ ਸੁਰੂ

ਲੁਧਿਆਣਾ, 16 ਫਰਵਰੀ (ਰਘਵੀਰ ਸਿੰਘ ਜੱਗਾ) : ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਨੌਜਵਾਨਾਂ ਲਈ ਸੀ-ਪਾਈਟ ਕੇਂਦਰ, ਆਈ.ਟੀ.ਆਈ., ਗਿੱਲ ਰੋਡ, ਲੁਧਿਆਣਾ ਵੱਲੋਂ ਭਵਿੱਖ ਵਿੱਚ ਹੋਣ ਵਾਲੀ ਆਰਮੀ ਭਰਤੀ ਰੈਲੀ ਲਈ ਮੁਫਤ ਸਿਖ਼ਲਾਈ ਸੁਰੂ ਕੀਤੀ ਜਾ ਰਹੀ ਹੈ। ਇਸ ਸਬੰਧੀ ਸੀ-ਪਾਈਟ ਕੈਂਪ ਇੰਚਾਰਜ ਸਤਨਾਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ਨੌਜਵਾਨ

21 ਫਰਵਰੀ ਤੋਂ ਪਹਿਲਾਂ ਸਾਰੇ ਸਾਈਨ ਬੋਰਡਾਂ 'ਤੇ ਪੰਜਾਬੀ ਭਾਸ਼ਾ ਨੂੰ ਸਿਖਰ 'ਤੇ ਲਿਖਣਾ ਬਣਾਇਆ ਜਾਵੇ ਯਕੀਨੀ

ਲੁਧਿਆਣਾ, 16 ਫਰਵਰੀ (ਰਘਵੀਰ ਸਿੰਘ ਜੱਗਾ) : ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਹੁਲ ਚਾਬਾ ਨੇ ਵੀਰਵਾਰ ਨੂੰ ਜ਼ਿਲ੍ਹੇ ਦੇ ਸਮੂਹ ਸਰਕਾਰੀ, ਅਰਧ-ਸਰਕਾਰੀ ਦਫ਼ਤਰਾਂ ਅਤੇ ਨਿੱਜੀ ਅਦਾਰਿਆਂ ਨੂੰ ਹਦਾਇਤ ਕੀਤੀ ਕਿ ਉਹ 21 ਫਰਵਰੀ ਤੋਂ ਪਹਿਲਾਂ-ਪਹਿਲਾਂ ਸਾਈਨ ਬੋਰਡ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿੱਚ ਲਿਖੇ ਹੋਏ ਯਕੀਨੀ ਬਣਾਉਣ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ

ਲੋਕ ਨਿਰਮਾਣ ਮੰਤਰੀ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਦੀ ਵਿਸ਼ੇਸ਼ ਮੁਰੰਮਤ ਦਾ ਰੱਖਿਆ ਨੀਂਹ ਪੱਥਰ
  • 22.55 ਕਿਲੋਮੀਟਰ ਲੰਬੀ ਸੜ੍ਹਕ 'ਤੇ 23.18 ਕਰੋੜ ਰੁਪਏ ਕੀਤੇ ਜਾਣਗੇ ਖਰਚ
  • ਵਿਸ਼ਵ ਪੱਧਰੀ ਸੜ੍ਹਕੀ ਬੁਨਿਆਦੀ ਢਾਂਚਾ 'ਆਪ' ਸਰਕਾਰ ਦੀ ਪ੍ਰਮੁੱਖ ਤਰਜੀਹ - ਹਰਭਜਨ ਸਿੰਘ ਈ.ਟੀ.ਓ

ਲੁਧਿਆਣਾ, 16 ਫਰਵਰੀ (ਰਘਵੀਰ ਸਿੰਘ ਜੱਗਾ) :  ਮਹਾਨ ਆਜ਼ਾਦੀ ਘੁਲਾਟੀਏ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਪਿੰਡ ਸਰਾਭਾ ਵੱਲ ਵਧਦੇ ਹੋਏ ਲੋਕ ਨਿਰਮਾਣ ਵਿਭਾਗ ਮੰਤਰੀ ਹਰਭਜਨ ਸਿੰਘ ਈ.ਟੀ.ਓ

ਕਤਲ ਕਰਨ ਤੋਂ ਬਾਅਦ ਪਤੀ ਨੇ ਪਤਨੀ ਦੀ ਲਾਸ਼ ਸਾੜਨ ਦੀ ਕੀਤੀ ਕੋਸ਼ਿਸ਼, ਪੁਲਿਸ ਨੇ ਕਬਜ਼ੇ 'ਚ ਲਈ ਅੱਧ ਸੜੀ ਲਾਸ਼

ਦੀਨਾਨਗਰ, 16 ਫਰਵਰੀ : ਹਲਕਾ ਦੀਨਾਨਗਰ ਦੇ ਪਿੰਡ ਪਨਿਆੜ ਵਿੱਚ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਪਤੀ ਨੇ ਪਤਨੀ ਦਾ ਕਤਲ ਕਰਕੇ ਘਰ ਵਿੱਚ ਹੀ ਚਿਖਾ ਬਣਾ ਕੇ ਲਾਸ਼ ਨੂੰ ਸਾੜਨ ਦੀ ਕੋਸ਼ਿਸ਼ ਕੀਤੀ। ਜਦੋਂ ਪਿੰਡ ਦੇ ਲੋਕਾਂ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਪੁਲਸ ਨੂੰ ਸੂਚਨਾ ਦਿੱਤੀ। ਜਿਸ ਤੋਂ ਬਾਅਦ ਪੁਲਿਸ ਪਾਰਟੀ ਨੇ ਮੌਕੇ 'ਤੇ ਪਹੁੰਚ ਕੇ ਔਰਤ

ਲੌਂਗੇਵਾਲਾ ਜੰਗ ਦੇ ਨਾਇਕ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦੇ ਬੁੱਤ ਤੋਂ ਪਰਦਾ ਹਟਾਉਣ ਦੀਆਂ ਤਿਆਰੀਆਂ ਮੁਕੰਮਲ

ਗੜ੍ਹਸ਼ੰਕਰ, 16 ਫਰਵਰੀ : ਗੜ੍ਹਸ਼ੰਕਰ-ਪੋਜੇਵਾਲ ਰੋਡ 'ਤੇ ਸਥਿਤ ਲੌਂਗੇਵਾਲਾ ਜੰਗ ਦੇ ਨਾਇਕ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦੇ ਜੱਦੀ ਪਿੰਡ ਚਾਂਦਪੁਰ ਰੁੜਕੀ ਵਿਖੇ 17 ਫ਼ਰਵਰੀ ਨੂੰ ਉਨ੍ਹਾਂ ਦੇ ਬੁੱਤ ਤੋਂ ਪਰਦਾ ਹਟਾਉਣ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਕਿਹਾ ਕਿ ਜ਼ਿਲੇ ਨੂੰ ਅਜਿਹੇ ਦਲੇਰ ਫੌਜੀ ਜਰਨੈਲ

ਏ.ਡੀ.ਜੀ.ਪੀ. ਕਾਨੂੰਨ ਤੇ ਵਿਵਸਥਾ ਵੱਲੋਂ ਹੋਲਾ ਮੁਹੱਲਾ ਤੋਂ ਪਹਿਲਾਂ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ

ਅਨੰਦਪੁਰ ਸਾਹਿਬ, 16 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮੁਹੱਲੇ ਦੇ ਆਗਾਮੀ ਤਿਉਹਾਰ ਲਈ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਵਾਸਤੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਇੱਥੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

ਵਿਜੀਲੈਂਸ ਨੇ ਆਪ ਵਿਧਾਇਕ ਦਾ ਸਾਥੀ 4 ਲੱਖ ਦੀ ਰਿਸ਼ਵਤ ਲੈਣ ਦੇ ਦੋਸ਼ 'ਚ ਕੀਤਾ ਗ੍ਰਿਫ਼ਤਾਰ

ਬਠਿੰਡਾ, 16 ਫਰਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜੀਰੋ ਟਾਲਰੈਂਸ ਦੀ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਬਠਿੰਡਾ ਵਿਖੇ ਇੱਕ ਪ੍ਰਾਈਵੇਟ ਵਿਅਕਤੀ ਰਸ਼ਿਮ ਗਰਗ, ਵਾਸੀ ਸਮਾਣਾ, ਜਿਲਾ ਪਟਿਆਲਾ ਨੂੰ 4 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਕੂਲੀ ਸਿੱਖਿਆ ਨੂੰ ਸੂਬੇ ’ਚ ਮਿਲੀ ਹੈ ਨਵੀਂ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 16 ਫਰਵਰੀ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜ਼ੀਹ ਸਿਹਤ ਤੇ ਸਿੱਖਿਆ ਹੈ ਅਤੇ ਇਨ੍ਹਾਂ ਦੋਵਾਂ ਵਿਸ਼ਿਆਂ ’ਤੇ ਸਰਕਾਰ ਬਹੁਤ ਹੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਕੂਲਂ ਸਿੱਖਿਆ ਨੂੰ ਸੂਬੇ ਵਿਚ ਨਵੀਂ ਮਜ਼ਬੂਤੀ ਪ੍ਰਦਾਨ ਕੀਤੀ ਗਈ ਹੈ, ਜਿਸ ਦੇ ਸਾਰਥਕ ਨਤੀਜੇ