news

Jagga Chopra

Articles by this Author

ਅਸ਼ੀਰਵਾਦ ਸਕੀਮ ਤਹਿਤ ਰਹਿੰਦੇ 50189 ਲਾਭਪਾਤਰੀਆਂ ਲਈ 25596.39 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ ਜਲਦ: ਡਾ. ਬਲਜੀਤ ਕੌਰ
  • ਮਾਨ ਸਰਕਾਰ ਗਰੀਬਾਂ ਦੀ ਭਲਾਈ ਲਈ ਵਚਨਬੱਧ
  • ਆਸ਼ੀਰਵਾਦ ਸਕੀਮ ਸਬੰਧੀ ਪੋਰਟਲ ਸ਼ੁਰੂ ਹੋਣ ਨਾਲ ਸਿਸਟਮ ਵਿੱਚ ਪਾਰਦਰਸ਼ਤਾ ਨੂੰ  ਬਣਾਇਆ ਜਾਵੇਗਾ ਯਕੀਨੀ

ਚੰਡੀਗੜ੍ਹ, 16 ਫਰਵਰੀ : ਮਾਰਚ 2022 ਤੋਂ ਜਨਵਰੀ 2023 ਤੱਕ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜੋਰ ਵਰਗ ਦੇ ਕੁੱਲ 50189 ਲਾਭਪਾਤਰੀਆਂ ਲਈ 25596.39 ਲੱਖ ਰੁਪਏ ਦੀ ਵਿੱਤੀ ਸਹਾਇਤਾ ਜਲਦ ਹੀ

ਆਰ.ਟੀ.ਏ. ਦਫ਼ਤਰਾਂ ਵਿੱਚ ਲੋਕਾਂ ਦੀ ਖੱਜਲ ਖੁਆਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਲਾਲਜੀਤ ਭੁੱਲਰ
  • ਟਰਾਂਸਪੋਰਟ ਮੰਤਰੀ ਵੱਲੋਂ ਪ੍ਰਮੁੱਖ ਸਕੱਤਰ ਨੂੰ ਅਜਿਹੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਉਣ ਦੇ ਹੁਕਮ
  • ਸਟੇਟ ਟਰਾਂਸਪੋਰਟ ਕਮਿਸ਼ਨਰ ਨੂੰ ਆਰ.ਟੀ.ਏ. ਦਫ਼ਤਰਾਂ ਦੀ ਨਿਰੰਤਰ ਅਚਨਚੇਤ ਚੈਕਿੰਗ ਦੀ ਹਦਾਇਤ

ਚੰਡੀਗੜ੍ਹ, 16 ਫ਼ਰਵਰੀ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕੁਝ ਆਰ.ਟੀ.ਏ. ਦਫ਼ਤਰਾਂ ਵਿੱਚ ਲੋਕਾਂ ਦੀ ਖੱਜਲ

ਰਾਸ਼ਟਰੀ ਮਿਲਟਰੀ ਕਾਲਜ ਵਿੱਚ ਪੰਜਾਬ ਦੇ ਬੱਚਿਆਂ ਲਈ ਦਾਖ਼ਲਾ ਲੈਣ ਦਾ ਸੁਨਹਿਰੀ ਮੌਕਾ : ਜੌੜਾਮਾਜਰਾ
  • ਆਰ.ਆਈ.ਐਮ.ਸੀ. ਦੇਹਰਾਦੂਨ ਨੇ ਜਨਵਰੀ 2024 ਟਰਮ ਲਈ ਅਰਜ਼ੀਆਂ ਮੰਗੀਆਂ; ਚੰਡੀਗੜ੍ਹ 'ਚ 3 ਜੂਨ ਨੂੰ ਹੋਵੇਗੀ ਪ੍ਰੀਖਿਆ

ਚੰਡੀਗੜ੍ਹ, 16 ਫਰਵਰੀ : ਪੰਜਾਬ ਨੇ ਭਾਰਤੀ ਰੱਖਿਆ ਬਲਾਂ ਵਿੱਚ ਵੱਡਾ ਯੋਗਦਾਨ ਪਾਇਆ ਹੈ ਪਰ ਹਾਲ ਹੀ ਵਿੱਚ ਇਹ ਰੁਝਾਨ ਕੁਝ ਹੱਦ ਤੱਕ ਘੱਟ ਗਿਆ ਹੈ, ਇਸ ਰੁਝਾਨ ਨੂੰ ਮੁੜ ਬਹਾਲ ਕਰਨ ਦੇ ਉਦੇਸ਼ ਨਾਲ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ

ਮਲੋਟ-ਮੁਕਤਸਰ ਸੜਕ ਦੀ ਉਸਾਰੀ ਦਾ ਕੰਮ ਜਲ਼ਦ ਹੋਵੇਗਾ ਸ਼ੁਰੂ: ਡਾ. ਬਲਜੀਤ ਕੌਰ

ਸ੍ਰੀ ਮੁਕਤਸਰ ਸਾਹਿਬ, 16 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਲੜੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੇ ਯਤਨਾਂ ਸਦਕਾ ਮਲੋਟ-ਮੁਕਤਸਰ ਸੜਕ ਦੀ ਉਸਾਰੀ ਦਾ ਕੰਮ ਜਲਦ ਸ਼ੁਰੂ ਹੋਵੇਗਾ। ਕੈਬਨਿਟ

ਸਾਹਿਬਜ਼ਾਦਾ ਅਜੀਤ ਸਿੰਘ ਯੂਥ ਸਪੋਰਟਸ ਕਲੱਬ ਨੇ ਪਿੰਡ ਬੁਰਜ ਹਰੀ ਸਿੰਘ ਦੀਆਂ ਸਮੱਸਿਆਵਾਂ ਸਬੰਧੀ ਤੂਰ ਅਤੇ ਵਿਧਾਇਕ ਠੇਕੇਦਾਰ ਨੂੰ ਦਿੱਤਾ ਮੰਗ ਪੱਤਰ

ਰਾਏਕੋਟ, 16 ਫਰਵਰੀ (ਰਘਵੀਰ ਸਿੰਘ ਜੱਗਾ) : ਨੇੜਲੇ ਪਿੰਡ ਬੁਰਜ ਹਰੀ ਸਿੰਘ ਵਿਖੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਯੂਥ ਸਪੋਰਟਸ ਕਲੱਬ ਦੇ ਮੈਂਬਰਾਂ ਅਤੇ ਪਿੰਡ ਦੇ ਪਤਵੰਤੇ ਸੱਜਣਾਂ ਵਲੋਂ ਹਲਕਾ ਵਿਧਾਇਕ ਠੇਕੇਦਾਰ ਹਾਕਮ ਸਿੰਘ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਰਿਸ਼ਤੇਦਾਰ ਤਰਲੋਕ ਸਿੰਘ ਤੂਰ ਨੂੰ ਇੱਕ ਮੰਗ ਪੱਤਰ ਦੇ ਕੇ ਪਿੰਡ ਵਿੱਚ ਕਰਵਾਏ ਜਾਣ ਵਾਲੇ ਕੁਝ ਕੰਮਾਂ ਸਬੰਧੀ

ਬਿਕਰਮ ਸਿੰਘ ਮਜੀਠੀਆ ਨੇ 400 ਕਰੋੜ ਰੁਪਏ ਦੇ ਰੇਤ ਮਾਇਨਿੰਗ ਘੁਟਾਲੇ ਦੀ ਸੀ ਬੀ ਆਈ ਜਾਂਚ ਮੰਗੀ
  • ਸੂਬੇ ਵੱਲੋਂ ਅੰਤਰ ਰਾਜੀ ਵਾਹਨਾਂ ਤੋਂ ਇਕੱਤਰ ਕੀਤੀ ਜਾ ਰਹੀ ਰਾਇਲਟੀ ਦਾ ਅੱਧਾ ਪੈਸਾ ਆਪ ਨੂੰ ਜਾ ਰਿਹੈ : ਬਿਕਰਮ ਸਿੰਘ ਮਜੀਠੀਆ
  • ਇਹ ਵੀ  ਦੱਸਿਆ ਕਿ ਕਿਵੇਂ ਆਪ ਸਰਕਾਰ ਨੇ ਦੋ ਮਾਫੀਆ ਕਿੰਗ ਰਾਕੇਸ਼ ਚੌਧਰੀ ਤੇ ਅਸ਼ੋਕ ਚੰਢਕ ਦੇ ਰੇਤ ਮਾਇਨਿੰਗ ਠੇਕੇ ਜੋ ਪਿਛਲੇ ਸਾਲ ਰੱਦ ਕੀਤੇ ਸਨ, ਉਹ ਨਵਿਆ ਦਿੱਤੇ 

ਚੰਡੀਗੜ੍ਹ, 16 ਫਰਵਰੀ : ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ

ਮੁੱਖ ਮੰਤਰੀ ਮਾਨ ਦੇ ਦਾਅਵੇ ਤੋਂ ਬਾਅਦ ਬਿਜਲੀ ਮੰਤਰਾਲੇ ਨੇ ਪੰਜਾਬ ਮਿਲਦੇ ਕੋਲੇ ਦੇ ਅੰਕੜੇ ਕੀਤੇ ਪੇਸ਼, ਰੋਜਾਨਾ 13.8 ਰੇਲ ਰੈਕ ਮਿਲਣ ਦਾ ਕੀਤਾ ਦਾਅਵਾ

ਚੰਡੀਗੜ੍ਹ, 16 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਸੀ ਕਿ ਕੇਂਦਰ ਸਰਕਾਰ ਪੰਜਾਬ ਨੂੰ ਰੇਲ ਸਮੁੰਦਰ ਰੇਲ (ਆਰ.ਐਸ.ਆਰ) ਰਸਤੇ ਰਾਹੀਂ ਕੋਲਾ ਲਿਆਉਣ ’ਤੇ ਮਜਬੂਰ ਕਰ ਰਹੀ ਹੈ ਤੇ ਰੇਲ ਰੈਕ ਨਹੀਂ ਦੇ ਰਹੀ। ਇਸ ਦਾਅਵੇ ਮਗਰੋਂ ਬਿਜਲੀ ਮੰਤਰਾਲੇ ਨੇ ਅੰਕੜੇ ਜਾਰੀ ਕਰ ਕੇ ਆਪਣਾ ਪੱਖ ਰੱਖਿਆ ਹੈ। ਮੰਤਰਾਲੇ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਨੂੰ ਇਸ ਸਾਲ 13

ਲੋਕ ਭਲਾਈ ਦੇ ਨਾਲ-ਨਾਲ ਮਾਨ ਸਰਕਾਰ ਪਿਛਲੀਆਂ ਸਰਕਾਰਾਂ ਵੱਲੋਂ ਕੀਤੀ ਲੁੱਟ ਦਾ ਵੀ ਕਰ ਰਹੀ ਪਰਦਾਫਾਸ਼: ਮਲਵਿੰਦਰ ਕੰਗ

ਚੰਡੀਗੜ੍ਹ, 16 ਫਰਵਰੀ : ਆਮ ਆਦਮੀ ਪਾਰਟੀ (ਆਪ) ਨੇ ਮੰਗਲਵਾਰ ਨੂੰ ਕਾਂਗਰਸ ਅਤੇ ਅਕਾਲੀ ਆਗੂਆਂ ਵੱਲੋਂ ਕੀਤੇ ਸ਼ਬਦੀ ਹਮਲਿਆਂ ਦਾ ਜਵਾਬ ਦਿੰਦਿਆਂ ਕਿਹਾ ਕਿ ਅਸਲ ਵਿਚ ਕਾਂਗਰਸ, ਭਾਜਪਾ ਅਤੇ ਅਕਾਲੀ ਦਲ, ਤਿੰਨੋਂ ਮਿਲ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੇ ਹਨ।  ਪਾਰਟੀ ਦਫ਼ਤਰ ਤੋਂ ਜਾਰੀ ਇੱਕ ਬਿਆਨ ਵਿੱਚ 'ਆਪ' ਪੰਜਾਬ ਦੇ ਮੁੱਖ ਬੁਲਾਰੇ

ਭਗਵੰਤ ਮਾਨ ਵੱਲੋਂ ਧਰਤੀ ਹੇਠ ਪਾਣੀ ਜੀਰਣ ਲਈ ਤੇਲੰਗਾਨਾ ਮਾਡਲ ਨੂੰ ਪੰਜਾਬ ਵਿੱਚ ਲਾਗੂ ਕਰਨ ਦੀ ਸੰਭਾਵਨਾ ਤਲਾਸ਼ਣ ਦਾ ਐਲਾਨ
  • ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਮੁੱਖ ਮੰਤਰੀ ਦੀ ਵੱਡੀ ਪਹਿਲਕਦਮੀ

ਹੈਦਰਾਬਾਦ, 16 ਫਰਵਰੀ : ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਡਿੱਗਣ ਤੋਂ ਰੋਕਣ ਲਈ ਵੱਡੀ ਪੁਲਾਂਘ ਪੁੱਟਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਸ ਕੀਮਤੀ ਕੁਦਰਤੀ ਸਰੋਤ ਦੀ ਸੰਭਾਲ ਅਤੇ ਸੂਬੇ ਵਿੱਚ ਧਰਤੀ ਹੇਠ ਪਾਣੀ ਜੀਰਣ ਦੀ ਰਫ਼ਤਾਰ ਤੇਜ਼ ਕਰਨ ਲਈ

ਅਮਰੀਕਾ ਦੇ ਪਨਾਮਾ ‘ਚ ਬੱਸ ਅਤੇ ਮਿੰਨੀ ਬੱਸ ਦੀ ਟੱਕਰ 'ਚ 33 ਲੋਕਾਂ ਦੀ ਮੌਤ

ਪਨਾਮਾ ਸਿਟੀ, 15 ਫਰਵਰੀ : ਅਮਰੀਕਾ ਦੇ ਪਨਾਮਾ ‘ਚ ਇੱਕ ਪ੍ਰਵਾਸੀਆਂ ਨੂੰ ਲੈ ਕੇ ਜਾ ਰਹੀ ਬੱਸ, ਪਨਾਮਾ ਵਿੱਚ ਇੱਕ ਮਿੰਨੀ ਬੱਸ ਨਾਲ ਟਕਰਾ ਗਈ, ਜਿਸ ਕਾਰਨ 33 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਇਸ ਸਬੰਧੀ ਪਨਾਮਾ ਦੇ ਇੱਕ ਅਧਿਕਾਰੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਬੁੱਧਵਾਰ ਨੂੰ ਸੰਯੁਕਤ ਰਾਜ ਜਾ ਰਹੇ ਪ੍ਰਵਾਸੀਆਂ ਦੀ ਇੱਕ ਬੱਸ, ਪਨਾਮਾ ‘ਚ ਇੱਕ ਮਿੰਨੀ ਬੱਸ ਨਾਲ ਟਕਰਾ