news

Jagga Chopra

Articles by this Author

ਮਨੁੱਖੀ ਅਧਿਕਾਰ ਬਿਊਰੋ ਪੰਜਾਬ ਹਮੇਸ਼ਾ ਲੋਕਾਂ ਦੇ ਹੱਕਾਂ ਲਈ ਲੜ ਰਿਹਾ ਹੈ-ਬਲਵਿੰਦਰ ਸਿੰਘ ਘੋਲੀਆ
  • ਹਲਕਾ ਮਹਿਲ ਕਲਾਂ ਇਕਾਈ ਦੀ ਚੋਣ ਵਿੱਚ ਜਗਸੀਰ ਸਿੰਘ ਕੁਰੜ ਬਣੇ ਪ੍ਰਧਾਨ

ਮਹਿਲ ਕਲਾਂ 13 ਫਰਬਰੀ (ਭੁਪਿੰਦਰ ਸਿੰਘ ਧਨੇਰ, ਗੁਰਸੇਵਕ ਸਿੰਘ ਸਹੋਤਾ) : ਏਕਤਾ ਮਨੁੱਖੀ ਅਧਕਾਰ ਬਿਊਰੋ ਪੰਜਾਬ ਪੰਜਾਬ ਵਿੱਚ ਲਗਾਤਾਰ ਆਪਣੀਆ ਇਕਾਈਆਂ ਸਥਾਪਤ ਕਰ ਰਹੀ ਹੈ,ਇਸੇ ਲੜੀ ਤਹਿਤ ਹਲਕਾ ਮਹਿਲ ਦੀ ਇਕਾਈ ਦੀ ਚੋਣ ਕੀਤੀ ਗਈ। ਜਿੰਨ੍ਹਾਂ ਨੂੰ ਨਿਯੁਕਤੀ ਪੱਤਰ ਪੰਜਾਬ ਦੇ ਡਿਪਟੀ ਚੇਅਰਮੈਨ ਸ੍ਰ

ਸ਼ਹੀਦ ਸੁਖਦੇਵ ਦੇ ਜੱਦੀ ਘਰ ਤੱਕ ਜਲਦ ਸਿੱਧੀ ਸੜ੍ਹਕੀ ਪਹੁੰਚ ਬਣਾਉਣ ਲਈ ਪ੍ਰਸ਼ਾਸਨ ਵਚਨਬੱਧ

ਲੁਧਿਆਣਾ, 13 ਫਰਵਰੀ : ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਥਾਨਕ ਨੌਘਾਰਾ ਮੁਹੱਲੇ ਵਿੱਚ ਸ਼ਹੀਦ ਸੁਖਦੇਵ ਥਾਪਰ ਦੇ ਜੱਦੀ ਘਰ ਤੱਕ ਸਿੱਧੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਪਹਿਲਾਂ ਹੀ ਯਤਨ ਤੇਜ਼ ਕਰ ਦਿੱਤੇ ਗਏ ਹਨ। ਸ਼ਹੀਦ ਸੁਖਦੇਵ ਥਾਪਰ ਯਾਦਗਾਰੀ ਟਰੱਸਟ ਦੇ ਮੈਂਬਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ

ਬੀਬੀ ਮਾਣੂੰਕੇ ਸਦਕਾ ਹਲਕੇ 'ਚ ਬਣਨਗੇ ਅਤਿ-ਆਧੁਨਿਕ ਖੇਡ ਸਟੇਡੀਅਮ

ਜਗਰਾਉਂ 13 ਜਨਵਰੀ (ਰਛਪਾਲ ਸਿੰਘ ਸ਼ੇਰਪੁਰੀ) : ਜਗਰਾਉਂ ਹਲਕੇ ਅੰਦਰ ਅਤਿ-ਆਧੁਨਿਕ ਖੇਡ ਸਟੇਡੀਅਮ ਬਨਾਉਣ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਬੀਬੀ ਮਾਣੂੰਕੇ ਦੇ ਯਤਨਾਂ ਸਦਕਾ ਹਲਕੇ ਵਿੱਚ ਪੰਜ ਖੇਡ ਸਟੇਡੀਅਮ ਬਨਾਉਣ ਲਈ ਪੰਜਾਬ ਸਰਕਾਰ ਵੱਲੋਂ ਦੋ ਕਰੋੜ ਰੁਪਏ ਤੋਂ ਵੱਧ ਦੀ ਗਰਾਂਟ ਜਾਰੀ ਕਰ ਦਿੱਤੀ ਹੈ। ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਵਿਧਾਇਕਾ ਬੀਬੀ ਸਰਵਜੀਤ ਕੌਰ

ਸਫਾਈ ਸੇਵਕ ਯੂਨੀਅਨ  ਨਗਰ ਕੌਂਸਲ ਜਗਰਾਉ ਵਿਖੇ ਚਾਹ ,ਪਕੌੜੇ, ਪੂਰੀ ਛੋਲੇ ਅਤੇ ਖੀਰ ਦਾ ਲੰਗਰ ਲਗਾਇਆ 

ਜਗਰਾਓਂ, 13 ਜਨਵਰੀ (ਰਛਪਾਲ ਸਿੰਘ ਸ਼ੇਰਪੁਰੀ) : ਨਗਰ ਕੋਂਸਲ ਜਗਰਾਉਂ ਵੱਲੋਂ ਸੰਗਰਾਦ ਦੇ ਪਵਿੱਤਰ ਦਿਹਾੜੇ ਤੇੇ ਦਿਨ ਪਕੌੜੇ ਚਾਹ ਅਤੇ ਪੂਰੀਆ ਛੋਲਿਆ ਦਾ ਲੰਗਰ ਲਗਾਇਆ ਗਿਆ ਜਿਸ ਦੀ ਸੁਰੂਆਤ ਮਾਣਯੋਗ ਪ੍ਰਧਾਨ ਸ਼੍ਰੀ ਜਤਿੰਦਰਪਾਲ ਰਾਣਾ ਜੀ ਅਤੇ ਕਾਰਜ ਸਾਧਕ ਅਫਸਰ ਸ਼੍ਰੀ ਮਨੋਹਰ ਸਿੰਘ ਬਾਘਾ ਜੀ ਵੱਲੋਂ ਕੀਤੀ ਗਈ ।ਇਹ ਲੰਗਰ ਸਮੂਹ ਦਫਤਰੀ ਸਟਾਫ,ਸਮੂਹ ਸਫਾਈ ਸੇਵਕਾਂ,ਸਮੂਹ

328 ਪਾਵਨ ਸਰੂਪਾਂ ਦੇ ਮਾਮਲੇ ਨੂੰ ਲੈ ਕੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਕੀ ਕਹਿਣਾ, ਪੜੋ

ਅੰਮ੍ਰਿਤਸਰ, 13 ਫਰਵਰੀ : 328 ਪਾਵਨ ਸਰੂਪਾਂ ਦੇ ਮਾਮਲੇ ਨੂੰ ਲੈ ਕੇ ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਇਹ ਘਟਨਾ 2013-14 ਦੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪਬਲੀਕੇਸ਼ਨ ਵਿੱਚ ਛਪਾਈ ਹੁੰਦੀ ਹੈ ਫਿਰ ਗਿਆਨੀ ਸਿੰਘਾਂ ਵੱਲੋਂ ਜਾਂਚ ਕੀਤੀ ਜਾਂਦੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜਿਲਦਸਾਜ਼ ਸਰੂਪ ਨੂੰ ਤਿਆਰ ਕਰਦਾ ਹੈ ਅਤੇ ਫਿਰ ਗ੍ਰੰਥੀ ਸਿੰਘ

ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਸੂਬਾ ਸਰਕਾਰ ਇਨਸਾਫ ਦਿਵਾਉਣ ‘ਚ ਪੁਰੀ ਤਰ੍ਹਾਂ ਨਾਕਾਮ ਰਹੀ ਹੈ : ਬਾਜਵਾ

ਚੰਡੀਗੜ੍ਹ, 13 ਫਰਵਰੀ : ਸੂਬੇ ਦੀ ਭਗਵੰਤ ਮਾਨ ਸਰਕਾਰ ਨੂੰ ਨਿਸ਼ਾਨਾ ਬਣਾਉਂਦਿਆਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਦੁਨੀਆਂ ਵਿੱਚ ਪੰਜਾਬੀ ਬੋਲੀ ਅਤੇ ਪੱਗ ਦੀ ਬੱਲੇ ਬੱਲੇ ਕਰਵਾਉਣ ਵਾਲੇ ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਸੂਬਾ ਸਰਕਾਰ ਇਨਸਾਫ ਦਿਵਾਉਣ ‘ਚ ਪੁਰੀ ਤਰ੍ਹਾਂ ਨਾਕਾਮ

ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ਤੁਰੰਤ ਰੂਸ ਛੱਡਣ ਦੀ ਦਿੱਤੀ ਚਿਤਾਵਨੀ

ਏਜੰਸੀ, ਮਾਸਕੋ : ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ਤੁਰੰਤ ਰੂਸ ਛੱਡਣ ਦੀ ਚਿਤਾਵਨੀ ਦਿੱਤੀ ਹੈ। ਅਮਰੀਕਾ ਨੇ ਯੂਕਰੇਨ ਵਿੱਚ ਜੰਗ ਅਤੇ ਰੂਸੀ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੁਆਰਾ ਮਨਮਾਨੇ ਗ੍ਰਿਫਤਾਰੀ ਅਤੇ ਤਸੀਹੇ ਦੇ ਜੋਖਮ ਦਾ ਹਵਾਲਾ ਦਿੱਤਾ। ਰੂਸ ਦੀ ਵਿਦੇਸ਼ੀ ਜਾਸੂਸੀ ਸੇਵਾ ਨੇ ਸੋਮਵਾਰ ਨੂੰ ਕਿਹਾ ਕਿ ਉਸ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਅਮਰੀਕੀ ਫੌਜ ਰੂਸ

ਅਮਰੀਕਾ ਤੋਂ ਹੁਣ ਕੈਨੇਡਾ ਅਤੇ ਕੈਲੀਫੋਰਨੀਆ ਦੇਖੀਆਂ ਜਾ ਰਹੀਆਂ ਸ਼ੱਕੀ ਵਸਤੂਆਂ

ਵਾਸ਼ਿੰਗਟਨ (ਏਜੰਸੀ) : ਪਿਛਲੇ ਕਈ ਦਿਨਾਂ ਤੋਂ ਅਮਰੀਕਾ ਦੇ ਅਸਮਾਨ ਵਿੱਚ ਕਈ ਸ਼ੱਕੀ ਵਸਤੂਆਂ ਦੇਖੀਆਂ ਜਾ ਰਹੀਆਂ ਹਨ। ਅਮਰੀਕਾ ਤੋਂ ਇਲਾਵਾ ਇਹ ਵਸਤੂ ਹੁਣ ਕੈਨੇਡਾ ਅਤੇ ਕੈਲੀਫੋਰਨੀਆ ਤੱਕ ਦੇਖੀ ਗਈ ਹੈ। ਜ਼ਿਕਰਯੋਗ ਹੈ ਕਿ ਕੈਨੇਡਾ ਦੀ ਸਰਹੱਦ ਨੇੜੇ ਮਿਸ਼ੀਗਨ ਦੀ ਹਿਊਰੋਨ ਝੀਲ 'ਤੇ ਇਕ ਹੋਰ ਰਹੱਸਮਈ ਵਸਤੂ ਉੱਡਦੀ ਹੋਈ ਦਿਖਾਈ ਦਿੱਤੀ ਹੈ। ਇਸ ਰਹੱਸਮਈ ਵਸਤੂ ਨੂੰ 12 ਫਰਵਰੀ

ਪ੍ਰਧਾਨ ਮੰਤਰੀ ਮੋਦੀ ਵੱਲੋਂ ਬੈਂਗਲੁਰੂ ਦੇ ਯੇਲਹੰਕਾ ਏਅਰ ਫੋਰਸ ਸਟੇਸ਼ਨ ’ਤੇ ਏਅਰੋ ਇੰਡੀਆ 2023 ਦੇ 14ਵੇਂ ਐਡੀਸ਼ਨ ਦਾ ਉਦਘਾਟਨ

ਬੈਂਗਲੁਰੂ, ਏਜੰਸੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬੈਂਗਲੁਰੂ ਦੇ ਯੇਲਹੰਕਾ ਏਅਰ ਫੋਰਸ ਸਟੇਸ਼ਨ ’ਤੇ ਏਅਰੋ ਇੰਡੀਆ 2023 ਦੇ 14ਵੇਂ ਐਡੀਸ਼ਨ ਦਾ ਉਦਘਾਟਨ ਕੀਤਾ। ਉੱਥੇ ਹੀ ਪ੍ਰਧਾਨ ਮੰਤਰੀ ਮੋਦੀ ਨੇ ਏਅਰੋ ਇੰਡੀਆ 2023 ’ਤੇ ਇਕ ਯਾਦਗਾਰੀ ਡਾਕ ਟਿਕਟ ਵੀ ਜਾਰੀ ਕੀਤੀ। ਏਅਰੋ ਇੰਡੀਆ 2023 ਦੇ 14ਵੇਂ ਐਡੀਸ਼ਨ ਵਿਚ ਪੀਐਮ ਮੋਦੀ ਨੇ ਕਿਹਾ ਕਿ ਰੱਖਿਆ ਇੱਕ ਅਜਿਹਾ ਖੇਤਰ ਹੈ

ਸੂਬੇ ਦੇ ਕਿਸਾਨਾਂ ਨੂੰ ਭਰੋਸੇਮੰਦ ਬਿਜਲੀ ਸਪਲਾਈ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ : ਈ.ਟੀ.ਓ.

ਲੁਧਿਆਣਾ, 13 ਫਰਵਰੀ : ਪੰਜਾਬ ਦੇ ਕਿਸਾਨਾਂ ਨੂੰ ਭਰੋਸੇਮੰਦ ਬਿਜਲੀ ਸਪਲਾਈ ਪ੍ਰਦਾਨ ਕਰਨ ਅਤੇ ਸਮਾਜ ਦੇ ਸਾਰੇ ਵਰਗਾਂ ਨੂੰ ਹਰੇਕ ਬਿੱਲ 'ਤੇ 600 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਚਨਬੱਧ ਹੈ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਸਰਕਾਰ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਲੋਂ