news

Jagga Chopra

Articles by this Author

ਪ੍ਰਧਾਨ ਮੰਤਰੀ ਮੋਦੀ ਨੇ ਲਖਨਊ ਵਿੱਚ ਉੱਤਰ ਪ੍ਰਦੇਸ਼ ਗਲੋਬਲ ਨਿਵੇਸ਼ਕ ਸੰਮੇਲਨ 2023 ਅਤੇ ਟਰੇਡ ਸ਼ੋਅ ਗਲੋਬਲ ਦਾ ਕੀਤਾ ਉਦਘਾਟਨ

ਲਖਨਊ, 10 ਫਰਵਰੀ : ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲਖਨਊ ਵਿੱਚ ਉੱਤਰ ਪ੍ਰਦੇਸ਼ ਗਲੋਬਲ ਨਿਵੇਸ਼ਕ ਸੰਮੇਲਨ 2023 ਦਾ ਉਦਘਾਟਨ ਕੀਤਾ ਉਸਨੇ ਗਲੋਬਲ ਟਰੇਡ ਸ਼ੋਅ ਦਾ ਉਦਘਾਟਨ ਵੀ ਕੀਤਾ ਅਤੇ ਪ੍ਰੋਗਰਾਮ ਦੌਰਾਨ ਇਨਵੈਸਟ ਯੂਪੀ 2.0 ਦੀ ਸ਼ੁਰੂਆਤ ਕੀਤੀ ਉੱਤਰ ਪ੍ਰਦੇਸ਼ ਗਲੋਬਲ ਨਿਵੇਸ਼ਕ ਸੰਮੇਲਨ 2023 ਉੱਤਰ ਪ੍ਰਦੇਸ਼ ਸਰਕਾਰ ਦਾ ਫਲੈਗਸ਼ਿਪ ਨਿਵੇਸ਼ ਸੰਮੇਲਨ ਹੈ ਜੋ

‘ਪ੍ਰਧਾਨ ਮੰਤਰੀ ਦਾ ਭਾਸ਼ਣ ਸਿਰਫ ਆਪਣੀ ਤਾਰੀਫ਼ ਵਿਚ ਸੀ। ਉਨ੍ਹਾਂ ਨੇ ਸਾਡੇ ਇਕ ਵੀ ਸਵਾਲ ਦਾ ਜਵਾਬ ਨਹੀਂ ਦਿੱਤਾ : ਖੜਗੇ

ਨਵੀਂ ਦਿੱਲੀ, ਨਵੀਂ ਦਿੱਲੀ : ਕਾਂਗਰਸ ਨੇ ਪੀਐੱਮ ਮੋਦੀ ’ਤੇ ਨਿਸ਼ਾਨਾ ਸਾਧਿਆ ਹੈ। ਇਸ ਦੌਰਾਨ ਉਨ੍ਹਾਂ ਨੇ ਵਿਰੋਧੀ ਪਾਰਟੀਆਂ ’ਤੇ ਤਿੱਖਾ ਨਿਸ਼ਾਨਾ ਸਾਧਿਆ। ਉੱਥੇ ਹੀ ਹੁਣ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਉਨ੍ਹਾਂ ’ਤੇ ਪਲਟਵਾਰ ਕੀਤਾ ਹੈ। ਖੜਗੇ ਨੇ ਕਿਹਾ, ‘ਪ੍ਰਧਾਨ ਮੰਤਰੀ ਦਾ ਭਾਸ਼ਣ ਸਿਰਫ ਆਪਣੀ ਤਾਰੀਫ਼ ਵਿਚ ਸੀ। ਉਨ੍ਹਾਂ ਨੇ ਸਾਡੇ ਇਕ ਵੀ ਸਵਾਲ ਦਾ ਜਵਾਬ ਨਹੀਂ ਦਿੱਤਾ

ਪ੍ਰਧਾਨ ਮੰਤਰੀ ਮੋਦੀ ਨੇ ਦਾਊਦੀ ਬੋਹਰਾ ਮੁਸਲਮਾਨਾਂ ਨਾਲ ਸਬੰਧਤ ਇੱਕ ਵਿਦਿਅਕ ਸੰਸਥਾ ਦੇ ਇੱਕ ਨਵੇਂ ਕੈਂਪਸ ਦਾ ਕੀਤਾ ਉਦਘਾਟਨ

ਮੁੰਬਈ, 10 ਫਰਵਰੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਹਿਮ ਮੁੰਬਈ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਸ਼ਹਿਰ ਦੇ ਸਭ ਤੋਂ ਪ੍ਰਭਾਵਸ਼ਾਲੀ ਭਾਈਚਾਰਿਆਂ ਵਿੱਚੋਂ ਇੱਕ ਦਾਊਦੀ ਬੋਹਰਾ ਮੁਸਲਮਾਨਾਂ ਨਾਲ ਸਬੰਧਤ ਇੱਕ ਵਿਦਿਅਕ ਸੰਸਥਾ ਦੇ ਇੱਕ ਨਵੇਂ ਕੈਂਪਸ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਮੋਦੀ ਅੰਧੇਰੀ ਉਪਨਗਰ ਖੇਤਰ ਦੇ ਮਰੋਲ ਵਿੱਚ ਸਥਿਤ ਦਾਊਦੀ ਬੋਹਰਾ ਭਾਈਚਾਰੇ ਦੀ ਪ੍ਰਮੁੱਖ

ਇਨਸਾਨੀਅਤ ਫਿਰ ਹੋਈ ਸ਼ਰਮਸਾਰ, ਤੇਲ ਦਾ ਭਰਿਆ ਟੈਂਕਰ ਪਲਟਿਆ, ਲੋਕ ਤੇਲ ਨੂੰ ਬੱਠਲਾਂ, ਬਾਲਟੀਆਂ ਵਿੱਚ ਭਰ ਲੈ ਗਏ

ਰੋਪੜ, 10 ਫਰਵਰੀ : ਪੰਜਾਬ ਵਿੱਚ ਇਕ ਵਾਰ ਫਿਰ ਇਨਸਾਨੀਅਤ ਨੁੰ ਸ਼ਰਮਸਾਰ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਲੋਕ ਇਕ ਮੁਸੀਬਤ ਵਿੱਚ ਫਸੇ ਵਿਅਕਤੀ ਦੀ ਮਦਦ ਕਰਨ ਦੀ ਬਜਾਏ ਮੁਫਤ ਦੀ ਚੀਜ ਲੈ ਕੇ ਜਾਣ ਵਿੱਚ ਰੁਝੇ ਰਹੇ। ਜ਼ਿਲ੍ਹਾ ਰੋਪੜ ਵਿੱਚ ਅਨੰਦਪੁਰ ਸਾਹਿਬ-ਗੜ੍ਹਸ਼ੰਕਰ ਰੋਡ ਉਤੇ ਝੱਜ ਚੌਂਕ ਟੀ ਪੁਆਇੰਟ ਉਤੇ ਇਕ ਤੇਲ ਦਾ ਭਰਿਆ ਟੈਂਕਰ ਪਲਟ ਗਿਆ। ਤੇਲ ਦਾ ਭਰਿਆ ਟੈਕਰ

ਸਾਬਕਾ ਜੱਜ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਸੰਗਰੂਰ, 10 ਫ਼ਰਵਰੀ : ਸੰਗਰੂਰ 'ਚ ਖਪਤਕਾਰ ਅਦਾਲਤ ਦੇ ਸਾਬਕਾ ਜੱਜ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਸੁਸਾਈਡ ਨੋਟ ਵਿੱਚ ਉਸ ਨੇ ਤਰਨਤਾਰਨ ਦੇ ਸਾਬਕਾ ਐਸਐਸਪੀ ਗੁਰਕ੍ਰਿਪਾਲ ਸਿੰਘ ਅਤੇ ਸਹਿਕਾਰੀ ਬੈਂਕ ਦੇ ਮੁਲਾਜ਼ਮ ਅਮਨ ਸ਼ਰਮਾ ਦੇ ਨਾਂ ਲਿਖੇ ਹਨ। ਪੁਲੀਸ ਨੇ ਸਾਬਕਾ ਐਸਐਸਪੀ ਅਤੇ ਬੈਂਕ ਮੁਲਾਜ਼ਮ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸਾਬਕਾ ਜੱਜ ਦੀ

ਸ਼੍ਰੋਮਣੀ ਅਕਾਲੀ ਦਲ (ਬ) ਦੇ ਸੂਬਾ ਮੀਤ ਪ੍ਰਧਾਨ ਅਤੇ ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ ਆਪਣੇ ਸਮਰਥਕਾਂ ਸਮੇਤ ਭਾਜਪਾ ਵਿੱਚ ਸ਼ਾਮਲ

ਚੰਡੀਗੜ੍ਹ, 10 ਫਰਵਰੀ : ਭਾਰਤੀ ਜਨਤਾ ਪਾਰਟੀ ਦੀ ਲੋਕਪ੍ਰਿਅਤਾ ਨੂੰ ਦੇਖਦੇ ਹੋਏ ਵਿਰੋਧੀ ਪਾਰਟੀਆਂ ਦੇ ਕਈ ਨੇਤਾ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਇਸੇ ਲੜੀ ਤਹਿਤ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਭਾਜਪਾ ਦੇ ਸੂਬਾਈ ਹੈੱਡਕੁਆਰਟਰ ਚੰਡੀਗੜ੍ਹ ਵਿਖੇ ਕਰਵਾਏ ਗਏ ਪ੍ਰੋਗਰਾਮ ਦੌਰਾਨ ਅੱਜ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੂਬਾ ਮੀਤ ਪ੍ਰਧਾਨ

ਤਰਨਤਾਰਨ 'ਚ ਪੰਜਾਬ ਪੁਲਿਸ ਵੱਲੋਂ ਬੀ.ਐਸ.ਐਫ. ਨੇ ਸਾਂਝੇ ਆਪ੍ਰੇਸ਼ਨ ਦੌਰਾਨ 3 ਕਿਲੋ ਹੈਰੋਇਨ ਅਤੇ ਪਿਸਤੌਲ ਬਰਾਮਦ

ਤਰਨਤਾਰਨ, 10 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਤਸਕਰੀ ਸਬੰਧੀ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਤਰਨਤਾਰਨ ਦੇ ਸਰਹੱਦੀ ਪਿੰਡ ਮੀਆਂਵਾਲ ਤੋਂ ਪਾਰਸਲ ਜਿਸ ਵਿੱਚ 3 ਕਿਲੋਗ੍ਰਾਮ ਹੈਰੋਇਨ, ਪੰਜ ਜਿੰਦਾ ਕਾਰਤੂਸ

ਤਰਸ ਦੇ ਆਧਾਰ 'ਤੇ ਪੈਡਿੰਗ ਪਏ ਕੇਸਾਂ ਨੂੰ ਤੁਰੰਤ ਨਿਪਟਾਇਆ ਜਾਵੇ : ਡਾ. ਬਲਜੀਤ ਕੌਰ
  • ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 10 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਤਰਸ ਦੇ ਆਧਾਰ `ਤੇ ਨੌਕਰੀਆਂ ਨਾਲ ਸਬੰਧਤ ਮਾਮਲੇ ਜਲਦ ਹੱਲ ਕਰਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਜੀ ਨੇ ਅੱਜ ਆਪਣੇ

ਬੀਕੇਯੂ ਡਕੌਂਦਾ ਨੇ ਜੱਥੇਬੰਦੀ ਦੇ ਸੁਪਰੀਮ ਅਦਾਰੇ "ਸੂਬਾ ਜਨਰਲ ਕੌਂਸਲ" ਦੀ ਮੀਟਿੰਗ 14 ਫਰਵਰੀ ਨੂੰ ਸੱਦੀ

ਬਰਨਾਲਾ, 10 ਫਰਵਰੀ (ਭੁਪਿੰਦਰ ਧਨੇਰ) : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਬੂਟਾ ਸਿੰਘ ਬੁਰਜਗਿੱਲ, ਜਗਮੋਹਨ ਸਿੰਘ ਪਟਿਆਲਾ ਦੀ ਸੂਬਾਈ ਲੀਡਰਸ਼ਿਪ ਦੇ ਇੱਕ ਗੁੱਟ ਵੱਲੋਂ ਆਪਣੇ ਹੀ ਸੂਬਾਈ ਲੀਡਰਸ਼ਿਪ ਵਿੱਚ ਸੀਨੀਅਰ ਲੀਡਰਸ਼ਿਪ ਨੂੰ ਫੁੱਟ ਪਾਊ, ਗੈਰਸੰਵਿਧਾਨਕ, ਗੈਰਜਥੇਬੰਦਕ, ਗੁੱਟਬੰਦਕ ਅਮਲ ਰਾਹੀਂ ਜਥੇਬੰਦੀ ਵਿੱਚੋਂ ਬਾਹਰ ਦਾ ਰਸਤਾ ਦਿਖਾਉਣ ਦਾ ਅਮਲ ਜਾਰੀ ਰੱਖਿਆ

ਬੇਅਦਬੀ ਤੇ ਗੋਲੀਕਾਂਡ ਦੀਆਂ ਘਟਨਾਵਾਂ ਦਾ ਇਨਸਾਫ਼ ਦਿਵਾਉਣ ਲਈ ਸਾਡੀ ਸਰਕਾਰ ਵਚਨਬੱਧ : ਮੁੱਖ ਮੰਤਰੀ
  • ਸਿੱਖ ਸੰਗਤ ਨੂੰ ਬਹਿਬਲ ਕਲਾਂ ਵਿਖੇ ਨੈਸ਼ਨਲ ਹਾਈਵੇਅ ਤੋਂ ਜਾਮ ਖੋਲ੍ਹਣ ਦੀ ਕੀਤੀ ਅਪੀਲ
  • ਨੈਸ਼ਨਲ ਹਾਈਵੇਅ 'ਤੇ ਜਾਮ ਕਰਕੇ ਲੋਕਾਂ ਨੂੰ ਹੋ ਰਹੀ ਹੈ ਪ੍ਰੇਸ਼ਾਨੀ : ਭਗਵੰਤ ਮਾਨ

ਚੰਡੀਗੜ੍ਹ, 10 ਫਰਵਰੀ : ਪੰਜਾਬ ਸਰਕਾਰ ਵੱਲੋਂ ਬਹਿਬਲ ਕਲਾਂ ਤੇ ਕੋਟਕਪੁਰਾ ਦੀਆਂ ਘਟਨਾਵਾਂ ਵਿੱਚ ਇਨਸਾਫ਼ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਸਮਰਪਿਤ ਹੋਣ ਦਾ ਦਾਅਵਾ ਕਰਦਿਆਂ ਮੁੱਖ ਮੰਤਰੀ ਭਗਵੰਤ