news

Jagga Chopra

Articles by this Author

ਭਾਰਤੀ ਕੰਪਨੀ ਦੀ ਅੱਖਾਂ ਦੀਆਂ ਬੂੰਦਾਂ ਦੀ ਵਰਤੋਂ ਕਾਰਨ ਅਮਰੀਕਾ 'ਚ ਅੰਨ੍ਹੇ ਹੋ ਰਹੇ ਲੋਕ

ਨਵੀਂ ਦਿੱਲੀ, ਏਜੰਸੀ: ਯੂਐਸ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ (ਐਫ.ਡੀ.ਏ.) ਨੇ ਭਾਰਤ ਵਿੱਚ ਬਣੇ ਆਈ ਡਰਾਪ ਦੀ ਵਰਤੋਂ ਬਾਰੇ ਚਿਤਾਵਨੀ ਦਿੱਤੀ ਹੈ। ਐਫਡੀਏ ਨੇ ਕਿਹਾ ਕਿ ਇੱਕ ਦਰਜਨ ਅਮਰੀਕੀ ਰਾਜਾਂ ਵਿੱਚ ਘੱਟੋ-ਘੱਟ 55 ਲੋਕ ਇੱਕ ਭਾਰਤੀ ਫਾਰਮਾਸਿਊਟੀਕਲ ਕੰਪਨੀ ਦੁਆਰਾ ਬਣਾਈਆਂ ਅੱਖਾਂ ਦੀਆਂ ਬੂੰਦਾਂ ਦੀ ਵਰਤੋਂ ਨਾਲ ਪ੍ਰਭਾਵਿਤ ਹੋਏ ਹਨ। ਕੁਝ ਲੋਕਾਂ ਦੀਆਂ ਅੱਖਾਂ 'ਚ

ਦੱਖਣੀ ਅਮਰੀਕਾ ਦੇ ਦੇਸ਼ ਚਿਲੀ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ, 13 ਲੋਕਾਂ ਦੀ ਮੌਤ

ਏਜੰਸੀ, ਸੈਂਟੀਆਗੋ : ਦੱਖਣੀ ਅਮਰੀਕਾ ਦਾ ਦੇਸ਼ ਚਿਲੀ ਅੱਗ ਦੀਆਂ ਲਪਟਾਂ ਵਿੱਚ ਸੜ ਰਿਹਾ ਹੈ। ਦਰਅਸਲ, ਚਿੱਲੀ ਦੇ ਜੰਗਲਾਂ ਵਿੱਚ ਭਿਆਨਕ ਅੱਗ ਲੱਗ ਗਈ ਹੈ। ਜਿਸ 'ਚ ਘੱਟੋ-ਘੱਟ 13 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਸੀਬੀਸੀ ਦੀ ਰਿਪੋਰਟ ਮੁਤਾਬਕ ਚਿਲੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਦੇਸ਼ ਵਿੱਚ ਗਰਮੀ ਦੀ ਲਹਿਰ ਕਾਰਨ ਚਿਲੀ ਵਿੱਚ ਜੰਗਲ ਦੀ ਅੱਗ ਕਾਰਨ 14,000 ਹੈਕਟੇਅਰ

ਅਕਾਲੀ ਦਲ ਨੇ ਐਨ ਡੀ ਏ ਸਰਕਾਰ ਵੱਲੋਂ ਘੱਟ ਗਿਣਤੀਆਂ ਲਈ ਸਕਾਲਰਸ਼ਿਪ ਬੰਦ ਕਰਨ ਦੇ ਫੈਸਲੇ ਦੀ ਕੀਤੀ ਨਿਖੇਧੀ
  • ਡਾ. ਦਲਜੀਤ ਸਿੰਘ ਚੀਮਾ ਨੇ ਸਕੀਮ ਨੂੰ ਮੁੜ ਸ਼ੁਰੂ ਕਰਨ ਵਾਸਤੇ ਪ੍ਰਧਾਨ ਮੰਤਰੀ ਨੂੰ ਕੀਤੀ ਅਪੀਲ

ਚੰਡੀਗੜ੍ਹ, 4 ਫਰਵਰੀ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਐਨ ਡੀ ਏ ਸਰਕਾਰ ਵੱਲੋਂ ਪੀ ਐਚ ਡੀ ਅਤੇ ਪ੍ਰੀ ਮੈਟ੍ਰਿਕ ਵਿਦਿਆਰਥੀਆਂ ਵਾਸਤੇ ਸਕਾਲਰਸ਼ਿਪ ਬੰਦ ਕਰਨ ਦੇ ਫੈਸਲੇ ਦੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਇਹ ਸਕੀਮਾਂ

ਸਰਕਾਰ ਬਹੁਮਤਵਾਦੀ ਸਿਧਾਂਤਾਂ ’ਤੇ ਚਲ ਰਹੀ ਹੈ ਜੋ ਗੁਰੂ ਰਵੀਦਾਸ ਜੀ ਦੇ ਫਲਸਫੇ ਅਨੁਸਾਰ ਨਹੀਂ: ਸੁਖਬੀਰ ਬਾਦਲ
  • - ਅਕਾਲੀ ਦਲ ਤੇ ਬਸਪਾ ਦੇ 11 ਮੈਂਬਰੀ ਵਫਦ ਨੇ ਗੁਰੂ ਰਵੀਦਾਸ ਜੀ ਦੇ ਜਨਮ ਅਸਥਾਨ ਮੱਥਾ ਟੇਕਿਆ

ਚੰਡੀਗੜ੍ਹ, 4 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਸਰਕਾਰ ਬਹੁਮਤਵਾਦੀ ਸਿਧਾਂਤਾਂ ’ਤੇ ਚਲ ਰਹੀ ਹੈ ਜੋ ਗੁਰੂ ਰਵੀਦਾਸ ਜੀ ਦੇ ਸਭ ਦੇ ਬਰਾਬਰ ਹੋਣ ਦੇ ਸਿਧਾਂਤ ਮੁਤਾਬਕ ਨਹੀਂ। ਅਕਾਲੀ ਦਲ ਦੇ ਪ੍ਰਧਾਨ ਨੇ ਇਹ ਟਿੱਪਣੀਆਂ

ਤੇਲ ਕੀਮਤਾਂ ’ਚ ਚੋਖਾ ਵਾਧੇ ਨਾਲ ਆਮ ਆਦਮੀ ਨੂੰ ਮਾਰ ਪਵੇਗੀ: ਬਿਕਰਮ ਮਜੀਠੀਆ

ਚੰਡੀਗੜ੍ਹ, 4 ਫਰਵਰੀ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਖਿਆ ਕਿ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ’ਤੇ ਵੈਲਯੂ ਐਡਡ ਟੈਕਸ (ਵੈਟ) ਵਿਚ ਚੋਖਾ ਵਾਧਾ ਕਰਨ ਦੇ ਨਾਲ ਆਮ ਆਦਮੀ ਨੁੰ ਵੱਡੀ ਮਾਰ ਪਵੇਗੀ ਅਤੇ ਹਿਸ ਨਾਲ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿਚ ਵੀ ਭਾਰੀ ਉਛਾਲ ਆ ਜਾਵੇਗਾ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ

ਰਾਜਪਾਲ ਨੇ ਪੰਜਾਬ ਰਾਜ ਭਵਨ ਵਿਖੇ ਐਨ.ਐਸ.ਐਸ. ਅਤੇ ਐਨ.ਸੀ.ਸੀ. ਕੈਡਿਟਾਂ ਦੀ ਪਿੱਠ ਥਾਪੜੀ
  • ਕੈਡਿਟਾਂ ਨੂੰ ਅਨੁਸ਼ਾਸਿਤ ਅਤੇ ਭਾਰਤ ਦੇ ਜ਼ਿੰਮੇਵਾਰ ਨਾਗਰਿਕ ਬਣਨ ਲਈ ਕੀਤਾ ਪ੍ਰੇਰਿਤ

ਚੰਡੀਗੜ੍ਹ, 4 ਫਰਵਰੀ : ਪੰਜਾਬ ਅਤੇ ਚੰਡੀਗੜ੍ਹ ਦੇ ਐਨ.ਐਸ.ਐਸ. ਅਤੇ ਐਨ.ਸੀ.ਸੀ. ਕੈਡਿਟਾਂ, ਜਿਹਨਾਂ ਨੇ ਕਰਤਵਯ ਪੱਥ, ਨਵੀਂ ਦਿੱਲੀ ਵਿਖੇ ਕੌਮੀ ਪੱਧਰੀ ਗਣਤੰਤਰ ਦਿਵਸ ਪਰੇਡ-2023 ਵਿੱਚ ਹਿੱਸਾ ਲਿਆ ਸੀ, ਦਾ ਪੰਜਾਬ ਦੇ ਰਾਜਪਾਲ ਅਤੇ ਯੂ.ਟੀ., ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ

ਸੰਤ ਸੀਚੇਵਾਲ ਦੇ ਯਤਨਾਂ ਸਦਕਾ ਅਰਬ ਦੇਸ਼ ਵਿੱਚ ਬੰਧਕ ਬਣਾਈ ਪੀੜਤਾ ਆਪਣੇ ਘਰ ਪਹੁੰਚੀ
  • ਪੀੜਤਾ ਨੇ ਦਾਅਵਾ ਕੀਤਾ ਕਿ ਉਥੇ 25-30 ਲੜਕੀਆਂ ਹੋਰ ਵੀ ਸਨ ਬੰਧਕ 

ਸੁਲਤਾਨਪੁਰ ਲੋਧੀ 4 ਫਰਵਰੀ : ਦੁਬਈ ਤੇ ਮਸਕਟ ਵਿੱਚ ਚਾਰ ਮਹੀਨੇ ਬੰਧਕ ਬਣਾਈ ਰੱਖਣ ਤੋਂ ਬਾਅਦ ਪੰਜਾਬ ਪਰਤੀ ਮਲੋਟ ਦੀ ਧੀ ਨੇ ਦੱਸਿਆ ਕਿ ਉਸ ਨਾਲ ਜਿਥੇ ਮਹੀਨਿਆਂ ਬੱਧੀ ਕੁਟੱਮਾਰ ਕੀਤੀ ਜਾਂਦੀ ਸੀ ਉਥੇ ਉਸ ਦਾ ਸਰੀਰਕ ਸ਼ੋਸ਼ਣ ਵੀ ਕੀਤਾ ਜਾਂਦਾ ਸੀ। ਪੀੜਤਾ ਨੇ ਦਾਅਵਾ ਕੀਤਾ ਕਿ ਜਿਥੇ ਉਸ ਨੂੰ ਬੰਦਕ ਬਣਾ ਕੇ

ਭਾਰਤ ਸਰਕਾਰ ਘੱਟਗਿਣਤੀਆਂ ਨਾਲ ਸਬੰਧਤ ਵਿਦਿਆਰਥੀਆਂ ਦੀ ਫੈਲੋਸ਼ਿਪ ਮੁੜ ਚਾਲੂ ਕਰੇ : ਪ੍ਰਧਾਨ ਧਾਮੀ
  • ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ

ਅੰਮ੍ਰਿਤਸਰ, 4 ਫ਼ਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਘੱਟਗਿਣਤੀਆਂ ਨਾਲ ਸਬੰਧਤ ਵਿਦਿਆਰਥੀਆਂ ਨੂੰ ਭਾਰਤ ਸਰਕਾਰ ਵੱਲੋਂ ਦਿੱਤੀ ਜਾਂਦੀ ਸਕਾਲਰਸ਼ਿਪ ਨੂੰ ਮੁੜ ਚਾਲੂ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ

50ਵੇਂ ਸਲਾਨਾ ਦਸ਼ਮੇਸ਼ ਖੇਡ ਮੇਲੇ ਨੂੰ ਯਾਦਗਾਰੀ ਬਣਾਉਣ ਦੀ ਤਿਆਰੀਆਂ ਜੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ : ਪ੍ਰਧਾਨ ਗਰੇਵਾਲ

ਰਾਏਕੋਟ, 04 ਫਰਵਰੀ (ਚਮਕੌਰ ਸਿੰਘ ਦਿਓਲ) : ਸ੍ਰੀ ਗੁਰੂ ਗੋਬਿੰਦ ਸਿੰਘ ਸਪੋਰਟਸ ਐਂਡ ਵੈਲਫੇਅਰ ਕਲੱਬ ਰਾਏਕੋਟ ਵਲੋਂ 9 ਤੋਂ 12 ਫਰਵਰੀ ਤੱਕ ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਕਰਵਾਏ ਜਾਣ ਵਾਲੇ 50ਵੇਂ ਸਲਾਨਾ ਦਸ਼ਮੇਸ਼ ਖੇਡ ਮੇਲੇ ਨੂੰ ਯਾਦਗਾਰੀ ਬਣਾਉਣ ਦੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਟੂਰਨਾਮੈਂਟ ਦੀਆਂ ਤਿਆਰੀਆਂ ਨੂੰ ਲੈ ਕੇ ਟੂਰਨਾਮੈਂਟ ਕਮੇਟੀ ਦੀ

ਬੰਟੀ ਰੋਮਾਣਾ ਵੱਲੋਂ ਸੱਦੀ ਗਈ ਪਹਿਲੀ ਮੀਟਿੰਗ ਵਿੱਚ ਕਾਫੀ ਗਿਣਤੀ 'ਚ ਯੂਥ ਆਗੂਆਂ, ਨੇਤਾਵਾਂ/ਵਰਕਰਾਂ ਨੇ ਮੀਟਿੰਗ ਦਾ ਕੀਤਾ ਬਾਈਕਾਟ

ਫਰੀਦਕੋਟ 4 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੀ 2022 'ਚ' ਵਿਧਾਨ ਸਭਾ ਚੋਣਾਂ ਦੌਰਾਨ ਨਮੋਸ਼ੀ ਭਰੀ ਹਾਰ ਤੋਂ ਇੱਕ ਸਾਲ ਬੀਤ ਜਾਣ ਤੋਂ ਬਾਅਦ ਅਕਾਲੀ ਦਲ ਨੂੰ ਨਵਾਂ ਰੂਪ ਦੇਣ ਲਈ ਵੱਡੇ ਪੱਧਰ ਤੇ ਵੰਡੀਆਂ ਗਈਆਂ ਕੁਝ ਅਹੁਦੇਦਾਰੀਆਂ ਦੇ ਮੁੱਦੇ 'ਤੇ ਵੀ ਆਪਸੀ ਮਤਭੇਦ ਅਤੇ ਅੰਦਰੂਨੀ ਧੜੇਬੰਦੀ ਸਾਹਮਣੇ ਆ ਰਹੀ ਹੈ। ਸੁਖਬੀਰ ਸਿੰਘ ਬਾਦਲ ਵੱਲੋਂ ਯੂਥ ਅਕਾਲੀ ਦਲ ਦੇ ਥਾਪੇ ਗਏ ਯੂਥ