news

Jagga Chopra

Articles by this Author

ਪੰਜਾਬ ਸਰਕਾਰ ਅਗਲੇ ਸਾਲ ਕਿਲ੍ਹਾ ਰਾਏਪੁਰ 'ਚ ਬੈਲਗੱਡੀਆਂ ਦੀ ਦੌੜ ਮੁੜ ਸ਼ੁਰੂ ਕਰਵਾਉਣ ਨੂੰ ਯਕੀਨੀ ਬਣਾਏਗੀ : ਅਨਮੋਲ ਗਗਨ ਮਾਨ
  • ਪੇਂਡੂ ਓਲੰਪਿਕ ਵਜੋਂ ਜਾਣੀਆਂ ਜਾਂਦੀਆਂ ਕਿਲ੍ਹਾ ਰਾਏਪੁਰ ਖੇਡਾਂ ਨੂੰ ਨਵੀਆਂ ਉਚਾਈਆਂ 'ਤੇ ਲਿਜਾਣ ਲਈ ਪੂਰਨ ਸਹਿਯੋਗ ਦਾ ਭਰੋਸਾ ਵੀ ਦਿੱਤਾ

ਕਿਲ੍ਹਾ ਰਾਏਪੁਰ, 4 ਫਰਵਰੀ (ਰਘਵੀਰ ਸਿੰਘ ਜੱਗਾ) : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਵਲੋਂ ਐਲਾਨ ਕੀਤਾ ਗਿਆ ਕਿ ਪੰਜਾਬ ਸਰਕਾਰ ਅਗਲੇ ਸਾਲ ਤੋਂ ਪੇਂਡੂ ਓਲੰਪਿਕ ਦੇ ਨਾਮ

ਬਾਬਾ ਬੰਦਾ ਸਿੰਘ ਅੰਤਰ ਰਾਸ਼ਟਰੀ ਫਾਉਂਡੇਸ਼ਨ (ਰਜਿ.) ਵੱਲੋਂ ਪੰਜਾਬੀ ਲੇਖਕ ਬੂਟਾ ਸਿੰਘ ਚੌਹਾਨ ਦਾ ਸਨਮਾਨ

ਲੁਧਿਆਣਾ, 4 ਫਰਵਰੀ (ਰਘਵੀਰ ਸਿੰਘ ਜੱਗਾ) : ਬਾਬਾ ਬੰਦਾ ਸਿੰਘ ਬਹਾਦਰ ਅੰਤਰ ਰਾਸ਼ਟਰੀ ਫਾਉਂਡੇਸ਼ਨ (ਰਜਿ.) ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਪੁਰਸਕਾਰ ਨਾਲ ਸਨਮਾਨਿਤ ਕਰਦਿਆਂ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਨੇ ਕਿਹਾ ਹੈ ਕਿ ਸ਼ਸਤਰ ਤੇ ਸ਼ਾਸਤਰ ਦਾ ਸੁਮੇਲ ਕਰਕੇ ਦਸਮੇਸ਼ ਪਿਤਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਪੂਰੇ ਵਸ਼ਵ ਨੂੰ ਦੱਸਿਆ ਕਿ ਸੰਤ ਸਿਪਾਹੀ ਕਿਵੇਂ

ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਯਤਨਸ਼ੀਲ

ਚੰਡੀਗੜ੍ਹ, 4 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਲਈ ਸੂਬੇ ਦੇ 17 ਜ਼ਿਲ੍ਹਿਆਂ ਵਿੱਚ ਸਥਾਪਤ ਡਾ.ਬੀ.ਆਰ.ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਲਈ ਸਾਲ 2022-23 ਵਾਸਤੇ 2.91 ਕਰੋੜ ਦੀ ਰਾਸ਼ੀ

ਜੇਕਰ ਗਰੀਬਾਂ ਦੇ ਬੱਚੇ ਪੜ੍ਹਨਗੇ, ਅਫਸਰ ਬਣਨਗੇ ਤਾਂ ਹੀ ਗਰੀਬੀ ਚੁੱਕੀ ਜਾਵੇਗੀ : ਮੁੱਖ ਮੰਤਰੀ ਭਗਵੰਤ ਮਾਨ 
  • - ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਮੁਬਾਰਕਬਾਦ ਦਿੱਤੀ 
  • - ਅਸੀਂ ਖੁਸ਼ਨਸੀਬ ਹਾਂ ਕਿ ਸਾਡੇ ਕੋਲ ਗੁਰੂਆਂ ਵੱਲੋਂ ਦਿੱਤੀਆਂ ਸਿਖਿਆਵਾਂ ਹਨ : ਮੁੱਖ ਮੰਤਰੀ 

ਜਲੰਧਰ, 4 ਫਰਵਰੀ : ਸ੍ਰੀ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼ੋਭਾ ਯਾਤਰਾ ਦੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵਿਸ਼ੇਸ਼ ਤੌਰ ਉਤੇ ਪਹੁੰਚੇ। ਮੁੱਖ ਮੰਤਰੀ ਭਗਵੰਤ

ਸਵੱਛ ਭਾਰਤ ਮਿਸ਼ਨ ਦੇ ਤਹਿਤ ਵਧੀਆ ਅਭਿਆਸਾਂ 'ਤੇ ਇਕ ਰੋਜ਼ਾ ਰਾਜ ਪੱਧਰੀ ਵਰਕਸ਼ਾਪ ਦਾ ਆਯੋਜਨ

ਚੰਡੀਗੜ੍ਹ, 4 ਫਰਵਰੀ : ਸਵੱਛ ਭਾਰਤ ਮਿਸ਼ਨ ਤਹਿਤ ਵਧੀਆ ਅਭਿਆਸਾ ਬਾਰੇ ਇੱਕ ਰੋਜ਼ਾ ਰਾਜ ਪੱਧਰੀ ਵਰਕਸ਼ਾਪ ਮਿਉਂਸਪਲ ਭਵਨ, ਸੈਕਟਰ 35 ਚੰਡੀਗੜ੍ਹ ਵਿਖੇ ਕਰਵਾਈ ਗਈ, ਜਿਸ ਦਾ ਉਦਘਾਟਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਕੀਤਾ। ਇਸ ਵਰਕਸ਼ਾਪ ਦੌਰਾਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ

ਅਧਿਆਪਕ ਰਾਸ਼ਟਰ ਨਿਰਮਾਤਾ ਹਨ, ਜੋ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕ ਸਕਦੇ ਹਨ : ਮੁੱਖ ਮੰਤਰੀ ਮਾਨ 
  • ਭਗਵੰਤ ਮਾਨ ਨੇ ਝੰਡੀ ਦਿਖਾ ਕੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦੇ ਪਹਿਲੇ ਬੈਚ ਨੂੰ ਟ੍ਰੇਨਿੰਗ ਲਈ ਸਿੰਗਾਪੁਰ ਕੀਤਾ ਰਵਾਨਾ
  • ਸੂਬਾ ਸਰਕਾਰ ਵੱਲੋਂ ਆਪਣੀ ਕਿਸਮ ਦੀ ਇਸ ਪਹਿਲੀ ਪਹਿਲਕਦਮੀ ਦਾ ਉਦੇਸ਼ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਅਧਿਆਪਕਾਂ ਦੇ ਪੇਸ਼ੇਵਰ ਹੁਨਰ ਨੂੰ ਨਿਖਾਰਨਾ ਹੈ

ਚੰਡੀਗੜ੍ਹ, 4 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ

207 ਟੀਮਾਂ ਦੇ 2037 ਖਿਡਾਰੀਆਂ ਦੀ ਸ਼ਮੂਲੀਅਤ ਨਾਲ ‘ਖੇਡਾਂ ਹਲਕਾ ਸੁਨਾਮ ਦੀਆਂ’ ਨੇ ਪੇਂਡੂ ਖੇਡਾਂ ਦੇ ਖੇਤਰ ਵਿੱਚ ਕਾਇਮ ਕੀਤਾ ਮੀਲ ਪੱਥਰ : ਅਮਨ ਅਰੋੜਾ

ਸੰਗਰੂਰ, 4 ਫਰਵਰੀ : ਪੰਜਾਬ ਦੇ ਇਤਿਹਾਸ ਵਿੱਚ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਪੇਂਡੂ ਖੇਡਾਂ ਦੇ ਖੇਤਰ ਵਿੱਚ ਇੱਕੋ ਹਲਕੇ ਵਿੱਚੋਂ ਰਿਕਾਰਡ 207 ਟੀਮਾਂ ਦੇ 2037 ਖਿਡਾਰੀ ਹਿੱਸਾ ਲੈ ਰਹੇ ਹਨ ਅਤੇ ਇਹ ਮਾਣ ਸ਼ਹੀਦ ਊਧਮ ਸਿੰਘ ਜੀ ਦੀ ਜਨਮ ਭੂਮੀ ਸੁਨਾਮ ਦੇ ਅਟੁੱਟ ਹਿੱਸੇ ਲੌਂਗੋਵਾਲ ਨੂੰ ਮਿਲਿਆ ਹੈ। ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਭਾਈ

ਸ੍ਰੀ ਗੁਰੂ ਰਵਿਦਾਸ ਭਗਤ ਜੀ ਦਾ ਪ੍ਰਕਾਸ਼ ਪੁਰਬ ਘਰ ਘਰ ਦੀਵੇ ਤੇ ਮੋਮਬੱਤੀਆਂ ਲਗਾ ਕੇ ਮਨਾਇਆ ਜਾਵੇ : ਮਾਨ

ਸੰਗਰੂਰ, 04 ਫਰਵਰੀ : ਸ਼੍ਰੋਮਣੀ ਅਕਾਲੀ ਦਲ (ਅਮਿ੍ੰਤਸਰ) ਦੇ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੇ ਅੱਜ ਪ੍ਰੈਸ ਬਿਆਨ ਜਾਰੀ ਕਰਦਿਆਂ ਪਾਰਟੀ ਅਹੁਦੇਦਾਰਾਂ ਤੇ ਵਰਕਰਾਂ ਸਮੇਤ ਸਮੂਹ ਸਿੱਖ ਸੰਗਤ ਨੂੰ ਅਪੀਲ ਕੀਤੀ ਹੈ ਕਿ ਸ਼੍ਰੋਮਣੀ ਭਗਤ ਅਤੇ ਸ੍ਰੀ ਗੁਰੂ ਰਵੀਦਾਸ ਭਗਤ ਜੀ ਦਾ 05 ਫਰਵਰੀ ਨੂੰ ਜਨਮ ਦਿਹਾੜਾ ਸ਼ਰਧਾ ਤੇ ਧੂਮਧਾਮ

ਝੱਮਟ 'ਚ ਦਲਿਤ ਨੌਜਵਾਨ 'ਤੇ ਅਣਮਨੁੱਖੀ ਤਸ਼ੱਦਦ ਕਰਨ ਵਾਲੇ ਫੈਕਟਰੀ ਮਾਲਕ ਸਮੇਤਚਾਰ ਖ਼ਿਲਾਫ਼ ਐਸ.ਸੀ. ਐਕਟ ਤਹਿਤ ਕੇਸ ਦਰਜ਼

ਲੁਧਿਆਣਾ 4 ਫ਼ਰਵਰੀ : ਪਿੰਡ ਝੱਮਟ ਵਿਖੇ ਦਲਿਤ ਨੌਜਵਾਨ ਤੇ ਹੋਏ ਅਣਮਨੁੱਖੀ ਤਸ਼ੱਦਦ ਦੇ ਚਲਦਿਆਂ ਪੁਲਿਸ ਪ੍ਰਸ਼ਾਸਨ ਵੱਲੋਂ ਐਸ.ਸੀ. ਕਮਿਸ਼ਨ ਪੰਜਾਬ ਮੈਂਬਰ ਪੂਨਮ ਕਾਂਗੜਾ ਦੀ ਸਖ਼ਤੀ ਤੋਂ ਬਾਅਦ ਫੈਕਟਰੀ ਮਾਲਕ ਸਮੇਤ ਚਾਰ ਵਿਅਕਤੀਆਂ ਖ਼ਿਲਾਫ਼ ਅੱਜ ਪੁਲਿਸ ਥਾਣਾ ਮਲੌਦ ਵਿਖੇ ਐਸ ਸੀ/ਐਸ ਟੀ ਐਕਟ ਸਣੇ ਵੱਖ ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਹਲਕਾ ਪਾਇਲ ਦੇ ਪਿੰਡ

ਲੁਧਿਆਣਾ ਦੇ ਈਐਸਾਈ ਹਸਪਤਾਲ ਨੂੰ 500 ਬਿਸਤਰਿਆਂ ਵਾਲੇ ਹਸਪਤਾਲ ਵਿੱਚ ਕੀਤਾ ਜਾਵੇਗਾ ਅਪਗ੍ਰੇਡ : ਸੰਜੀਵ ਅਰੋੜਾ
  • ਕੇਂਦਰੀ ਕਿਰਤ ਅਤੇ ਰੁਜ਼ਗਾਰ ਮੰਤਰੀ ਭੂਪੇਂਦਰ ਯਾਦਵ ਨੇ ਸੰਸਦ ਮੈਂਬਰ ਅਰੋੜਾ ਨੂੰ ਦਿੱਤਾ ਭਰੋਸਾ

ਲੁਧਿਆਣਾ, 4 ਫਰਵਰੀ : ਮੌਜੂਦਾ 300 ਬਿਸਤਰਿਆਂ ਵਾਲੇ  ਈਐਸਾਈ  ਹਸਪਤਾਲ, ਲੁਧਿਆਣਾ ਨੂੰ ਭਵਿੱਖ ਵਿੱਚ 500 ਬਿਸਤਰਿਆਂ ਵਾਲੇ ਹਸਪਤਾਲ ਵਿੱਚ ਅੱਪਗ੍ਰੇਡ ਕੀਤਾ ਜਾਵੇਗਾ। ਕੇਂਦਰੀ ਕਿਰਤ ਅਤੇ ਰੁਜ਼ਗਾਰ ਮੰਤਰੀ ਭੂਪੇਂਦਰ ਯਾਦਵ ਨੇ ਲੁਧਿਆਣਾ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ