news

Jagga Chopra

Articles by this Author

ਸ੍ਰੀ ਚਮਕੌਰ ਸਾਹਿਬ, ਸੁਲਤਾਨਪੁਰ ਲੋਧੀ ਅਤੇ ਲੁਧਿਆਣਾ ਤੋਂ ਕੌਂਸਲਰ ਤੇ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ
  • ਪੰਜਾਬ ਇੰਚਾਰਜ ਜਰਨੈਲ ਸਿੰਘ ਨੇ ਨਵੇਂ ਜੁੜੇ ਆਗੂਆਂ ਦਾ ਪਾਰਟੀ 'ਚ ਕੀਤਾ ਰਸਮੀ ਸਵਾਗਤ
  • ਮਾਨ ਸਰਕਾਰ ਦੇ ਲੋਕ ਭਲਾਈ ਕੰਮਾਂ ਅਤੇ ਪਾਰਟੀ ਦੀ ਇਮਾਨਦਾਰੀ ਦੀ ਨੀਤੀ ਤੋਂ ਪ੍ਰਭਾਵਿਤ ਹੋ ਕੇ ਲਗਾਤਾਰ ਆਗੂ 'ਆਪ' ਨਾਲ ਜੁੜ ਰਹੇ : ਜਰਨੈਲ ਸਿੰਘ

ਚੰਡੀਗੜ੍ਹ, 04 ਫਰਵਰੀ : ਐੱਮ ਸੀ ਚੋਣਾਂ ਦੇ ਮੱਦੇਨਜ਼ਰ ਵੱਖ ਵੱਖ ਆਗੂਆਂ ਅਤੇ ਕੌਂਸਲਰਾਂ ਦਾ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਿਲ

ਲੋਕ ਨਿਰਮਾਣ ਮੰਤਰੀ ਈ.ਟੀ.ਓ. ਨੇ ਵਿਭਾਗ ਦੇ ਕੰਮਾਂ ਵਿੱਚ ਹੋਰ ਸੁਧਾਰ ਲਿਆਉਣ ਲਈ ਅਧਿਕਾਰੀਆਂ ਤੋਂ ਸੁਝਾਅ ਮੰਗੇ
  • ਕਿਹਾ, ਮਾਨ ਸਰਕਾਰ ਲੋਕਾਂ ਦੇ ਇੱਕ-ਇੱਕ ਪੈਸੇ ਦੀ ਸਾਰਥਕ ਵਰਤੋਂ ਯਕੀਨੀ ਬਣਾਉਣ ਲਈ ਵਚਨਬੱਧ

ਚੰਡੀਗੜ੍ਹ, 4 ਫ਼ਰਵਰੀ 2023 : ਲੋਕ ਨਿਰਮਾਣ ਵਿਭਾਗ ਵੱਲੋਂ ਸੜਕਾਂ ਅਤੇ ਇਮਾਰਤਾਂ ਦੇ ਕੀਤੇ ਜਾਣ ਵਾਲੇ ਕੰਮਾਂ ਵਿੱਚ ਹੋਰ ਗੁਣਵੱਤਾ ਅਤੇ ਪਾਰਦਰਸ਼ਤਾ ਲਿਆਉਣ ਲਈ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅਧਿਕਾਰੀਆਂ ਤੋਂ ਸੁਝਾਅ ਮੰਗੇ ਹਨ। ਉਨ੍ਹਾਂ ਕਿਹਾ ਕਿ ਮੁੱਖ

ਪੰਜਾਬ ਦੀ ਆਰਥਿਕਤਾ ਨੂੰ ਲੀਹ ਉੱਤੇ ਲਿਆਉਣ ਲਈ ਸਰਕਾਰ ਗੰਭੀਰਤਾ ਨਾਲ ਯਤਨਸ਼ੀਲ : ਮੰਤਰੀ ਚੀਮਾ 
  • ਕੇਂਦਰੀ ਬਜਟ ਨੂੰ ਪੂੰਜੀਪਤੀਆਂ ਦਾ ਬਜਟ ਕਰਾਰ ਦਿੱਤਾ
  • ਪੰਜਾਬ ਸਰਕਾਰ ਦੇ ਜੀ.ਐਸ.ਟੀ. ਮਾਲੀਏ ਵਿੱਚ ਪਹਿਲੀ ਵਾਰ ਰਿਕਾਰਡਤੋੜ ਵਾਧਾ ਦਰਜ ਕੀਤਾ
  • ਕਿਹਾ! ਫਾਉਂਡਰ ਪਾਰਟੀ ਵਰਕਰਾਂ ਨੂੰ ਆਪ ਪਾਰਟੀ ਵੱਲੋਂ ਪੂਰਾ ਮਾਣ ਅਤੇ ਸਤਿਕਾਰ ਦਿੱਤਾ ਜਾਵੇਗਾ 
  • ਹਰਮਨਜੀਤ ਸਿੰਘ ਬਰਾੜ ਨੂੰ ਜ਼ਿਲਾ ਯੋਜਨਾ ਕਮੇਟੀ ਮੋਗਾ ਦੇ ਚੇਅਰਮੈਨ ਦੀ ਕੁਰਸੀ ਉੱਤੇ ਬਿਠਾਇਆ

ਮੋਗਾ, 4 ਫਰਵਰੀ : ਪੰਜਾਬ

ਅਮਰੀਕੀ ਹਵਾਈ ਖੇਤਰ ਵਿੱਚ ਇੱਕ ਜਾਸੂਸੀ ਗੁਬਾਰਾ ਦੇਖਿਆ ਗਿਆ : ਰੱਖਿਆ ਮੰਤਰਾਲਾ

ਵਾਸ਼ਿੰਗਟਨ : ਅਮਰੀਕੀ ਰੱਖਿਆ ਮੰਤਰਾਲੇ ਦੇ ਹੈੱਡਕੁਆਰਟਰ ਪੈਂਟਾਗਨ ਨੇ ਕਿਹਾ ਕਿ ਅਮਰੀਕੀ ਹਵਾਈ ਖੇਤਰ ਵਿੱਚ ਇੱਕ ਕਥਿਤ ਚੀਨੀ ਜਾਸੂਸੀ ਗੁਬਾਰਾ ਦੇਖਿਆ ਗਿਆ, ਜਿਸ ਦਾ ਆਕਾਰ ਤਿੰਨ ਬੱਸਾਂ ਜਿੰਨਾ ਵੱਡਾ ਹੈ। ਇਹ ਘਟਨਾ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਦੇ ਚੀਨ ਦੌਰੇ ਤੋਂ ਕੁਝ ਦਿਨ ਪਹਿਲਾਂ ਵਾਪਰੀ ਹੈ। ਪੈਂਟਾਗਨ ਦੇ ਬੁਲਾਰੇ ਬ੍ਰਿਗੇਡੀਅਰ ਜਨਰਲ ਪੈਟ ਰਾਈਡਰ ਨੇ ਵੀਰਵਾਰ ਨੂੰ

ਰਾਮ ਜਨਮ ਭੂਮੀ ਕੰਪਲੈਕਸ ਨੂੰ ਉਡਾਉਣ ਦੀ ਧਮਕੀ ਭਰੀ ਆਈ ਫੋਨ ਕਾਲ, ਅਲਰਟ ਜਾਰੀ

ਨਵੀਂ ਦਿੱਲੀ, 03 ਫਰਵਰੀ : ਅਯੁੱਧਿਆ ਵਿੱਚ ਨਿਰਮਾਣ ਅਧੀਨ ਰਾਮ ਜਨਮ ਭੂਮੀ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਅਯੁੱਧਿਆ 'ਚ ਇਕ ਵਿਅਕਤੀ ਨੂੰ ਫੋਨ 'ਤੇ ਨਿਰਮਾਣ ਅਧੀਨ ਰਾਮ ਮੰਦਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਪੁਲਿਸ ਮੁਤਾਬਕ ਅਯੁੱਧਿਆ ਦੇ ਰਾਮਕੋਟ ਇਲਾਕੇ 'ਚ ਰਹਿਣ ਵਾਲੇ ਮਨੋਜ ਨੂੰ ਇਹ ਧਮਕੀ ਭਰੀ ਕਾਲ ਮਿਲੀ ਸੀ ਅਤੇ ਉਸ ਨੇ ਤੁਰੰਤ

ਅਮਰੀਕਾ ਵਿਖੇ ਭਾਰਤੀ ਮੂਲ ਦੇ ਸੰਸਦ ਮੈਬਰ ਅਮਰੀਕੀ ਪ੍ਰਤੀਨਿਧੀ ਸਭਾ ਦੀਆਂ ਤਿੰਨ ਪ੍ਰਮੁੱਖ ਕਮੇਟੀਆਂ ਦੇ ਮੈਂਬਰ ਵਜੋਂ ਨਿਯੁਕਤ

ਵਾਸ਼ਿੰਗਟਨ, 03 ਫਰਵਰੀ : ਅਮਰੀਕਾ ਵਿਖੇ ਭਾਰਤੀ ਮੂਲ ਦੇ ਸੰਸਦ ਮੈਬਰਾਂ ਅਮੀ ਬੇਰਾ, ਰਾਜਾ ਕ੍ਰਿਸ਼ਨਮੂਰਤੀ, ਪ੍ਰਮਿਲਾ ਜੈਪਾਲ ਅਤੇ ਰੋ ਖੰਨਾ ਨੂੰ ਅਮਰੀਕੀ ਪ੍ਰਤੀਨਿਧੀ ਸਭਾ ਦੀਆਂ ਤਿੰਨ ਪ੍ਰਮੁੱਖ ਕਮੇਟੀਆਂ ਦੇ ਮੈਂਬਰ ਵਜੋਂ ਨਿਯੁਕਤ ਕੀਤਾ ਗਿਆ ਹੈ। ਇਹ ਅਮਰੀਕੀ ਰਾਜਨੀਤੀ ਵਿੱਚ ਭਾਰਤੀ ਭਾਈਚਾਰੇ ਦੇ ਵਧਦੇ ਪ੍ਰਭਾਵ ਨੂੰ ਦਰਸਾਉਂਦਾ ਹੈ। ਇਕ ਪ੍ਰੈੱਸ ਰਿਪੋਰਟ ਮੁਤਾਬਕ ਮਹਿਲਾ

ਕੈਨੇਡਾ 'ਚ  ਉੱਘੀ ਪੰਜਾਬਣ ਚਿੱਤਰਕਾਰ ਸਿਮਰਨਪ੍ਰੀਤ ਕੌਰ ਆਨੰਦ ਨੂੰ ਸਰਬੋਤਮ ਸਨਮਾਨ ਫਿਲਪ ਬੀ ਲਿੰਡ ਅਮੈਰਜਿੰਗ ਆਰਟਿਸਟ ਐਵਾਰਡ ਨਾਲ ਨਿਵਾਜਿਆ  

ਵੈਨਕੂਵਰ, 03 ਫਰਵਰੀ : ਬ੍ਰਿਟਿਸ਼ ਕੋਲੰਬੀਆ ਸੂਬੇ ਵਿਚ ਕਲਾਕਾਰਾਂ ਤੇ ਚਿੱਤਰਕਾਰਾ ਦੀ ਹੌਂਸਲਾ ਅਫ਼ਜ਼ਾਈ ਕਰਨ ਵਾਲੀ ਵੈਨਕੂਵਰ ਦੀ ਪੌਲੀਗੌਨ ਗੈਲਰੀ ਵਲੋਂ ਉੱਘੀ ਪੰਜਾਬਣ ਚਿੱਤਰਕਾਰ ਸਿਮਰਨਪ੍ਰੀਤ ਕੌਰ ਆਨੰਦ ਨੂੰ ਚਿੱਤਰਕਾਰੀ ਦੇ ਖੇਤਰ ਵਿਚ ਦਿੱਤੇ ਜਾਂਦੇ ਸਰਬੋਤਮ ਸਨਮਾਨ ਫਿਲਪ ਬੀ ਲਿੰਡ ਅਮੈਰਜਿੰਗ ਆਰਟਿਸਟ ਐਵਾਰਡ ਦੇ ਕੇ ਨਿਵਾਜਿਆ ਗਿਆ ਹੈ। ਸਿਮਰਨਪ੍ਰੀਤ ਨੂੰ 10 ਹਜ਼ਾਰ

ਓਲਡਬਰੀ, ਵੈਸਟ ਮਿਡਲੈਂਡਜ਼ ਵਿੱਚ ਪੁੱਤਰ ਵੱਲੋਂ ਮਾਰੇ ਗਏ ਸਿੱਖ ਜੋੜੇ ਦੇ ਬਚਾਅ ਲਈ ਪਹਿਲਾਂ ਤੋਂ ਕਦਮ ਚੁੱਕੇ ਜਾ ਸਕਦੇ ਸੀ - ਬ੍ਰਿਟਿਸ਼ ਰਿਪੋਰਟ

ਬਰਮਿੰਘਮ, 03 ਫਰਵਰੀ : ਓਲਡਬਰੀ, ਵੈਸਟ ਮਿਡਲੈਂਡਜ਼ ਵਿੱਚ 2020 ਵਿੱਚ ਇੱਕ ਸਿੱਖ ਜੋੜੇ ਦੇ ਕਤਲ ਬਾਰੇ ਇੱਕ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਜੇਕਰ ਉਨ੍ਹਾਂ ਦੇ ਦੋਸ਼ੀ ਪੁੱਤਰ ਦੇ ਹਿੰਸਕ ਵਿਉਹਾਰ ਅਤੇ ਖ਼ਰਾਬ ਮਾਨਸਿਕ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਪਹਿਲਾਂ ਤੋਂ ਅਹਿਤਿਆਤ ਵਜੋਂ ਕਦਮ ਚੁੱਕੇ ਜਾਂਦੇ ਤਾਂ ਪਤੀ-ਪਤਨੀ ਦੀ ਜਾਨ ਬਚਾਈ ਜਾ ਸਕਦੀ ਸੀ। ਇਹ ਦਾਅਵਾ ਸਿੱਖ ਜੋੜੇ

ਪੀਐਮ ਮੋਦੀ ਮੁੜ ਬਣੇ ਦੁਨੀਆ ਦੇ ਸਭ ਤੋਂ ਪਸੰਦੀਦਾ ਲੀਡਰ

ਨਵੀਂ ਦਿੱਲੀ, 03 ਫਰਵਰੀ : ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਸਿੱਧੀ ਦੇ ਮਾਮਲੇ ਵਿੱਚ 22 ਦੇਸ਼ਾਂ ਦੇ ਦਿੱਗਜ ਨੇਤਾਵਾਂ ਨੂੰ ਪਿੱਛੇ ਛੱਡ ਦਿੱਤਾ ਹੈ। ਤਾਜ਼ਾ ਸਰਵੇਖਣ ਵਿੱਚ ਪੀਐਮ ਮੋਦੀ ਨੂੰ 78 ਫੀਸਦੀ ਦੀ ਅਪਰੂਵਲ ਰੇਟਿੰਗ ਮਿਲੀ ਹੈ। ਪੀਐਮ ਮੋਦੀ ਤੋਂ ਬਾਅਦ ਮੈਕਸੀਕੋ ਦੇ ਰਾਸ਼ਟਰਪਤੀ ਲੋਪੇਜ਼ ਓਬਰਾਡੋਰ ਦੂਜੇ ਨੰਬਰ 'ਤੇ ਹਨ।

ਮੰਤਰੀ ਈ.ਟੀ.ਓ.ਵੱਲੋਂ ਪੀ.ਐਸ.ਪੀ.ਸੀ.ਐਲ. ਨੂੰ ਸੜਕੀ ਪ੍ਰਾਜੈਕਟਾਂ ਲਈ ਰਾਖ ਤੁਰੰਤ ਮੁਹੱਈਆ ਕਰਾਉਣ ਦੇ ਹੁਕਮ
  • ਮਾਨ ਸਰਕਾਰ ਸੜਕੀ ਪ੍ਰਾਜੈਕਟਾਂ ਲਈ ਮੁਹੱਈਆ ਕਰਵਾਏਗੀ ਕਰੀਬ 400 ਲੱਖ ਟਨ ਰਾਖ
  • ਪ੍ਰਦੂਸ਼ਣ ਤੋਂ ਮੁਕਤੀ ਸਣੇ ਖੇਤਾਂ ਦੀ ਉਪਰਲੀ ਮਿੱਟੀ ਚੁੱਕਣ ਦੇ ਰੁਝਾਨ ਨੂੰ ਪਵੇਗੀ ਠੱਲ੍ਹ

ਚੰਡੀਗੜ੍ਹ, 3 ਫ਼ਰਵਰੀ : ਸੂਬੇ ਵਿੱਚ ਪ੍ਰਦੂਸ਼ਣ ਘਟਾਉਣ ਅਤੇ ਖੇਤਾਂ ਦੀ ਉਪਰਲੀ ਮਿੱਟੀ ਬਚਾਉਣ ਵੱਲ ਕਦਮ ਪੁੱਟਦਿਆਂ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੀ.ਐਸ.ਪੀ.ਸੀ.ਐਲ