news

Jagga Chopra

Articles by this Author

ਨਸ਼ਾ ਮੁਕਤ ਸੂਬਾ ਬਣਾਉਣ ਲਈ ‘ਕਾਰਵਾਈ ਕਰਨ, ਨਸ਼ਾ ਛੁਡਾਉਣ ਅਤੇ ਰੋਕਥਾਮ’ ਦੀ ਤਿੰਨ ਪੜਾਵੀ ਰਣਨੀਤੀ ਹੋਰ ਮਜ਼ਬੂਤੀ ਨਾਲ ਲਾਗੂ ਕੀਤੀ ਜਾਵੇ : ਮੁੱਖ ਮੰਤਰੀ 
  • ਸੂਬੇ ਵਿੱਚ ਹਥਿਆਰਾਂ ਨੂੰ ਹੱਲਾਸ਼ੇਰੀ ਵਾਲਿਆਂ ਵਿਰੁੱਧ ਕਾਰਵਾਈ ਤੇਜ਼ ਕਰਨ ਲਈ ਆਖਿਆ
  • ਡਿਪਟੀ ਕਮਿਸ਼ਨਰਾਂ ਨੂੰ ਭ੍ਰਿਸ਼ਟ ਅਨਸਰਾਂ ਵਿਰੁੱਧ ਕੇਸਾਂ ਦੀ ਸਹੀ ਪੈਰਵੀ ਕਰਨ ਲਈ ਵਿਜੀਲੈਂਸ ਦੇ ਐਸ.ਐਸ.ਪੀਜ਼ ਨਾਲ ਮਹੀਨਾਵਾਰ ਮੀਟਿੰਗਾਂ ਕਰਨ ਲਈ ਕਿਹਾ
  • ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ
  • ਮੁੱਖ
ਬਜਟ ਵਿੱਚ ਮੋਦੀ ਹਕੂਮਤ ਨੇ ਬੁਨਿਆਦੀ ਲੋੜਾਂ, ਸਿਹਤ, ਸਿੱਖਿਆ, ਖੇਤੀ ਬਾੜੀ, ਰੁਜ਼ਗਾਰ ਅਤੇ ਮਨਰੇਗਾ ਤੋਂ ਮੂੰਹ ਮੋੜਿਆ: ਦੱਤ, ਖੰਨਾ

ਬਰਨਾਲਾ, 3 ਫਰਵਰੀ (ਭੁਪਿੰਦਰ ਧਨੇਰ) : ਵਿੱਤ ਮੰਤਰੀ ਅਰੁਣ ਜੇਤਲੀ ਨੇ 2014 ਵਿੱਚ, ਜਦੋਂ ਪਹਿਲਾ ਬਜਟ ਪੇਸ਼ ਕੀਤਾ ਸੀ ਤਾਂ ਸਭ ਤੋਂ ਵੱਧ ਮਹੱਤਵਪੂਰਨ ਇਹ ਬਿਆਨ ਸਮਝਿਆ ਗਿਆ ਸੀ, " ਮੱਧ ਵਰਗ ਆਪਣਾ ਸਿਰ ਆਪ ਗੁੰਦੇ..।" ਪਰ ਐਤਕੀਂ ਦੇ ਬਜਟ ਵਿੱਚ, ਚੋਣਾਂ ਨੂੰ ਮੁੱਖ ਰੱਖ ਕੇ ਮੱਧ ਵਰਗ ਪੱਖੀ ਬਿਰਤਾਂਤ ਸਿਰਜਣ ਦੀ ਕੋਸ਼ਿਸ਼ ਕੀਤੀ ਗਈ ਹੈ। ਕੇਂਦਰੀ ਬਜਟ ਤੇ ਇਹ ਪ੍ਰਤੀਕਰਮ

ਪੰਜਾਬ ਦੇ ਵੇਰਕਾ ਮਿਲਕ ਪਲਾਂਟ ਵੱਲੋਂ ਦੁੱਧ ਦੀਆਂ ਕੀਮਤਾਂ 'ਚ ਵਾਧਾ

ਚੰਡੀਗੜ੍ਹ: 3 ਫਰਵਰੀ : ਅੱਜ ਸਵੇਰ ਗੁਜਰਾਤ ਡੇਅਰੀ ਕੋ-ਆਪਰੇਟਿਵ ਅਮੂਲ ਦੀ ਕੰਪਨੀ ਅਮੁੱਲ ਨੇ ਦੁੱਧ ਦੀਆਂ ਕੀਮਤਾਂ ਵਧਾਈਆਂ ਸਨ, ਹੁਣ ਪੰਜਾਬ ਦੇ ਵੇਰਕਾ ਮਿਲਕ ਪਲਾਂਟ ਵੱਲੋਂ ਵੀ ਦੁੱਧ ਦੀਆਂ ਕੀਮਤਾਂ ਵਿੱਚ 3 ਰੁਪਏ ਦਾ ਵਾਧਾ ਕਰ ਦਿੱਤਾ ਗਿਆ ਹੈ। ਇਹ ਵਧੀਆਂ ਕੀਮਤਾਂ ਕੱਲ੍ਹ ਸਵੇਰ ਤੋਂ ਲਾਗੂ ਹੋਣਗੀਆਂ। ਸਟੈਂਡਰਡ ਮਿਲਕ ਜਿਸਦੀ ਕੀਮਤ 57 ਰੁਪਏ ਪ੍ਰਤੀ ਲੀਟਰ ਸੀ ਹੁਣ 60 ਰੁਪਏ

"ਮੈਂ ਪੰਜਾਬੀ, ਬੋਲੀ ਪੰਜਾਬੀ" ਜਾਗਰੂਕਤਾ ਮੁਹਿੰਮ ਚਲਾਈ

ਬਠਿੰਡਾ, 3 ਫਰਵਰੀ : ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਵਲੋਂ ਪੰਜਾਬੀ ਬੋਲੀ ਨੂੰ ਪ੍ਰਫੁੱਲਿਤ ਕਰਨ ਲਈ ਸਮੁੱਚੇ ਜ਼ਿਲ੍ਹੇ ਵਿੱਚ ਇੱਕ ਵਿਸ਼ੇਸ਼ ਮੁਹਿੰਮ "ਮੈਂ ਪੰਜਾਬੀ, ਬੋਲੀ ਪੰਜਾਬੀ" ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਇਕਬਾਲ ਸਿੰਘ

ਕਾਂਗਰਸ ਵੱਲੋਂ ਪ੍ਰਨੀਤ ਕੌਰ ਨੂੰ ਕੀਤਾ ਗਿਆ ਮੁਅੱਤਲ 

ਚੰਡੀਗੜ੍ਹ, 3 ਫਰਵਰੀ : ਪਟਿਆਲਾ ਤੋਂ ਕਾਂਗਰਸ ਦੀ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੂੰ ਕਾਂਗਰਸ ਵੱਲੋਂ ਮੁਅੱਤਲ ਕੀਤਾ ਗਿਆ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵੱਲੋਂ ਪ੍ਰਨੀਤ ਕੌਰ ਸਬੰਧੀ ਹਾਈਕਮਾਂਡ ਨੂੰ ਸ਼ਿਕਾਇਤ ਕੀਤੀ ਗਈ ਸੀ। ਹਾਈਕਮਾਂਡ ਵੱਲੋਂ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪ੍ਰਨੀਤ ਕੌਰ ਨੂੰ ਪਾਰਟੀ ਵਿੱਚ ਮੁਅੱਤਲ ਕਰ ਦਿੱਤਾ ਹੈ। ਪਾਰਟੀ ਵੱਲੋਂ ਪ੍ਰਨੀਤ

ਪ੍ਰਨੀਤ ਕੌਰ ਪਟਿਆਲਾ ਦੀ ਲੋਕ ਸਭਾ ਸੀਟ ਤੋਂ ਤੁਰੰਤ ਅਸਤੀਫ਼ਾ ਦੇਵੇ: ਬੀਰ ਦਵਿੰਦਰ ਸਿੰਘ

ਪਟਿਆਲਾ 3 ਫਰਵਰੀ : ਕਾਂਗਰਸ ਪਾਰਟੀ ਦੀ ਕੇਂਦਰੀ ਅਨੁਸ਼ਾਸਨੀ ਕਮੇਟੀ ਵੱਲੋਂ ਸ੍ਰੀ ਮਤੀ ਪ੍ਰਨੀਤ ਕੌਰ ਮੈਂਬਰ ਪਾਰਲੀਮੈਂਟ (ਲੋਕ ਸਭਾ) ਨੂੰ ਕਾਂਗਰਸ ਪਾਰਟੀ 'ਚੋਂ ਮੁਅੱਤਲ ਕਰਨ ਦਾ ਬੇਹੱਦ ਦੇਰੀ ਨਾਲ ਲਿਆ ਗਿਆ ਸਹੀ ਫ਼ੈਸਲਾ ਹੈ। ਚਾਹੀਦਾ ਤਾਂ ਇਹ ਸੀ ਕਿ ਸ੍ਰੀ ਮਤੀ ਪ੍ਰਨੀਤ ਕੌਰ ਨੂੰ ਪਿਛਲੇ ਸਾਲ ਫਰਵਰੀ 2022 ਵਿੱਚ ਉਸ ਵੇਲੇ ਹੀ ਪਾਰਟੀ 'ਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ

ਸਰਕਾਰ ਲੁਧਿਆਣਾ ਸ਼ਹਿਰ ਦੀ ਸਵੱਛਤਾ ਪ੍ਰਣਾਲੀ ਨੂੰ ਸੁਧਾਰਨ ਲਈ ਸਾਜੋ ਸਮਾਨ ਦੀ ਖਰੀਦ 'ਤੇ 7.77 ਕਰੋੜ ਰੁਪਏ ਖਰਚ ਕਰੇਗੀ : ਡਾ. ਨਿੱਜਰ

ਚੰਡੀਗੜ੍ਹ, 3 ਫਰਵਰੀ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਲੁਧਿਆਣਾ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਸਾਜ਼ੋ-ਸਾਮਾਨ ਦੀ ਸਪਲਾਈ 'ਤੇ ਲਗਭਗ 7.77 ਕਰੋੜ ਰੁਪਏ ਖਰਚ ਕਰਨ ਦਾ ਫੈਸਲਾ ਕੀਤਾ ਹੈ। ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ

ਬਾਇਓਫਰਟੀਲਾਈਜ਼ਰ ਲੈਬਾਰਟਰੀ ਸ਼ੁਰੂ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ

ਚੰਡੀਗੜ੍ਹ, 03 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਨੂੰ ਮੁੱਖ ਰੱਖਦੇ ਹੋਏ ਬਾਗਬਾਨੀ ਦੀਆਂ ਨਵੀਨਤਮ ਤਕਨੀਕਾਂ ਨੂੰ ਕਿਸਾਨਾਂ ਦੇ ਖੇਤਾਂ ਤੱਕ ਪਹੁੰਚਾ ਕੇ ਫਸਲੀ ਵਿਭਿੰਨਤਾ ਲਿਆਉਣਾ ਅਤੇ ਬਾਗਬਾਨੀ ਫਸਲਾਂ ਨੂੰ ਕੌਮਾਂਤਰੀ ਪੱਧਰ ਤੇ ਮੁਕਾਬਲੇ ਯੋਗ ਬਣਾਉਣਾ ਲਈ ਚੇਤਨ ਸਿੰਘ ਜੌੜੇਮਾਜਰਾ, ਸੁਤੰਤਰਤਾ ਸੈਨਾਨੀ, ਸੈਨਿਕ ਸੇਵਾਵਾਂ

ਪੰਜਾਬ ‘ਚ ਡੀਜ਼ਲ ਤੇ ਪਟਰੋਲ ਹੋਇਆ ਮਹਿੰਗਾ

ਚੰਡੀਗੜ੍ਹ, 3 ਫਰਵਰੀ : ਪੰਜਾਬ ਮੰਤਰੀ ਮੰਡਲ ਦੀ ਇਕ ਅਹਿਮ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਵਿੱਚ ਹੋਈ। ਮੰਤਰੀ ਮੰਡਲ ਦੀ ਮੀਟਿੰਗ ਵਿੱਚ ਕਈ ਅਹਿਮ ਵੱਡੇ ਫੈਸਲੇ ਕੀਤੇ ਗਏ। ਅੱਜ ਦੀ ਮੀਟਿੰਗ ਵਿੱਚ ਪੈਟਰੋਲ ਅਤੇ ਡੀਜ਼ਲ ਉਤੇ ਸਰਚਾਰਜ ਵਿੱਚ ਵਾਧਾ ਕੀਤਾ ਗਿਆ ਹੈ। ਸਰਕਾਰ ਵੱਲੋਂ ਪੈਟਰੋਲ ਤੇ ਡੀਜ਼ਲ ਉਤੇ 90 ਪੈਸੇ ਪ੍ਰਤੀ ਲੀਟਰ ਸੈਸ ਲਗਾਇਆ ਗਿਆ ਹੈ। ਇਸ ਸਬੰਧੀ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦਾ ਪਹਿਲਾ ਰਾਜ ਪੱਧਰੀ ਜਨਤਾ ਦਰਬਾਰ 6 ਫਰਵਰੀ ਨੂੰ : ਮੰਤਰੀ ਜਿੰਪਾ

ਮਾਨਸਾ, 03 ਫਰਵਰੀ : ਪੰਜਾਬ ਸਰਕਾਰ ਨੇ ਆਪਣੀ ਕਿਸਮ ਦੇ ਪਹਿਲੇ ਜਨਤਾ ਦਰਬਾਰ ਦੀ ਸ਼ੁਰੂਆਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਤੋਂ ਕੀਤੀ ਹੈ। ਪਹਿਲਾ ਰਾਜ ਪੱਧਰੀ ਆਨਲਾਈਨ ਜਨਤਾ ਦਰਬਾਰ 6 ਫਰਵਰੀ ਨੂੰ ਲਗਾਇਆ ਜਾਵੇਗਾ। ਪਿੰਡਾਂ ਦੇ ਵਸਨੀਕਾਂ ਨੂੰ ਕਿਸੇ ਵੀ ਪ੍ਰਕਾਰ ਦੇ ਸਾਫ ਪਾਣੀ ਦੀ ਸਪਲਾਈ ਅਤੇ ਸੈਨੀਟੇਸ਼ਨ ਸਬੰਧੀ ਜੇਕਰ ਕੋਈ ਦਿੱਕਤ ਆ ਰਹੀ ਹੈ ਜਾਂ ਉਹ ਕੋਈ ਸ਼ਿਕਾਇਤ ਦਰਜ