news

Jagga Chopra

Articles by this Author

ਸਿੱਖ ਮਰਯਾਦਾ ਨਾਲ ਸਮਝੌਤੇ ਦੇ ਮਾਮਲੇ ’ਚ ਕੋਈ ਅਪੀਲ-ਦਲੀਲ ਪ੍ਰਵਾਨ ਨਹੀਂ : ਭਾਈ ਗਰੇਵਾਲ
  • ਕੌਮੀ ਘੱਟਗਿਣਤੀ ਕਮਿਸ਼ਨ ਵੱਲੋਂ ਸੱਦੀ ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਵਫਦ ਨੇ ਸਿੱਖ ਫੌਜੀਆਂ ਨੂੰ ਲੋਹਟੋਪ ਪਹਿਨਾਉਣ ਸਬੰਧੀ ਕਿਸੇ ਵੀ ਚਰਚਾ ਨੂੰ ਫਜ਼ੂਲ ਦੱਸਿਆ

ਅੰਮ੍ਰਿਤਸਰ, 3 ਫਰਵਰੀ : ਕੌਮੀ ਘੱਟਗਿਣਤੀ ਕਮਿਸ਼ਨ ਵਲੋਂ ਸਿੱਖ ਫੌਜੀਆਂ ਨੂੰ ਲੋਹਟੋਪ ਪਹਿਨਾਉਣ ਦੀ ਤਜਵੀਜ਼ ਸਬੰਧੀ ਸਿੱਖ ਸੰਸਥਾਵਾਂ ਨਾਲ ਵਿਚਾਰ-ਵਟਾਂਦਰੇ ਲਈ ਸੱਦੀ ਇਕੱਤਰਤਾ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ

ਪੰਜਾਬ ਵਜ਼ਾਰਤ ਵੱਲੋਂ ‘ਉਦਯੋਗਿਕ ਤੇ ਵਪਾਰਕ ਵਿਕਾਸ ਨੀਤੀ-2022’ ਨੂੰ ਹਰੀ ਝੰਡੀ

​​​​​​

  • ਮੰਤਰੀ ਮੰਡਲ ਦੀ ਮੀਟਿੰਗ ’ਚ ਸਕੂਲ ਸਿੱਖਿਆ ਸਬੰਧੀ ਲਏ ਅਹਿਮ ਫੈਸਲੇ
  • ਪੰਜਾਬ ਮੰਤਰੀ ਮੰਡਲ ਨੇ ਇਲੈਕਟ੍ਰਿਕ ਵਾਹਨ ਨੀਤੀ (ਪੀਈਵੀਪੀ)-2022 ਨੂੰ ਦਿੱਤੀ ਪ੍ਰਵਾਨਗੀ
  • ਮੁੱਖ ਮੰਤਰੀ ਦੀ ਅਗਵਾਈ ਹੇਠ ਮੰਤਰੀ ਮੰਡਲ ਵੱਲੋਂ 66 ਪ੍ਰਿੰਸੀਪਲਾਂ ਨੂੰ ਸਿਖਲਾਈ ਲਈ ਸਿੰਗਾਪੁਰ ਭੇਜਣ ਦੀ ਪ੍ਰਵਾਨਗੀ
  • 117 ਸਰਕਾਰੀ ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਵਜੋਂ ਅਪਗ੍ਰੇਡ ਕਰਨ ਲਈ
ਪੰਜਾਬ ਦੇ ਅਧਿਆਪਕ ਸਿਖਲਾਈ ਲਈ ਸਿੰਗਾਪੁਰ ਜਾ ਰਹੇ ਹਨ, ਮੈਂ ਐੱਲ ਜੀ ਸਾਹਿਬ ਨੂੰ ਅਪੀਲ ਕਰਦਾ ਹਾਂ ਕਿ ਦਿੱਲੀ ਦੇ ਅਧਿਆਪਕਾਂ ਨੂੰ ਵੀ ਸਿਖਲਾਈ ਲਈ ਫਿਨਲੈਂਡ ਜਾਣ ਦੀ ਇਜਾਜ਼ਤ ਦਿੱਤੀ ਜਾਵੇ : ਕੇਜਰੀਵਾਲ

ਨਵੀਂ ਦਿੱਲੀ, 02 ਫਰਵਰੀ : ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਕ ਵਾਰ ਫਿਰ ਐੱਲ ਜੀ ਨੂੰ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜਣ ਲਈ ਇਜਾਜ਼ਤ ਮੰਗੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਤੋਂ 36 ਅਧਿਆਪਕ ਸਿਖਲਾਈ ਲਈ ਸਿੰਗਾਪੁਰ ਜਾ ਰਹੇ ਹਨ ਜੋ ਬੜੀ ਖੁਸ਼ੀ ਦੀ ਗੱਲ ਹੈ। ਮੈਂ ਐੱਲ ਜੀ ਸਾਹਿਬ ਨੂੰ ਅਪੀਲ ਕਰਦਾ ਹਾਂ ਕਿ ਦਿੱਲੀ ਦੇ ਅਧਿਆਪਕਾਂ ਨੂੰ ਵੀ

ਅਮਰੀਕਾ ਦੀ ਯੂਟਾ ਸਟੇਟ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਜਾਗਤ-ਜੋਤ ਅਤੇ ਸਦੀਵੀਂ ਗੁਰੂ ਵਜੋਂ ਸਤਿਕਾਰਦਿਆਂ ਦੋਹਾਂ ਸਦਨਾਂ ਵਿਚ ਪਾਸ ਕੀਤਾ ਸਾਂਝਾ ਮਤਾ
  • ਜਿਥੇ ਭਾਰਤ ਵਿਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਵਾਈ ਜਾ ਰਹੀ ਹੈ, ਓਥੇ ਵਿਦੇਸ਼ਾਂ ਵਿਚ ਮਿਲ ਰਿਹਾ ਜਾਗਤ ਜੋਤ ਅਤੇ ਸਦੀਵੀਂ ਗੁਰੂ ਵਜੋਂ ਸਤਿਕਾਰ : ਵਰਲਡ ਸਿੱਖ ਪਾਰਲੀਮੈਂਟ 

ਵਾਸ਼ਿੰਗਟਨ, 2 ਫਰਵਰੀ : ਯੂਟਾ ਸਟੇਟ ਦੀ ਸੈਨੇਟ ਅਤੇ ਪ੍ਰਤੀਨਿਧ ਸਦਨ ਨੇ ਇੱਕ ਸਾਂਝਾ ਮਤਾ ਪਾਸ ਕਰਕੇ ਇੱਕ ਵਾਰ ਫਿਰ ਸਿੱਖ ਕੌਮ ਲਈ ਆਪਣੇ ਪਿਆਰ ਅਤੇ ਸਮਰਥਨ ਦਾ ਪ੍ਰਗਟਾਵਾ ਕੀਤਾ ਹੈ

ਅਡਾਨੀ ਗਰੁੱਪ ਨੂੰ ਵੱਡਾ ਝਟਕਾ, ਅਮਰੀਕੀ ਰਿਣਦਾਤਾ ਸਿਟੀਗਰੁੱਪ ਇਕਾਈ ਨੇ ਮਾਰਜਿਨ ਲੋਨ ਲਈ ਅਡਾਨੀ ਗਰੁੱਪ ਕੰਪਨੀਆਂ ਦੀਆਂ ਸਕਓਰਿਟੀਜ਼ ਨੂੰ ਸਵੀਕਾਰ ਕਰਨਾ ਕੀਤਾ ਬੰਦ

ਅਮਰੀਕਾ, 02 ਫਰਵਰੀ : ਅਡਾਨੀ ਗਰੁੱਪ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਅਡਾਨੀ ਗਰੁੱਪ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਹੁਣ ਇਹ ਝਟਕਾ ਅਮਰੀਕਾ ਦੇ ਸਿਟੀਗਰੁੱਪ ਨੇ ਦਿੱਤਾ ਹੈ। ਅਮਰੀਕੀ ਰਿਣਦਾਤਾ ਸਿਟੀਗਰੁੱਪ ਇੰਕ ਦੀ ਵੈਲਥ ਇਕਾਈ ਨੇ ਮਾਰਜਿਨ ਲੋਨ ਲਈ ਗੌਤਮ ਅਡਾਨੀ ਗਰੁੱਪ ਦੀਆਂ ਕੰਪਨੀਆਂ ਦੀਆਂ ਸਕਓਰਿਟੀਜ਼ ਨੂੰ ਸਵੀਕਾਰ ਕਰਨਾ ਬੰਦ ਕਰ ਦਿੱਤਾ

ਟੀਮ ਇੰਡੀਆ ਨੇ ਨਿਊਜ਼ੀਲੈਂਡ ਨੂੰ ਹਰਾ ਕੇ ਸੀਰੀਜ ‘ਤੇ ਕੀਤਾ ਕਬਜ਼ਾ, ਸ਼ੁਭਮਨ ਗਿੱਲ ਭਾਰਤ ਲਈ ਸਭ ਤੋਂ ਵੱਡੀ ਪਾਰੀ ਖੇਡਣ ਵਾਲੇ ਬੱਲੇਬਾਜ਼ ਬਣੇ

ਅਹਿਮਦਾਬਾਦ,  02 ਫਰਵਰੀ : ਟੀਮ ਇੰਡੀਆ ਨੇ ਤੀਜੇ ਟੀ-20 ਮੈਚ ਵਿਚ ਨਿਊਜ਼ੀਲੈਂਡ ਨੂੰ 168 ਦੌੜਾਂ ਤੋਂ ਹਰਾ ਕੇ ਸੀਰੀਜ 2-1 ਨਾਲ ਆਪਣੇ ਨਾਂ ਕਰ ਲਈ। ਅਹਿਮਦਾਬਾਦ ਵਿਚ ਹੋਏ ਸੀਰੀਜ ਦੇ ਆਖਰੀ ਮੁਕਾਬਲੇ ਵਿਚ ਭਾਰਤ ਨੇ ਸ਼ੁਭਮਨ ਗਿੱਲ ਦੇ ਇਸ ਫਾਰਮੇਸ ਵਿਚ ਪਹਿਲੇ ਸੈਂਕੜੇ ਦੀ ਬਦੌਲਤ 20 ਓਵਰਾਂ ਵਿਚ 4 ਵਿਕਟਾਂ ਗੁਆ ਕੇ 234 ਦੌੜਾਂ ਬਣਾਈਆਂ। ਜਵਾਬ ਵਿਚ ਕੀਵੀ ਟੀਮ 12.1 ਓਵਰ ਵਿਚ

ਨਿਊਕੈਸਲ ਯੂਨਾਈਟਿਡ ਫੁੱਟਬਾਲ ਕਲੱਬ ਵਿਚ ਗੋਲਕੀਪਿੰਗ ਕੋਚ ਵਜੋਂ ਅਮਰੀਕ ਸਿੰਘ ਦੀ ਹੋਈ ਚੋਣ 

ਓਨਟਾਰੀਓ, 02 ਫਰਵਰੀ : ਕੈਨੇਡਾ ਦੇ ਓਨਟਾਰੀਓ ਦੇ ਰਹਿਣ ਵਾਲੇ ਅਮਰੀਕ ਸਿੰਘ ਦੀ ਨਿਊਕੈਸਲ ਯੂਨਾਈਟਿਡ ਫੁੱਟਬਾਲ ਕਲੱਬ ਵਿਚ ਗੋਲਕੀਪਿੰਗ ਕੋਚ ਵਜੋਂ ਚੋਣ ਹੋਈ ਹੈ। ਇਸ ਦੇ ਨਾਲ ਹੀ ਅਮਰੀਕ ਸਿੰਘ ਨਿਊਕੈਸਲ ਯੂਨਾਈਟਿਡ ਵਿਚ ਸ਼ਾਮਲ ਹੋਣ ਵਾਲੇ ਪਹਿਲੇ ਸਿੱਖ ਬਣ ਗਏ ਹਨ। ਨਿਊਕੈਸਲ ਯੂਨਾਈਟਿਡ ਵਿਚ ਸ਼ਾਮਲ ਹੋਣ ਦੀ ਖੁਸ਼ੀ ਜ਼ਾਹਰ ਕਰਦਿਆਂ ਅਮਰੀਕ ਸਿੰਘ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ

ਮਿਸਰ ਦੀ ਰਾਜਧਾਨੀ ਕਾਹਿਰਾ ਦੇ ਇਕ ਹਸਪਤਾਲ ’ਚ ਲੱਗੀ ਭਿਆਨਕ ਅੱਗ , 3 ਲੋਕਾਂ ਮੌਤ, 32 ਲੋਕ ਜ਼ਖਮੀ

ਕਾਹਿਰਾ, 02 ਫਰਵਰੀ : ਮਿਸਰ ਦੀ ਰਾਜਧਾਨੀ ਕਾਹਿਰਾ ਦੇ ਇਕ ਹਸਪਤਾਲ ’ਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਘੱਟੋ-ਘੱਟ 3 ਲੋਕਾਂ ਦੀ ਮੌਤ ਹੋ ਗਈ ਜਦਕਿ 32 ਲੋਕ ਜ਼ਖਮੀ ਹੋ ਗਏ। ਸਿਹਤ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਸਿਹਤ ਮੰਤਰਾਲੇ ਅਨੁਸਾਰ ਅੱਗ ਪੂਰਬੀ ਕਾਹਿਰਾ ’ਚ ਮਟੇਰੀਆ ਦੇ ਨੇੜੇ ਸਥਿਤ ਨੂਰ ਮੁਹੰਮਦੀ ਹਸਪਤਾਲ ’ਚ ਲੱਗੀ, ਜਿਸ ਨੂੰ ਇਕ ਚੈਰੀਟੇਬਲ ਸੰਸਥਾ ਵੱਲੋਂ

ਮਹਾਰਾਣੀ ਐਲਿਜ਼ਾਬੈਥ ਆਸਟ੍ਰੇਲੀਆ ਦੇ ਪੰਜ ਡਾਲਰ ਦੇ ਕਰੰਸੀ ਨੋਟ 'ਤੇ ਨਹੀਂ ਦੇਵੇਗੀ ਦਿਖਾਈ

ਆਸਟ੍ਰੇਲੀਆ, 02 ਫਰਵਰੀ : ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੇਥ-II ਦੀ ਮੌਤ ਤੋਂ ਬਾਅਦ ਆਸਟ੍ਰੇਲੀਆ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਮਹਾਰਾਣੀ ਐਲਿਜ਼ਾਬੈਥ ਆਸਟ੍ਰੇਲੀਆ ਦੇ ਪੰਜ ਡਾਲਰ ਦੇ ਕਰੰਸੀ ਨੋਟ 'ਤੇ ਨਹੀਂ ਦਿਖਾਈ ਦੇਵੇਗੀ, ਇਸ ਦੀ ਬਜਾਏ ਆਸਟ੍ਰੇਲੀਆ ਆਪਣੇ ਸਵਦੇਸ਼ੀ ਸੱਭਿਆਚਾਰ ਦੇ ਇਤਿਹਾਸ ਨੂੰ ਦਰਸਾਏਗਾ। ਰਿਜ਼ਰਵ ਬੈਂਕ ਆਫ ਆਸਟ੍ਰੇਲੀਆ ਵੱਲੋਂ ਜਾਰੀ ਬਿਆਨ ਮੁਤਾਬਕ ਇਹ

ਮਹਾਰਾਸ਼ਟਰ ਦਾ ਰਾਜਪਾਲ ਬਣਾਏ ਜਾਣ ਦੀਆਂ ਖ਼ਬਰਾਂ 'ਤੇ ਕੈਪਟਨ ਨੇ ਕਿਹਾ, ‘ਮੈਨੂੰ ਇਸ ਬਾਰੇ ਕੁਝ ਨਹੀਂ ਪਤਾ’

ਨਵੀਂ ਦਿੱਲੀ, 02 ਫਰਵਰੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਹਾਰਾਸ਼ਟਰ ਦਾ ਰਾਜਪਾਲ ਬਣਾਏ ਜਾਣ ਦੀਆਂ ਖ਼ਬਰਾਂ 'ਤੇ ਬਿਆਨ ਦਿੱਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਪਟਨ ਨੇ ਕਿਹਾ, “ਮੈਨੂੰ ਇਸ ਬਾਰੇ ਕੁਝ ਨਹੀਂ ਪਤਾ। ਇਸ ਬਾਰੇ ਮੇਰੇ ਨਾਲ ਕਿਸੇ ਨੇ ਗੱਲ ਨਹੀਂ ਕੀਤੀ। ਇਹ ਕਿਆਸਅਰਾਈਆਂ ਹਨ, ਇਸ ਸਬੰਧੀ ਮੇਰੇ ਨਾਲ ਕਿਸੇ ਨੇ ਸੰਪਰਕ ਨਹੀਂ