news

Jagga Chopra

Articles by this Author

ਸੂਬੇ 'ਚੋਂ ਨਸ਼ਿਆਂ ਦੇ ਖਾਤਮੇ ਲਈ ਬੇਰੁਜ਼ਗਾਰੀ ਨੂੰ ਦੂਰ ਕਰਕੇ ਉਦਯੋਗੀਕਰਨ ਨੂੰ ਹੁਲਾਰਾ ਦਿੱਤਾ ਜਾਵੇਗਾ : ਰਾਜਪਾਲ ਪੁਰੋਹਿਤ

 

  • ਦੇਸ਼ ਨੂੰ ਕਮਜ਼ੋਰ ਕਰਨ ਦੇ ਗੁਆਂਢੀ ਮੁਲਕ ਦੇ ਮਨਸੂਬੇ ਸਫ਼ਲ ਨਹੀਂ ਹੋਣ ਦਿਆਂਗੇ
  • ਨਸ਼ਿਆਂ, ਹਥਿਆਰਾਂ ਦੀ ਤਸਕਰੀ ਰੋਕਣ ਅਤੇ ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਸਰਪੰਚਾਂ/ਪੰਚਾਇਤਾਂ ਨੂੰ ਜਨਭਾਗੀਦਾਰੀ ਦਾ ਦਿੱਤਾ ਸੱਦਾ
  • ਜ਼ਿਲ੍ਹੇ ਦੀਆਂ ਪੰਚਾਇਤਾਂ ਵਲੋਂ ਨਸ਼ਿਆਂ ਖਿਲਾਫ ਡੱਟਣ ਦੇ ਫੈਸਲੇ ਦੀ ਕੀਤੀ ਸ਼ਲਾਘਾ 

ਫਿਰੋਜ਼ਪੁਰ, 2 ਫਰਵਰੀ : ਰਾਜ ਵਿਚੋਂ ਨਸ਼ਿਆਂ ਦੇ ਖਾਤਮੇ

ਡਾ.ਮਹਿੰਦਰ ਸਿੰਘ ਰੰਧਾਵਾ ਪੇਂਡੂ ਵਿਕਾਸ,ਸਾਹਿਤ ਕਲਾ,ਵਿਗਿਆਨ ਤੇ ਲੋਕ ਪ੍ਰਸ਼ਾਸਨ ਦਾ ਚੌਮੁਖੀਆ ਚਿਰਾਗ  ਸਨ : ਗੁਰਭਜਨ ਗਿੱਲ
  • ਡਾ. ਰੰਧਾਵਾ ਦੇ ਬੋਦਲਾਂ (ਹੋਸ਼ਿਆਰਪੁਰ) ਸਥਿਤ ਜੱਦੀ ਘਰ ਨੂੰ ਵਿਕਾਸ ਪੁਰਸ਼ ਸਮਾਰਕ ਵਜੋਂ ਸੰਭਾਲਿਆ ਜਾਵੇ। 

ਲੁਧਿਆਣਾ, 2 ਫਰਵਰੀ (ਰਘਵੀਰ ਸਿੰਘ ਜੱਗਾ) : ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਡਾ. ਮਹਿੰਦਰ ਸਿੰਘ ਰੰਧਾਵਾ ਜੀ ਦੇ 114ਵੇਂ ਜਨਮ ਉਤਸਵ ਮੌਕੇ ਲੁਧਿਆਣਾ ਵਿੱਚ ਸੰਚਾਰ ਮਾਧਿਅਮਾਂ ਨਾਲ ਗੱਲ ਬਾਤ ਕਰਦਿਆਂ ਕਿਹਾ

ਸਰਕਾਰ ਚਾਹੁੰਦੀ ਹੈ ਕਿ, ਮੈਂ ਚਾਰਦੀਵਾਰੀ ਵਿਚ ਹੀ ਬੈਠਾ ਰਹਾਂ : ਗਰਵਨਰ ਪੁਰੋਹਿਤ

ਚੰਡੀਗੜ੍ਹ, 2 ਫਰਵਰੀ : ਪੰਜਾਬ ਦੇ ਗਰਵਨਰ ਬਨਵਾਰੀ ਲਾਲ ਪੁਰੋਹਿਤ ਸਰਹੱਦੀ ਪਿੰਡਾਂ ਦਾ ਦੌਰਾ ਕਰ ਰਹੇ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ। ਇਸੇ ਦੌਰਾਨ ਹੀ ਬਨਵਾਰੀ ਲਾਲ ਪੁਰੋਹਿਤ ਨੇ ਮਾਨ ਸਰਕਾਰ ਨੂੰ ਚੈਲੰਜ ਕੀਤਾ ਕਿ, ਸਰਕਾਰ ਸਾਬਤ ਕਰੇ ਕਿ, ਮੈਂ ਸਿਆਸਤ ਕਰ ਰਿਹਾ ਰਿਹਾ। ਉਨ੍ਹਾਂ ਕਿਹਾ ਕਿ, ਮੈਂ ਪੰਜਾਬ ਦੀ ਜ਼ਮੀਨੀ ਹਕੀਕਤ ਦੇਖਣ ਲਈ ਸਰਹੱਦੀ ਜਿਲ੍ਹਿਆਂ ਵਿਚ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਮਾਂ ਬੋਲੀ ਦਿਹਾੜੇ ਸੰਬੰਧੀ ਵਿਧਾਇਕਾਂ ਨਾਲ ਵਿਚਾਰ ਚਰਚਾ 7 ਫ਼ਰਵਰੀ ਨੂੰ
  • ਸੰਧਵਾਂ ਵੱਲੋਂ ਅਦਾਲਤਾਂ ਵਿੱਚ ਪੰਜਾਬੀ ਨੂੰ ਲਾਗੂ ਕਰਵਾਉਣ ਦੀ ਮਹੱਤਤਾ ਬਾਰੇ ਲਾਮਬੰਦੀ

ਚੰਡੀਗੜ੍ਹ, 2  ਫਰਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮਾਤ ਭਾਸ਼ਾ ਬਾਰੇ ਵਿਧਾਇਕਾਂ ਨੂੰ ਸੰਵੇਦਨਸ਼ੀਲ ਬਨਾਉਣ ਦਾ ਫੈਸਲਾ ਕੀਤਾ ਹੈ। ਵਿਧਾਨ ਸਭਾ ਦੇ ਇੱਕ ਬੁਲਾਰੇ ਅਨੁਸਾਰ ਲੋਕ ਮਹੱਤਤਾ ਦੇ ਵੱਖ ਵੱਖ ਮੁੱਦਿਆਂ ’ਤੇ ਵਿਧਾਇਕਾਂ ਨੂੰ ਸੰਵੇਦਨਸ਼ੀਲ ਬਨਾਉਣ ਲਈ

ਪਾਰਦਰਸ਼ੀ ਪ੍ਰਕਿਰਿਆ ਨਾਲ ਹੋਈਆ ਬਦਲੀਆ ਨਾਲ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਿਲੀ ਰਾਹਤ: ਡਾ. ਬਲਜੀਤ ਕੌਰ

ਚੰਡੀਗੜ੍ਹ, 2 ਫਰਵਰੀ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਜੋ ਕਿ ਆਪਣੇ ਘਰਾਂ ਤੋ ਦੂਰ ਆਂਗਣਵਾੜੀ ਸੈਂਟਰਾਂ ਵਿੱਚ ਸੇਵਾ ਨਿਭਾ ਰਹੀਆਂ ਸਨ,  ਨੂੰ ਪਾਰਦਰਸ਼ੀ ਪ੍ਰਕਿਰਿਆ ਨਾਲ ਹੋਈਆ ਬਦਲੀਆ ਨਾਲ ਰਾਹਤ ਮਿਲੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਆਂਗਣਵਾੜੀ ਵਰਕਰ  ਜੋ ਲੰਬੇ ਸਮੇਂ ਤੋਂ

ਸੂਬੇ ਦੇ ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲਾਂ ਦਾ ਪਹਿਲਾ ਬੈਚ ਪੇਸ਼ੇਵਰ ਹੁਨਰ ਨੂੰ ਹੋਰ ਨਿਖਾਰਨ ਲਈ ਸਿੰਗਾਪੁਰ ਜਾਵੇਗਾ : ਮੁੱਖ ਮੰਤਰੀ ਮਾਨ

ਚੰਡੀਗੜ੍ਹ, 2 ਫ਼ਰਵਰੀ : ਪੰਜਾਬ ਦੇ ਲੋਕਾਂ ਨੂੰ ਦਿੱਤੀ ਇਕ ਹੋਰ ਗਾਰੰਟੀ ਪੂਰੀ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲਾਂ ਦਾ ਪਹਿਲਾ ਬੈਚ ਆਪਣੇ ਪੇਸ਼ੇਵਰ ਹੁਨਰ ਨੂੰ ਹੋਰ ਨਿਖਾਰਨ ਲਈ ਸਿੰਗਾਪੁਰ ਜਾਵੇਗਾ। ਲੋਕਾਂ ਨਾਲ ਆਨਲਾਈਨ ਵਿਧੀ ਜ਼ਰੀਏ ਰਾਬਤਾ ਕਾਇਮ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਵਿਧਾਨ ਸਭਾ

ਅਮਨ ਅਰੋੜਾ ਵੱਲੋਂ ਸਰਕਾਰੀ ਅਤੇ ਨਿੱਜੀ ਅਦਾਰਿਆਂ ਨੂੰ ਰਾਜ ਊਰਜਾ ਸੰਭਾਲ ਪੁਰਸਕਾਰਾਂ ਦੀ ਵੰਡ

 

  • ਮਾਨ ਸਰਕਾਰ ਪੰਜਾਬ ਨੂੰ ਕਾਰਬਨ-ਮੁਕਤ ਸੂਬਾ ਬਣਾਉਣ ਲਈ ਯਤਨਸ਼ੀਲ
  • ਬਿਜਲੀ ਉਤਪਾਦਨ ਦੇ ਰਵਾਇਤੀ ਢੰਗਾਂ ਦੀ ਥਾਂ ਨਵਿਆਉਣਯੋਗ ਊਰਜਾ ਸਰੋਤਾਂ ਨੂੰ ਅਪਣਾਉਣਾ ਸਮੇਂ ਦੀ ਲੋੜ: ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ

ਚੰਡੀਗੜ੍ਹ, 2 ਫ਼ਰਵਰੀ : ਸੂਬੇ ਵਿੱਚ ਊਰਜਾ ਸੰਭਾਲ ਨੂੰ ਉਤਸ਼ਾਹਿਤ ਕਰਕੇ ਲੋਕਾਂ ਵਾਸਤੇ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਯਕੀਨੀ ਬਣਾਉਣ ਲਈ

ਸਮਾਜ ਦੇ ਕਮਜ਼ੋਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ : ਮਾਨ ਮੁੱਖ ਮੰਤਰੀ
  • ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਬਨਾਰਸ ਜਾਣ ਵਾਲੇ ਸ਼ਰਧਾਲੂਆਂ ਲਈ ਰੇਲ ਗੱਡੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨੂੰ ਹਰੀ ਝੰਡੀ ਦਿਖਾਈ
  • - ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ’ਤੇ ਚਲਦੇ ਹੋਏ ਕਮਜ਼ੋਰ ਅਤੇ ਪੱਛੜੇ ਵਰਗਾਂ ਦੀਆਂ ਦੁੱਖ-ਤਕਲੀਫਾਂ ਦੂਰ ਕਰਨ ਲਈ ਸੁਹਿਰਦਤਾ ਨਾਲ ਕੰਮ ਕਰਨ ਦਾ ਪ੍ਰਣ
  • - ਬਾਬਾ ਸਾਹਿਬ ਅੰਬੇਦਕਰ
ਦੱਖਣੀ ਬ੍ਰਾਜ਼ੀਲ ਦੇ ਰਾਜ ਪਰਾਨਾ ਵਿੱਚ ਬੱਸ ਪਲਟ ਜਾਣ ਕਾਰਨ 7 ਲੋਕਾਂ ਦੀ ਮੌਤ, 22 ਜ਼ਖਮੀ

ਸਾਓ ਪਾਓਲੋ, 01 ਫਰਵਰੀ : ਦੱਖਣੀ ਬ੍ਰਾਜ਼ੀਲ ਦੇ ਰਾਜ ਪਰਾਨਾ ਵਿੱਚ ਇਗੁਆਜ਼ੂ ਫਾਲਸ ਲਈ ਜਾ ਰਹੀ ਇੱਕ ਟੂਰ ਬੱਸ ਪਲਟ ਜਾਣ ਕਾਰਨ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਗਈ ਅਤੇ 22 ਹੋਰ ਜ਼ਖਮੀ ਹੋ ਗਏ। ਪਰਾਨਾ ਦੀ ਫੈਡਰਲ ਹਾਈਵੇਅ ਪੁਲਿਸ ਦੇ ਅਨੁਸਾਰ, ਬੱਸ 54 ਵਿਅਕਤੀਆਂ ਨੂੰ ਲੈ ਕੇ ਸਾਂਤਾ ਕੈਟਾਰੀਨਾ ਰਾਜ ਦੀ ਰਾਜਧਾਨੀ ਫਲੋਰਿਆਨੋਪੋਲਿਸ ਤੋਂ ਰਵਾਨਾ ਹੋਈ ਸੀ, ਜੋ ਕਿ ਅਰਜਨਟੀਨਾ

ਮਾਨ ਨੇ ਹੀਰੋ ਸਾਈਕਲ ਦੇ ਚੇਅਰਮੈਨ ਪੰਕਜ ਮੁੰਜਾਲ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 1 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਚੰਡੀਗੜ੍ਹ ਵਿਖੇ ਹੀਰੋ ਸਾਈਕਲਾਂ ਦੇ ਚੇਅਰਮੈਨ ਪੰਕਜ ਮੁੰਜਾਲ ਨਾਲ ਮੀਟਿੰਗ ਦੌਰਾਨ ਸੂਬੇ ਵਿੱਚ ਹੀਰੋ ਸਾਈਕਲਾਂ ਦੇ ਵਿਸਥਾਰ ਦੀ ਯੋਜਨਾ ਬਾਰੇ ਵਿਚਾਰ ਵਟਾਂਦਰਾ ਕੀਤਾ। ਮੁੱਖ ਮੰਤਰੀ ਨੇ ਮੁੰਜਾਲ ਤੋਂ ਸੂਬੇ ਦੀ ਨਵੀਂ ਉਦਯੋਗਿਕ ਨੀਤੀ ਅਤੇ ਇਲੈਕਟ੍ਰਿਕ ਵਾਹਨ ਨੀਤੀ ਬਾਰੇ ਵਿਚਾਰ ਵੀ ਲਏ ਅਤੇ