ਨਵੀਂ ਦਿੱਲੀ, 01 ਫਰਵਰੀ : ਭਾਰਤੀ ਅੰਡਰ-19 ਮਹਿਲਾ ਟੀਮ ਨੇ ਦੱਖਣੀ ਅਫਰੀਕਾ ਵਿੱਚ ਉਦਘਾਟਨੀ ਆਈਸੀਸੀ U19 ਮਹਿਲਾ T20I ਵਿਸ਼ਵ ਕੱਪ ਜਿੱਤ ਕੇ ਇਤਿਹਾਸ ਰਚ ਦਿੱਤਾ। ਭਾਰਤ ਨੇ ਫਾਈਨਲ ਮੈਚ ਵਿੱਚ ਇੰਗਲੈਂਡ ਨੂੰ ਹਰਾ ਕੇ ਆਪਣਾ ਪਹਿਲਾ ਖਿਤਾਬ ਜਿੱਤਿਆ ਸੀ। ਖਿਤਾਬ ਜਿੱਤਣ ਤੋਂ ਬਾਅਦ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ 5 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਇਸੇ ਤਹਿਤ
news
Articles by this Author
ਵਾਸ਼ਿੰਗਟਨ, ਰਾਇਟਰਜ਼ : ਅਮਰੀਕਾ 'ਚ ਬਰਫ਼ੀਲੇ ਤੂਫਾਨ ਕਾਰਨ ਬੁੱਧਵਾਰ ਨੂੰ 1400 ਤੋਂ ਜ਼ਿਆਦਾ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ। ਤੂਫਾਨ ਨੇ ਟੈਕਸਾਸ ਤੋਂ ਪੱਛਮੀ ਵਰਜੀਨੀਆ ਤੱਕ ਬਰਫ ਦੀ ਚਾਦਰ ਨਾਲ ਟਕਰਾਉਣ ਤੋਂ ਬਾਅਦ ਏਅਰਲਾਈਨਾਂ ਨੇ ਅਮਰੀਕਾ ਵਿੱਚ 1,400 ਤੋਂ ਵੱਧ ਉਡਾਣਾਂ ਨੂੰ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ।
- 1467 ਉਡਾਣਾਂ ਰੱਦ ਹੋਈਆਂ
ਫਲਾਈਟ ਟ੍ਰੈਕਿੰਗ
ਨਵੀਂ ਦਿੱਲੀ, 01 ਫਰਵਰੀ : ਪਾਕਿਸਤਾਨ ਦੇ ਸੀਨੀਅਰ ਵਿਕਟਕੀਪਰ-ਬੱਲੇਬਾਜ਼ ਉਮਰ ਅਕਮਲ ਪਾਕਿਸਤਾਨ ਕ੍ਰਿਕਟ ਟੀਮ ਤੋਂ ਬਾਹਰ ਹੋਣ ਦੇ ਬਾਵਜੂਦ ਅਕਸਰ ਆਪਣੇ ਬਿਆਨਾਂ ਕਾਰਨ ਸੁਰਖੀਆਂ ‘ਚ ਰਹਿੰਦੇ ਹਨ। ਅਕਮਲ ਇੱਕ ਵਾਰ ਫਿਰ ਆਪਣੇ ਨਵੇਂ ਬਿਆਨ ਨੂੰ ਲੈ ਕੇ ਚਰਚਾ ਵਿੱਚ ਹਨ, ਜੋ ਉਨ੍ਹਾਂ ਨੇ ਭਾਰਤੀ ਪ੍ਰਸ਼ੰਸਕਾਂ ਨੂੰ ਦਿੱਤਾ ਹੈ। ਪਾਕਿਸਤਾਨੀ ਕ੍ਰਿਕਟਰ ਉਮਰ ਅਕਮਲ ਨੇ ਭਾਰਤੀ
ਬੁਰਹਾਨਪੁਰ, 01 ਫਰਵਰੀ : ਮੱਧ ਪ੍ਰਦੇਸ਼ ਦੇ ਬੁਰਹਾਨਪੁਰ ਵਿਚ ਦਰਦਨਾਕ ਹਾਦਸੇ ਵਿਚ 5 ਮਜ਼ਦੂਰਾਂ ਦੀ ਮੌਤ ਹੋ ਗਈ ਹਾਦਸੇ ਵਿਚ 7 ਲੋਕ ਜ਼ਖਮੀ ਹੋ ਗਏ। ਇਨ੍ਹਾਂ ਵਿਚੋਂ 3 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਫਿਲਹਾਲ ਜ਼ਖਮੀਆਂ ਨੂੰ ਖਕਨਾਰ ਦੇ ਸਿਹਤ ਕੇਂਦਰ ਵਿਚ ਭਰਤੀ ਕਰਾਇਆ ਗਿਆ ਹੈ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਦਸਾ ਬੁਰਹਾਨਪੁਰ
ਚੰਡੀਗੜ੍ਹ, 01 ਫਰਵਰੀ : ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮਨੀਸ਼ਾ ਗੁਲਾਟੀ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਸੋਸ਼ਲ ਸਕਿਉਰਿਟੀ ਵੂਮੈਨ ਅਤੇ ਚਾਈਲਡ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਸਰਕਾਰੀ ਨਿਯਮਾਂ ਤਹਿਤ ਉਨ੍ਹਾਂ ਦੇ ਮਿਆਦ ਵਧਾਉਣ ਦੀ ਕੋਈ ਵਿਵਸਥਾ ਨਹੀਂ ਹੈ। ਜਿਸ ਕਾਰਨ ਮਨੀਸ਼ਾ
ਚੰਡੀਗੜ੍ਹ, 1 ਫਰਵਰੀ : ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਟੀ ਵੱਲੋਂ ਭੂਮੀਗਤ ਪਾਣੀ ਕੱਢਣ ਅਤੇ ਸੰਭਾਲ ਸਬੰਧੀ ਜਾਰੀ ਨਵੇਂ ਨਿਰਦੇਸ਼ ਅੱਜ 1 ਫਰਵਰੀ, 2023 ਤੋਂ ਲਾਗੂ ਹੋ ਗਏ ਹਨ। ਇਨ੍ਹਾਂ ਨਿਰਦੇਸ਼ਾਂ ਤਹਿਤ ਖੇਤੀਬਾੜੀ ਲਈ ਵਰਤੋਂ, ਪੀਣ ਅਤੇ ਘਰੇਲੂ ਵਰਤੋਂ, ਪੂਜਾ ਅਸਥਾਨਾਂ, ਸਰਕਾਰੀ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਸਕੀਮਾਂ, ਮਿਲਟਰੀ ਜਾਂ ਕੇਂਦਰੀ ਪੈਰਾ
- ਆਮ ਆਦਮੀ ਪਾਰਟੀ ਸਰਕਾਰ ਨੇ ਪੀ ਐਸ ਪੀ ਸੀ ਐਲ ਦੇ ਰੋਜ਼ਾਨਾ ਕੰਮਕਾਜ ਦਾ ਕੰਟਰੋਲ ਬੰਗਲੌਰ ਆਧਾਰਿਤ ਪ੍ਰਾਈਵੇਟ ਕੰਸਲਟੈਂਟ ਹਵਾਲੇ ਕਰ ਕੇ ਖੁਦ ਸੰਕਟ ਸਹੇੜਿਆ : ਅਕਾਲੀ ਦਲ
ਚੰਡੀਗੜ੍ਹ, 1 ਜਨਵਰੀ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀ ਐਸ ਪੀ ਸੀ ਐਲ) ਦੇ ਰੋਜ਼ਾਨਾ ਕੰਮਕਾਜ ਦਾ ਕੰਟਰੋਲ ਬੰਗਲੌਰ ਆਧਾਰਿਤ
- ਨਵੀਂ ਉਦਯੋਗਿਕ ਨੀਤੀ ਬਣਾਉਣ ਸਬੰਧੀ ਪ੍ਰਗਤੀ ਦੀ ਕੀਤੀ ਸਮੀਖਿਆ
- ਨਵੀਂ ਨੀਤੀ ਨਾਲ ਸੂਬੇ ਵਿੱਚ ਵੱਡੀ ਪੱਧਰ 'ਤੇ ਉਦਯੋਗਿਕ ਵਿਕਾਸ ਦੀ ਉਮੀਦ ਜਤਾਈ
ਚੰਡੀਗੜ੍ਹ, 1 ਫ਼ਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਧਿਕਾਰੀਆਂ ਨੂੰ ਸਨਅਤਾਂ ਲਈ ਨਵੀਂ ਉਦਯੋਗਿਕ ਨੀਤੀ ਛੇਤੀ ਤੋਂ ਛੇਤੀ ਸਮਰਪਿਤ ਕਰਨਾ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਇੱਥੇ ਆਪਣੇ
ਚੰਡੀਗੜ੍ਹ, 1 ਫਰਵਰੀ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਲੋਕਾਂ ਦੀਆਂ ਉਮੀਦਾਂ ਦੇ ਉਲਟ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਅੱਜ ਪੇਸ਼ ਕੀਤੇ ਗਏ ਕੇਂਦਰੀ ਬਜਟ ਨੇ ਸਮਾਜ ਦੇ ਸਾਰੇ ਵਰਗਾਂ ਨੂੰ ਨਿਰਾਸ਼ ਕੀਤਾ ਹੈ ਅਤੇ ਅਸਲ ਵਿੱਚ ਇਹ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦਾ ਇਕ ਜੁਮਲਾ ਸਾਬਤ ਹੋਇਆ ਹੈ। ਵੜਿੰਗ ਨੇ ਬਜਟ 'ਤੇ
ਲੰਡਨ, 01 ਫਰਵਰੀ : ਬ੍ਰਿਟੇਨ ਵਿਚ ਹਜ਼ਾਰਾਂ ਅਧਿਆਪਕਾਂ, ਲੈਕਚਰਾਰਾਂ, ਰੇਲ ਅਤੇ ਬੱਸ ਡਰਾਈਵਰਾਂ ਅਤੇ ਜਨਤਕ ਖੇਤਰ ਦੇ ਕਰਮਚਾਰੀਆਂ ਨੇ ਤਨਖਾਹ 'ਚ ਵਾਧੇ ਦੀ ਮੰਗ ਨੂੰ ਲੈ ਕੇ ਬੁੱਧਵਾਰ ਨੂੰ ਵਿਆਪਕ ਹੜਤਾਲ ਕੀਤੀ। ਇਸ ਨੂੰ ਬ੍ਰਿਟੇਨ ਵਿਚ ਇਕ ਦਹਾਕੇ ਵਿਚ ਸਭ ਤੋਂ ਵੱਡੀ ਹੜਤਾਲ ਕਿਹਾ ਜਾ ਰਿਹਾ ਹੈ। ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਦੇ ਬੁਲਾਰੇ ਨੇ ਮੰਨਿਆ ਕਿ