news

Jagga Chopra

Articles by this Author

ਰੈਡ ਕਰਾਸ ਸੋਸਾਇਟੀ ਵਲੋਂ ਲੋੜਵੰਦ ਲੜਕੇ ਨੂੰ ਸੁਣਨ 'ਚ ਸਹਿਯੋਗ ਕਰਨ ਵਾਲੀ ਕੰਨਾਂ ਦੀ ਮਸ਼ੀਨ ਕਰਵਾਈ ਮੁਹੱਈਆ

ਲੁਧਿਆਣਾ, 01 ਫਰਵਰੀ (ਰਘਵੀਰ ਸਿੰਘ ਜੱਗਾ) : ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵਲੋਂ ਸਥਾਨਕ ਰੈਡ ਕਰਾਸ ਦੇ ਬੋਲਣ ਅਤੇ ਸੁਣਨ ਤੋ ਅਸਮਰੱਥ ਸਕੂਲ ਵਿੱਚ ਸੱਤਵੀਂ ਜਮਾਤ ਵਿੱਚ ਪੜ੍ਹਦੇ 16 ਸਾਲਾ ਗੁਰਸਿਮਰਨ ਸਿੰਘ ਨੂੰ ਸੁਣਨ ਵਿੱਚ ਸਹਿਯੋਗ ਕਰਨ ਵਾਲੀ ਕੰਨਾਂ ਦੀ ਮਸ਼ੀਨ ਪ੍ਰਦਾਨ ਕੀਤੀ। ਸੁਸਾਇਟੀ ਵਲੋਂ ਨੇਕ ਕਾਰਜ ਲਈ ਯੋਗਦਾਨ ਪਾਉਣ ਵਾਲੇ ਡਾ. ਕੰਵਲਦੀਪ ਸਿੰਘ ਲਾਇਲ ਦਾ ਧੰਨਵਾਦ ਕੀਤਾ

ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਨੌਜਵਾਨਾਂ ਨੂੰ ਸ਼ਾਂਤੀ, ਪਿਆਰ ਅਤੇ ਸਦਭਾਵਨਾ ਫੈਲਾਉਣ ਦੀ ਅਪੀਲ
  • ਮਨੁੱਖਤਾ ਤੋਂ ਵੱਡਾ ਕੋਈ ਵੀ ਧਰਮ ਨਹੀਂ ਹੈ - ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ
  • ਵਿਸ਼ਵ ਅੰਤਰ-ਧਰਮ ਸਦਭਾਵਨਾ ਹਫ਼ਤੇ ਦੀ ਸ਼ੁਰੂਆਤ

ਲੁਧਿਆਣਾ, 01 ਫਰਵਰੀ (ਰਘਵੀਰ ਸਿੰਘ ਜੱਗਾ) :  ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਨੌਜਵਾਨਾਂ ਨੂੰ ਸ਼ਾਂਤੀ, ਪਿਆਰ ਅਤੇ ਸਦਭਾਵਨਾ ਦਾ ਸੰਦੇਸ਼ ਫੈਲਾਉਣ ਅਤੇ ਸਮਾਜ ਦੀ ਭਲਾਈ ਲਈ ਖੜ੍ਹੇ ਹੋਣ ਲਈ ਪ੍ਰੇਰਿਤ ਕੀਤਾ ਗਿਆ। ਸਥਾਨਕ ਰਾਮਗੜ੍ਹੀਆ ਕਾਲਜ

ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ 11 ਫਰਵਰੀ ਨੂੰ
  • ਜ਼ਿਲ੍ਹਾ ਤੇ ਸਬ-ਡਵੀਜ਼ਨ ਪੱਧਰ ਦੀਆਂ ਸਾਰੀਆਂ ਅਦਾਲਤਾਂ 'ਚ ਬੈਂਚ ਸਥਾਪਤ ਕੀਤੇ ਜਾਣਗੇ
  • ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਵੱਲੋਂ ਆਮ ਲੋਕਾਂ ਨੂੰ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਹਾ ਲੈਣ ਦਾ ਸੱਦਾ

ਲੁਧਿਆਣਾ, 01 ਫਰਵਰੀ  (ਰਘਵੀਰ ਸਿੰਘ ਜੱਗਾ) : ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੇ ਮਾਣਯੋਗ ਸਕੱਤਰ ਸ੍ਰੀ ਰਮਨ ਸ਼ਰਮਾ ਵੱਲੋਂ ਜਾਣਕਾਰੀ ਦਿੰਦਿਆਂ

ਕਿਸਾਨ ਅਤੇ ਮਜ਼ਦੂਰ ਵਿਰੋਧੀ ਅਤੇ ਕਾਰਪੋਰੇਟ ਘਰਾਣਿਆਂ ਨੂੰ ਸਹੂਲਤਾਂ ਦੇਣ ਵਾਲਾ ਬੱਜਟ : ਡਾ. ਅਮਰ ਸਿੰਘ

ਨਵੀਂ ਦਿੱਲੀ, 01 ਫਰਵਰੀ  (ਰਘਵੀਰ ਸਿੰਘ ਜੱਗਾ) : ਕੇਂਦਰੀ ਵਿੱਤ ਮੰਤਰੀ ਸ੍ਰੀਮਤੀ ਨਿਰਮਲਾ ਸੀਤਾਰਮਨ ਵਲੋਂ ਅੱਜ ਸੰਸਦ ਵਿੱਚ ਪੇਸ਼ ਕੀਤੇ ਗਏ ਦੇਸ਼ ਦੇ ਆਮ ਬਜਟ ’ਤੇ ਆਪਣੀ ਟਿੱਪਣੀ ਕਰਦਿਆਂ ਲੋਕਸਭਾ ਮੈਂਬਰ ਡਾ. ਅਮਰ ਸਿੰਘ ਨੇ ਖਜਾਨਾ ਮੰਤਰੀ ਸ੍ਰੀਮਤੀ ਨਿਰਮਲਾ ਸੀਤਾਰਮਣ ਵਲੋਂ ਸੰਸਦ ਵਿੱਚ ਪੇਸ਼ ਕੀਤੇ ਗਏ ਬਜ਼ਟ ਨੂੰ ਕਿਸਾਨ ਅਤੇ ਮਜ਼ਦੂਰ ਵਿਰੋਧੀ ਗਰਦਾਨਦੇ ਹੋਏ ਇਸ ਨੂੰ ਅਮੀਰ

ਬੱਜਟ ਪਾਰਟੀ ਦੀ ਥਾਂ ਦੇਸ਼ ਦੇ ਲੋਕਾਂ ਲਈ ਹੁੰਦਾ ਤਾਂ ਚੰਗਾ ਸੀ : ਮਾਇਆਵਤੀ

ਨਵੀਂ ਦਿੱਲੀ, 01 ਫਰਵਰੀ : ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਕੇਂਦਰੀ ਬਜਟ 'ਤੇ ਆਪਣੀ ਪ੍ਰਤੀਕਿਰਿਆ 'ਚ ਕਿਹਾ ਕਿ ਲੋਕ ਉਮੀਦਾਂ 'ਤੇ ਜਿਉਂਦੇ ਹਨ, ਪਰ ਝੂਠੀਆਂ ਉਮੀਦਾਂ ਕਿਉਂ? ਉਹਨਾਂ ਕਿਹਾ ਕਿ ਪਾਰਟੀ ਨਾਲੋਂ ਦੇਸ਼ ਲਈ ਬਜਟ ਜ਼ਿਆਦਾ ਹੋਵੇ ਤਾਂ ਚੰਗਾ ਹੈ ਕਿਉਂਕਿ ਦੇਸ਼ ਦੇ 130 ਕਰੋੜ ਗਰੀਬ, ਮਜ਼ਦੂਰ ਅਤੇ ਕਿਸਾਨ ਆਪਣੇ ਅੰਮ੍ਰਿਤ ਕਾਲ ਨੂੰ ਤਰਸ ਰਹੇ ਹਨ। ਉਹਨਾਂ

7 ਲੱਖ ਤੋਂ ਘੱਟ ਆਮਦਨੀ ਵਾਲਿਆਂ ਨੂੰ ਕੋਈ ਆਮਦਨ ਟੈਕਸ ਨਹੀਂ ਦੇਣਾ ਪਵੇਗਾ : ਕੇਂਦਰੀ ਵਿੱਤ ਮੰਤਰੀ

ਨਵੀਂ ਦਿੱਲੀ,  01 ਫਰਵਰੀ : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬੁੱਧਵਾਰ ਨੂੰ ਆਪਣੇ ਬਜਟ ਭਾਸ਼ਣ 'ਚ ਕਿਹਾ ਕਿ ਕੇਂਦਰ ਸਰਕਾਰ ਨੇ ਕੋਵਿਡ-19 ਮਹਾਮਾਰੀ ਦੌਰਾਨ 80 ਕਰੋੜ ਗਰੀਬ ਲੋਕਾਂ ਨੂੰ ਮੁਫਤ ਅਨਾਜ ਮੁਹੱਈਆ ਕਰਵਾ ਕੇ ਇਹ ਯਕੀਨੀ ਬਣਾਇਆ ਹੈ ਕਿ ਦੇਸ਼ 'ਚ ਕੋਈ ਵੀ ਭੁੱਖਾ ਨਾ ਰਹੇ। ਉਹਨਾਂ ਕਿਹਾ ਕਿ ਆਲਮੀ ਚੁਣੌਤੀਆਂ ਦੇ ਸਮੇਂ ਸਾਡੇ ਕੋਲ ਜੀ-20 ਦੀ ਪ੍ਰਧਾਨਗੀ

ਗੁਲਮਰਗ ਦੇ ਅਫਰਾਵਤ ਚੋਟੀ ‘ਤੇ ਬਰਫ਼ ਦਾ ਤੋਦਾ ਡਿੱਗਣ ਕਾਰਨ ਦੋ ਵਿਦੇਸ਼ੀ ਨਾਗਰਿਕਾਂ ਦੀ ਮੌਤ

ਗੁਲਮਰਗ, 1 ਫ਼ਰਵਰੀ : ਬਾਰਾਮੂਲਾ ਜ਼ਿਲੇ ਦੇ ਗੁਲਮਰਗ ਦੇ ਅਫਰਾਵਤ ਚੋਟੀ ‘ਤੇ ਬਰਫ਼ ਦਾ ਤੋਦਾ ਡਿੱਗਣ ਕਾਰਨ ਦੋ ਵਿਦੇਸ਼ੀ ਨਾਗਰਿਕਾਂ ਦੀ ਮੌਤ ਹੋ ਗਈ ਹੈ। ਪੁਲਿਸ ਨੇ ਬਚਾਅ ਮੁਹਿੰਮ ਚਲਾ ਕੇ 19 ਵਿਦੇਸ਼ੀਆਂ ਨੂੰ ਬਚਾ ਲਿਆ ਹੈ। ਪੂਰੇ ਇਲਾਕੇ ‘ਚ ਰਾਹਤ ਅਤੇ ਬਚਾਅ ਕਾਰਜ ਵੀ ਜਾਰੀ ਹਨ। ਐਸਐਸਪੀ ਬਾਰਾਮੂਲਾ ਨੇ ਦੱਸਿਆ ਕਿ ਬੁੱਧਵਾਰ ਨੂੰ ਕੁਝ ਵਿਦੇਸ਼ੀ ਨਾਗਰਿਕ ਬਰਫ਼ ਦੇ ਤੂਫ਼ਾਨ

ਆਂਗਣਵਾੜੀ ਵਰਕਰ ਤੋਂ ਰਿਸ਼ਵਤ ਮੰਗਣ ਅਤੇ ਤੰਗ ਕਰਨ ਦੇ ਦੋਸ਼ ‘ਚ ਸੀ.ਡੀ.ਪੀ.ਓ.ਅਜਨਾਲਾ ਨੂੰ ਕੀਤਾਮੁਅੱਤਲ

ਚੰਡੀਗੜ੍ਹ, 01 ਫਰਵਰੀ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਂਗਣਵਾੜੀ ਵਰਕਰ ਤੋਂ ਰਿਸ਼ਵਤ ਮੰਗਣ ਅਤੇ ਤੰਗ ਕਰਨ ਦੇ ਦੋਸ਼ ‘ਚ ਸੀ.ਡੀ.ਪੀ.ਓ.ਅਜਨਾਲਾ ਜਸਪ੍ਰੀਤ ਸਿੰਘ ਨੂੰ ਤੁਰੰਤ ਪ੍ਰਭਾਵ ਤੋ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਅਜਨਾਲਾ

ਕੇਂਦਰ ਸਰਕਾਰ ਪੰਜਾਬ ਨਾਲ ਬਦਲਾਖੋਰੀ ਦੀ ਭਾਵਨਾ ਨਾਲ ਚੱਲ ਰਹੀ ਹੈ : ਮੁੱਖ ਮੰਤਰੀ ਮਾਨ
  • ਕੇਂਦਰ ਸਰਕਾਰ ਨੇ ਸੂਬੇ ਨੂੰ ਪੂਰੀ ਤਰ੍ਹਾਂ ਅਣਗੌਲਿਆ ਕਰਕੇ ਦੇਸ਼ ਪ੍ਰਤੀ ਪੰਜਾਬੀਆਂ ਦੀਆਂ ਅਣਗਿਣਤ ਕੁਰਬਾਨੀਆਂ ਦਾ ਘੋਰ ਨਿਰਾਦਰ ਕੀਤਾ
  • ਭਾਜਪਾ ਦਾ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਸਮਝੋ ਬਾਹਰ ਦੀ ਗੱਲ
  • ਮੋਦੀ ਸਰਕਾਰ ਆਪਣੇ ਆਖਰੀ ਬਜਟ ਵਿੱਚ ਵੀ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਵਿੱਚ ਨਾਕਾਮ ਰਹੀ
  • ਮੁੱਖ ਮੁੱਦਿਆਂ 'ਤੇ ਸੂਬੇ ਨੂੰ ਨਜ਼ਰਅੰਦਾਜ਼ ਕਰਕੇ ਅੱਗ ਨਾਲ
ਸਰਹੱਦੀ ਜ਼ਿਲਿਆਂ ਅੰਦਰ ਨਸ਼ੇ ਦਾ ਪ੍ਰਕੋਪ ਬਹੁਤ ਚਿੰਤਾ ਦਾ ਵਿਸ਼ਾ, ਨਸ਼ਾ ਪਿਛਲੇ ਡੇਢ ਸਾਲ ਚ ਪਹਿਲਾਂ ਨਾਲੋਂ ਵੀ ਦੋਗੁਣਾ ਹੋਇਆ ਹੈ : ਰਾਜਪਾਲ ਪੁਰੋਹਿਤ

ਗੁਰਦਾਸਪੁਰ, 1 ਫਰਵਰੀ : ਗਵਰਨਰ ਪੰਜਾਬ ਬਨਵਾਰੀ ਲਾਲ ਪੁਰੋਹਿਤ ਸਰਹੱਦੀ ਜ਼ਿਲੇ ਗੁਰਦਾਸਪੁਰ ਦੇ ਦੌਰੇ ਦੌਰਾਨ ਗੁਰਦਾਸਪੁਰ ਪਹੁੰਚੇ ਅਤੇ ਸਰਹੱਦੀ ਖੇਤਰ ਦੇ ਲੋਕਾਂ ਅਤੇ ਪੰਚਾਂ ਸਰਪੰਚਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਸਰਹੱਦੀ ਜ਼ਿਲਿਆਂ ਅੰਦਰ ਨਸ਼ੇ ਦਾ ਪ੍ਰਕੋਪ ਬਹੁਤ ਚਿੰਤਾ ਦਾ ਵਿਸ਼ਾ ਹੈ। ਨਸ਼ਾ