news

Jagga Chopra

Articles by this Author

ਆਪ ਸਰਕਾਰ ਨੇ ਪੇਂਡੂ ਡਿਸਪੈਂਸਰੀਆਂ ਬੰਦ ਕਰਨ ਮਗਰੋਂ ਪ੍ਰਾਇਮਰੀ ਹੈਲਥ ਸੈਂਟਰਾਂ ਦਾ ਨਾਂ ਬਦਲ ਕੇ ਆਮ ਆਦਮੀ ਕਲੀਨਿਕ ਰੱਖ ਦਿੱਤਾ ਹੈ : ਬਰਾੜ 

ਰਾਜਪੁਰਾ, 29 ਜਨਵਰੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਬਰਾੜ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਨਾ ਸਿਰਫ ਪੇਂਡੂ ਡਿਸਪੈਂਸਰੀਆਂ ਬੰਦ ਕਰਨ ਮਗਰੋਂ ਪ੍ਰਾਇਮਰੀ ਹੈਲਥ ਸੈਂਟਰਾਂ ਦਾ ਨਾਂ ਬਦਲ ਕੇ ਆਮ ਆਦਮੀ ਕਲੀਨਿਕ ਰੱਖ ਦਿੱਤਾ ਹੈ, ਇਸਨੇ ਹਸਪਤਾਲਾਂ ਵਿਚ ਹੁੰਦੇ ਸਾਰੇ ਟੈਸਟ ਕਰਨ ਦਾ ਕੰਮ ਪ੍ਰਾਈਵੇਟ ਕੰਪਨੀ ਹਵਾਲੇ ਕਰ ਦਿੱਤਾ ਹੈ ਜੋ ਟੈਸਟਾਂ

ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਅਤੇ ਕਾਰਪੋਰੇਟ ਪੱਖੀ ਚਿਹਰਾ ਲੋਕਾਂ ਸਾਹਮਣੇ ਬਿਲਕੁੱਲ ਨੰਗਾ ਹੋ ਚੁੱਕਾ ਹੈ : ਮਨਜੀਤ ਧਨੇਰ

ਬਰਨਾਲਾ, 29 ਜਨਵਰੀ (ਭੁਪਿੰਰ ਧਨੇਰ) : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਪੱਖੋਂ ਕੈਂਚੀਆਂ ਕੋਲ ਪਲਾਜ਼ਾ ਵਿਖੇ ਵੱਡਾ ਇਕੱਠ ਕਰਕੇ ਮੋਦੀ ਹਕੂਮਤ ਨੂੰ ਲਲਕਾਰਿਆ। ਕੇਂਦਰ ਸਰਕਾਰ ਵੱਲੋਂ ਦਿੱਲੀ ਮੋਰਚੇ ਸਮੇਂ ਮੰਨੀਆਂ ਜਾ ਚੁੱਕੀਆਂ ਮੰਗਾਂ ਨੂੰ ਲਾਗੂ ਕਰਨ ਤੋਂ ਟਾਲ ਮਟੋਲ ਕਰਨ ਦੇ ਫੈਸਲੇ ਦਾ ਜੋਰਦਾਰ ਵਿਰੋਧ ਕਰਦਿਆਂ ਸੂਬਾ ਸੀਨੀਅਰ ਮੀਤ ਪ੍ਰਧਾਨ ਮਨਜੀਤ ਧਨੇਰ ਨੇ

ਕੈਬਨਿਟ ਮੰਤਰੀ ਅਰੋੜਾ ਨੇ ਸਬਜ਼ੀ ਮੰਡੀ ਵਿਖੇ ਬਣਾਈ ਜਾ ਰਹੀ ਮਾਡਰਨ ਵੈਂਡਿੰਗ ਜ਼ੋਨ ਦੇ ਨਿਰਮਾਣ ਕਾਰਜਾਂ ਦਾ ਕੀਤਾ ਨਿਰੀਖਣ

ਸੁਨਾਮ, 29 ਜਨਵਰੀ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਅੱਜ ਮੁੜ ਸੁਨਾਮ ਸ਼ਹਿਰ ਦੀ ਪੁਰਾਣੀ ਸਬਜ਼ੀ ਮੰਡੀ ਵਿਖੇ ਬਣਾਈ ਜਾ ਰਹੀ ਮਾਡਰਨ ਵੈਂਡਿੰਗ ਜ਼ੋਨ ਦੇ ਨਿਰਮਾਣ ਕਾਰਜਾਂ ਦਾ ਨਿਰੀਖਣ ਕੀਤਾ ਗਿਆ। ਉਨ੍ਹਾਂ ਚੱਲ ਰਹੇ ਕਾਰਜਾਂ ਵਿੱਚ

ਰੋਪੜ ਜ਼ਿਲ੍ਹੇ ਵਿੱਚ ਜਲ ਸਪਲਾਈ ਅਤੇ ਸੀਵਰੇਜ ਲਾਈਨਾਂ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਖਰਚੇ ਜਾਣਗੇ ਤਕਰੀਬਨ 2.03 ਕਰੋੜ ਰੁਪਏ: ਡਾ. ਨਿੱਜਰ
  • ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼

ਚੰਡੀਗੜ੍ਹ, 29 ਜਨਵਰੀ : ਸਥਾਨਕ ਸਰਕਾਰਾਂ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 2.03 ਕਰੋੜ ਰੁਪਏ ਦੀ ਲਾਗਤ ਨਾਲ ਰੇਲਵੇ ਰੋਡ ਨੰਗਲ ਵਿਖੇ ਜਲ ਸਪਲਾਈ ਅਤੇ ਸੀਵਰੇਜ ਲਾਈਨਾਂ ਵਿਛਾਉਣ ਅਤੇ ਐਨ.ਸੀ.ਸੀ

ਸਿੱਧੂ ਨੇ ਹਮੇਸ਼ਾਂ ਸੱਚ ਬੋਲਿਆ ਸੀ ਅਤੇ ਸੱਚ ਬੋਲਣ ਵਾਲੇ ਨੂੰ ਸਮਾਜ ਪਸੰਦ ਨਹੀਂ ਕਰਦਾ : ਜਾਵੇਦ ਅਖ਼ਤਰ

ਅੰਮ੍ਰਿਤਸਰ, 29 ਜਨਵਰੀ : ਮਸ਼ਹੂਰ ਸ਼ਾਇਰ, ਲੇਖਕ ਤੇ ਸਕ੍ਰਿਪਟ ਰਾਈਟਰ ਜਾਵੇਦ ਅਖ਼ਤਰ ਸ਼ਨੀਵਾਰ ਨੂੰ ਗੁਰੂ ਨਗਰੀ ਪਹੁੰਚੇ। ਜਿੱਥੇ ਉਨ੍ਹਾਂ ਨੇ ਨਿੱਜੀ ਸਕੂਲ ਵਿੱਚ ਕਰਵਾਏ ਗਏ ਸਮਾਗਮ ਵਿੱਚ ਸ਼ਿਰਕਤ ਕੀਤੀ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਧੂ ਮੂਸੇਵਾਲਾ ਨੂੰ ਲੈ ਕੇ ਵੱਡੀ ਗੱਲ ਕਹੀ। ਉਨ੍ਹਾਂ ਕਿਹਾ ਕਿ ਜਿਹੜੇ ਇਨਸਾਨ ਸੱਚ ਬੋਲਦੇ ਹਨ, ਉਨ੍ਹਾਂ ਨਾਲ ਅਕਸਰ ਹੀ ਅਜਿਹਾ

ਪਾਕਿਸਤਾਨ ਕਸ਼ਮੀਰ ਮੁੱਦੇ ‘ਤੇ ਦਿਮਾਗ ਨਾ ਖਪਾਏ ਤੇ ਭਾਰਤ ਨਾਲ ਦੋਸਤੀ ਕਰ ਕੇ ਇਸ ਵਿਵਾਦ ਨੂੰ ਖਤਮ ਕਰੇ : ਸਾਊਦੀ ਅਰਬ ਤੇ ਸੰਯੁਕਤ ਅਰਬ ਅਮੀਰਾਤ

ਸਾਊਦੀ ਅਰਬ, 29 ਜਨਵਰੀ : ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਗੁਆਂਢੀ ਦੇਸ਼ ਪਾਕਿਸਤਾਨ ਨੂੰ ਝਟਕੇ ‘ਤੇ ਝਟਕਾ ਮਿਲ ਰਿਹਾ ਹੈ। IMF ਤੋਂ ਬਾਅਦ ਹੁਣ ਉਸਦੇ ਕਰੀਬੀ ਦੇਸ਼ਾਂ ਨੇ ਵੀ ਉਸਨੂੰ ਦੋ ਟੁੱਕ ਜਵਾਬ ਦਿੱਤਾ ਹੈ। ਸਾਊਦੀ ਅਰਬ ਤੇ ਸੰਯੁਕਤ ਅਰਬ ਅਮੀਰਾਤ ਨੇ ਪਾਕਿਸਤਾਨ ਨੂੰ ਕਿਹਾ ਕਿ ਉਹ ਕਸ਼ਮੀਰ ਮੁੱਦੇ ‘ਤੇ ਦਿਮਾਗ ਨਾ ਖਪਾਏ ਤੇ ਭਾਰਤ ਨਾਲ ਦੋਸਤੀ ਕਰ ਕੇ ਇਸ ਵਿਵਾਦ ਨੂੰ ਖਤਮ

ਪਾਕਿਸਤਾਨ ਦੇ ਟਾਂਡਾ ਡੈਮ 'ਚ ਕਿਸ਼ਤੀ ਪਲਟੀ, 10 ਬੱਚਿਆਂ ਦੀ ਮੌਤ, 6 ਜ਼ਖ਼ਮੀ

ਜੇਐੱਨਐੱਨ, ਪੇਸ਼ਾਵਰ : ਪਾਕਿਸਤਾਨ ਵਿੱਚ ਇੱਕ ਦਿਨ ਵਿੱਚ ਦੋ ਵੱਡੇ ਹਾਦਸੇ ਵਾਪਰ ਚੁੱਕੇ ਹਨ। ਪਹਿਲਾ ਹਾਦਸਾ ਪਾਕਿਸਤਾਨ ਦੇ ਦੂਰ-ਦੁਰਾਡੇ ਬਲੋਚਿਸਤਾਨ ਸੂਬੇ 'ਚ ਵਾਪਰਿਆ। ਇਸ ਤਰ੍ਹਾਂ ਦੂਜਾ ਹਾਦਸਾ ਖੈਬਰ ਪਖਤੂਨਖਵਾ ਸੂਬੇ 'ਚ ਵਾਪਰਿਆ। ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਕੋਹਾਟ ਜ਼ਿਲੇ 'ਚ ਟਾਂਡਾ ਡੈਮ 'ਤੇ ਬਣੇ ਜਲ ਭੰਡਾਰ 'ਚ ਵੱਡਾ ਹਾਦਸਾ ਹੋਇਆ ਹੈ।

  • 10 ਬੱਚਿਆਂ
ਮਨ ਕੀ ਬਾਤ ਪ੍ਰੋਗਰਾਮ ਰਾਹੀਂ ਪ੍ਰਧਾਨ ਮੰਤਰੀ ਮੋਦੀ ਨੇ ਨਿਊ ਇੰਡੀਆ ਤਹਿਤ ਦੇਸ਼ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਨੂੰ ਵੀ ਸਾਂਝਾ ਕੀਤਾ।

ਨਵੀਂ ਦਿੱਲੀ, 29 ਜਨਵਰੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਨਵੇਂ ਸਾਲ ਦੇ ਪਹਿਲੇ ਮਨ ਕੀ ਬਾਤ ਪ੍ਰੋਗਰਾਮ ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕੀਤਾ। ਮਨ ਕੀ ਬਾਤ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਪਦਮ ਪੁਰਸਕਾਰ ਜੇਤੂ ਪ੍ਰਤਿਭਾਵਾਂ, ਆਦਿਵਾਸੀ ਸਮਾਜ ਦੇ ਪ੍ਰਤਿਭਾਸ਼ਾਲੀ ਲੋਕਾਂ, ਰਵਾਇਤੀ ਸੰਗੀਤ ਯੰਤਰਾਂ, ਮੋਟੇ ਅਨਾਜ (ਬਾਜਰੇ) ਦੀ ਵਿਸ਼ੇਸ਼ਤਾ ਅਤੇ ਇਸ ਲਈ

ਸ਼੍ਰੀਨਗਰ ਦੇ ਲਾਲ ਚੌਕ 'ਤੇ ਰਾਹੁਲ ਗਾਂਧੀ ਨੇ ਲਹਿਰਾਇਆ ਰਾਸ਼ਟਰੀ ਝੰਡਾ

ਸ਼੍ਰੀਨਗਰ, 29 ਜਨਵਰੀ : ਕਾਂਗਰਸ ਦੀ ਭਾਰਤ ਜੋੜੋ ਯਾਤਰਾ ਆਪਣੇ ਆਖਰੀ ਪੜਾਅ 'ਤੇ ਪਹੁੰਚ ਗਈ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਐਤਵਾਰ ਨੂੰ ਸ਼੍ਰੀਨਗਰ ਦੇ ਪੰਥਾ ਚੌਕ ਤੋਂ ਆਪਣੀ ਭਾਰਤ ਜੋੜੋ ਯਾਤਰਾ ਦੀ ਸ਼ੁਰੂਆਤ ਕੀਤੀ। ਇਸ ਤੋਂ ਬਾਅਦ ਭਾਰਤ ਜੋੜੋ ਯਾਤਰਾ ਲਾਲ ਚੌਕ ਲਈ ਰਵਾਨਾ ਹੋਈ। ਜਿੱਥੇ ਲਾਲ ਚੌਕ 'ਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਰਾਸ਼ਟਰੀ ਝੰਡਾ

ਨੌਜਵਾਨਾਂ ਨੂੰ ਹਥਿਆਰਬੰਦ ਬਲਾਂ 'ਚ ਭਰਤੀ ਹੋਣ ਦਾ ਸੁਨੇਹਾ ਦਿੰਦਿਆਂ ਪਟਿਆਲਾ ਦਾ ਪਲੇਠਾ ਮਿਲਟਰੀ ਲਿਟਰੇਚਰ ਫੈਸਟੀਵਲ ਸਮਾਪਤ
  • ਹਥਿਆਰਬੰਦ ਸੈਨਾਵਾਂ ਤੇ ਦੇਸ਼ ਦੀ ਰਾਖੀ ਲਈ ਪੰਜਾਬੀਆਂ ਦਾ ਯੋਗਦਾਨ ਅਹਿਮ-ਜੌੜਾਮਾਜਰਾ
  • ਮਿਲਟਰੀ ਲਿਟਰੇਚਰ ਫੈਸਟੀਵਲ ਨੇ ਨੌਜਵਾਨਾਂ ਨੂੰ ਆਪਣੀ ਫ਼ੌਜੀ ਵਿਰਾਸਤ ਨਾਲ ਜੋੜਿਆ-ਕੋਹਲੀ

ਪਟਿਆਲਾ, 29 ਜਨਵਰੀ : ਨੌਜਵਾਨਾਂ ਨੂੰ ਮਿਲਟਰੀ ਵੀਰ ਗਾਥਾਵਾਂ ਤੋਂ ਜਾਣੂ ਕਰਵਾਉਂਦੇ ਹੋਏ ਉਨ੍ਹਾਂ ਨੂੰ ਦੇਸ਼ ਦੀਆਂ ਹਥਿਆਰਬੰਦ ਸੈਨਾਵਾਂ ਦਾ ਹਿੱਸਾ ਬਨਣ ਲਈ ਪ੍ਰੇਰਤ ਕਰਦਾ ਹੋਇਆ ਪਟਿਆਲਾ ਦਾ