news

Jagga Chopra

Articles by this Author

ਨੌਜਵਾਨਾਂ ਨੂੰ ਹਥਿਆਰਬੰਦ ਬਲਾਂ 'ਚ ਭਰਤੀ ਹੋਣ ਦਾ ਸੁਨੇਹਾ ਦਿੰਦਿਆਂ ਪਟਿਆਲਾ ਦਾ ਪਲੇਠਾ ਮਿਲਟਰੀ ਲਿਟਰੇਚਰ ਫੈਸਟੀਵਲ ਸਮਾਪਤ
  • ਹਥਿਆਰਬੰਦ ਸੈਨਾਵਾਂ ਤੇ ਦੇਸ਼ ਦੀ ਰਾਖੀ ਲਈ ਪੰਜਾਬੀਆਂ ਦਾ ਯੋਗਦਾਨ ਅਹਿਮ-ਜੌੜਾਮਾਜਰਾ
  • ਮਿਲਟਰੀ ਲਿਟਰੇਚਰ ਫੈਸਟੀਵਲ ਨੇ ਨੌਜਵਾਨਾਂ ਨੂੰ ਆਪਣੀ ਫ਼ੌਜੀ ਵਿਰਾਸਤ ਨਾਲ ਜੋੜਿਆ-ਕੋਹਲੀ

ਪਟਿਆਲਾ, 29 ਜਨਵਰੀ : ਨੌਜਵਾਨਾਂ ਨੂੰ ਮਿਲਟਰੀ ਵੀਰ ਗਾਥਾਵਾਂ ਤੋਂ ਜਾਣੂ ਕਰਵਾਉਂਦੇ ਹੋਏ ਉਨ੍ਹਾਂ ਨੂੰ ਦੇਸ਼ ਦੀਆਂ ਹਥਿਆਰਬੰਦ ਸੈਨਾਵਾਂ ਦਾ ਹਿੱਸਾ ਬਨਣ ਲਈ ਪ੍ਰੇਰਤ ਕਰਦਾ ਹੋਇਆ ਪਟਿਆਲਾ ਦਾ

ਪੁਲਿਸ ਮੁਲਾਜ਼ਮ ਨੇ ਮਹਿਲਾ ਕਾਂਸਟੇਬਲ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰਿਆ

ਫਿਰੋਜ਼ਪੁਰ, 29 ਜਨਵਰੀ : ਫਿਰੋਜ਼ਪੁਰ ਜ਼ਿਲ੍ਹੇ ਵਿੱਚੋਂ ਇਕ ਵੱਡੀ ਖਬਰ ਆਈ ਹੈ ਜਿੱਥੇ ਇਕ ਪੁਲਿਸ ਮੁਲਾਜ਼ਮ ਨੇ ਮਹਿਲਾ ਕਾਂਸਟੇਬਲ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਬਾਅਦ ਵਿੱਚ ਆਪ ਵੀ ਖੁਦਕੁਸ਼ੀ ਕਰ ਲਈ। ਇਹ ਘਟਨਾ ਫਿਰੋਜ਼ਪੁਰ ਕੈਂਟ ਦੀ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਮੁਲਾਜ਼ਮ ਨੇ ਇਕ ਮਹਿਲਾ ਕਾਂਸਟੇਬਲ ਨੂੰ ਗੋਲੀਆਂ ਮਾਰ ਦਿੱਤੀਆਂ, ਜਿਸ

ਪੇਰੂ ਵਿੱਚ ਬੱਸ ਖਾਈ 'ਚ ਡਿੱਗੀ, 24 ਲੋਕਾਂ ਦੀ ਮੌਤ

ਇਕਵਾਡੋਰ, 29 ਜਨਵਰੀ : ਪੇਰੂ ਵਿੱਚ ਇੱਕ ਬੱਸ ਖਾਈ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ 24 ਲੋਕਾਂ ਦੀ ਮੌਤ ਹੋ ਗਈ ਤੇ ਕਈ ਲੋਕ ਜ਼ਖ਼ਮੀ ਹੋ ਗਏ। ਨਿਊਜ਼ ਏਜੰਸੀ ਏਐਫਪੀ ਮੁਤਾਬਕ ਬੱਸ ਵਿੱਚ 60 ਯਾਤਰੀ ਸਵਾਰ ਸਨ। ਪੁਲਸ ਨੇ ਦੱਸਿਆ ਕਿ ਬੱਸ ਇਕਵਾਡੋਰ ਦੇ ਨਾਲ ਲੱਗਦੇ ਲੀਮਾ ਤੋਂ ਤੁੰਬੇਸ ਜਾ ਰਹੀ ਸੀ। ਇਹ ਸੜਕ ਹਾਦਸਾ ਔਰਗਾਨੋਸ ਸ਼ਹਿਰ ਦੇ ਵਿਚਕਾਰ ਵਾਪਰਿਆ। ਇਸ ਵਿੱਚ ਕੁਝ ਹੈਤੀ

ਈਰਾਨ ‘ਚ ਆਇਆ ਭੂਚਾਲ, 7 ਲੋਕਾਂ ਦੀ ਮੌਤ, 440 ਜ਼ਖਮੀ

ਅਜ਼ਰਬੈਜਾਨ, 29 ਜਨਵਰੀ : ਉੱਤਰ-ਪੱਛਮੀ ਈਰਾਨ ਦੇ ਪੱਛਮੀ ਅਜ਼ਰਬੈਜਾਨ ਸੂਬੇ ਦੇ ਖੋਏ ਸ਼ਹਿਰ 'ਚ ਸ਼ਨੀਵਾਰ ਰਾਤ ਨੂੰ ਆਏ ਭੂਚਾਲ ਕਾਰਨ ਭਾਰੀ ਨੁਕਸਾਨ ਅਤੇ ਜਾਨ-ਮਾਲ ਦਾ ਨੁਕਸਾਨ ਹੋਇਆ ਹੈ। ਭੁਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 5.9 ਮਾਪੀ ਗਈ ਹੈ। ਟੀਆਰਟੀ ਵਰਲਡ ਮੁਤਾਬਕ 7 ਲੋਕਾਂ ਦੀ ਮੌਤ ਹੋ ਗਈ ਅਤੇ ਕਰੀਬ 440 ਲੋਕ ਜ਼ਖਮੀ ਹੋ ਗਏ। ਖੋਏ ਤੋਂ ਇਲਾਵਾ ਨੇੜਲੇ ਕਈ ਕਸਬਿਆਂ

ਪਾਕਿਸਤਾਨ ਦੇ ਲਾਸਬੇਲਾ ਜ਼ਿਲ੍ਹੇ ਵਿੱਚ ਬੱਸ ਖੱਡ 'ਚ ਡਿੱਗੀ, 44 ਲੋਕਾਂ ਦੀ ਮੌਤ

ਇਸਲਾਮਾਬਾਦ, 29 ਜਨਵਰੀ : ਪਾਕਿਸਤਾਨ ਦੇ ਲਾਸਬੇਲਾ ਜ਼ਿਲ੍ਹੇ ਵਿੱਚ ਐਤਵਾਰ ਨੂੰ ਇੱਕ ਬੱਸ ਦੇ ਖੱਡ ਵਿੱਚ ਡਿੱਗਣ ਕਾਰਨ ਘੱਟੋ-ਘੱਟ 44 ਲੋਕਾਂ ਦੀ ਮੌਤ ਹੋ ਗਈ। ਡਾਨ ਨੇ ਲਾਸਬੇਲਾ ਦੇ ਸਹਾਇਕ ਕਮਿਸ਼ਨਰ ਹਮਜ਼ਾ ਅੰਜੁਮ ਦੇ ਹਵਾਲੇ ਨਾਲ ਦੱਸਿਆ ਕਿ 48 ਯਾਤਰੀਆਂ ਨੂੰ ਲੈ ਕੇ ਇਹ ਵਾਹਨ ਕਵੇਟਾ ਤੋਂ ਕਰਾਚੀ ਵੱਲ ਜਾ ਰਿਹਾ ਸੀ। ਅੰਜੁਮ ਨੇ ਦੱਸਿਆ ਕਿ ਲਾਸਬੇਲਾ ਨੇੜੇ ਯੂ-ਟਰਨ ਲੈਂਦੇ

ਪਿੰਡ ਰਾਮਗੜ੍ਹ ਸਿਵੀਆਂ ਵਿਖੇ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਸੰੰਬੰਧੀ ਨਗਰ ਕੀਰਤਨ ਸਜਾਇਆ ਗਿਆ।

ਰਾਏਕੋਟ, 29 ਜਨਵਰੀ (ਜਗਪਾਲ ਸਿਵੀਆਂ) : ਸ਼ੋ੍ਰਮਣੀ ਭਗਤ ਸ੍ਰੀ ਗੁਰੂ ਰਵਿਦਾਸ ਜੀ ਦੇ ਸਾਲਾਨਾ ਪ੍ਰਕਾਸ਼ ਪੁਰਬ ਸੰਬੰਧੀ ਪਿੰਡ ਰਾਮਗੜ੍ਹ ਸਿਵੀਆਂ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਤੇ  ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਸ਼ਰਧਾ ਅਤੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਪ੍ਰਸਿੱਧ ਅੰਤਰਰਾਸ਼ਟਰੀ ਢਾਡੀ

ਉੜੀਸਾ ਦੇ ਸਿਹਤ ਮੰਤਰੀ ਨੂੰ ਏਐਸਆਈ ਨੇ ਮਾਰੀ ਗੋਲੀ, ਇਲਾਜ ਦੌਰਾਨ ਸਿਹਤ ਮੰਤਰੀ ਦੀ ਮੌਤ

ਭੁਵਨੇਸ਼ਵਰ, 29 ਜਨਵਰੀ : ਓਡੀਸ਼ਾ ਦੇ ਸਿਹਤ ਮੰਤਰੀ ਨਾਬਾ ਕਿਸ਼ੋਰ ਦਾਸ, ਜਿਸ ਨੂੰ ਐਤਵਾਰ ਨੂੰ ਰਾਜ ਦੇ ਝਾਰਸੁਗੁਡਾ ਜ਼ਿਲ੍ਹੇ ਵਿੱਚ ਇੱਕ ਪੁਲਿਸ ਅਧਿਕਾਰੀ ਵੱਲੋਂ ਗੋਲੀਬਾਰੀ ਕਰਨ ਤੋਂ ਬਾਅਦ ਗੋਲੀ ਮਾਰ ਕੇ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ ਗਿਆ ਸੀ, ਨੇ ਇੱਥੇ ਇੱਕ ਹਸਪਤਾਲ ਵਿੱਚ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ।

  • ਉੜੀਸਾ ਦੇ ਸਿਹਤ ਮੰਤਰੀ ਨੂੰ  ਏਐਸਆਈ
ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸਾਈਕਲ ਚਲਾ ਨੌਜਵਾਨਾਂ ਨੂੰ ਦਿੱਤਾ ਸੁਨੇਹਾ

ਤਰਨਤਾਰਨ, 29 ਜਨਵਰੀ : ਨੌਜਵਾਨਾਂ ਨੂੰ ਸਿਹਤ ਪ੍ਰਤੀ ਅਤੇ ਨਸ਼ੇ ਦੇ ਪ੍ਰਤੀ ਜਾਗਰੂਕ ਕਰਨ ਲਈ ਪੱਟੀ ਤੋਂ ਵਿਧਾਇਕ ਤੇ ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਨੇ ਪੱਟੀ ਦੇ ਖੇਡ ਸਟੇਡੀਅਮ ਤੋਂ ਇੱਕ ਸਾਈਕਲ ਰੈਲੀ ਦਾ ਆਯੋਜਨ ਕੀਤਾ ਜਿਸ ਵਿੱਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਸਹੂਲੀਅਤ ਕੀਤੀ। ਇਸ ਦੌਰਾਨ ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਨੇ ਆਪ ਵੀ ਸਾਈਕਲ ਚਲਾ

ਐਨ.ਸੀ.ਸੀ. ਦੀ 75ਵੀਂ ਵਰ੍ਹੇਗੰਢ 'ਤੇ ਪ੍ਰਧਾਨਮੰਤਰੀ ਮੋਦੀ ਨੇ ਜਾਰੀ ਕੀਤਾ ਸਿੱਕਾ
  • ਭਾਰਤ ਦਾ ਸਮਾਂ ਆ ਗਿਆ ਹੈ, ਨੌਜਵਾਨ ਸ਼ਕਤੀ ਹੈ ਦੇਸ਼ ਦੀ ਵਿਕਾਸ ਯਾਤਰਾ ਦੀ ਹਮਸਫਰ : ਪੀਐਮ ਮੋਦੀ 
  • ਪੀਐਮ ਮੋਦੀ ਨੇ ਐਨਸੀਸੀ ਦੇ 75 ਸਫਲ ਸਾਲਾਂ ਦੀ ਯਾਦ ਵਿੱਚ ਇੱਕ ਵਿਸ਼ੇਸ਼ ਡੇ ਕਵਰ ਦੇ ਨਾਲ 75 ਰੁਪਏ ਦਾ ਇੱਕ ਯਾਦਗਾਰੀ ਸਿੱਕਾ ਵੀ ਜਾਰੀ ਕੀਤਾ। 

ਨਵੀਂ ਦਿੱਲੀ 28 ਜਨਵਰੀ : ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਰਤ

ਪੇਂਡੂ ਵਿਕਾਸ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਬ੍ਰਮ ਸ਼ੰਕਰ ਜ਼ਿੰਪਾ

​​​​​

  • ਕੈਬਨਿਟ ਮੰਤਰੀ ਨੇ ਅੱਧਾ ਦਰਜਨ ਤੋਂ ਵੱਧ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
  • ਕਿਹਾ, ਪਿੰਡ ਵਾਸੀਆਂ ਦੀ ਮੰਗ ਅਨੁਸਾਰ ਕਰਵਾਏ ਜਾਣਗੇ ਪਿੰਡਾਂ ਦੇ ਵਿਕਾਸ ਕਾਰਜ 
  • ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਅਤੇ ਵਿਕਾਸ ਯੋਜਨਾਵਾਂ ਬਾਰੇ ਪਿੰਡ ਵਾਸੀਆਂ ਨੂੰ ਜਾਣਕਾਰੀ ਦਿੱਤੀ

ਹੁਸ਼ਿਆਰਪੁਰ, 29 ਜਨਵਰੀ : ਪੰਜਾਬ ਸਰਕਾਰ ਦੀ ਪੇਂਡੂ ਵਿਕਾਸ ਪ੍ਰਤੀ