news

Jagga Chopra

Articles by this Author

ਨਵੀਂ ਬੋਤਲਾਂ ਵਿੱਚ ਪੁਰਾਣੀ ਸ਼ਰਾਬ ਵਾਂਗ ਹਨ, ਆਮ ਆਦਮੀ ਕਲੀਨਿਕ : ਰਾਜਾ ਵੜਿੰਗ

ਚੰਡੀਗੜ੍ਹ, 28 ਜਨਵਰੀ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਆਮ ਆਦਮੀ ਕਲੀਨਿਕ ਖੋਲ੍ਹਣ ਨੂੰ ਮਹਿਜ਼ ਪਬਲੀਸਿਟੀ ਸਟੰਟ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਨਵੀਂ ਬੋਤਲਾਂ ਵਿੱਚ ਪੁਰਾਣੀ ਸ਼ਰਾਬ ਵਾਂਗ ਹੈ, ਕਿਉਂਕਿ ਸਰਕਾਰ ਪਹਿਲਾਂ ਤੋਂ ਉਪਲਬਧ ਸਿਹਤ ਸਹੂਲਤਾਂ ਦਾ ਨਾਮ ਬਦਲ ਰਹੀ ਹੈ। ਇਸ ਤੋਂ ਇਲਾਵਾ, ਸੂਬਾ ਕਾਂਗਰਸ ਪ੍ਰਧਾਨ ਨੇ

ਲੁਧਿਆਣਾ 'ਚ ਹੌਜ਼ਰੀ ਦੀ ਤਿੰਨ ਮੰਜ਼ਲਾ ਦੁਕਾਨ ਨੂੰ ਲੱਗੀ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ 

ਲੁਧਿਆਣਾ, 28 ਜਨਵਰੀ : ਲੁਧਿਆਣਾ ਦੇ ਦਾਲ ਬਾਜ਼ਾਰ 'ਚ ਸਥਿਤ ਹੌਜ਼ਰੀ ਦੀ ਦੁਕਾਨ 'ਚ ਭਿਆਨਕ ਅੱਗ ਲੱਗ ਗਈ। ਇਹ ਤਿੰਨ ਮੰਜ਼ਿਲਾ ਇਮਾਰਤ ਸੀ। ਪਹਿਲਾਂ ਹੇਠਲੀ ਇਮਾਰਤ ਨੂੰ ਅੱਗ ਲੱਗ ਗਈ। ਕੁਝ ਹੀ ਦੇਰ 'ਚ ਅੱਗ ਨੇ ਦੂਜੀ ਮੰਜ਼ਿਲ ਨੂੰ ਵੀ ਆਪਣੀ ਲਪੇਟ 'ਚ ਲੈ ਲਿਆ। ਗੁਆਂਢੀ ਦੁਕਾਨਦਾਰਾਂ ਨੇ ਦੁਕਾਨ ਦੇ ਬਾਹਰ ਸ਼ਾਰਟ ਸਰਕਟ ਹੋਣ ਦੀ ਸੂਚਨਾ ਦੁਕਾਨ ਮਾਲਕ ਰਮੇਸ਼ ਗੁਲਾਟੀ ਨੂੰ

ਫਗਵਾੜਾ ਤੋਂ ਹੁਸ਼ਿਆਰਪੁਰ ਸੜਕ 'ਤੇ ਵਾਪਰਿਆ ਹਾਦਸਾ, ਦੋ ਨੌਜਵਾਨਾਂ ਦੀ ਮੌਤ 

ਫਗਵਾੜਾ, 28 ਜਨਵਰੀ : ਅੱਜ ਸਵੇਰੇ ਫਗਵਾੜਾ ਤੋਂ ਹੁਸ਼ਿਆਰਪੁਰ ਨੂੰ ਜਾਣ ਵਾਲੀ ਸੜਕ 'ਤੇ ਹਾਦਸਾ ਵਾਪਰਿਆ। ਹੁਸ਼ਿਆਰਪੁਰ ਤੋਂ ਫਗਵਾੜਾ ਆ ਰਹੀ ਇੱਕ ਕਾਰ ਬੇਕਾਬੂ ਹੋ ਕੇ ਪੈਟਰੋਲ ਪੰਪ ਨੇੜੇ ਦਰੱਖਤ ਨਾਲ ਜਾ ਟਕਰਾਈ। ਹਾਦਸੇ 'ਚ ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੂਜੇ ਪਾਸੇ ਕਾਰ ਵਿੱਚ ਸਵਾਰ ਦੋ ਹੋਰ ਨੌਜਵਾਨਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਨ੍ਹਾਂ ਨੂੰ

ਭਾਰਤ ਦੇ ਗਣਤੰਤਰ ਦਿਵਸ ਦੀ ਪੂਰਵ ਸੰਧਿਆ 'ਤੇ ਬ੍ਰਿਟੇਨ ਦੀ ਸੰਸਦ 'ਚ ਆਯੋਜਿਤ ਇਕ ਸਮਾਰੋਹ 'ਚ ਉਨ੍ਹਾਂ ਨੂੰ ਮਿਲਿਆ ਇਹ ਸਨਮਾਨ

ਲੰਡਨ, 28 ਜਨਵਰੀ : ਰਾਜ ਸਭਾ ਮੈਂਬਰ ਰਾਘਵ ਚੱਢਾ ਨੇ 25 ਜਨਵਰੀ 2023 ਨੂੰ ਲੰਡਨ ਵਿੱਚ ਇੱਕ ਪੁਰਸਕਾਰ ਸਮਾਰੋਹ ਵਿੱਚ "ਇੰਡੀਆ ਯੂਕੇ ਆਊਟਸਟੈਂਡਿੰਗ ਅਚੀਵਰ" ਸਨਮਾਨ ਪ੍ਰਾਪਤ ਕੀਤਾ। ਰਾਘਵ ਚੱਢਾ ਨੂੰ "ਸਰਕਾਰ ਅਤੇ ਰਾਜਨੀਤੀ" ਸ਼੍ਰੇਣੀ ਵਿੱਚ "ਉੱਤਮ ਪ੍ਰਾਪਤੀਕਰਤਾ" ਵਜੋਂ ਸਨਮਾਨਿਤ ਕੀਤਾ ਗਿਆ ਹੈ।  ਇਹ ਸਨਮਾਨ ਉਨ੍ਹਾਂ ਵਿਅਕਤੀਆਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੇ

ਸਕੂਲ ਪ੍ਰਬੰਧਕਾਂ ਨੂੰ ਸੇਫ਼ ਸਕੂਲ ਵਾਹਨ ਸਕੀਮ ਆਪੋ-ਆਪਣੇ ਸਕੂਲਾਂ ਵਿੱਚ ਪੂਰੀ ਤਰ੍ਹਾਂ ਲਾਗੂ ਕਰਵਾਉਣ ਦੇ ਨਿਰਦੇਸ਼

ਚੰਡੀਗੜ੍ਹ, 28 ਜਨਵਰੀ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸਮੂਹ ਆਰ.ਟੀ.ਏ. ਸਕੱਤਰਾਂ ਅਤੇ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਹੈ ਕਿ ਸੂਬੇ ਵਿੱਚ ਆਵਾਜਾਈ ਨਿਯਮਾਂ ਨੂੰ ਯਕੀਨੀ ਬਣਾਉਣ ਅਤੇ ਉਲੰਘਣਾ ਕਰਨ ਵਾਲੇ ਹਰੇਕ ਸ਼ਖ਼ਸ ਨਾਲ ਕਰੜੇ ਹੱਥੀਂ ਨਜਿੱਠਣ ਲਈ ਤੀਬਰ ਜੁਆਇੰਟ ਟ੍ਰੈਫਿਕ ਚੈਕਿੰਗ ਮੁਹਿੰਮ ਅਰੰਭੀ ਜਾਵੇ। ਇਸ ਸਬੰਧੀ ਲਿਖੇ ਪੱਤਰ ਵਿੱਚ

ਸਿੰਧੀ ਸਿੱਖਾਂ ਦੇ ਮਾਮਲੇ ਸਬੰਧੀ 29 ਜਵਨਰੀ ਨੂੰ ਇੰਦੌਰ ਜਾਵੇਗਾ ਸ਼੍ਰੋਮਣੀ ਕਮੇਟੀ ਦਾ ਵਫ਼ਦ : ਐਡਵੋਕੇਟ ਧਾਮੀ

ਅੰਮ੍ਰਿਤਸਰ 28 ਜਨਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੰਧੀ ਸਮਾਜ ਦੇ ਮਾਮਲੇ ਸਬੰਧੀ ਸਥਾਨਕ ਸਿੱਖਾਂ ਅਤੇ ਸਿੰਧੀ ਸਮਾਜ ਦੇ ਆਗੂਆਂ ਨਾਲ ਗੱਲਬਾਤ ਕਰਨ ਲਈ ਭਲਕੇ ਇਕ ਉੱਚ ਪੱਧਰੀ ਵਫ਼ਦ ਇੰਦੌਰ ਭੇਜਿਆ ਜਾਵੇਗਾ। ਇਹ ਫੈਸਲਾ ਅੱਜ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਦੌਰਾਨ ਲਿਆ ਗਿਆ ਹੈ। ਇਕੱਤਰਤਾ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ

ਪਨਗਰੇਨ ਤੇ ਵੇਅਰਹਾਊਸ ਦੇ ਗੁਦਾਮਾਂ ’ਚ ਮੰਤਰੀ ਕਟਾਰੂਚੱਕ ਵੱਲੋਂ ਛਾਪੇਮਾਰੀ 

ਗੁਰਦਾਸਪੁਰ, 28 ਜਨਵਰੀ :  ਸੂਬੇ ਦੇ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਬਟਾਲਾ ਸਥਿਤ ਪਨਗਰੇਨ ਅਤੇ ਵੇਅਰਹਾਊਸ ਦੇ ਗੁਦਾਮਾਂ ’ਤੇ ਅਚਨਚੇਤ ਛਾਪੇਮਾਰੀ ਕਰਕੇ ਓਥੇ ਕਣਕ ਦੇ ਸਟਾਕ ਦਾ ਜਾਇਜਾ ਲਿਆ ਗਿਆ। ਇਸ ਮੌਕੇ ਪਨਗਰੇਨ ਦੇ ਗੁਦਾਮ ਅੰਦਰ ਕਣਕ ਦੀ ਸੰਭਾਲ ਤੇ ਸਟਾਕ ਨੂੰ ਲੈ ਕੇ ਕਾਫੀ ਬੇਨਿਯਮੀਆਂ ਦੇਖਣ ਨੂੰ ਮਿਲੀਆਂ ਅਤੇ ਗੁਦਾਮਾਂ ਅੰਦਰ

'ਆਪ' ਨੇ ਵਿਧਾਨ ਸਭਾ ਸਟਿੱਕਰਾਂ ਦੀ ਦੁਰਵਰਤੋਂ ਕਰਨ ਲਈ ਕਾਂਗਰਸ ਅਤੇ ਅਕਾਲੀ ਦਲ ਦੇ ਸਾਬਕਾ ਵਿਧਾਇਕਾਂ 'ਤੇ ਸਾਧਿਆ ਨਿਸ਼ਾਨਾ

ਚੰਡੀਗੜ੍ਹ, 28 ਜਨਵਰੀ : ਵਿਧਾਨ ਸਭਾ ਦੇ ਸਟਿੱਕਰਾਂ ਅਤੇ ਇਸ ਦੀਆਂ ਸ਼ਕਤੀਆਂ ਦੀ ਦੁਰਵਰਤੋਂ ਕਰਨ ਲਈ ਕਾਂਗਰਸ ਅਤੇ ਅਕਾਲੀ ਦਲ ਦੇ ਸਾਬਕਾ ਵਿਧਾਇਕਾਂ 'ਤੇ ਵਰ੍ਹਦਿਆਂ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਯਾਦ ਦਿਵਾਇਆ ਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਨਕਾਰ ਦਿੱਤਾ ਹੈ ਅਤੇ ਹੁਣ ਤਾਂ ਉਨ੍ਹਾਂ ਨੂੰ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਬੰਦ ਕਰ ਦੇਣੀ ਚਾਹੀਦੀ ਹੈ। ਸ਼ਨੀਵਾਰ

ਪੰਜਾਬ ’ਚ ਸਮਾਗਮ ਕਰੇਗਾ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ

ਬਰਨਾਲਾ, 28 ਜਨਵਰੀ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਵੱਲੋਂ ਪੰਜਾਬ ਦੇ ਸਲਾਬਤਪੁਰਾ ਵਿਚ ਭਲਕੇ 29 ਜਨਵਰੀ ਨੂੰ ਸਮਾਗਮ ਕੀਤਾ ਜਾਵੇਗਾ। ਅਸਲ ਵਿਚ ਰਾਮ ਰਹੀਮ ਆਪ ਨਿੱਜੀ ਤੌਰ ’ਤੇ ਹਾਜ਼ਰ ਨਹੀਂ ਹੋਵੇਗਾ, ਬਲਕਿ ਉਹ ਯੂ.ਪੀ ਦੇ ਬਾਗਪਤ ਵਿਚ ਆਪਣੇ ਆਸ਼ਰਮ ਤੋਂ ਵੀਡੀਓ ਕਾਨਫਰੰਸ ਰਾਹੀਂ ਇਸ ਸਮਾਗਮ ਨੂੰ ਸੰਬੋਧਨ ਕਰੇਗਾ। ਉਸਦੇ ਪ੍ਰੋਗਰਾਮ ਵਾਸਤੇ ਡੇਰਾ ਸਿਰਸਾ ਦੀ ਟੀਮ ਨੇ

ਮੀਤ ਹੇਅਰ ਨੇ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਦੀ ਮੈਸ ਦੀ ਅਚਨਚੇਤੀ ਕੀਤੀ ਚੈਕਿੰਗ 

ਮੋਹਾਲੀ, 28 ਜਨਵਰੀ : ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅੱਜ ਮੁਹਾਲੀ ਦੇ ਫੇਜ਼-9 ਸਥਿਤ ਖੇਡ ਕੰਪਲੈਕਸ ਵਿੱਚ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਦੀ ਮੈਸ ਦੀ ਅਚਨਚੇਤੀ ਚੈਕਿੰਗ ਕੀਤੀ ਗਈ। ਮੈਸ ਵਿੱਚ ਖਿਡਾਰੀਆਂ ਨੂੰ ਪਰੋਸੇ ਜਾਂਦੇ ਮਾੜੇ ਖਾਣੇ ਦਾ ਖੇਡ ਮੰਤਰੀ ਵੱਲੋਂ ਗੰਭੀਰ ਨੋਟਿਸ ਲਿਆ ਗਿਆ। ਇਸ ਮੌਕੇ ਖੇਡ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ