ਨਵੀਂ ਦਿੱਲੀ, 10 ਅਗਸਤ 2024 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਸਵੇਰੇ ਕੇਰਲ ਪਹੁੰਚੇ। ਪ੍ਰਧਾਨ ਮੰਤਰੀ ਵਾਇਨਾਡ ਵਿੱਚ ਜ਼ਮੀਨ ਖਿਸਕਣ ਤੋਂ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ। ਉਹ ਪੀੜਤਾ ਨੂੰ ਵੀ ਮਿਲਣਗੇ। ਪ੍ਰਧਾਨ ਮੰਤਰੀ ਮੋਦੀ ਰਾਹਤ ਕੈਂਪ ਦਾ ਦੌਰਾ ਕਰਨਗੇ, ਜਿੱਥੇ ਇਸ ਸਮੇਂ ਪੀੜਤ ਠਹਿਰੇ ਹੋਏ ਹਨ। ਜਾਣਕਾਰੀ ਮੁਤਾਬਕ ਪੀਐਮ ਹਸਪਤਾਲ ਦਾ ਦੌਰਾ ਵੀ ਕਰਨਗੇ।
news
Articles by this Author
ਮੋਹਾਲੀ ਜ਼ਿਲ੍ਹੇ ਦੇ ਇਸ ਪਿੰਡ ’ਚ ਗੈਰ-ਪੰਜਾਬੀਆਂ ਨੂੰ ਲੈ ਕੇ ਵੱਡਾ ਫੈਸਲਾ
ਮੋਹਾਲੀ, 10 ਅਗਸਤ 2024 : ਪੰਜਾਬ ਦੇ ਮੋਹਾਲੀ ਜ਼ਿਲ੍ਹੇ ਦੇ ਪਿੰਡ ਮੁੰਡੋ ਸੰਗਤੀਆਂ ਤੋਂ ਬਾਅਦ ਹੁਣ ਪਿੰਡ ਜੰਡਪੁਰ ਵਿੱਚ ਗੈਰ-ਪੰਜਾਬੀਆਂ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਪਿੰਡ ਜੰਡਪੁਰ ਦੀ ਨੌਜਵਾਨ ਸਭਾ ਨੇ ਪਿੰਡ ਵਿੱਚ ਬੀੜੀ, ਸਿਗਰਟ ਪੀਣ ਅਤੇ ਗੁਟਕਾ ਖਾਣ ‘ਤੇ ਪਾਬੰਦੀ ਲਾ ਦਿੱਤੀ ਹੈ।
- 2.30 ਲੱਖ ਦੀ ਲਾਗਤ ਨਾਲ ਕਰਵਾਇਆ ਗਿਆ ਨਵੀਨੀਕਰਨ
ਕੋਟਕਪੂਰਾ 10 ਅਗਸਤ, 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਨਾਲ ਜੋ ਵਾਅਦੇ ਕੀਤੇ ਗਏ ਸਨ ਉਹਨਾਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ । ਇਸੇ ਲੜੀ ਤਹਿਤ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਨੌਜਵਾਨ ਵਰਗ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪੰਜਾਬ ਸਰਕਾਰ
- ਸਪੀਕਰ ਸੰਧਵਾਂ ਨੇ ਸਿਵਲ ਹਸਪਤਾਲ ਕੋਟਕਪੂਰਾ ਦਾ ਕੀਤਾ ਅਚਨਚੇਤ ਦੌਰਾ
ਕੋਟਕਪੂਰਾ 10 ਅਗਸਤ,2024 : ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸਿਵਲ ਹਸਪਤਾਲ ਕੋਟਕਪੂਰਾ ਦਾ ਅਚਨਚੇਤ ਦੌਰਾ ਕਰਨ ਮੌਕੇ ਕੀਤਾ। ਉਨ੍ਹਾਂ ਸਿਹਤ
ਦਸੂਹਾ, 9 ਅਗਸਤ 2024 : ਦਸੂਹਾ ਪੁਲਸ ਨੇ ਉੱਚੀ ਬੱਸੀ ਮੁਕੇਰੀਆਂ ਹਾਈਡ੍ਰਲ ਪ੍ਰਾਜੈਕਟ ਨਹਿਰ ਦੇ ਪਾਵਰ ਹਾਊਸ ਨੰਬਰ 05 ਨੇੜੇ ਟੇਰਕਿਆਣਾ ਤੋਂ 2 ਲਾਸ਼ਾਂ ਅਤੇ 1 ਲਾਸ਼ ਦਸੂਹਾ ਸ਼ਹਿਰ ‘ਚ ਬਰਾਮਦ ਕੀਤੀ ਹੈ। ਤਿੰਨ ਲਾਸ਼ਾਂ ਬਰਾਮਦ ਹੋਣ ਨਾਲ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਦਸੂਹਾ ਹਰਪ੍ਰੇਮ ਸਿੰਘ ਏਐੱਸਆਈ ਰਾਜਵਿੰਦਰ
ਅੰਮ੍ਰਿਤਸਰ 9 ਅਗਸਤ 2024 : ਮੁੱਖ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਮੁੱਢਲੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਉਨਾਂ ਦੇ ਘਰਾਂ ਦੇ ਲਾਗੇ ਹੀ ਸਰਕਾਰੀ ਸੁਵਿਧਾਵਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਨੂੰ ਵੱਖ-ਵੱਖ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਮਾਰਨੇ ਪੈਣ ਅਤੇ ਇਸੇ ਹੀ ਲੜੀ
- ਮਹਿਤਾ ਵਿਖੇ ਲੱਗੇ ਸਵੈ ਰੋਜ਼ਗਾਰ ਕੈਂਪ ਵਿੱਚ 96 ਨੌਜਵਾਨਾਂ ਨੂੰ ਰੋਜ਼ਗਾਰ ਕਰਵਾਇਆ ਮੁਹੱਈਆ
ਅੰਮ੍ਰਿਤਸਰ 9 ਅਗਸਤ 2024 : ਮੁਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਦੇ ਕਾਬਲ ਬਨਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਆਪਣੇ ਢਾਈ ਸਾਲ ਦੇ ਕਾਰਜਕਾਲ ਦੌਰਾਨ ਸਰਕਾਰ ਨੇ ਕਰੀਬ 43 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ
- ਸੰਬੰਧਤ ਵਿਭਾਗਾਂ ਨੂੰ ਪੇਂਡੂ ਅਤੇ ਸ਼ਹਿਰੀ ਇਲਾਕਿਆਂ ਵਿੱਚ ਫੋਗਿੰਗ ਕਰਨ ਦੇ ਦਿੱਤੇ ਨਿਰਦੇਸ਼
ਨਵਾਂਸ਼ਹਿਰ, 9 ਅਗਸਤ 2024 : ਵਧੀਕ ਡਿਪਟੀ ਕਮਿਸ਼ਨਰ(ਜ) ਸ਼੍ਰੀ ਰਜੀਵ ਵਰਮਾ ਦੀ ਪ੍ਰਧਾਨਗੀ ਹੇਠ ਜਿਲਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਜਿਲਾ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਸਿਹਤ ਸੇਵਾਵਾਂ ਸਬੰਧੀ ਕੀਤੇ ਗਏ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਸਬੰਧੀ ਮੀਟਿੰਗ
- ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
- ਪੁਲਿਸ ਟੀਮਾਂ ਨੇ ਰੇਲਵੇ ਸਟੇਸ਼ਨਾਂ ‘ਤੇ 1778 ਵਿਅਕਤੀਆਂ ਦੀ ਲਈ ਤਲਾਸ਼ੀ, ਪਾਰਕ ਕੀਤੇ 1851 ਵਾਹਨਾਂ ਦੀ ਕੀਤੀ ਚੈਕਿੰਗ : ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ
ਚੰਡੀਗੜ੍ਹ, 9 ਅਗਸਤ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਅਗਾਮੀ
ਨਵੀਂ ਦਿੱਲੀ, 09 ਅਗਸਤ 2024 : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਦੇ ਸੰਸਦ ਮੈਂਬਰ, ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਸੰਸਦ ਦੀ ਇਮਾਰਤ ਦੇ ਬਾਹਰ ਫਾਇਨੈਂਸ ਐਕਟ 2023 ਦੀ ਧਾਰਾ 43B(h)ਦੀ ਤੁਰੰਤ ਵਾਪਸੀ ਦੀ ਮੰਗ ਕੀਤੀ। ਇਹ ਸੋਧ, ਜੋ ਕਿ MSME ਐਕਟ 2006 ਦੇ ਤਹਿਤ ਰਜਿਸਟਰ ਕੀਤੇ ਗਏ ਛੋਟੇ ਅਤੇ ਲਘੂ ਵੈਂਡਰਾਂ ਨੂੰ ਕੀਤੀਆਂ ਗਈਆਂ ਅਦਾਇਗੀਆਂ