news

Jagga Chopra

Articles by this Author

ਗਣਤੰਤਰ ਦਿਵਸ ਰਾਏਕੋਟ ਵਿਖੇ ਧੂਮ ਧਾਮ ਨਾਲ ਮਨਾਇਆ 

ਰਾਏਕੋਟ, 27 ਜਨਵਰੀ (ਰਘਵੀਰ ਸਿੰਘ ਜੱਗਾ) : ਗਣਤੰਤਰ ਦਿਵਸ ਬੜੀ ਧੂਮਧਾਮ ਅਤੇ ਉਤਸਾਹ ਨਾਲ ਮਨਾਇਆ ਗਿਆ। ਸਥਾਨਕ ਆਨਾਜ ਮੰਡੀ ਵਿੱਚ ਕਰਵਾਏ ਗਏ ਤਹਿਸੀਲ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਐਸ.ਡੀ.ਐਮ ਗੁਰਬੀਰ ਸਿੰਘ ਕੋਹਲੀ ਵਲੋਂ ਨਿਭਾਈ ਗਈ। ਜਿਸ ਉਪਰੰਤ ਐਸ.ਡੀ.ਐਮ ਕੋਹਲੀ ਵੱਲੋਂ ਡੀ.ਐਸ.ਪੀ  ਰਛਪਾਲ ਸਿੰਘ ਢੀਂਡਸਾ ਨਾਲ ਪਰੇਡ ਦਾ ਨਿਰੀਖਣ ਕੀਤਾ ਗਿਆ ਅਤੇ

ਸੈਕਰਡ ਹਾਰਟ ਸਕੂਲ ਵਿਚ ਗਣਤੰਤਰ ਦਿਵਸ ਮਨਾਇਆ 

ਰਾਏਕੋਟ, 27 ਜਨਵਰੀ :  ਸੈਕਰਡ ਹਾਰਟ ਕੌਨਵੈਂਟ ਸੀਨੀਅਰ ਸੈਕੰਡਰੀ ਸਕੂਲ, ਰਾਏਕੋਟ ਵਿਖੇ ਗਣਤੰਤਰ ਦਿਵਸ ਦੇਸ਼ ਭਗਤੀ ਦੇ ਗੀਤ ਗਾ ਕੇ ਮਨਾਇਆ ਗਿਆ ਇਹ ਸਮਾਗਮ ਸਕੂਲ ਡਾਇਰੈਕਟਰ ਫਾਦਰ ਵਰਗਸ ਕਚਾਪਿਲੀ ਅਤੇ ਪ੍ਰਿੰਸੀਪਲ ਸਿਸਟਰ ਰਚਨਾ ਦੀ ਦੇਖ-ਰੇਖ ਹੇਠ ਕਰਵਾਇਆ ਗਿਆ। ਇਸ ਮੌਕੇ ਕਰਵਾਏ ਰੰਗਾਂ ਰੰਗ ਪ੍ਰੋਗਰਾਮ ਚ ਸਕੂਲੀ ਬੱਚਿਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ, ਜਿਨ੍ਹਾਂ ਨੇ ਜਿੱਥੇ

ਸੱਤਿਆ ਭਾਰਤੀ ਸਕੂਲ ਰਾਮਗੜ੍ਹ ਸਿਵੀਆਂ  'ਚ ਗਣਤੰਤਰ ਦਿਵਸ ਮਨਾਇਆ। 

ਰਾਏਕੋਟ, 27 ਜਨਵਰੀ : ਨਜਦੀਕੀ ਪਿੰਡ ਰਾਮਗੜ੍ਹ ਸਿਵੀਆਂ ਦੇ ਸੱਤਿਆ ਭਾਰਤੀ ਸਕੂਲ ਵਿਖੇ ਸਕੂਲ ਮੁਖੀ ਮੈਡਮ ਜਸਪ੍ਰੀਤ ਕੌਰ ਦੀ ਅਗਵਾਈ 'ਚ ਗਣਤੰਤਰ ਦਿਵਸ ਬੜੀ ਹੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ  ਪਿੰਡ ਦੇ ਸਰਪੰਚ ਬੀਬੀ ਹਰਬੰਸ ਕੌਰ  ਨੇ ਰਾਸ਼ਟਰੀ ਝੰਡਾ ਲਹਿਰਾਇਆ, ਇਸ ਉਪਰੰਤ ਸਕੂਲ ਮੁਖੀ ਮੈਡਮ ਜਸਪ੍ਰੀਤ ਕੌਰ ਨੇ ਬੱਚਿਆ ਨੂੰ ਗਣਤੰਤਰ ਦਿਵਸ ਸਬੰਧੀ  ਜਾਣਕਾਰੀ ਦਿੰਦਿਆਂ

ਥਾਣਾ ਮਹਿਲ ਕਲਾਂ ਦੀ ਪੁਲਸ ਵੱਲੋਂ ਇਕ ਵਿਅਕਤੀ ਨੂੰ 70 ਬੋਤਲਾਂ ਠੇਕਾ ਸ਼ਰਾਬ ਸਮੇਤ ਕਾਬੂ                      

ਮਹਿਲ ਕਲਾਂ 27 ਜਨਵਰੀ (ਗੁਰਸੇਵਕ ਸਿੰਘ ਸਹੋਤਾ) : ਥਾਣਾ ਮਹਿਲ ਕਲਾਂ ਦੀ ਪੁਲਸ ਵੱਲੋਂ ਐਸ ਐਸ ਪੀ ਸੰਦੀਪ ਕੁਮਾਰ ਮਲਕ ਜੀ ਦੇ ਦਿਸਾ ਨਿਰਦੇਸ਼ਾ ਅਨੁਸਾਰ ਡੀ ਐਸ ਪੀ ਮਹਿਲ ਕਲਾਂ ਗਮਦੂਰ ਸਿੰਘ ਚਹਿਲ ਦੀ ਨਗਰਾਨੀ ਹੇਠ ਐ ਸ ਐਚ ਓ ਮਹਿਲ ਕਲਾਂ ਸੁਖਵਿੰਦਰ ਸਿੰਘ ਸੰਘਾ ਦੀ ਅਗਵਾਈ ਹੇਠ ਮੁਖਬਰ ਦੀ ਇਤਲਾਹ ਤੇ ਇੱਕ ਵਿਅਕਤੀ 70 ਬੋਤਲਾਂ ਠੇਕਾ ਸਰਾਬ ਦੇਸੀ ਬਰਾਮਦ ਕਰਕੇ ਕਾਬੂ ਕੀਤੇ

ਜ਼ਿਲ੍ਹਾ ਬਰਨਾਲਾ 'ਚ 7 ਹੋਰ ਆਮ ਆਦਮੀ ਕਲੀਨਿਕ ਕੀਤੇ ਸ਼ੁਰੂ- ਡੀ ਸੀ ਬਰਨਾਲਾ

ਮਹਿਲ ਕਲਾਂ 27 ਜਨਵਰੀ (ਗੁਰਸੇਵਕ ਸਿੰਘ ਸਹੋਤਾ) : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਉੱਚ ਦਰਜੇ ਦੀਆਂ ਸਿਹਤ ਸਹੂਲਤਾਂ ਘਰਾਂ ਦੇ ਨੇੜੇ ਮੁਹੱਈਆ ਕਰਵਾਉਣ ਦੇ ਮਕਸਦ ਵਜੋਂ ਸੂਬੇ ਭਰ ਵਿੱਚ ਪਹਿਲੇ ਪੜਾਅ ਵਿੱਚ ਖੋਲ੍ਹੇ ਗਏ 100 ਆਮ ਆਦਮੀ ਕਲੀਨਿਕਾਂ ਦੀ ਸਫਲਤਾ ਤੋਂ ਬਾਅਦ ਸੂਬੇ ਵਿੱਚ 400 ਹੋਰ ਕਲੀਨਿਕ ਚਾਲੂ ਕਰ ਦਿੱਤੇ ਹਨ। ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਨੂੰ ਸਿਹਤਮੰਦ ਬਣਾਉਣ ਲਈ 400 ਹੋਰ ਮੁਹੱਲਾ ਕਲੀਨਿਕ ਪੰਜਾਬ ਵਾਸੀਆਂ ਨੂੰ ਸਮਰਪਿਤ ਕਰਕੇ ਕਰਾਂਤੀਕਾਰੀ ਕਦਮ ਚੁੱਕਿਆ-ਵਿਧਾਇਕ ਪੰਡੋਰੀ
  • ਸਰਕਾਰੀ ਡਿਸਪੈਂਸਰੀ ਪਿੰਡ ਹਮੀਦੀ ਵਿਖੇ ਆਮ ਆਦਮੀ ਮੁਹੱਲਾ ਕਲੀਨਿਕ ਦਾ ਉਦਘਾਟਨ ਕੀਤਾ    

ਮਹਿਲ ਕਲਾਂ 27 ਜਨਵਰੀ (ਗੁਰਸੇਵਕ ਸਿੰਘ ਸਹੋਤਾ) : ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਸਿਹਤਮੰਦ ਬਣਾਉਣ ਲਈ ਅੱਜ ਰਾਜ ਅੰਦਰ 400 ਨਵੇਂ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕੀਤੀ।

ਪਟਿਆਲਾ ਦੀ ਵਿਰਾਸਤੀ ਸੈਂਟਰਲ ਸਟੇਟ ਲਾਇਬ੍ਰੇਰੀ ਨੂੰ ਸੰਭਾਲੇਗੀ ਪੰਜਾਬ ਸਰਕਾਰ - ਜੌੜਾਮਾਜਰਾ
  • - ਖਸਤਾ ਹਾਲ ਹੋਏ ਆਡੀਟੋਰੀਅਮ ਨੂੰ ਵਰਲਡ ਕਲਾਸ ਆਡੀਟੋਰੀਅਮ ਬਣਾਇਆ ਜਾਵੇਗਾ-ਕੋਹਲੀ
  • - ਅਜਿਹੇ ਮੇਲੇ ਲੱਗਣ ਨਾਲ ਸਟੇਟ ਲਾਇਬ੍ਰੇਰੀ ਅਸਲ ਅਰਥਾਂ 'ਚ ਹੁਣ ਬਣੀ ਲੋਕਾਂ ਦੀ ਲਾਇਬ੍ਰੇਰੀ-ਪਠਾਣਮਾਜਰਾ
  • - ਯੰਗ ਹਿਸਟੋਰੀਅਨ ਸਿਮਰ ਸਿੰਘ ਦੀ ਪੁਸਤਕ ਰਿਆਸਤ-ਏ-ਪਟਿਆਲਾ ਜਾਰੀ
  • - ਕਲਾ, ਸਾਹਿਤ ਤੇ ਇਤਿਹਾਸਕ ਪ੍ਰਦਰਸ਼ਨੀ ਸਮੇਤ ਛੋਟੇ ਬੱਚਿਆਂ ਲਈ ਦੀਪਥਾ ਵਿਵੇਕਾਨੰਦ ਦੀਆਂ ਕਿੱਸੇ
ਆਪ ਸਰਕਾਰ ਸੂਬੇ ਵਿਚੋਂ 50 ਫੀਸਦੀ ਆਬਾਦੀ ਤੋਂ ਪ੍ਰਾਇਮਰੀ ਹੈਲਥ ਸੇਵਾਵਾਂ ਲਾਂਭੇ ਕਰ ਕੇ ਲੋਕਾਂ ਦੀ ਜਾਨ ਨਾਲ ਖੇਡ ਰਹੀ ਹੈ: ਮਜੀਠੀਆ
  • - ਕਿਹਾ ਕਿ ਸਾਰੀ ਸਕੀਮ ਇਕ ਵੱਡਾ ਘੁਟਾਲਾ ਤੇ ਇਸਦੀ ਨਿਰਪੱਖ ਜਾਂਚ ਮੰਗੀ
  • - ਪੰਜ ਪਿਆਰਿਆਂ ਪ੍ਰਤੀ ਵਿਖਾਏ ਅਪਮਾਨ ਦੀ ਕੀਤੀ ਨਿਖੇਧੀ

ਚੰਡੀਗੜ੍ਹ, 27 ਜਨਵਰੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ  ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਸੂਬੇ ਦੀ ਆਬਾਦੀ ਵਿਚੋਂ 50 ਫੀਸਦੀ ਤੋਂ ਪ੍ਰਾਇਮਰੀ ਹੈਲਥ ਸੇਵਾਵਾਂ ਲਾਂਭੇ ਕਰ ਕੇ ਲੋਕਾਂ ਦੀ

ਸ਼੍ਰੋਮਣੀ ਕਮੇਟੀ ਲੰਮੀਆਂ ਸਜ਼ਾਵਾਂ ਵਾਲੇ 9 ਬੰਦੀ ਸਿੰਘਾਂ ਨੂੰ ਹਰ ਮਹੀਨੇ ਦੇਵੇਗੀ 20 ਹਜ਼ਾਰ ਰੁਪਏ ਸਨਮਾਨ ਭੱਤਾ - ਐਡਵੋਕੇਟ ਧਾਮੀ
  • - ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਯੂਐਨਓ ਤੇ ਇੰਟਰਨੈਸ਼ਨਲ ਕੋਰਟ ਆਫ ਜਸਟਿਸ ਤੱਕ ਵੀ ਲਿਜਾਇਆ ਜਾਵੇਗਾ
  • - ਰਾਮ ਰਹੀਮ ’ਤੇ ਸਰਕਾਰੀ ਮਿਹਰਬਾਨੀ ਵਿਰੁੱਧ ਸ਼੍ਰੋਮਣੀ ਕਮੇਟੀ ਵੱਲੋਂ ਹਾਈਕੋਰਟ ਜਾਣ ਦਾ ਫੈਸਲਾ
  • - ਮਹਾਰਾਜਾ ਰਿਪੁਦਮਨ ਸਿੰਘ ਨਾਭਾ ਤੇ ਬਾਬਾ ਚੰਦਾ ਸਿੰਘ ਕੱਟੂ ਵਾਲਿਆਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ’ਚ ਲਗਾਉਣ ਨੂੰ ਪ੍ਰਵਾਨਗੀ
  • - ਐਡਵੋਕੇਟ ਧਾਮੀ
ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਇੱਕ ਇਨਕਲਾਬੀ ਕਦਮ : ਸੰਧਵਾਂ

ਚੰਡੀਗਗੜ੍ਹ, 27 ਜਨਵਰੀ : ਪੰਜਾਬ ਸਰਕਾਰ ਵੱਲੋਂ ਆਮ ਆਦਮੀ ਕਲੀਨਿਕਾਂ ਦੀ ਗਿਣਤੀ ਵਿੱਚ ਵਾਧਾ ਕਰਨ ਦੀ ਸਰਾਹਨਾ ਕਰਦੇ ਹੋਏ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਇੱਕ ਇਨਕਲਾਬੀ ਕਦਮ ਹੈ ਅਤੇ ਭਗਵੰਤ ਮਾਨ ਸਰਕਾਰ ਸਿਹਤ ਬੁਨਿਆਦੀ ਢਾਂਚੇ ਦਾ ਪੱਧਰ ਉਚਾ ਚੁੱਕਣ ਲਈ ਲਗਾਤਾਰ