ਆਕਲੈਂਡ, 09 ਅਗਸਤ 2024 : ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਕਿਹਾ ਹੈ ਕਿ ਨਿਊਜ਼ੀਲੈਂਡ ਦੇ ਨਾਲ ਡਿਪਲੋਮੈਟਿਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਤੇ ਪਰਵਾਸੀ ਭਾਰਤੀਆਂ ਦੀ ਸਹੂਲਤ ਲਈ ਭਾਰਤ ਜਲਦੀ ਹੀ ਆਕਲੈਂਡ ਵਿਚ ਵਣਜ ਦੂਤਘਰ ਖੋਲ੍ਹੇਗਾ। ਉਹ ਆਕਲੈਂਡ ਵਿਚ ਭਾਰਤੀ ਭਾਈਚਾਰੇ ਦੇ ਸਮਾਗਮ ਦੌਰਾਨ ਬੋਲ ਰਹੇ ਸਨ। ਨਿਊਜ਼ੀਲੈਂਡ ਵਿਚ ਭਾਰਤੀ ਹਾਈ ਕਮਿਸ਼ਨ ਵੇਲਿੰਗਟਨ ਵਿਚ ਹੈ।
news
Articles by this Author
ਓਕਲਹੋਮਾ, 09 ਅਗਸਤ 2024 : ਅਮਰੀਕਾ ਦੇ ਸੂਬੇ ਓਕਲਹੋਮਾ ਦੇ ਸ਼ਹਿਰ ਤੁਲਸਾ ਵਿੱਚ ਇੱਕ ਸੈਮੀਟਰੱਕ ਅਤੇ ਇੱਕ ਯੂਪੀਐਸ ਟਰੱਕ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਇਸ ਟੱਕਰ ‘ਚ ਦੋ ਭਾਰਤੀ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਇਹ ਦੋਵੇਂ ਨੌਜਵਾਨ ਹਰਿਆਣਾ ਸੂਬੇ ਨਾਲ ਸਬੰਧਿਤ ਹਨ। ਜਾਣਕਾਰੀ ਅਨੁਸਾਰ ਦੋਵੇਂ ਵਿਦਿਆਰਥੀ ਵੀਜੇ ਤੇ ਕੈਨੇਡਾ ਗਏ ਸਨ, ਜਿਸ ਤੋਂ ਬਾਅਦ ਵਿੱਚ
ਚੰਡੀਗੜ੍ਹ, 9 ਅਗਸਤ 2024 : ਸੁਪਰੀਮ ਕੋਰਟ ਨੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਦੀ ਚੋਣ ਵਿਰੁੱਧ ਦਾਇਰ ਪਟੀਸ਼ਨ ਨੂੰ ਰੱਦ ਕਰ ਦਿੱਤਾ। ਇਹ ਪਟੀਸ਼ਨ ਜਸਟਿਸ ਬੀਆਰ ਗਵਈ ਅਤੇ ਕੇਵੀ ਵਿਸ਼ਵਨਾਥਨ ਦੀ ਬੈਂਚ ਅੱਗੇ ਦਾਇਰ ਕੀਤੀ ਗਈ ਸੀ। ਪਟੀਸ਼ਨਕਰਤਾ ਨੇ ਦਾਅਵਾ ਕੀਤਾ ਸੀ ਕਿ ਸੰਵਿਧਾਨ ਦਾ ਆਰਟੀਕਲ
ਲੁਧਿਆਣਾ, 9 ਅਗਸਤ 2024 : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਦੀ ਵਿਸਤ੍ਰਿਤ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਇਹ ਮੁੱਦਾ ਸੰਸਦ ਵਿੱਚ ਵੀ ਉਠਾਇਆ ਗਿਆ ਸੀ। ਰਾਜਾ ਵੜਿੰਗ ਨੇ ਲਾਰੈਂਸ ਨੂੰ ਦੇਸ਼ ਦਾ ਅੱਤਵਾਦੀ ਕਿਹਾ। ਕੇਂਦਰ ਨੂੰ ਸਵਾਲ ਪੁੱਛਦਿਆਂ ਸੰਸਦ
- ਮੰਤਰੀ ਨੇ ਅਧਿਆਪਕਾਂ ਦੇ ਮਸਲੇ ਤੁਰੰਤ ਹੱਲ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਹੁਕਮ।
ਮੋਹਾਲੀ, 9 ਅਗਸਤ 2024 : ਪੰਜਾਬ ਦੇ ਅਧਿਆਪਕਾਂ ਦੀ ਸਿਰਮੌਰ ਜੰਥੇਬੰਦੀ ਈਟੀਟੀ ਅਧਿਆਪਕ ਯੂਨੀਅਨ ਪੰਜਾਬ ਨਾਲ ਅਹਿਮ ਮੀਟਿੰਗ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਉਹ ਅਧਿਆਪਕਾਂ ਦੇ ਹੱਕੀ ਮਸਲਿਆਂ ਨੂੰ ਪੂਰਾ ਕਰਨ ਲਈ ਗੰਭੀਰ ਹਨ। ਪੰਜਾਬ ਭਵਨ ਚੰਡੀਗੜ੍ਹ ਵਿਖੇ ਇਹ
- ਐਸ ਸੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ ਸੂਬੇ ਦੇ ਹਿੱਸੇ ਦੇ 250 ਕਰੋੜ ਰੁਪਏ ਤੁਰੰਤ ਜਾਰੀ ਕੀਤੇ ਜਾਣ: ਡਾ. ਦਲਜੀਤ ਸਿੰਘ ਚੀਮਾ
ਚੰਡੀਗੜ੍ਹ, 9 ਅਗਸਤ 2024 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਸੂਬੇ ਵਿਚ ਅਨੁਸੂਚਿਤ ਜਾਤੀ ਦੇ ਵਿਦਿਆਰਥੀ ਪਿਛਲੀ ਕਾਂਗਰਸ ਤੇ ਮੌਜੂਦਾ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਬੇਰੁਖੀ ਦਾ ਸ਼ਿਕਾਰ ਹਨ ਕਿਉਂਕਿ ਰਾਜ ਸਰਕਾਰ ਐਸ ਸੀ ਪੋਸਟ
- ਦੇਸ਼ ਲਈ ਤਗ਼ਮੇ ਜਿੱਤਣ ਉਤੇ ਸ਼ੂਟਰ ਦਾ ਕੀਤਾ ਸਨਮਾਨ
ਚੰਡੀਗੜ੍ਹ, 9 ਅਗਸਤ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ ਪੇਸ਼ੇਵਰ ਸ਼ੂਟਰ ਤੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਮੁਲਾਕਾਤ ਕੀਤੀ ਅਤੇ ਉਸ ਨੂੰ ਸਨਮਾਨਿਤ ਕੀਤਾ। ਮੁੱਖ ਮੰਤਰੀ ਨੇ ਪੈਰਿਸ ਉਲੰਪਿਕ ਖੇਡਾਂ ਵਿੱਚ ਇਸ ਵਿਲੱਖਣ ਪ੍ਰਾਪਤੀ ਲਈ ਮਨੂੰ ਭਾਕਰ ਤੇ ਉਸ ਦੇ ਪਰਿਵਾਰ
ਗੁਰਦਾਸਪੁਰ, 9 ਅਗਸਤ 2024 : ਨਸ਼ੇ ਕਾਰਨ ਇੱਕੋ ਦਿਨ 15 ਜੂਨ ਨੂੰ ਤਿੰਨ ਮੌਤਾਂ ਹੋਣ ਨਾਲ ਚਰਚਾ ‘ਚ ਆਏ ਪਿੰਡ ਦੀਦਾ ਸੰਸੀਆਂ ਨੂੰ ਹੁਣ ਇਕ ਨਵੀਂ ਮੁਸੀਬਤ ਨੇ ਘੇਰ ਲਿਆ ਹੈ। ਦਰਅਸਲ ਨਹਿਰੀ ਵਿਭਾਗ ਵੱਲੋ ਪਿੰਡ ਦੇ 71 ਲੋਕਾਂ ਨੂੰ ਘਰ ਖਾਲੀ ਕਰਨ ਦਾ ਨੋਟਿਸ ਜਾਰੀ ਕੀਤਾ ਗਿਆ ਹੈ। ਨਸ਼ਾ ਤਸਕਰੀ ਕਾਰਨ ਪਹਿਲਾਂ ਹੀ ਇਲਜ਼ਾਮਾਂ ‘ਚ ਘਿਰੇ ਲੋਕ ਘਰ ਛੱਡ ਚੁੱਕੇ ਹਨ ਅਤੇ ਹੁਣ ਇਨ੍ਹਾਂ 71
ਚੰਡੀਗੜ੍ਹ ,9 ਅਗਸਤ 2024 : ਕੁਝ ਦਿਨ ਪਹਿਲਾ ਮੋਹਾਲੀ ਜਿਲ੍ਹੇ ਦੇ ਪਿੰਡ ਮੁਹੂ ਸੰਗਤੀਆਂ ਵਿਖੇ ਕਥਿਤ ਤੌਰ ‘ਤੇ ਪੰਚਾਇਤ ਵੱਲੋ ਪਾਸ ਕੀਤਾ ਗਿਆ ਇਕ ਮਤਾ ਮੀਡੀਆ ਦੀਆਂ ਸੁਰੱਖਿਆ ਬਣਿਆ ਸੀ। ਇਸ ਮਤੇ ਰਾਹੀਂ ਪਿੰਡ ‘ਚ ਵਸੇ ਪ੍ਰਵਾਸੀ ਭਾਈਚਾਰੇ ਨੂੰ ਪਿੰਡੋ ਬਾਹਰ ਕੱਢਣ ਦੀ ਤਜ਼ਵੀਜ ਰੱਖੀ ਗਈ ਸੀ। ਇਸ ਤਜ਼ਵੀਜ ਦੇ ਨਾਲ ਇਹ ਇਲਜ਼ਾਮ ਵੀ ਲਗਾਏ ਗਏ ਸਨ ਕਿ ਪ੍ਰਵਾਸੀਆਂ ਕਾਰਨ ਇਲਾਕੇ ‘ਚ
- ਪ੍ਰਗਤੀ ਅਧੀਨ ਸਮੁੱਚੇ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮੇਂ ਸੀਮਾ ਅੰਦਰ ਮੁਕੰਮਲ ਕਰਨ ਲਈ ਕਿਹਾ
- ਕਿਹਾ, ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ
ਚੰਡੀਗੜ੍ਹ, 9 ਅਗਸਤ 2024 : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਸਮੂਹ ਜ਼ਿਲ੍ਹਿਆਂ ਦੇ ਮਿਉਂਸੀਪਲ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ