news

Jagga Chopra

Articles by this Author

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਕਰਕੇ ਬਣਿਆ ਦੇਸ਼ ਦਾ ਮੋਹਰੀ ਹਲਕਾ : ਅਮਨ ਅਰੋੜਾ
  • ਰੋਜ਼ਗਾਰ ਉਤਪਤੀ ਮੰਤਰੀ ਨੇ ਪ੍ਰਾਜੈਕਟ ਨੂੰ ਵਿਦਿਆਰਥੀਆਂ ਨੂੰ ਆਧੁਨਿਕ ਯੁੱਗ ਦਾ ਹਾਣੀ ਬਣਾਉਣ ਲਈ ਹੁਨਰ ਆਧਾਰਤ ਤੇ ਵਿਗਿਆਨਕ ਸਿੱਖਿਆ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਵੱਡੀ ਪਹਿਲਕਦਮੀ ਕਰਾਰ ਦਿੱਤਾ

ਚੰਡੀਗੜ੍ਹ, 9 ਅਗਸਤ 2024 : ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ ਨਿਵੇਕਲੀ ਪਹਿਲਕਦਮੀ ਕਰਦਿਆਂ ਸੁਨਾਮ ਆਪਣੇ ਸਾਰੇ ਸਰਕਾਰੀ ਹਾਈ

78ਵਾਂ ਆਜ਼ਾਦੀ ਦਿਹਾੜਾ: ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਅਦਾ ਕਰਨਗੇ  ਝੰਡਾ ਲਹਿਰਾਉਣ ਦੀ ਰਸਮ
  • ਸਹਾਇਕ ਕਮਿਸ਼ਨਰ ਵੱਲੋਂ ਜ਼ਿਲਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ
  • 13 ਅਗਸਤ ਨੂੰ ਹੋਵੇਗੀ ਫੁੱਲ ਡਰੈੱਸ ਰਿਹਰਸਲ

ਕਪੂਰਥਲਾ , 9 ਅਗਸਤ 2024 : 15 ਅਗਸਤ ਨੂੰ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਮਨਾਏ ਜਾ ਰਹੇ 78ਵੇਂ ਆਜ਼ਾਦੀ ਦਿਹਾੜੇ ਸਬੰਧੀ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਹਾਇਕ ਕਮਿਸ਼ਨਰ ਕਿਰਨ ਸ਼ਰਮਾ ਨੇ ਅਧਿਕਾਰੀਆਂ

ਨਾਗਰਿਕ ਸੁਰੱਖਿਆ ਵਿਸ਼ੇ ‘ਤੇ ਹੋਈ ਬਾਲ ਸਭਾ

ਬਟਾਲਾ, 9 ਅਗਸਤ 2024 : ਸਰਕਾਰੀ ਪ੍ਰਾਇਮਰੀ ਸਕੂਲ, ਸੈਦਪੁਰ ਕਲਾਂ ਵਲੋਂ “ਨਾਗਰਿਕ ਸੁਰੱਖਿਆ” ਵਿਸ਼ੇ ‘ਤੇ ਬਾਲ ਸਭਾ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਸਿਵਲ ਡਿਫੈਂਸ ਬਟਾਲਾ ਵਲੋ ਹਰਬਖਸ਼ ਸਿੰਘ ਤੇ ਹਰਪ੍ਰੀਤ ਸਿੰਘ, ਮਨਦੀਪ ਸਿੰਘ, ਮੁੱਖ ਅਧਿਆਪਕ ਸੁਖਬੀਰ ਕੌਰ, ਰਾਜਬੀਰ ਕੌਰ, ਨਵਦੀਪ ਕੌਰ ਤੇ ਵਿਦਿਆਰਥੀਆਂ ਸਮੇਤ ਉਹਨਾਂ ਦੇ ਮਾਤਾ ਪਿਤਾ, ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰ ਹਾਜ਼ਰ

ਤੀਆਂ ਸ਼ਹਿਰ ਬਟਾਲੇ ਦੀਆਂ’
  • 11 ਅਗਸਤ ਨੂੰ ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਕੇਂਦਰ ਬਟਾਲਾ ਵਿਖੇ ‘ਤੀਆਂ ਦਾ ਤਿਉਹਾਰ ’ ਮਨਾਇਆ ਜਾਵੇਗਾ

ਬਟਾਲਾ, 9 ਅਗਸਤ 2024 : 11 ਅਗਸਤ ਦਿਨ ਐਤਵਾਰ ਨੂੰ ‘ਤੀਆਂ ਦਾ ਤਿਉਹਾਰ’ ਸਥਾਨਕ ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਕੇਂਦਰ, ਜਲੰਧਰ ਰੋਡ ਬਟਾਲਾ ਵਿਖੇ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀਮਤੀ ਰਾਜਬੀਰ ਕੋਰ ਕਲਸੀ ਧਰਮਪਤਨੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਾਂ ਬਣਾਉਣ ਲਈ ਕੱਲ੍ਹ 10 ਅਤੇ 11 ਅਗਸਤ ਨੂੰ ਬੂਥ ਲੈਵਲ ’ਤੇ ਵਿਸ਼ੇਸ਼ ਕੈਂਪ ਲੱਗਣਗੇ
  • ਹੁਣ 16 ਸਤੰਬਰ 2024 ਤੱਕ ਬਣਾਈਆਂ ਜਾ ਸਕਦੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਵੋਟਾਂ

ਬਟਾਲਾ, 9 ਅਗਸਤ 2024 : ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀ ਦੀ ਤਿਆਰੀ ਦਾ ਸੋਧਿਆ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਸ ਸੋਧੇ ਰਿਵਾਈਜਡ ਸ਼ਡਿਊਲ ਅਨੁਸਾਰ ਸ਼੍ਰੋਮਣੀ ਗੁਰਦੁਆਰਾ

ਨੌਜਵਾਨਾਂ ਨੂੰ ਤਕਨੀਕੀ ਸਿੱਖਿਆ ਰਾਹੀਂ ਹੁਨਰਮੰਦ ਬਣਾ ਰਿਹਾ ਹੈ ਜ਼ਿਲ੍ਹੇ ਦਾ ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ
  • ਵਜ਼ੀਫ਼ਾ ਸਕੀਮ ਤਹਿਤ ਵਿਦਿਆਰਥੀਆਂ ਨੂੰ ਫ਼ੀਸ ਵਿੱਚ ਦਿੱਤੀ ਜਾ ਰਹੀ ਹੈ ਭਾਰੀ ਛੋਟ 
  • ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਵਿੱਚ ਡਿਪਲੋਮਾ ਕੋਰਸਾਂ ਲਈ ਚੱਲ ਰਿਹਾ ਹੈ ਦਾਖਲਾ 

ਗੁਰਦਾਸਪੁਰ, 9 ਅਗਸਤ 2024 : ਜ਼ਿਲ੍ਹਾ ਗੁਰਦਾਸਪੁਰ ਦੇ ਸਨਅਤੀ ਸ਼ਹਿਰ ਬਟਾਲਾ ਵਿੱਚ ਪੰਜਾਬ ਸਰਕਾਰ ਵੱਲੋਂ ਚਲਾਇਆ ਜਾ ਰਿਹਾ ਸਰਕਾਰੀ ਬਹੁਤਕਨੀਕੀ ਕਾਲਜ ਨੌਜਵਾਨਾਂ ਨੂੰ ਤਕਨੀਕੀ ਸਿੱਖਿਆ ਦੇਣ ਵਿੱਚ

ਚੇਅਰਮੈਨ ਬਹਿਲ ਨੇ ਉਲੰਪਿਕ ਵਿੱਚ ਲਗਾਤਾਰ ਦੂਜੀ ਵਾਰ ਕਾਂਸੀ ਦਾ ਤਮਗ਼ਾ ਜਿੱਤਣ 'ਤੇ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ
  • ਮੁੱਖ ਮੰਤਰੀ ਵੱਲੋਂ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਨੂੰ ਇਕ-ਇਕ ਕਰੋੜ ਰੁਪਏ ਦੇ ਇਨਾਮ ਦੇਣ ਦੇ ਐਲਾਨ ਦਾ ਸਵਾਗਤ ਕੀਤਾ
  • ਭਗਵੰਤ ਮਾਨ ਸਰਕਾਰ ਸੂਬੇ ਵਿੱਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ : ਚੇਅਰਮੈਨ ਰਮਨ ਬਹਿਲ

ਗੁਰਦਾਸਪੁਰ, 9 ਅਗਸਤ 2024 : ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ

ਹੈਪੇਟਾਈਟਿਸ ਇਲਾਜ ਯੋਗ ਹੈ, ਇਸਦੀ ਜਲਦ ਪਹਿਚਾਣ ਹੀ ਇਸਦੇ ਇਲਾਜ ਵਿੱਚ ਮਦਦਗਾਰ ਸਾਬਿਤ ਹੁੰਦੀ ਹੈ :  ਡਾ ਭਾਰਤ ਭੂਸ਼ਣ

ਤਰਨਤਾਰਨ 9 ਅਗਸਤ 2024 : ਸਿਹਤ ਵਿਭਾਗ ਤਰਨਤਾਰਨ ਵਲੋਂ ਵਿਸ਼ਵ ਹੈਪਾਟਈਟਸ ਪੰਦਰਵਾੜੇ ਨੂੰ ਸਮਰਪਿਤ ਜਾਗਰੂਕਤਾ ਪੋਸਟਰ ਅਤੇ ਬੈਨਰ ਰਲੀਜ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾ ਭਾਰਤ ਭੂਸ਼ਣ ਜੀ ਨੇ ਕਿਹਾ ਕਿ ਹੈਪਾਟਾਈਟਸ ਇਲਾਜ ਯੋਗ ਹੈ, ਇਸ ਦੀ ਜਲਦ ਪਹਿਚਾਣ ਹੀ ਇਸਦੇ ਇਲਾਜ ਵਿਚ ਮਦਦਗਾਰ ਸਾਬਿਤ ਹੁੰਦੀ ਹੈ। ਵਿਸ਼ਵ ਸਿਹਤ ਸੰਗਠਨ ਵਲੋ ਹਰ ਸਾਲ 28 ਜੁਲਾਈ ਨੂੰ ਹੈਪਾਟਾਈਟਸ ਦਿਵਸ

ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਵੋਟਾਂ ਬਣਾਉਣ ਲਈ 10 ਅਗਸਤ ਅਤੇ 11 ਅਗਸਤ ਨੂੰ ਲੱਗਣਗੇ ਵਿਸ਼ੇਸ਼ ਕੈਂਪ - ਡਿਪਟੀ ਕਮਿਸ਼ਨਰ

ਅੰਮਿ੍ਰਤਸਰ 9 ਅਗਸਤ 2024 : ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਨੂੰ ਲੈ ਕੇ ਵੱਧ ਤੋਂ ਵੱਧ ਵੋਟਰਾਂ ਦੀ ਰਜਿਸਟਰੇਸ਼ਨ ਲਈ  ਦਿਨ  10 ਅਗਸਤ ਸ਼ਨੀਵਾਰ ਅਤੇ 11 ਅਗਸਤ 2024 ਦਿਨ ਐਤਵਾਰ ਨੂੰ ਸਵੇਰੇ 9:00 ਵਜੇ ਤੋਂ 4:00 ਵਜੇ ਤੱਕ ਵਿਸ਼ੇਸ਼ ਮੁਹਿੰਮ ਤਹਿਤ ਬਾਕੀ ਰਹਿੰਦੇ ਯੋਗ ਕੇਸਾਧਾਰੀ ਸਿੱਖ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਕੀਤੀ ਜਾਵੇਗੀ। ਇਸ

ਸਾਡੀ ਸਰਕਾਰ ਦੇ ਕਾਰਜਕਾਲ ਵਿੱਚ ਪੜ੍ਹਾਈ ਦਾ ਪੱਧਰ ਵਧਿਆ: ਕੈਬਨਿਟ ਮੰਤਰੀ ਈ ਟੀ ਓ
  • ਈਟੀਓ ਵਲੋਂ ਜੰਡਿਆਲਾ ਹਲਕੇ ਦੇ 90 ਫੀਸਦ ਤੋਂ ਵੱਧ ਨੰਬਰ ਲੈਣ ਵਾਲੇ ਦਸਵੀਂ ਅਤੇ ਬਾਰਹਵੀਂ ਦੇ ਬੱਚੇ ਸਨਮਾਨਤ
  • ਮਿਹਨਤ ਨਾਲ ਬੱਚੇ ਪ੍ਰਾਪਤ ਕਰ ਸਕਦੇ ਹਨ ਮਨਚਾਹਾ ਟੀਚਾ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 9 ਅਗਸਤ 2024 : ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਜੰਡਿਆਲਾ ਗੁਰੂ ਹਲਕੇ ਦੇ 90ਫੀਸਦੀ ਤੋਂ ਵੱਧ ਨੰਬਰ ਲੈਣ ਵਾਲੇ ਦਸਵੀਂ ਅਤੇ ਬਾਰਹਵੀਂ ਕਲਾਸ ਦੇ