ਚੰਡੀਗੜ 12 ਜਨਵਰੀ : ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਭਾਜਪਾ ਨੇ ਵੀ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਚੰਡੀਗੜ੍ਹ ਦੇ ਮੇਅਰ ਦੇ ਅਹੁਦੇ ਲਈ ਅਨੂਪ ਗੁਪਤਾ, ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਲਈ ਕੰਵਰ ਰਾਣਾ ਅਤੇ ਡਿਪਟੀ ਮੇਅਰ ਲਈ ਹਰਜੀਤ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਹੈ।
- ਚੰਡੀਗੜ੍ਹ ਕਾਂਗਰਸ ਨਹੀਂ ਭਰੇਗੀ ਨਾਮਜ਼ਦਗੀਆਂ
ਚੰਡੀਗੜ੍ਹ ਕਾਂਗਰਸ ਦੇ ਸਾਰੇ