- - ਗੈਰਹਾਜ਼ਰ ਅਧਿਕਾਰੀਆਂ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਦੇ ਨਿਰਦੇਸ਼
- - ਆਬਕਾਰੀ ਇਨਫੋਰਸਮੈਂਟ ਅਧਿਕਾਰੀਆਂ ਲਈ ਵਿਸ਼ੇਸ਼ ਜੈਕਟਾਂ ਕੀਤੀਆਂ ਲਾਂਚ
ਚੰਡੀਗੜ੍ਹ, 11 ਜਨਵਰੀ : ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਵੱਖ-ਵੱਖ ਡਿਸਟਿਲਰੀਆਂ ਅਤੇ ਬੋਟਲਿੰਗ ਪਲਾਂਟਾਂ 'ਤੇ ਤਾਇਨਾਤ ਆਬਕਾਰੀ ਅਤੇ ਕਰ ਅਧਿਕਾਰੀਆਂ (ਈ.ਟੀ.ਓਜ਼) ਅਤੇ