- ਸਿਹਤ ਮੰਤਰੀ ਨੇ ਆਪਣਾ ਆਹੁਦਾ ਸੰਭਾਲਿਆ, ਹਰਪਾਲ ਚੀਮਾ, ਡਾ. ਬਲਜੀਤ ਕੌਰ, ਕੁਲਦੀਪ ਧਾਲੀਵਾਲ, ਹਰਜੋਤ ਬੈਸ, ਅਮਨ ਅਰੋੜਾ, ਜੌੜੇਮਾਜਰਾ ਸਮੇਤ ਕਈ ਵਿਧਾਇਕ ਹੋਏ ਹਾਜ਼ਰ।
ਚੰਡੀਗੜ੍ਹ, 10 ਜਨਵਰੀ : ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਬਾਰੇ ਮੰਤਰੀ ਦਾ ਅਹੁਦਾ ਸਾਂਭ ਲਿਆ। ਡਾ. ਬਲਬੀਰ ਸਿੰਘ ਦੇ