news

Jagga Chopra

Articles by this Author

ਸਾਂਝੇ ਪਰਿਵਾਰਕ ਢਾਂਚਿਆਂ ਦਾ ਟੁੱਟਣਾ ਸਮਾਜਕ ਵਿਕਾਸ ਨੂੰ ਨਿਘਾਰ ਵੱਲ ਧੱਕ ਰਿਹਾ ਹੈ : ਗੁਰਪ੍ਰੀਤ ਸਿੰਘ ਤੂਰ

ਲੁਧਿਆਣਾ, 9 ਜਨਵਰੀ : ਉੱਘੇ ਪੰਜਾਬੀ ਲੇਖਕ ਤੇ ਸੇਵਾ ਮੁਕਤ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਤੂਰ ਨੇ ਪੰਜਾਬੀ ਭਵਨ ਲੁਧਿਆਣਾ ਵਿਖੇ ਕਿਹਾ ਹੈ ਕਿ ਸਾਂਝੇ ਪਰਿਵਾਰਕ ਢਾਂਚੇ ਦਾ ਟੁੱਟਣਾ ਸਮਾਜਿਕ ਵਿਕਾਸ ਨੂੰ ਨਿਘਾਰ ਵੱਲ ਤੋਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜੁਰਮ, ਨਸ਼ਾਖ਼ੋਰੀ, ਵਿਹਲੜ ਸੱਭਿਆਚਾਰ, ਖੇਡਾਂ ਤੇ ਸਾਹਿੱਤ ਵੱਲ ਬੇਰੁਖ਼ੀ, ਬੇਗਾਨਗੀ ਦਾ ਅਹਿਸਾਸ ਵਧਣ ਦਾ ਕਾਰਨ ਇਹੀ

ਆਨੰਦਪੁਰ ਸਾਹਿਬ ਇਲਾਕੇ ਦੇ ਲੋਕ ਗੀਤ ਰਣਜੂਝਣੇ ਦਾ ਸੰਗ੍ਰਹਿ ਪੰਜਾਬੀ ਲੋਕ ਵਿਰਾਸਤ ਅਕਾਦਮੀ ਨੂੰ ਭੇਂਟ

ਲੁਧਿਆਣਾ, 9 ਜਨਵਰੀ : ਪੁਆਧ ਇਲਾਕੇ ਦੀ ਤਹਿਸੀਲ ਆਨੰਦਪੁਰ ਸਾਹਿਬ ਦੇ ਇਲਾਕੇ ਦੇ ਲੋਕ ਗੀਤ ਪੁਸਤਕ ਪ੍ਰਸਿੱਧ ਖੋਜੀ ਵਿਦਵਾਨ ਤੇ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੀ ਮੈਂਬਰ ਡਾਃਸੁਨੀਤਾ ਰਾਣੀ ਨੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਪ੍ਰਧਾਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੂੰ ਪੰਜਾਬੀ ਭਵਨ ਲੁਧਿਆਣਾ ਵਿਖੇ ਭੇਂਟ ਕੀਤੀ। ਪੁਆਧ ਖਿੱਤੇ ਦੇ ਲੋਕ ਗੀਤਾਂ ਨਾਲ ਭਰਪੂਰ ਇਸ ਪੁਸਤਕ

ਕਿਰਨਜੋਤ ਕੌਰ ਦੇ ਪਰਿਵਾਰ ਨਾਲ ਸਾਬਕਾ ਵਿਧਾਇਕ ਐਸ ਆਰ ਕਲੇਰ ਨੇ ਕੀਤਾ ਦੁੱਖ ਸਾਝਾ

ਜਗਰਾਉ 9 ਜਨਵਰੀ (ਰਛਪਾਲ ਸਿੰਘ ਸ਼ੇਰਪੁਰੀ) : ਕੁਝ ਦਿਨ ਪਹਿਲਾ ਹਾਂਗਕਾਂਗ ਵਿਖੇ ਬੁਹ ਮੰਜਲੀ ਇਮਾਰਤ ਤੇ ਕੰਮ ਕਰ ਰਹੀ ਪਿੰਡ ਭੰਮੀਪੁਰਾ ਕਲਾਂ ਦੀ ਕਿਰਨਜੋਤ ਕੌਰ ਦਾ ਪੈਰ ਖਿਸ਼ਕਣ ਨਾਲ ਮੌਤ ਹੋ ਗਈ ਸੀ।ਇਸ ਬੇਵਖਤੀ ਮੌਤ ਤੇ ਅੱਜ ਮ੍ਰਿਤਕ ਕਿਰਨਜੋਤ ਕੌਰ ਦੇ ਪਿਤਾ ਜਸਵੰਤ ਸਿੰਘ ਅਤੇ ਮਾਤਾ ਜਸਵੀਰ ਕੌਰ ਨਾਲ ਵਿਧਾਨ ਸਭਾ ਹਲਕਾ ਜਗਰਾਉ ਦੇ ਸਾਬਕਾ ਵਿਧਾਇਕ ਐਸ ਆਰ ਕਲੇਰ ਨੇ ਦੁੱਖ

ਪ੍ਰਸਿੱਧ ਗੀਤਕਾਰ ਸਵਰਨ ਸਿਵੀਆ ਨੂੰ ਵੱਖ-ਵੱਖ ਆਗੂਆ ਨੇ ਦਿੱਤੀਆ ਸਰਧਾਂਜਲੀਆ

ਜਗਰਾਉ 9ਜਨਵਰੀ-(ਰਛਪਾਲ ਸਿੰਘ ਸ਼ੇਰਪੁਰੀ) : ਕੁਝ ਦਿਨ ਪਹਿਲਾ ਸੰਸਾਰ ਪ੍ਰਸਿੱਧ ਗੀਤਕਾਰ ਸਵਰਨ ਸਿੰਘ ਸਿਵੀਆ ਅਚਾਨਿਕ ਦਿਲ ਦਾ ਦੌਰਾ ਪੈਣ ਕਾਰਨ ਇਸ ਦੁਨੀਆ ਨੂੰ ਸਦਾ ਲਈ ਅਲਵਿਦਾ ਆਖ ਗਏ ਸਨ।ਉਨ੍ਹਾ ਦੀ ਵਿਛੜੀ ਰੂਹ ਦੀ ਸ਼ਾਤੀ ਲਈ ਪ੍ਰਕਾਸ ਕੀਤੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਅੱਜ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ,ਪਿੰਡ ਉੱਪਲਾ (ਨੇੜੇ ਮਾਛੀਵਾੜਾ) ਵਿਖੇ ਗਏ ਗਏ।ਇਸ ਮੌਕੇ ਪੰਥ

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਭਰਥ ਦਾਸ ਗੁਰਮ ਬਣੇ ਕਾਗਰਸ ਓਬੀਸੀ ਦੇ ਜਿਲ੍ਹਾ ਚੇਅਰਮੈਨ
  • ਪਾਰਟੀ ਵੱਲੋਂ ਦਿੱਤੀ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਵਾਗਾ-ਭਰਥ ਦਾਸ ਗੁਰਮ

ਮਹਿਲ ਕਲਾਂ 09 ਜਨਵਰੀ (ਗੁਰਸੇਵਕ ਸਿੰਘ ਸਹੋਤਾ,ਭਪਿੰਦਰ ਸਿੰਘ ਧਨੇਰ) : ਪੰਜਾਬ ਪ੍ਰਦੇਸ ਕਾਗਰਸ ਕਮੇਟੀ ਵੱਲੋਂ ਲਗਾਤਾਰ ਪੰਜਾਬ ਅੰਦਰ ਵੱਖ ਵੱਖ ਇਕਾਈਆਂ ਦੇ ਆਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ।  ਪੰਜਾਬ ਪ੍ਰਦੇਸ ਕਾਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ

ਨਵੇਂ ਆਏ ਤਹਿਸੀਲਦਾਰ ਬਲਦੇਵ ਰਾਜ ਨੂੰ ਗੁਲਦਸਤੇ ਭੇਟ ਕਰਕੇ ਸਨਮਾਨ ਕੀਤਾ ਗਿਆ
  • ਲੋਕਾਂ ਨੂੰ ਕੰਮਕਾਰ ਕਰਾਉਣ ਵਿੱਚ ਕੋਈ ਦਿੱਕਤ ਨਹੀ ਆਉਣ ਦਿੱਤੀ ਜਾਵੇਗੀ-ਤਹਿਸੀਲਦਾਰ ਬਲਦੇਵ ਰਾਜ    

ਮਹਿਲ ਕਲਾਂ 9 ਜਨਵਰੀ (ਗੁਰਸੇਵਕ ਸਿੰਘ ਸਹੋਤਾ) : ਸਬ ਤਹਿਸੀਲ ਲੌਂਗੋਵਾਲ ਤੋਂ ਟਰੇਨਿੰਗ ਪੂਰੀ ਕਰਨ ਉਪਰੰਤ ਨਵੇਂ ਬਣੇ ਤਹਿਸੀਲਦਾਰ ਬਲਦੇਵ ਰਾਜ ਬਰਨਾਲਾ ਨੇ ਮਾਲ ਵਿਭਾਗ ਦੀ ਸਬ ਡਵੀਜ਼ਨ ਮਹਿਲ ਕਲਾਂ ਵਿਖੇ ਸਮੂਹ ਸਟਾਫ ਦੀ ਹਾਜਰੀ ਵਿੱਚ ਨਵੇਂ ਤਹਿਸੀਲਦਾਰ ਵਜੋਂ ਆਪਣੇ

ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸ਼ਨ ਬਲਾਕ ਮਹਿਲ ਕਲਾਂ ਦੀ ਮੀਟਿੰਗ

ਮਹਿਲ ਕਲਾਂ 09 ਜਨਵਰੀ (ਗੁਰਸਵੇਕ ਸਿੰਘ ਸਹੋਤਾ) : ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸ਼ਨ ਪੰਜਾਬ (ਰਜਿ:295) ਦੇ ਬਲਾਕ ਮਹਿਲ ਕਲਾਂ ਦੀ ਸਾਲ 2023 ਦੀ ਪਹਿਲੀ ਮੀਟਿੰਗ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਬੱਸ ਸਟੈਂਡ ਦੇ ਨਜਦੀਕ ਗੋਲਡਨ ਕਲੋਨੀ ਵਿੱਖੇ ਡਾਕਟਰ ਫਰੀਦ ਜੀ ਦੇ ਨਵੇਂ ਬਣ ਰਹੇ ਹਸਪਤਾਲ ਵਿੱਚ ਹੋਈ, ਜਿਸ ਵਿੱਚ ਸੂਬਾ ਸੀਨੀਅਰ ਮੀਤ ਪ੍ਰਧਾਨ ਅਤੇ ਸੂਬਾ ਮੀਡਿਆ ਇੰਚਾਰਜ ਪੰਜਾਬ

ਬਟਾਲਾ ’ਚ ਵਾਪਰੇ ਦਰਦਨਾਕ ਸੜਕ ਹਾਦਸੇ ’ਚ ਇੱਕ ਬੱਚੀ ਸਮੇਤ ਪੰਜ ਲੋਕਾਂ ਦੀ ਮੌਤ

ਬਟਾਲਾ, 09 ਜਨਵਰੀ : ਬਟਾਲਾ ’ਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਨ ਕਾਰਨ ਇੱਕ ਬੱਚੀ ਸਮੇਤ ਪੰਜ ਲੋਕਾਂ ਦੀ ਮੌਤ ਹੋ ਜਾਣ ਦੀ ਖਬਰ ਹੈ। ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਤੇਜ਼ ਰਫ਼ਤਾਰ ਟਰੱਕ ਅਤੇ ਕਾਰ ਦੀ ਆਹਮੋ-ਸਾਹਮਣੇ ਟੱਕਰ ਹੋ ਗਈ, ਕਾਰ ਸਵਾਰ 4 ਲੋਕਾਂ ਦੀ ਮੌਕੇ ਤੇ ਮੌਤ ਹੋ ਗਈ ਅਤੇ ਬੱਚੀ ਨੇ ਹਸਪਤਾਲ ’ਚ ਇਲਾਜ ਦੌਰਾਨ ਦਮਤੋੜ ਦਿੱਤਾ। ਕਾਰ ’ਚ ਕੁੱਲ 6 ਲੋਕ ਸਵਾਰ ਸਨ।

ਪੰਜਾਬ, ਹਰਿਆਣਾ ਸਮੇਤ ਪੂਰਾ ਉੱਤਰੀ ਭਾਰਤ ਸੰਘਣੀ ਧੁੰਦ ਅਤੇ ਠੰਡ ਦੀ ਲਪੇਟ

ਨਵੀਂ ਦਿੱਲੀ, 9 ਜਨਵਰੀ : ਪੰਜਾਬ, ਹਰਿਆਣਾ ਸਮੇਤ ਪੂਰਾ ਉੱਤਰੀ ਭਾਰਤ ਸੰਘਣੀ ਧੁੰਦ ਅਤੇ ਠੰਡ ਦੀ ਲਪੇਟ ਵਿਚ ਹੈ। ਕਈ ਥਾਵਾਂ 'ਤੇ ਵਿਜ਼ੀਬਿਲਟੀ ਘਟ ਕੇ ਲਗਭਗ ਜ਼ੀਰੋ ਹੋ ਗਈ ਹੈ। ਭਾਰਤੀ ਮੌਸਮ ਵਿਭਾਗ ਨੇ ਪੰਜਾਬ, ਦਿੱਲੀ, ਯੂਪੀ ਅਤੇ ਹਰਿਆਣਾ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਵਿਭਾਗ ਦਾ ਕਹਿਣਾ ਹੈ ਕਿ ਇਨ੍ਹਾਂ ਰਾਜਾਂ ਵਿੱਚ ਧੁੰਦ ਅਤੇ ਸੀਤ ਲਹਿਰ ਤੋਂ ਕੋਈ ਰਾਹਤ ਨਹੀਂ

ਗੱਡੀ ਲੁੱਟ ਕੇ ਭੱਜ ਰਹੇ ਗੈਂਗਸਟਰਾਂ ਵੱਲੋਂ ਫਗਵਾੜਾ ‘ਚ ਗੋਲੀਆਂ ਮਾਰਕੇ ਸਿਪਾਹੀ ਦਾ ਕਤਲ

ਫਗਵਾੜਾ, 9 ਜਨਵਰੀ : ਸੂਬੇ ’ਚ ਕਾਨੂੰਨ ਵਿਵਸਥਾ ਇੱਕ ਵਾਰ ਫਿਰ ਤੋਂ ਸਵਾਲਾਂ ਦੇ ਘੇਰੇ ਚ ਆ ਗਈ ਹੈ। ਮਾਮਲਾ ਫਗਵਾੜਾ ਤੋਂ ਸਾਹਮਣੇ ਆਇਆ ਹੈ ਜਿੱਥੇ ਦੇਰ ਰਾਤ ਪੁਲਿਸ ਅਤੇ ਲੁਟੇਰਿਆਂ ਵਿਚਾਲੇ ਜ਼ਬਰਦਸਤ ਗੋਲੀਬਾਰੀ ਹੋਈ। ਜਿਸ ਕਾਰਨ ਇੱਕ ਪੁਲਿਸ ਮੁਲਾਜ਼ਮ ਦੇ ਗੋਲੀ ਵੱਜਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਨੇ ਮੁਠਭੇੜ ਦੌਰਾਨ ਤਿੰਨ ਲੁਟੇਰਿਆਂ ਨੂੰ ਕਾਬੂ ਕਰ