news

Jagga Chopra

Articles by this Author

ਕੜਾਕੇ ਦੀ ਠੰਡ ਨੂੰ ਦੇਖਦੇ ਹੋਏ ਆਂਗਣਵਾੜੀ ਸੈਂਟਰਾਂ ’ਚ ਛੁੱਟੀਆਂ ਦਾ 14 ਜਨਵਰੀ ਤੱਕ ਵਾਧਾ : ਡਾ. ਬਲਜੀਤ ਕੌਰ

ਚੰਡੀਗੜ੍ਹ, 9 ਜਨਵਰੀ : ਪੰਜਾਬ ਸਰਕਾਰ ਨੇ ਸੂਬੇ ਵਿੱਚ ਕੜਾਕੇ ਦੀ ਠੰਡ ਅਤੇ ਧੁੰਦ ਬਰਕਰਾਰ ਰਹਿਣ ਕਾਰਨ ਸੂਬੇ ਦੇ ਆਂਗਣਵਾੜੀ ਸੈਂਟਰਾਂ ਵਿੱਚ 14 ਜਨਵਰੀ 2023 ਤੱਕ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਇਹ ਜਾਣਕਾਰੀ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਛੋਟੇ ਬੱਚਿਆਂ ਨੂੰ

ਪੀਸੀਐਸ ਅਫ਼ਸਰ ਐਸੋਸੀਏਸ਼ਂ ਦੀ ਮੁੱਖ ਮੰਤਰੀ ਮਾਨ ਨਾਲ ਮੀਟਿੰਗ ਰਹੀ ਬੇ-ਨਤੀਜਾ

ਚੰਡੀਗੜ੍ਹ, 9 ਜਨਵਰੀ  : ਪੀ.ਸੀ.ਐਸ. ਅਫਸਰ ਐਸੋਸੀਏਸ਼ਨ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਦਾ ਕੋਈ ਨਤੀਜਾ ਨਹੀਂ ਨਿਕਲਿਆ ਜਿਸ ਕਰ ਕੇ ਪੀ ਸੀ ਐਸ ਅਫਸਰ ਐਸੋਸੀਏਸ਼ਨ ਨੇ ਫ਼ੈਸਲਾ ਲਿਆ ਹੈ ਕਿ ਉਹ ਇਕ ਹਫਤੇ ਲਈ ਸਮੂਹਿਕ ਛੁੱਟੀ 'ਤੇ ਜਾਣ ਦਾ ਆਪਣਾ ਫ਼ੈਸਲਾ ਬਰਕਰਾਰ ਰੱਖਣਗੇ। ਉਨ੍ਹਾਂ ਅੱਗੇ ਕਿਹਾ ਕਿ ਸਥਿਤੀ ਅਜਿਹੀ ਹੈ ਕਿ ਐਸੋਸੀਏਸ਼ਨ ਮੁੱਖ ਮੰਤਰੀ ਨੂੰ ਇਸ ਮਾਮਲੇ ਵਿੱਚ

ਮਾਰਕਫੈਡ ਨੂੰ ਖਪਤਕਾਰਾਂ ਦੇ ਵੱਡੇ ਵਰਗ ਤੱਕ ਪਹੁੰਚ ਲਈ ਬਹੁਪੱਖੀ ਮਾਰਕੀਟਿੰਗ ਮੁਹਿੰਮ ਕੀਤੀ ਜਾਵੇ ਸ਼ੁਰੂ : ਮੁੱਖ ਮੰਤਰੀ ਮਾਨ

ਚੰਡੀਗੜ੍ਹ, 9 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਪ੍ਰਮੁੱਖ ਸਹਿਕਾਰੀ ਅਦਾਰੇ ਮਾਰਕਫੈੱਡ ਨੂੰ ਬਹੁਪੱਖੀ ਮਾਰਕੀਟਿੰਗ ਮੁਹਿੰਮ ਸ਼ੁਰੂ ਕਰਨ ਲਈ ਕਿਹਾ ਤਾਂ ਜੋ ਸੂਬੇ ਵਿੱਚ ਹੀ ਨਹੀਂ, ਸਗੋਂ ਦੇਸ਼ ਤੇ ਵਿਦੇਸ਼ਾਂ ਦੀ ਮੰਡੀ ਵਿੱਚ ਵੀ ਖਪਤਕਾਰਾਂ ਦੇ ਵੱਡੇ ਹਿੱਸੇ ਨੂੰ ਮਿਆਰੀ ਉਤਪਾਦ ਮੁਹੱਈਆ ਕੀਤੇ ਜਾ ਸਕਣ। ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿੱਚ ਆਪਣੇ ਦਫ਼ਤਰ

ਛੇ ਮਹੀਨਿਆਂ 'ਚ ਪੰਜਾਬ ਪੁਲਿਸ ਨੇ 9917 ਵਿੱਚੋਂ 1447 ਵੱਡੇ ਤਸਕਰਾਂ ਨੂੰ ਗਿ੍ਰਫਤਾਰ ਕੀਤਾ; 565.94 ਕਿਲੋ ਹੈਰੋਇਨ ਬਰਾਮਦ January 09, 2023 04:04 PM
  • ਹਫਤੇ ਵਿੱਚ 311 ਨਸ਼ਾ ਤਸਕਰ/ਸਪਲਾਇਰ 11.76-ਕਿਲੋ ਹੈਰੋਇਨ, 9.87-ਕਿਲੋ ਅਫੀਮ, 2.88 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

ਚੰਡੀਗੜ, 9 ਜਨਵਰੀ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਜੰਗ ਦੀ ਇੱਕ ਛਿਮਾਹੀ(ਅੱਧਾ ਸਾਲ) ਪੂਰੀ ਹੋਣ ‘ਤੇ ਪੰਜਾਬ ਪੁਲਿਸ ਨੇ 5 ਜੁਲਾਈ 2022 ਤੋਂ ਹੁਣ ਤੱਕ 9917 ਨਸਾ ਤਸਕਰਾਂ ਨੂੰ

ਲੋਕਾਂ ਦੇ ਦਰਦ ਦੀ ਹਮਰਾਹੀ 108 ਐਂਬੂਲੈਂਸ ਨੂੰ ਲੱਗ ਸਕਦੀਆਂ ਨੇ ਬ੍ਰੇਕਾਂ

ਚੰਡੀਗੜ੍ਹ, 9 ਜਨਵਰੀ : ਐਮਰਜੈਂਸੀ ਹਾਲਤਾਂ ਵਿੱਚ ਮਰੀਜਾਂ ਨੂੰ ਸਿਹਤ ਕੇਂਦਰਾਂ ਤੱਕ ਪੁੱਜਦਾ ਕਰਨ ਵਾਲੀ 108 ਐਂਬੂਲੈਂਸ ਸੇਵਾ ਸਰਕਾਰੀ ਨੀਤੀਆਂ ਤੋਂ ਪ੍ਰੇਸ਼ਾਨ ਹੋ ਕੇ ਬੰਦ ਹੋਣ ਦੀ ਸਥਿਤੀ ਵਿੱਚ ਪੁੱਜ ਗਈ ਹੈ।ਇਸ ਸਬੰਧੀ 108 ਐਂਬੂਲੈਂਸ ਇੰਪਲਾਈਜ਼ ਯੂਨੀਅਨ ਦਾ ਦੋਸ਼ ਹੈ ਕਿ ਸਰਕਾਰ ਨੇ ਉਨ੍ਹਾਂ ਦੀਆਂ ਹੱਕੀ ਮੰਗਾਂ ਨੂੰ ਹਰ ਵੇਲੇ ਅਣਗੌਲਿਆਂ ਕੀਤਾ ਹੈ, ਜਿਸ ਕਾਰਨ ਮਜ਼ਬੂਰ ਹੋ ਕੇ

ਵਿਜੀਲੈਂਸ ਬਿਊਰੋ ਵੱਲੋਂ ਸਰਕਾਰੀ ਮੁਲਾਜ਼ਮ ਤੋਂ 1,50,000 ਦੀ ਜ਼ਬਰੀ ਵਸੂਲੀ ਕਰਨ ਵਾਲੇ ਤਿੰਨ ਪ੍ਰਾਈਵੇਟ ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ, 9 ਜਨਵਰੀ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਸਰਕਾਰੀ ਮੁਲਾਜ਼ਮ ਨੂੰ ਬਲੈਕਮੇਲ ਕਰਕੇ ਉਸ ਕੋਲੋਂ 1, 50, 000 ਰੁਪਏ ਜ਼ਬਰੀ ਵਸੂਲੀ ਕਰਨ ਦੇ ਦੋਸ਼ ਹੇਠ ਤਿੰਨ ਪ੍ਰਾਈਵੇਟ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਕਥਿਤ

ਆਰ.ਟੀ.ਏ ਧਾਲੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ 'ਚ ਪੀਸੀਐਸ ਅਧਿਕਾਰੀ ਹਫ਼ਤੇ ਲਈ ਸਮੂਹਿਕ ਛੁੱਟੀ,

ਚੰਡੀਗੜ੍ਹ, 9 ਜਨਵਰੀ : ਪੀਸੀਐਸ ਆਫੀਸਰਜ਼ ਐਸੋਸੀਏਸ਼ਨ ਨੇ ਲੁਧਿਆਣਾ ਦੇ ਆਰ.ਟੀ.ਏ ਨਰਿੰਦਰ ਸਿੰਘ ਧਾਲੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ 9 ਜਨਵਰੀ ਤੋਂ ਹਫਤੇ ਭਰ ਲਈ ਸਮੂਹਿਕ ਛੁੱਟੀ ਤੇ ਜਾਣ ਦਾ ਫੈਸਲਾ ਕੀਤਾ ਹੈ। ਜੇਕਰ ਪੀਸੀਐਸ ਅਧਿਕਾਰੀ ਛੁੱਟੀ ’ਤੇ ਚਲੇ ਜਾਂਦੇ ਹਨ ਤਾਂ ਡੀਟੀਓ ਅਤੇ ਤਹਿਸੀਲ ਦਫ਼ਤਰ ਵਿੱਚ ਕੰਮਕਾਜ ਠੱਪ ਹੋ ਜਾਵੇਗਾ ਅਤੇ ਲੋਕਾਂ ਨੂੰ ਪ੍ਰੇਸ਼ਾਨੀ ਦਾ

ਭ੍ਰਿਸ਼ਟਾਚਾਰ ਨਾਲ ਨਜਿੱਠਣਾ ਸਭ ਤੋਂ ਜ਼ਰੂਰੀ ਹੈ, ਪਰ ਨਿਯਮਾਂ ਤੇ ਪ੍ਰਕਿਰਿਆਵਾਂ ਦੀ ਪਾਲਣਾ ਬਹੁਤ ਜ਼ਰੂਰੀ : ਬਾਦਲ

ਸ਼੍ਰੀ ਮੁਕਤਸਰ ਸਾਹਿਬ , 09 ਜਨਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਆਪਣੇ ਬੇਹੂਦਾ ਫੈਸਲਿਆਂ ਨਾਲ ਪੰਜਾਬ ਵਿਚ ਹਫੜਾ ਦਫੜੀ ਦਾ ਮਾਹੌਲ ਪੈਦਾ ਕਰ ਰਹੀ ਹੈ , ਜਿਸ ਕਾਰਨ ਪ੍ਰਸ਼ਾਸਨ ਦਾ ਪਤਨ ਹੋ ਰਿਹਾ ਹੈ। ਅੱਜ ਇਥੇ ਮਾਘੀ ਮੇਲੇ ਦੀ ਤਿਆਰੀ ਸਬੰਧੀ ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ

ਨਵੀਂ ਖੇਡ ਨੀਤੀ ਵਿੱਚ ਪੈਰਾ ਖਿਡਾਰੀਆਂ ਨੂੰ ਦਿੱਤੀ ਜਾਵੇਗੀ ਵਿਸ਼ੇਸ਼ ਤਵੱਜੋਂ : ਮੀਤ ਹੇਅਰ
  • ਖੇਡ ਮੰਤਰੀ ਨੇ ਪੈਰਾ ਪਾਵਰ ਲਿਫਟਰਾਂ ਰਾਜਿੰਦਰ ਰਹੇਲੂ ਤੇ ਪਰਮਜੀਤ ਕੁਮਾਰ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 9 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਡ ਵਿਭਾਗ ਵੱਲੋਂ ਬਣਾਈ ਜਾ ਰਹੀ ਨਵੀਂ ਖੇਡ ਨੀਤੀ ਵਿੱਚ ਪੈਰਾ ਖਿਡਾਰੀਆਂ ਨੂੰ ਵਿਸ਼ੇਸ਼ ਤਵੱਜੋਂ ਦਿੱਤੀ ਜਾਵੇਗੀ। ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ

ਪੀ.ਐਮ ਮੋਦੀ ਨੇ ਮੁੱਖ ਮੰਤਰੀ ਧਾਮੀ ਤੋਂ ਜੋਸ਼ੀਮਠ ਦੀ ਸਥਿਤੀ ਦਾ ਲਿਆ ਜਾਇਜ਼ਾ

ਜੇਐੱਨਐੱਨ, ਦੇਹਰਾਦੂਨ : ਜੋਸ਼ੀਮਠ ਡੁੱਬਣ ਦੇ ਮਾਮਲੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਨਜ਼ਰ ਰੱਖ ਰਹੇ ਹਨ। ਐਤਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਇਸ ਮਾਮਲੇ ਨੂੰ ਲੈ ਕੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨਾਲ ਫੋਨ 'ਤੇ ਗੱਲ ਕੀਤੀ। ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ।

  • ਪ੍ਰਧਾਨ ਮੰਤਰੀ ਨੇ ਫ਼ੋਨ 'ਤੇ ਜੋਸ਼ੀਮਠ