news

Jagga Chopra

Articles by this Author

ਵਧੀਕ ਮੁੱਖ ਸਕੱਤਰ ਵਲੋਂ ਸਮਾਜ ਭਲਾਈ, ਅਨੁਸੂਚਿਤ ਜਾਤੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਅਤੇ ਹੋਰ ਸਕੀਮਾਂ ਦੀ ਸਥਿਤੀ ਦੀ ਸਮੀਖਿਆ
  • - ਚਾਰ ਜ਼ਿਲ੍ਹਿਆਂ 'ਚ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਅਤੇ ਪੀ.ਐਮ.ਜੇ.ਏ.ਵਾਈ. ਨੂੰ ਲਾਗੂ ਕਰਨ ਬਾਰੇ ਵੀ ਕੀਤੇ ਵਿਚਾਰ ਵਟਾਂਦਰੇ

ਲੁਧਿਆਣਾ, 08 ਜਨਵਰੀ : ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਰਮੇਸ਼ ਕੁਮਾਰ ਗੰਟਾ ਵਲੋਂ ਸਥਾਨਕ ਸਰਕਟ ਹਾਊਸ ਵਿਖੇ ਲੁਧਿਆਣਾ, ਸੰਗਰੂਰ, ਬਰਨਾਲਾ ਅਤੇ ਮਲੇਰਕੋਟਲਾ ਸਮੇਤ ਚਾਰ

ਸਵ,ਗੁਰਨਾਮ ਸਿੰਘ ਔਲਖ ਦੀ ਯਾਦ 'ਚ ਅੱਖਾ ਦਾ ਮੁਫ਼ਤ ਮੈਡੀਕਲ ਜਾਂਚ ਤੇ ਆਪ੍ਰੇਸ਼ਨ ਕੈਂਪ ਲਗਾਇਆ
ਰਾਏਕੋਟ 8 ਜਨਵਰੀ : ਕਰੀਬੀ ਪਿੰਡ ਬਿੰਜਲ ਦੇ ਗੁਰਦੁਆਰਾ ਬਾਬਾ ਬੂਲ ਚੰਦ ਜੀ ਵਿਖੇ ਸਵਰਗੀ ਗੁਰਨਾਮ ਸਿੰਘ ਔਲਖ ਦੀ ਯਾਦ ਵਿਚ ਉਨ੍ਹਾਂ ਦੇ ਪਰਿਵਾਰ ਵੱਲੋਂ ਗੁਰਦੁਆਰਾ ਕਮੇਟੀ ਦੇ ਸਹਿਯੋਗ ਨਾਲ ਅੱਖਾਂ ਦੀਆਂ ਬਿਮਾਰੀਆਂ ਦਾ ਮੁਫ਼ਤ ਮੈਡੀਕਲ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਅੱਖਾਂ ਦੀਆਂ ਬਿਮਾਰੀਆਂ ਦੇ ਮਾਹਿਰ ਡਾਕਟਰ ਰਮੇਸ਼ ਮਨਸੂਰਾ (ਸਟੇਟ ਐਵਾਰਡੀ
ਨੂਰੇ ਮਾਹੀ ਦੀ ਯਾਦ 'ਚ ਨਗਰ ਕੀਰਤਨ ਸਜਾਇਆ

ਰਾਏਕੋਟ 8 ਜਨਵਰੀ : ਸ਼ਬਦ ਗੁਰੂ ਗੁਰਮਤਿ ਅਕੈਡਮੀ ਰਾਏਕੋਟ ਵੱਲੋਂ ਬਾਬਾ ਹਰਜੀਤ ਸਿੰਘ ਸਰਬ ਧਰਮ ਸੇਵਾ ਸੰਸਥਾ ਦੇ ਸਰਪ੍ਰਸਤ ਬਾਬਾ ਰਘਵੀਰ ਸਿੰਘ ਰਾਏਕੋਟ ਅਤੇ ਨਾਨਕਸਰ ਕੁਟੀਆ ਵਿਰਕਾ ਵਾਲਿਆਂ ਦੇ ਸਹਿਯੋਗ ਨਾਲ ਨੂਰੇ ਮਾਹੀ ਦੀ ਯਾਦ ਨੂੰ ਤਾਜ਼ਾ ਕਰਦਿਆਂ ਸਰਹੰਦ ਦੇ ਖ਼ਬਰਨਾਮੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਸ੍ਰੀ ਫਤਹਿਗੜ ਸਾਹਿਬ ਸਰਹੰਦ ਤੋਂ ਪੰਜ ਪਿਆਰਿਆਂ

ਸਮਾਜਿਕ ਰਿਸ਼ਤਿਆਂ ਦੀ ਵਰਤਮਾਨ ਦਿਸ਼ਾ ਸਹੀ ਪਾਸੇ ਮੋੜਨ ਲਈ ਧਾਰਮਿਕ ਸਮਾਜਿਕ ਤੇ ਸੱਭਿਆਚਾਰਕ ਸੰਸਥਾਵਾਂ ਨੂੰ ਸਿਰ ਜੋੜਨ ਦੀ ਲੋੜ : ਡਾ. ਸਿੰਘ

ਲੁਧਿਆਣਾ, 8 ਜਨਵਰੀ : ਮਾਲਵਾ ਸੱਭਿਆਚਾਰ ਮੰਚ ਵੱਲੋਂ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਹਿਯੋਗ ਨਾਲ ਸਮਾਜਿਕ ਰਿਸ਼ਤਿਆਂ ਦੀ ਵਰਤਮਾਨ ਦ਼ਸ਼ਾ ਤੇ ਦਿਸ਼ਾ ਬਾਰੇ ਵਿਚਾਰ ਗੋਸ਼ਟੀ ਦੀ ਪ੍ਰਧਾਨਗੀ ਕਰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ  ਡਾ. ਸ ਪ ਸਿੰਘ ਨੇ ਕਿਹਾ ਹੈ ਕਿ ਸਮਾਜਿਕ ਰਿਸ਼ਤਿਆਂ ਨੂੰ ਸਹੀ ਪਾਸੇ ਮੋੜਨ  ਲਈ  ਸਮਾਜਿਕ, ਧਾਰਮਿਕ ਤੇ

ਪਿੰਡ ਭੰਮੀਪੁਰਾ ਦੀ ਲੜਕੀ ਦੀ ਹਾਂਗਕਾਂਗ ’ਚ 22ਵੀਂ ਮੰਜ਼ਿਲ ਤੋਂ ਡਿੱਗ ਕੇ ਮੌਤ

ਜਗਰਾਓ, 08 ਜਨਵਰੀ (ਰਛਪਾਲ ਸਿੰਘ ਸ਼ੇਰਪੁਰੀ) : ਇੱਥੋਂ ਨੇੜਲੇ ਪਿੰਡ ਭੰਮੀਪੁਰਾ ਦੀ ਕਿਰਨਜੋਤ ਕੌਰ (22) ਲੜਕੀ ਦੀ ਹਾਂਗਕਾਂਗ ਵਿੱਚ ਮੌਤ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਲੜਕੀ ਇੱਕ ਮਾਲ ਵਿੱਚ ਕੰਮ ਕਰਦੀ ਸੀ, ਉਹ ਬਿਨ੍ਹਾ ਸੇਫਟੀ ਬੈਲਟ ਮਾਲ ਦੇ ਸ਼ੀਸ਼ੇ ਸਾਫ਼ ਕਰ ਰਹੀ ਸੀ ਕਿ ਅਚਾਨਕ ਉਸਦਾ ਸੰਤੁਲਨ ਵਿਗੜ ਗਿਆ ਕਿ ਉਹ 22ਵੀਂ ਮੰਜ਼ਿਲ ਤੋਂ ਹੇਠਾਂ ਆ ਡਿੱਗੀ, ਲੜਕੀ

ਚੀਨ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ, 17 ਲੋਕਾਂ ਦੀ ਮੌਤ, 22 ਗੰਭੀਰ ਜ਼ਖ਼ਮੀ

ਬੀਜਿੰਗ, 8 ਜਨਵਰੀ : ਚੀਨ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਜਿਆਂਗਸ਼ੀ ਸੂਬੇ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ 17 ਲੋਕਾਂ ਦੀ ਮੌਤ ਹੋ ਗਈ, 22 ਹੋਰ ਗੰਭੀਰ ਜ਼ਖ਼ਮੀ ਹੋ ਗਏ। ਜਿਆਂਗਸੀ ਸੂਬੇ ਦੇ ਨਾਨਚਾਂਗ ਕਾਉਂਟੀ ਵਿੱਚ ਸ਼ਨੀਵਾਰ ਅੱਧੀ ਰਾਤ ਨੂੰ ਕਈ ਵਾਹਨ ਆਪਸ ਵਿੱਚ ਟਕਰਾ ਗਏ। ਇਸ ਹਾਦਸੇ ਕਾਰਨ ਆਵਾਜਾਈ ਠੱਪ ਹੋ ਗਈ। ਸੂਚਨਾ ਮਿਲਣ ਤੋਂ ਬਾਅਦ ਚੀਨੀ ਪੁਲਸ

ਉੱਤਰ ਭਾਰਤ 'ਚ ਠੰਢ ਅਤੇ ਸ਼ੀਤ ਲਹਿਰ ਜਾਰੀ, ਪੰਜਾਬ-ਹਰਿਆਣਾ ਵਿੱਚ ਸੰਘਣੀ ਧੁੰਦ ਛਾਈ

ਨਵੀਂ ਦਿੱਲੀ, 8 ਜਨਵਰੀ : ਦੇਸ਼ ਦੀ ਰਾਜਧਾਨੀ ਦਿੱਲੀ-ਐੱਨਸੀਆਰ ਸਮੇਤ ਪੂਰੇ ਉੱਤਰ ਭਾਰਤ 'ਚ ਸੀਤ ਲਹਿਰ ਜਾਰੀ ਹੈ। ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਸੰਘਣੀ ਧੁੰਦ, ਠੰਢ ਅਤੇ ਸ਼ੀਤ ਲਹਿਰ ਦੇ ਹਾਲਾਤ ਬਰਕਰਾਰ ਹਨ। ਪੰਜਾਬ-ਹਰਿਆਣਾ ਵਿੱਚ ਸੰਘਣੀ ਧੁੰਦ ਛਾਈ ਹੋਈ ਹੈ। ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਦੌਰਾਨ ਦਿੱਲੀ, ਉੱਤਰਾਖੰਡ, ਰਾਜਸਥਾਨ, ਬਿਹਾਰ

ਸਕੱਤਰ ਰੀਜ਼ਨਲ ਟਰਾਂਸਪੋਰਟ ਅਥਾਰਟੀ ਵਾਹਨਾਂ ਵੱਲੋਂ ਦੀ ਅਚਨਚੇਤ ਚੈਕਿੰਗ ਕੀਤੀ, 11 ਵਾਹਨਾਂ ਦੇ ਚਲਾਨ ਕੱਟੇ, 5 ਕੀਤੇ ਬੰਦ

ਭਵਾਨੀਗੜ੍ਹ, 8 ਜਨਵਰੀ : ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਕੱਤਰ ਰੀਜ਼ਨਲ ਟਰਾਂਸਪੋਰਟ ਅਥਾਰਟੀ ਡਾ. ਵਨੀਤ ਕੁਮਾਰ ਵੱਲੋਂ ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ਉੱਤੇ ਚੰਨੋ ਤੇ ਭਵਾਨੀਗੜ੍ਹ ਦੇ ਨਾਲ ਨਾਲ ਮਹਿਲਾਂ ਚੌਕ ਰੋਡ 'ਤੇ ਵਾਹਨਾਂ ਦੀ ਅਚਨਚੇਤ ਚੈਕਿੰਗ ਕੀਤੀ। ਸਕੱਤਰ ਡਾ. ਵਨੀਤ ਕੁਮਾਰ ਨੇ ਦੱਸਿਆ ਕਿ ਚੈਕਿੰਗ ਦੌਰਾਨ 11 ਵਾਹਨਾਂ

ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

ਓਨਟਾਰੀਓ, 8 ਜਨਵਰੀ : ਵਿਦੇਸੀ ਧਰਤੀ ’ਤੇ ਰੋਜਾਨਾ ਦੀ ਤਰ੍ਹਾਂ ਹੀ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋ ਜਾਣ ਦੀਆਂ ਦੁੱਖਦਾਈ ਖ਼ਬਰਾਂ ਸਾਹਮਣੇ ਆ ਰਹੀਆਂ ਹਨ, ਇਸੇ ਹੀ ਤਰ੍ਹਾਂ ਜ਼ੀਰਾ ਦੇ 23 ਸਾਲਾ ਨੌਜਵਾਨ ਕੈਨੇਡਾ ਵਿੱਚ ਇੱਕ ਸੜਕ ਹਾਦਸੇ ’ਚ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਨਰਿੰਦਰ ਸਿੰਘ ਵੱਜੋਂ ਹੋਈ ਹੈ। ਨਰਿੰਦਰ ਸਿੰਘ ਦੀ 4 ਜਨਵਰੀ ਨੂੰ ਸੜਕ ਹਾਦਸੇ

ਮਰੀਜ਼ਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਐਮਰਜੈਂਸੀ ਤੇ ਐਂਬੂਲੈਂਸ ਸੇਵਾਵਾਂ ਹੋਣਗੀਆਂ ਹੋਰ ਮਜਬੂਤ : ਡਾ. ਬਲਬੀਰ ਸਿੰਘ

ਪਟਿਆਲਾ, 8 ਜਨਵਰੀ : ਪੰਜਾਬ ਦੇ ਨਵੇਂ ਬਣੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਬਾਰੇ ਵਿਭਾਗਾਂ ਦੇ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਕਿਸੇ ਵੀ ਐਮਰਜੈਂਸੀ ਦੀ ਸੂਰਤ 'ਚ ਗੋਲਡਨ ਸਮੇਂ ਦੇ ਅੰਦਰ-ਅੰਦਰ ਕਿਸੇ ਮਰੀਜ ਦੀ ਕੀਮਤੀ ਜਾਨ ਬਚਾਉਣ ਲਈ ਸੂਬੇ ਅੰਦਰ ਐਮਰਜੈਂਸੀ ਅਤੇ ਐਂਬੂਲੈਂਸ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਸਿਹਤ ਮੰਤਰੀ